10 February 2025 ਦੀਆਂ ਖ਼ਬਰਾਂ

9 published stories
ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਭਰਤੀ ਮੁਹਿੰਮ ਲਈ ਰੱਖੇ ਇਕੱਠ ਨੇ ਧਾਰਿਆ ਰੈਲੀ ਦਾ ਰੂਪ

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਭਰਤੀ ਮੁਹਿੰਮ ਲਈ ਰੱਖੇ ਇਕੱਠ ਨੇ ਧਾਰਿਆ ਰੈਲੀ ਦਾ ਰੂਪ

Feb 11, 2025 03:56 AM (Asia/Kolkata)

'ਆਪ' ਸਰਕਾਰ ਤੋਂ ਦੁਖੀ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਣ ਲਈ ਉਤਾਵਲੇ -ਜੱਗੀ ਚੋਹਲਾ ਮੈਂਬਰਸ਼ਿਪ ਫਾਰਮ ਭਰਨ ਲਈ ਲੋਕਾਂ ਵਿੱਚ ਦੇਖਿਆ ਗਿਆ ਭਾਰੀ ਉਤਸ਼ਾਹ ਰਾਕੇਸ਼ ਨਈਅਰ , ਚੋਹਲਾ ਸਾਹਿਬ/ਤਰਨਤਾਰਨ,10 ਫਰਵਰੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਦੁਖੀ ਲੋਕ ਪੰਜਾਬ ਵਿੱਚ ਪਹਿਲਾਂ ਰਾਜ ਕਰ ਕੇ ਗਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਦੁਬਾਰਾ ਯਾਦ ਕਰ ਰਹੇ ਹਨ, ਕਿਉਂਕਿ ਅਕਾਲੀ ਸਰਕਾਰ ਵੇਲੇ ਜਿਹੜੀਆਂ ਸੁੱਖ ਸਹੂਲਤਾਂ ਦਾ ਅਨੰਦ ਲੋਕਾਂ ਨੇ...

ਅਮਰੀਕਾ  ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ

Feb 11, 2025 02:32 AM (Asia/Kolkata)

ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 10 ਫਰਵਰੀ, ਨਜ਼ਰਾਨਾ ਟਾਈਮਜ ਬਿਊਰੋ   ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈਟਵਰਕ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਇਹ...

ਸੰਸਦ ਮੈਂਬਰ ਰਾਜਾ ਵੜਿੰਗ ਨੇ ਸੰਸਦ ਵਿੱਚ ਭਾਜਪਾ ਦੀ ਪ੍ਰਸਤਾਵਿਤ 25% ਸਟੀਲ ਇੰਪੋਰਟ ਡਿਊਟੀ ਦੀ ਕੀਤੀ ਨਿੰਦਾ, ਲੁਧਿਆਣਾ ਦੇ ਐਮ ਐਸ ਐਮ ਈ 'ਤੇ ਪ੍ਰਭਾਵ ਨੂੰ ਉਜਾਗਰ ਕੀਤਾ

ਸੰਸਦ ਮੈਂਬਰ ਰਾਜਾ ਵੜਿੰਗ ਨੇ ਸੰਸਦ ਵਿੱਚ ਭਾਜਪਾ ਦੀ ਪ੍ਰਸਤਾਵਿਤ 25% ਸਟੀਲ ਇੰਪੋਰਟ ਡਿਊਟੀ ਦੀ ਕੀਤੀ ਨਿੰਦਾ, ਲੁਧਿਆਣਾ ਦੇ ਐਮ ਐਸ ਐਮ ਈ 'ਤੇ ਪ੍ਰਭਾਵ ਨੂੰ ਉਜਾਗਰ ਕੀਤਾ

Feb 11, 2025 02:25 AM (Asia/Kolkata)

ਰਾਜਾ ਵੜਿੰਗ ਨੇ ਸੰਸਦ ਵਿੱਚ ਮਨਰੇਗਾ ਅਧੀਨ 200 ਦਿਨ ਦੇ ਕੰਮ ਅਤੇ ਘੱਟੋ-ਘੱਟ 600 ਰੁ. ਦਿਹਾੜੀ ਦੀ ਮੰਗ ਕੀਤੀ ਨਵੀਂ ਦਿੱਲੀ, 10 ਫਰਵਰੀ- ਨਜ਼ਰਾਨਾ ਟਾਈਮਜ ਬਿਊਰੋ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰੀ ਬਜਟ 'ਤੇ ਚਰਚਾ ਦੌਰਾਨ ਸੰਸਦ ਵਿੱਚ ਇੱਕ ਤਿੱਖਾ ਭਾਸ਼ਣ ਦਿੱਤਾ। ਲੁਧਿਆਣਾ ਦੇ ਸੰਸਦ ਮੈਂਬਰ ਨੇ ਭਾਜਪਾ ਸਰਕਾਰ 'ਤੇ ਇੱਕ ਅਜਿਹਾ ਬਜਟ ਪੇਸ਼ ਕਰਨ ‘ਤੇ ਕਰਦੇ ਕਿਹਾ ਜੋ ਆਮ ਆਦਮੀ, ਕਿਸਾਨਾਂ ਅਤੇ ਪੰਜਾਬ ਦੇ...

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

Feb 11, 2025 02:15 AM (Asia/Kolkata)

ਇਸ ਸਮਝੌਤੇ ‘ਤੇ ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਅਤੇ ਸੇਵ ਲਾਈਫ ਫਾਊਂਡੇਸ਼ਨ ਦੇ ਸੰਸਥਾਪਕ ਪੀਯੂਸ਼ ਤਿਵਾਰੀ ਨੇ ਕੀਤੇ ਹਸਤਾਖਰ ਚੰਡੀਗੜ੍ਹ, 10 ਫਰਵਰੀ: ਨਜ਼ਰਾਨਾ ਟਾਈਮਜ ਬਿਊਰੋ  ਸੂਬੇ ਭਰ ਵਿੱਚ ਸੜਕਾਂ 'ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੜਕ ਸੁਰੱਖਿਆ ਲਈ ਡੇਟਾ-ਅਧਾਰਿਤ ਪਹੁੰਚ ਲਾਗੂ ਕਰਨ ਵਾਸਤੇ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼...

ਥਾਣਾ ਖਾਲੜਾ ਦੀ ਪੁਲਿਸ ਵੱਲੋ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ 2 ਵਿਅਕਤੀ  ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ।

ਥਾਣਾ ਖਾਲੜਾ ਦੀ ਪੁਲਿਸ ਵੱਲੋ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ 2 ਵਿਅਕਤੀ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ।

Feb 11, 2025 12:05 AM (Asia/Kolkata)

ਗੁਰਮੀਤ ਸਿੰਘ ਵਲਟੋਹਾ ਤਰਨ ਤਾਰਨ  ਐਸ.ਐਸ.ਪੀ ਤਰਨ ਤਾਰਨ ਜੀ ਦੀ ਨਿਗਰਾਨੀ ਹੇਂਠ ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਐਸ ਪੀ ਅਜੇਰਾਜ ਸਿੰਘ ਅਤੇ ਨਿਰਮਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਭਿੱਖੀਵਿੰਡ ਤਰਨ ਤਾਰਨ ਜੀ ਵੱਲੋਂ ਨਸ਼ੇ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ।ਜਿਸ ਤਹਿਤ ਇੰਸਪੈਕਟਰ ਪਰਮਜੀਤ ਸਿੰਘ ਮੱੁਖ ਅਫਸਰ ਥਾਣਾ ਖਾਲੜਾ ਅਤੇ ਉਹਨਾਂ ਦੀ ਟੀਮ ਪਿੰਡ ਵਾਂ ਤਾਰਾ ਸਿੰਘ ਮੋਜੂਦ ਸੀ...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ

Feb 10, 2025 11:45 PM (Asia/Kolkata)

ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ ਅੰਮ੍ਰਿਤਸਰ, 10 ਫਰਵਰੀ , ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ...

Breaking News :  ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਜੋਂ ਸੇਵਾਵਾਂ ਖ਼ਤਮ

Breaking News : ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਜੋਂ ਸੇਵਾਵਾਂ ਖ਼ਤਮ

Feb 10, 2025 10:55 PM (Asia/Kolkata)

ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਜੋਂ ਸੇਵਾਵਾਂ ਖ਼ਤਮ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਿਆ ਫ਼ੈਸਲਾ ਚੰਡੀਗੜ੍ਹ, 10ਫਰਵਰੀ , ਨਜ਼ਰਾਨਾ ਟਾਈਮਜ ਬਿਊਰੋ   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਹਰਜਿੰਦਰ ਸਿੰਘ ਧਾਮੀ(Harjinder Singh Dhami) ਦੀ ਅਗਵਾਈ ਹੇਠ ਅੱਜ ਹੋਈ ਅੰਤਰਿੰਗ ਕਮੇਟੀ ਦੀ...

ਵਹਿਮਾਂ, ਭਰਮਾਂ , ਕਰਮਕਾਂਡਾਂ ਤੋਂ ਛੁਟਕਾਰਾ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਪੜਿਆਂ ਅਤੇ ਸਮਝਿਆਂ ਹੀ ਪਾਇਆ ਜਾ ਸਕਦਾ ਹੈ : ਦਸਤੂਰ -ਇ-ਦਸਤਾਰ ਲਹਿਰ  ।

ਵਹਿਮਾਂ, ਭਰਮਾਂ , ਕਰਮਕਾਂਡਾਂ ਤੋਂ ਛੁਟਕਾਰਾ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਪੜਿਆਂ ਅਤੇ ਸਮਝਿਆਂ ਹੀ ਪਾਇਆ ਜਾ ਸਕਦਾ ਹੈ : ਦਸਤੂਰ -ਇ-ਦਸਤਾਰ ਲਹਿਰ ।

Feb 10, 2025 07:51 PM (Asia/Kolkata)

ਗੁਰਬਾਣੀ ਨਾਲ ਪਿਆਰ ਰੱਖਣ ਵਾਲੇ 100 ਬੱਚਿਆਂ ਅਤੇ ਸੰਗਤ ਨੇ ਸਹਿਜ ਪਾਠ ਆਰੰਭ ਕੀਤੇ। ਭਿਖੀਵਿੰਡ 10 ਫਰਵਰੀ , ਗੁਰਮੀਤ ਸਿੰਘ ਵਲਟੋਹਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਸਿੱਖ ਕੌਮ ਦੇ ਵਡਮੁੱਲੇ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਦੇ ਸ਼ਹਾਦਤ ਦਿਹਾੜੇ, ਗੁਰਦੁਆਰਾ ਸਾਹਿਬ ਦੀ ਮਾਨ ਮਰਿਆਦਾ ਨੂੰ ਬਹਾਲ ਕਰਵਾਉਣ ਦੇ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਅਤੇ ਸੁਸਾਇਟੀ ਵੱਲੋਂ ਆਪਣੇ 100...

ਮਹਾਂਦਾਨੀ ਮਰਹੂਮ ਕਾਮਰੇਡ ਗੱਜਣ ਸਿੰਘ ਚੋਹਲਾ ਸਾਹਿਬ ਨੂੰ ਕੀਤਾ ਯਾਦ

ਮਹਾਂਦਾਨੀ ਮਰਹੂਮ ਕਾਮਰੇਡ ਗੱਜਣ ਸਿੰਘ ਚੋਹਲਾ ਸਾਹਿਬ ਨੂੰ ਕੀਤਾ ਯਾਦ

Feb 10, 2025 06:43 PM (Asia/Kolkata)

ਦੇਸ਼ ਦੀ ਆਜ਼ਾਦੀ ਤੋਂ ਬਾਅਦ ਮੰਡ ਖੇਤਰ ਦੇ ਪੱਛੜੇ ਇਲਾਕੇ ਵਿੱਚ ਸਕੂਲ ਖੋਲ੍ਹਣ ਲਈ ਆਪਣੀ ਸਾਰੀ ਜ਼ਮੀਨ ਕਰ ਦਿੱਤੀ ਸੀ ਦਾਨ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,10 ਫਰਵਰੀ ਮਰਹੂਮ ਕਾਮਰੇਡ ਗੱਜਣ ਸਿੰਘ ਚੋਹਲਾ ਸਾਹਿਬ ਜਿੰਨਾਂ ਵਲੋਂ ਆਪਣੀ ਸਾਰੀ ਜ਼ਮੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ)ਚੋਹਲਾ ਸਾਹਿਬ ਨੂੰ ਦਾਨ ਕਰ ਦਿੱਤੀ ਗਈ ਸੀ,ਨੂੰ ਸਕੂਲ ਦੇ ਪੁਰਾਣੇ ਰਹੇ ਵਿਦਿਆਰਥੀਆਂ ਅਤੇ ਇਲਾਕੇ ਦੇ ਮੋਹਤਬਰਾਂ ਵਲੋਂ ਸਕੂਲ ਵਿੱਚ ਰੱਖੇ ਗਏ ਇੱਕ ਸਮਾਗਮ ਦੌਰਾਨ ਯਾਦ ਕੀਤਾ ਗਿਆ। ਦੇਸ਼ ਦੀ ਅਜ਼ਾਦੀ...

  • Previous
  • 1
  • Next
Loading…
Loading the web debug toolbar…
Attempt #