ਫਰੈਂਕਫਰਟ ਵਿੱਚ ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਦਾ ਸ਼ਹੀਦੀ ਦਿਹਾੜਾ 11 ਜਨਵਰੀ ਨੂੰ ਮਨਾਇਆ ਜਾਵੇਗਾ
ਫਰੈਂਕਫਰਟ , ਹੀਰਾ ਸਿੰਘ ਮੱਤੇਵਾਲ ਕੱਲ11 ਜਨਵਰੀ 2026 ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸਿੱਖ ਇਤਿਹਾਸ ਦੇ ਅਮਰ ਸ਼ਹੀਦ ਭਾਈ ਕੇਹਰ ਸਿੰਘ ਜੀ ਅਤੇ ਭਾਈ ਸਤਵੰਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਗੁਰਮਤਿ ਮਰਿਆਦਾ ਅਨੁਸਾਰ ਮਨਾਇਆ ਜਾਵੇਗਾ।ਇਸ ਮੌਕੇ ਗੁਰਬਾਣੀ ਕੀਰਤਨ, ਸ਼ਹੀਦਾਂ ਦੀ ਜੀਵਣੀ ‘ਤੇ ਗੁਰਮਤਿ ਵਿਚਾਰ, ਅਰਦਾਸ ਅਤੇ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ। ਧਾਰਮਿਕ ਸਮਾਗਮ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ।ਸ਼ਹੀਦ ਭਾਈ...