ਨਵੇਂ ਕਾਰਜਕਾਰੀ ਜਥੇਦਾਰ ਗੜਗੱਜ ਨੂੰ ਗਿਆਨੀ ਸੁਲਤਾਨ ਸਿੰਘ ਵੱਲੋਂ ਪੰਥਕ ਕਾਰਜਾਂ ਵਿੱਚ ਸਹਿਯੋਗ ਦਾ ਭਰੋਸਾ
ਅੰਮ੍ਰਿਤਸਰ, 10 ਮਾਰਚ ,ਤਾਜੀਮਨੂਰ ਕੌਰ ਅਨੰਦਪੁਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲਣ ਤੋਂ ਬਾਅਦ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗਿਆਨੀ ਸੁਲਤਾਨ ਸਿੰਘ ਨਾਲ ਪੰਥਕ ਮਸਲਿਆਂ ਅਤੇ...