ਸਤਿਕਾਰ ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ
ਅੰਮ੍ਰਿਤਸਰ, 11 ਅਪ੍ਰੈਲ ਨਜਰਾਨਾ ਟਾਈਮਜਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਕੈਬਨਿਟ ਵੱਲੋਂ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026" ਨੂੰ ਪ੍ਰਵਾਨ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਮੀਡੀਆ ਨੂੰ ਦਿੱਤੀ ਜਾਣਕਾਰੀ ਅਸਪਸ਼ਟਤਾ ਵਾਲੀ ਹੈ। ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇੰਜ ਲਗਦਾ ਹੈ ਕਿ ਸਰਕਾਰ ਵੱਲੋਂ ਲਿਆਂਦੇ ਜਾ ਰਹੇ...