ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਗਰਾਂਟਾਂ ਦੀ ਕੋਈ ਕਮੀਂ ਨਹੀਂ- ਵਿਧਾਇਕ ਲਾਲਪੁਰਾ
ਦੇਸ਼ ਭਗਤ ਸੁੱਚਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਚੋਹਲਾ ਸਾਹਿਬ ਵਿਖੇ ਰੱਖਿਆ ਨਵੇਂ ਕਲਾਸ ਰੂਮ ਦਾ ਨੀਂਹ ਪੱਥਰ ਲਾਲਪੁਰਾ ਵੱਲੋਂ ਸਕੂਲ ਦੇ ਰਾਹ ਨੂੰ ਪੱਕਾ ਕਰਨ ਲਈ ਦੋ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,11 ਫਰਵਰੀ "ਬੱਚਿਆਂ ਦੇ ਚੰਗੇ ਭਵਿੱਖ ਲਈ ਚੰਗੀਆਂ ਇਮਾਰਤਾਂ ਅਤੇ ਚੰਗੇ ਅਧਿਆਪਕਾਂ ਦਾ ਹੋਣਾ ਬਹੁਤ ਜਰੂਰੀ ਹੈ।" ਇਹ ਵਿਚਾਰ ਹਲਕਾ ਖਡੂਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ...