12 January 2026 ਦੀਆਂ ਖ਼ਬਰਾਂ

6 published stories
ਜਿਲ੍ਹਾ ਪ੍ਰਸਾਸ਼ਨ ਨੇ 101 ਨਵ ਜੰਮੀਆਂ ਬੱਚੀਆਂ ਦੀ ਮਨਾਈ ਲੋਹੜੀ

ਜਿਲ੍ਹਾ ਪ੍ਰਸਾਸ਼ਨ ਨੇ 101 ਨਵ ਜੰਮੀਆਂ ਬੱਚੀਆਂ ਦੀ ਮਨਾਈ ਲੋਹੜੀ

Jan 12, 2026 06:36 PM (Asia/Kolkata)

ਸਾਡੀਆਂ ਧੀਆਂ ਹਰ ਖੇਤਰ ਵਿੱਚ ਖੱਟ ਰਹੀਆਂ ਨਾਮਣਾ-ਈ:ਟੀ:ਓ ਅੰਮ੍ਰਿਤਸਰ, 12 ਜਨਵਰੀ: ਸੁਰਜੀਤ ਸਿੰਘ ਖ਼ਾਲਸਾ  ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ:ਟੀ:ਓ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਸੁਹਿੰਦਰ ਕੌਰ ਨੇ ਅੱਜ ਲੋਹੜੀ ਦਾ ਪਵਿੱਤਰ ਤਿਉਹਾਰ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਨਵੀਆਂ ਜੰਮੀਆਂ ਧੀਆਂ ਦੇ ਪਰਿਵਾਰਾਂ ਨਾਲ ਮਿਲ ਕੇ ਮਨਾਇਆ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫਸਰ ਸ੍ਰ...

328 ਪਾਵਨ ਸਰੂਪਾਂ ਦੇ ਮਾਮਲੇ ’ਚ ਕੀਤੀ ਜਾ ਰਹੀ ਸਿਆਸਤ ਕੀਤੀ ਜਾਵੇ ਬੰਦ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

328 ਪਾਵਨ ਸਰੂਪਾਂ ਦੇ ਮਾਮਲੇ ’ਚ ਕੀਤੀ ਜਾ ਰਹੀ ਸਿਆਸਤ ਕੀਤੀ ਜਾਵੇ ਬੰਦ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

Jan 12, 2026 06:20 PM (Asia/Kolkata)

 ਅੰਮ੍ਰਿਤਸਰ, 12 ਜਨਵਰੀ, ਸੁਰਜੀਤ ਸਿੰਘ ਖਾਲਸਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਅਤੇ ਦੁਨੀਆ ਵਿੱਚ ਵੱਸਦਾ ਹਰ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਗੁਰੂ ਸਾਹਿਬ ਜੀ ਪ੍ਰਤੀ ਬਹੁਤ ਹੀ ਸ਼ਰਧਾ ਭਾਵਨਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਜੋ ਪਿਛਲੇ ਸਮੇਂ ਤੋਂ 328 ਪਾਵਨ ਸਰੂਪਾਂ ਸਬੰਧੀ ਮਾਮਲਾ ਚੱਲ ਰਿਹਾ ਹੈ, ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ...

ਪਾਵਨ ਸਰੂਪਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ

ਪਾਵਨ ਸਰੂਪਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ

Jan 12, 2026 06:10 PM (Asia/Kolkata)

ਅੰਮ੍ਰਿਤਸਰ, 12 ਜਨਵਰੀ ,ਕੰਵਰ ਪ੍ਰਤਾਪ ਸਿੰਘ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।ਜਾਰੀ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਦੀ...

ਵੱਡੀ ਦਸਤਾਰ ਵਾਲੇ ਭਾਈ ਰਣਜੀਤ ਸਿੰਘ ਦੀਆਂ ਵੱਡੀਆਂ ਸੇਵਾਵਾਂ

ਵੱਡੀ ਦਸਤਾਰ ਵਾਲੇ ਭਾਈ ਰਣਜੀਤ ਸਿੰਘ ਦੀਆਂ ਵੱਡੀਆਂ ਸੇਵਾਵਾਂ

Jan 12, 2026 05:42 PM (Asia/Kolkata)

ਮੁਗਲ ਰਾਜ ਦੌਰਾਨ ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਂ ਸਮੇਂ ਪੱਟੀ ਸ਼ਹਿਰ ਨੂੰ 'ਪੱਟੀ ਨੌਂ ਲੱਖੀ ' ਕਿਹਾ ਜਾਂਦਾ ਸੀ। ਪੱਟੀ ਇਲਾਕੇ ਦੇ ਨੌਂ ਲੱਖ ਰੁਪਏ ਉਗਰਾਹ ਕੇ ਲਾਹੌਰ ਦੇ ਖਜ਼ਾਨੇ ਵਿੱਚ ਭੇਜੇ ਜਾਂਦੇ ਸਨ। ਹੰਕਾਰੀ ਸ਼ਾਹੂਕਾਰ 'ਦੁਨੀ ਚੰਦ' ਵੀ ਪੱਟੀ ਸ਼ਹਿਰ ਦਾ ਸੀ ਜਿਸ ਨੇ ਆਪਣੀ ਧਰਮੀ ਧੀ ਬੀਬੀ ਰਜਨੀ ਦਾ ਵਿਆਹ ਇੱਕ ਕੋਹੜੀ-ਪਿੰਗਲੇ ਨਾਲ ਕਰ ਦਿੱਤਾ ਸੀ। ਕਸ਼ਮੀਰ ਦੇ ਸਿੱਖਾਂ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਭੇਟ ਕਰਨ ਲਈ ਲਿਆਂਦੇ ਦੁਸ਼ਾਲੇ, ਪੱਟੀ ਦੇ ਮੁਸਲਮਾਨ ਹਾਕਮਾਂ ਨੇ ਖੋਹ ਲਏ...

ਬਾਦਲਾਂ ਦੇ ਪਾਪਾਂ ਦਾ ਘੜਾ ਕਿੰਨਾ ਕੁ ਵੱਡਾ ਹੈ ?

ਬਾਦਲਾਂ ਦੇ ਪਾਪਾਂ ਦਾ ਘੜਾ ਕਿੰਨਾ ਕੁ ਵੱਡਾ ਹੈ ?

Jan 12, 2026 05:32 PM (Asia/Kolkata)

ਗਦਾਰ ਏ ਆਜਮ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਰਾਜਨੀਤਕ ਜੀਵਨ ਪਿੰਡ ਦੀ ਸਰਪੰਚੀ ਤੋਂ ਸ਼ਰੂ ਕੀਤਾ ਸੀ ਅਤੇ ਬਾਅਦ ਵਿੱਚ ਉੱਹ ਪੰਜ ਵਾਰ ਪੰਜਾਬ ਦਾ ਮੁੱਖ ਮੰਤਰੀ ਬਣਿਆਂ ਅਤੇ ਛੇਵੀਂ ਵਾਰ ਮੁੱਖ ਮੰਤਰੀ ਬਣਨ ਲਈ ਵੀ ਪੰਜਾਬੀਆਂ ਦੇ ਹਾੜ੍ਹੇ ਕੱਢਦਾ ਰਿਹਾ ਸੀ ਕਿ ਇੱਕ ਵਾਰ ਹੋਰ ਜਿਤਾ ਦਿਓ ਤਾਂ ਮੇਰੀ ਉੱਮਰ ਦਸ ਸਾਲ ਵਧ ਜਾਵੇਗੀ । ਜਦੋਂ ਪਰਕਾਸ਼ ਸਿੰਘ ਬਾਦਲ ਪਹਿਲੀ ਵੇਰ ਮੁੱਖ ਮੰਤਰੀ ਬਣਿਆਂ ਤਾਂ ਉੱਸ ਸਮੇਂ ਨਕਸਲਵਾੜੀ ਲਹਿਰ ਚੱਲ ਰਹੀ ਸੀ ਅਤੇ ਬਾਦਲ ਦੇ ਰਾਜ ਵਿੱਚ 80 ਨਕਸਲਵਾੜੀ ਪੰਜਾਬ ਦੇ ਪੰਜਾਬੀਆਂ ਦੇ...

ਖਹਿਰਾ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਆਮ ਆਦਮੀ ਪਾਰਟੀ ’ਤੇ ਗੰਭੀਰ ਦੋਸ਼

ਖਹਿਰਾ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਆਮ ਆਦਮੀ ਪਾਰਟੀ ’ਤੇ ਗੰਭੀਰ ਦੋਸ਼

Jan 12, 2026 11:09 AM (Asia/Kolkata)

ਚੰਡੀਗੜ੍ਹ / ਜਲੰਧਰ | 12 ਜਨਵਰੀ 2026ਭੁਲੱਥ ਤੋਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਗੰਭੀਰ ਅਤੇ ਮਜ਼ਬੂਤ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਆਸਥਾ, ਭਰੋਸੇ ਅਤੇ ਇੰਨਸਾਫ਼ ਨਾਲ ਕੀਤੀ ਗਈ ਗ਼ਦਾਰੀ ਦਾ ਤੁਰੰਤ ਸੰਗਿਆਨ ਲਿਆ ਜਾਵੇ।ਖਹਿਰਾ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਪੀਕਰ...

  • Previous
  • 1
  • Next
Loading…
Loading the web debug toolbar…
Attempt #