12 July 2026 ਦੀਆਂ ਖ਼ਬਰਾਂ

20 published stories
ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਤਲ ਅਜੀਤ ਸੰਧੂ ਨੇ ਮੇਰੇ ਉੱਤੇ ਵੀ ਤਸ਼ੱਦਦ ਢਾਹਿਆ ਸੀ : ਜਥੇਦਾਰ ਜਗਜੀਤ ਸਿੰਘ ਨਿਹੰਗ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਤਲ ਅਜੀਤ ਸੰਧੂ ਨੇ ਮੇਰੇ ਉੱਤੇ ਵੀ ਤਸ਼ੱਦਦ ਢਾਹਿਆ ਸੀ : ਜਥੇਦਾਰ ਜਗਜੀਤ ਸਿੰਘ ਨਿਹੰਗ

Jul 13, 2026 12:58 AM (Asia/Kolkata)

ਹੁਸ਼ਿਆਰਪੁਰ, 12 ਜੁਲਾਈ , ਕੰਵਰ ਪ੍ਰਤਾਪ ਸਿੰਘ/ ਪ੍ਰਿੰਸਜੀਤ ਸਿੰਘ - ਸਿੱਖ ਸੰਘਰਸ਼ ਵਿੱਚ ਸਰਗਰਮ ਰਹੇ ਜੁਝਾਰੂ ਜਥੇਦਾਰ ਭਾਈ ਜਗਜੀਤ ਸਿੰਘ ਨਿਹੰਗ ਨੇ ਦੱਸਿਆ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਅਫ਼ਸਰ ਅਜੀਤ ਸੰਧੂ ਅਤੇ ਜਸਪਾਲ ਸਿੰਘ ਨੇ ਮੇਰੇ ਉੱਤੇ ਵੀ ਬੜਾ ਤਸ਼ੱਦਦ ਕੀਤਾ ਸੀ। ਉਹਨਾਂ ਕਿਹਾ ਕਿ ਅਜੀਤ ਸੰਧੂ ਓਦੋਂ ਡੀ.ਐੱਸ.ਪੀ. ਸੀ ਤੇ ਜਸਪਾਲ ਸਿੰਘ ਜੋ ਦਸੂਹਾ ਥਾਣੇ ਵਿੱਚ ਥਾਣੇਦਾਰ ਸੀ। ਇਹਨਾਂ ਦੋਹਾਂ ਨੇ ਸਾਡੇ ਘਰ ਪਿੰਡ ਖੁੱਡਾ (ਜ਼ਿਲ੍ਹਾ ਹੁਸ਼ਿਆਰਪੁਰ) ਵਿੱਚ...

ਪਿੰਡ ਮੱਲ੍ਹੀਆ ਵਿਖੇ ਗਰੀਬ ਪਰਿਵਾਰ ਦੀ ਛੱਤ ਡਿੱਗੀ, ਸਰਕਾਰ ਅਤੇ ਐਨ,,ਆਰ,ਆਈ ਵੀਰਾਂ ਕੋਲੋਂ ਮਦਦ ਦੀ ਮੰਗ।

ਪਿੰਡ ਮੱਲ੍ਹੀਆ ਵਿਖੇ ਗਰੀਬ ਪਰਿਵਾਰ ਦੀ ਛੱਤ ਡਿੱਗੀ, ਸਰਕਾਰ ਅਤੇ ਐਨ,,ਆਰ,ਆਈ ਵੀਰਾਂ ਕੋਲੋਂ ਮਦਦ ਦੀ ਮੰਗ।

Jul 13, 2026 12:55 AM (Asia/Kolkata)

ਟਾਂਗਰਾ 12 ਜੁਲਾਈ (ਸੁਰਜੀਤ ਸਿੰਘ ਖਾਲਸਾ ) ਸਿਆਣੇ ਆਖਦੇ ਹਨ ਕਿ ਗੁਰਬਤ ਦੀ ਜ਼ਿੰਦਗੀ ਨਰਕ ਤੋਂ ਵੀ ਭੈੜੀ ਹੁੰਦੀ ਹੈ।, ਇਹ ਤਾਂ ਉਹੀ ਇਨਸਾਨ ਜਾਣਦਾ ਹੈ ਜਿਸ ਉੱਪਰ ਗਰੀਬੀ ਦੀ ਮਾਰ ਪਈ ਹੋਵੇ, ਅਤੇ ਉੱਪਰੋਂ ਘਰ ਵਿੱਚ ਕਮਾਈ ਦਾ ਕੋਈ ਸਾਧਨ ਵੀ ਨਾ ਹੋਵੇ, ਅਜਿਹੀ ਹੀ ਮਾਰ ਪਿੰਡ ਮੱਲ੍ਹੀਆ ਵਿਖੇ ਗਰੀਬ ਪਰਿਵਾਰ ਨੂੰ ਪਈ, ਜਾਣਕਾਰੀ ਮੁਤਾਬਕ ਪਿੰਡ ਮੱਲ੍ਹੀਆ ਵਿਖੇ ਗੁਰਮੀਤ ਕੌਰ ਪਤੀ ਸੁਬੇਗ ਸਿੰਘ, ਦਿਸਦੀ ਚਾਰ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ, ਆਪਣੇ ਘਰ ਵਿੱਚ ਵਿਧਵਾ ਪੈਨਸ਼ਨ ਦੇ ਸਹਾਰੇ ਗੁਜ਼ਾਰਾ...

ਪੰਜਾਬ 'ਚ ਜ਼ਮੀਨ ਖ੍ਰੀਦਣ, ਸਰਕਾਰੀ ਜਾਂ ਪ੍ਰਾਈਵੇਟ ਰੁਜ਼ਗਾਰ ਦੇਣ 'ਚ ਪੰਜਾਬ ਦੇ ਨਾਗਰਿਕਾਂ ਨੂੰ ਦਿੱਤੀ ਜਾਵੇ ਪਹਿਲ : ਯੂਥ ਆਗੂ ਦੀਦਾਰ ਸਿੰਘ ਸਹੋੜਾਂ

ਪੰਜਾਬ 'ਚ ਜ਼ਮੀਨ ਖ੍ਰੀਦਣ, ਸਰਕਾਰੀ ਜਾਂ ਪ੍ਰਾਈਵੇਟ ਰੁਜ਼ਗਾਰ ਦੇਣ 'ਚ ਪੰਜਾਬ ਦੇ ਨਾਗਰਿਕਾਂ ਨੂੰ ਦਿੱਤੀ ਜਾਵੇ ਪਹਿਲ : ਯੂਥ ਆਗੂ ਦੀਦਾਰ ਸਿੰਘ ਸਹੋੜਾਂ

Jul 13, 2026 12:52 AM (Asia/Kolkata)

ਕਤਲ , ਲੁੱਟ ਖੋਹ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਯੂਪੀ-ਬਿਹਾਰ ਦੇ ਮਜਦੂਰਾਂ ਨੂੰ ਰੱਖਿਆ ਜਾਵੇ ਕਾਬੂ…ਚੰਡੀਗੜ੍ਹ 12 ਜੁਲਾਈ (ਮੰਗਤ ਸਿੰਘ ਸੈਦਪੁਰ) : ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਅਤੇ ਕੰਪਨੀਆਂ ਵਿੱਚ ਸਥਾਨਕ ਨੌਜਵਾਨ ਮੁੰਡੇ ਅ ਕੁੜੀਆਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲਣ ਅਤੇ ਪੰਜਾਬ ਦੇ ਸਰੋਤਾਂ ਦਾ ਲਾਭ ਸਭ ਤੋ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਪ੍ਰਾਪਤ ਹੋਣਾ ਚਾਹੀਦਾ ਹੈ। ਦੀਦਾਰ ਸਿੰਘ ਸਹੋੜਾ ਮੀਤ ਪ੍ਧਾਨ ਪੰਜਾਬ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਅਨੰਦਪੁਰ ਸਾਹਿਬ ਪ੍ਰੈਸ...

17 ਜੁਲਾਈ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਵਿਰੁੱਧ ਰੋਸ ਦਾ ਐਲਾਨ —  ਬਾਪੂ ਗੁਰਚਰਨ ਸਿੰਘ

17 ਜੁਲਾਈ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਵਿਰੁੱਧ ਰੋਸ ਦਾ ਐਲਾਨ — ਬਾਪੂ ਗੁਰਚਰਨ ਸਿੰਘ

Jul 13, 2026 12:48 AM (Asia/Kolkata)

13 ਜੁਲਾਈ ਨੂੰ ਬੀਜੇਪੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਘਰ ਅਤੇ ਦਫ਼ਤਰ ਤੱਕ ਕਰਾਂਗੇ ਰੋਸ ਮਾਰਚ ਅਤੇ ਦਵਾਂਗੇ ਰੋਸ ਧਰਨਾ : ਜਥੇ. ਗੁਰਦੀਪ ਸਿੰਘ ਬਠਿੰਡਾ/ਡਾ. ਦਰਸ਼ਨ ਪਾਲਚੰਡੀਗੜ੍ਹ 11 ਜੁਲਾਈ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਜਥੇਦਾਰ ਗੁਰਚਰਨ ਸਿੰਘ ਹਵਾਰਾ ਅਤੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਮੋਰਚੇ ਦੇ ਮੁੱਖ ਸਲਾਹਕਾਰ ਡਾਕਟਰ ਦਰਸ਼ਨ ਪਾਲ ਮੋਰਚੇ ਦੇ ਅਹੁਦੇਦਾਰ ਕੋ-ਸਰਪਰਸਤ ਪਾਲ ਸਿੰਘ ਘੜੂੰਆਂ, ਕਨਵੀਨਰ ਪਾਲ ਸਿੰਘ ਫਰਾਂਸ, ਕੋ-ਕਨਵੀਨਰ ਗੁਰਿੰਦਰ...

ਖਾਲੜਾ ਦੀ 30ਵੀਂ ਬਰਸੀ ’ਤੇ ਦੇਸ਼-ਵਿਦੇਸ਼ ਦੀ ਸੰਗਤ ਨੂੰ ਪਹੁੰਚਣ ਦੀ ਅਪੀਲ — ਜਥੇ. ਬਲਕਾਰ ਸਿੰਘ ਭੁੱਲਰ, ਯੂਥ ਆਗੂ ਦੀਦਾਰ ਸਿੰਘ ਸਹੌੜਾਂ

ਖਾਲੜਾ ਦੀ 30ਵੀਂ ਬਰਸੀ ’ਤੇ ਦੇਸ਼-ਵਿਦੇਸ਼ ਦੀ ਸੰਗਤ ਨੂੰ ਪਹੁੰਚਣ ਦੀ ਅਪੀਲ — ਜਥੇ. ਬਲਕਾਰ ਸਿੰਘ ਭੁੱਲਰ, ਯੂਥ ਆਗੂ ਦੀਦਾਰ ਸਿੰਘ ਸਹੌੜਾਂ

Jul 13, 2026 12:44 AM (Asia/Kolkata)

ਚੰਡੀਗੜ੍ਹ 12 ਜੁਲਾਈ (ਮੰਗਤ ਸਿੰਘ ਸੈਦਪੁਰ) : ਮਨੁੱਖੀ ਅਧਿਕਾਰਾਂ ਦੇ ਰਾਖੇ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ 30ਵੀਂ ਬਰਸੀ ਸ਼ਹੀਦੀ ਆਉਂਦੀ 6 ਸਤੰਬਰ 2026 ਨੂੰ ਪੂਰੀ ਸ਼ਰਧਾ, ਭਾਵਨਾ ਅਤੇ ਸਤਿਕਾਰ ਸਹਿਤ ਮਨਾਈ ਜਾਵੇ। ਜਿਨਾਂ ਨੇ ਜਾਲਮ ਏਡੀਅਨ ਸਟੇਟ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਗੈਰ ਕਾਨੂੰਨੀ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰਨ ਲਈ ਕੀਤੇ ਪਾਪਾਂ ਦਾ ਚਿੱਠਾ ਪੂਰੀ ਦੁਨੀਆ ਅੱਗੇ ਪੇਸ਼ ਕਰ ਦਿੱਤਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)...

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਅੱਜ-13 ਜੁਲਾਈ ਨੂੰ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਵਾਲੀਆਂ ਟੀ-ਸ਼ਰਟਾਂ ਪਾ ਕੇ ਕੀਤਾ ਜਾਵੇਗਾ ਮੋਟਰਸਾਈਕਲ ਰੋਸ ਮਾਰਚ : ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਅੱਜ-13 ਜੁਲਾਈ ਨੂੰ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਵਾਲੀਆਂ ਟੀ-ਸ਼ਰਟਾਂ ਪਾ ਕੇ ਕੀਤਾ ਜਾਵੇਗਾ ਮੋਟਰਸਾਈਕਲ ਰੋਸ ਮਾਰਚ : ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ

Jul 13, 2026 12:40 AM (Asia/Kolkata)

ਚੰਡੀਗੜ੍ਹ 12 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸਮੁੱਚੇ ਪੰਜਾਬ ਦੇ ਕਿਸਾਨ ਆਪਣੇ ਮੰਗਾਂ ਵਾਲੀਆਂ ਟੀ ਸਰਟਾਂ ਪਾ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਨ ਦੀ ਅਗਵਾਈ 'ਚ ਵੱਡਾ ਮੋਟਰਸਾਈਕਲ ਮਾਰਚ ਕਰਨਗੇ। ਇਸ ਮਾਰਚ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਣ ਵਾਲੇ ਕਿਸਾਨ ਆਪਣੀਆਂ ਮੰਗਾਂ ਵਾਲੀਆਂ...

ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਜਰਮਸਤਪੁਰ ਵਿਖੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਲ

ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਜਰਮਸਤਪੁਰ ਵਿਖੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਲ

Jul 13, 2026 12:35 AM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਜਰਮਸਤਪੁਰ ਵਿਖੇ ਗੁਰਭੇਜ ਸਿੰਘ ਅਤੇ ਗੁਰਸੇਵਕ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਅਕਾਲੀ ਵਰਕਰ ਮਿਲਣੀ ਕਰਵਾਈ ਗਈ।ਇਸ ਦੌਰਾਨ ਪਿੰਡ ਦੇ ਕਈ ਪਰਿਵਾਰਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਮੈਂਬਰ ਪੰਚਾਇਤ ਬਲਬੀਰ...

ਬਿਲਾਵਲ ਭੁੱਟੋ ਨੇ 13 ਜੁਲਾਈ ਦੇ ਕਸ਼ਮੀਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਬਿਲਾਵਲ ਭੁੱਟੋ ਨੇ 13 ਜੁਲਾਈ ਦੇ ਕਸ਼ਮੀਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

Jul 12, 2026 11:32 PM (Asia/Kolkata)

ਬਿਲਾਵਲ ਭੁੱਟੋ ਜ਼ਰਦਾਰੀ ਨੇ 13 ਜੁਲਾਈ 1931 ਦੇ ਕਸ਼ਮੀਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀਕਰਾਚੀ/ਇਸਲਾਮਾਬਾਦ/ਲਾਹੌਰ, 12 ਜੁਲਾਈ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ 13 ਜੁਲਾਈ 1931 ਦੇ ਉਹਨਾਂ 22 ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਡੋਗਰਾ ਫ਼ੌਜ ਦੀ ਗੋਲੀਬਾਰੀ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ।ਬਿਲਾਵਲ ਹਾਊਸ ਦੇ ਮੀਡੀਆ ਸੈੱਲ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ...

ਪਿੰਡ ਕੋਟ ਮੁਹੰਮਦ ਖ਼ਾਂ ਵਿਖੇ ਅਕਾਲੀ ਵਰਕਰਾਂ ਨਾਲ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕੀਤੀ ਮੁਲਾਕਾਤ

ਪਿੰਡ ਕੋਟ ਮੁਹੰਮਦ ਖ਼ਾਂ ਵਿਖੇ ਅਕਾਲੀ ਵਰਕਰਾਂ ਨਾਲ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕੀਤੀ ਮੁਲਾਕਾਤ

Jul 12, 2026 11:09 PM (Asia/Kolkata)

ਪੰਜਾਬ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰੀ: ਬਿੱਲਾ ਸ਼ੇਰੋਂਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਕੋਟ ਮੁਹੰਮਦ ਖ਼ਾਂ ਵਿਖੇ ਡਾਕਟਰ ਪਰਮਜੀਤ ਸਿੰਘ ਚੀਮਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਅਕਾਲੀ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ...

ਪੀਰ ਸ਼ਾਹੂ ਸ਼ਾਹ ਦੀ ਯਾਦ 'ਚ ਮੇਲਾ ਚੋਹਲਾ ਸਾਹਿਬ ਦਾ 16, 17 ਜੁਲਾਈ ਨੂੰ

ਪੀਰ ਸ਼ਾਹੂ ਸ਼ਾਹ ਦੀ ਯਾਦ 'ਚ ਮੇਲਾ ਚੋਹਲਾ ਸਾਹਿਬ ਦਾ 16, 17 ਜੁਲਾਈ ਨੂੰ

Jul 12, 2026 11:06 PM (Asia/Kolkata)

ਕਬੱਡੀ ਦੇ ਰੋਮਾਂਚਕ ਮੈਚ ਤੇ ਨਾਮਵਰ ਗਾਇਕ ਕਰਨਗੇ ਦਰਸ਼ਕਾਂ ਦਾ ਮਨੋਰੰਜ਼ਨਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,12 ਜੁਲਾਈ ਚੋਹਲਾ ਸਾਹਿਬ ਵਿਖੇ ਪੀਰ ਬਾਬਾ ਸ਼ਾਹੂ ਸ਼ਾਹ ਜੀ ਦੀ ਯਾਦ ਵਿੱਚ ਮੇਲਾ ਚੋਹਲਾ ਸਾਹਿਬ ਦਾ ਇਸ ਵਾਰ 16 ਅਤੇ 17 ਜੁਲਾਈ ਦਿਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਦਰਗਾਹ ਪੀਰ ਬਾਬਾ ਸ਼ਾਹੂ,ਬੱਸ ਸਟੈਂਡ ਚੋਹਲਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਐਨਆਰਆਈਜ਼ ਵੀਰਾਂ ਦੇ ਸਹਿਯੋਗ ਨਾਲ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ...

ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਈ ਪ੍ਰਮੁੱਖ ਪਰਿਵਾਰਾਂ ਨੇ ਕੀਤੀ ਭਾਜਪਾ ਵਿੱਚ ਸ਼ਮੂਲੀਅਤ

ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਈ ਪ੍ਰਮੁੱਖ ਪਰਿਵਾਰਾਂ ਨੇ ਕੀਤੀ ਭਾਜਪਾ ਵਿੱਚ ਸ਼ਮੂਲੀਅਤ

Jul 12, 2026 11:03 PM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨ ਤਾਰਨਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਵਿਖੇ ਪਾਰਟੀ ਆਗੂ ਮੁਖਤਿਆਰ ਸਿੰਘ ਦੇ ਗ੍ਰਹਿ ਵਿਖੇ ਬੂਥ ਸੰਗਠਨਾਤਮਕ ਬੈਠਕ ਦਾ ਆਯੋਜਨ ਕੀਤਾ ਗਿਆ।ਇਸ ਬੈਠਕ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਵਿਸੇਸ਼ ਤੌਰ ਤੇ ਜਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਐਸਸੀ ਮੋਰਚਾ...

ਬੀ.ਐਲ ਓ. ਤੇ ਕੰਮ ਦੇ ਬੋਝ ਨੂੰ ਦੇਖਦਿਆਂ ਸਮਾਂ - ਸੀਮਾ ਵਿੱਚ ਵਾਧਾ ਜਾਂ ਹੈਲਪਰ ਦੇਵੇ ਸਰਕਾਰ - ਡਾ.ਬਾਵਾ

ਬੀ.ਐਲ ਓ. ਤੇ ਕੰਮ ਦੇ ਬੋਝ ਨੂੰ ਦੇਖਦਿਆਂ ਸਮਾਂ - ਸੀਮਾ ਵਿੱਚ ਵਾਧਾ ਜਾਂ ਹੈਲਪਰ ਦੇਵੇ ਸਰਕਾਰ - ਡਾ.ਬਾਵਾ

Jul 12, 2026 07:14 PM (Asia/Kolkata)

ਕਪੂਰਥਲਾ 12 ਜੁਲਾਈ ਗੌਰਵ ਮੜੀਆ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੀ. ਐਲ. ਓ. ਸ਼੍ਰੀ ਹੇਮ ਰਾਜ ਜੀ ਵਲੋਂ ਐਸ. ਆਈ. ਆਰ. ਵਾਲੇ ਵੋਟਰ ਫਾਰਮ ਭਰਨ ਲਈ ਆਰ. ਟੀ. ਓ. ਦਫਤਰ ਵਿਖੇ 2 ਦਿਨਾ ਵਿਸੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸਮਾਜ ਸੇਵਕ ਡਾ.ਐਚ.ਐਸ. ਬਾਵਾ ਜੀ ਵੀ ਦੋਵੇਂ ਦਿਨ ਸਵੇਰ ਤੋਂ ਸ਼ਾਮ 4 ਵਜੇ ਤੱਕ ਕੈਂਪ ਵਿੱਚ ਹਾਜ਼ਰ ਰਹੇ। ਉਹਨਾ ਵਲੋਂ ਐਸ. ਆਈ. ਆਰ ਵਾਰੇ ਲੋਕਾਂ ਨੂੰ ਅਵੇਅਰ ਕਰਨ ਦੇ ਨਾਲ-ਨਾਲ ਸੋ ਦੇ ਕਰੀਬ ਲੋਕਾਂ ਦੇ ਵੋਟਰ ਫਾਰਮ ਭਰਕੇ ਅਹਿਮ ਭੂਮਿਕਾ ਨਿਭਾਈ ਗਈ। ਡਾ. ਬਾਵਾ ਵਲੋਂ...

ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀਨਿਵਾਸੁਲੂ

ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀਨਿਵਾਸੁਲੂ

Jul 12, 2026 07:12 PM (Asia/Kolkata)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲਐਸਆਈਆਰ ਤੋਂ ਸੰਗਠਨਾਤਮਕ ਤਾਕਤ ਤੱਕ, ਵਿਰਾਸਤੀ ਸ਼ਹਿਰ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤਕਪੂਰਥਲਾ 12 ਜੁਲਾਈ ਗੌਰਵ ਮੜੀਆਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ ਮੀਟਿੰਗ ਵਿੱਚ ਐਸਆਈਆਰ ਦਾ ਮੁੱਦਾ...

ਜਦੋਂ ਸੁਰੱਖਿਆ ਦੇ ਪ੍ਰਤੀਕ ਮੰਨੇ ਜਾਂਦੇ ਪੁਲਿਸ ਸਟੇਸ਼ਨ ਅਜਿਹੇ ਹਮਲਿਆਂ ਦਾ ਨਿਸ਼ਾਨਾ ਬਣ ਜਾਂਦੇ ਹਨ,ਤਾਂ ਆਮ ਲੋਕਾਂ ਦੀ ਸੁਰੱਖਿਆ ਕਿਸ ਤੇ ਨਿਰਭਰ ਕਰੇਗੀ?-ਨਰੇਸ਼ ਭਾਰਦਵਾਜ

ਜਦੋਂ ਸੁਰੱਖਿਆ ਦੇ ਪ੍ਰਤੀਕ ਮੰਨੇ ਜਾਂਦੇ ਪੁਲਿਸ ਸਟੇਸ਼ਨ ਅਜਿਹੇ ਹਮਲਿਆਂ ਦਾ ਨਿਸ਼ਾਨਾ ਬਣ ਜਾਂਦੇ ਹਨ,ਤਾਂ ਆਮ ਲੋਕਾਂ ਦੀ ਸੁਰੱਖਿਆ ਕਿਸ ਤੇ ਨਿਰਭਰ ਕਰੇਗੀ?-ਨਰੇਸ਼ ਭਾਰਦਵਾਜ

Jul 12, 2026 07:09 PM (Asia/Kolkata)

ਫਗਵਾੜਾ 12 ਜੁਲਾਈ ਗੌਰਵ ਮੜੀਆ ਮੋਗਾ ਦੇ ਸਦਰ ਪੁਲਿਸ ਸਟੇਸ਼ਨ ਦੇ ਬਾਹਰ ਹੈਂਡ ਗ੍ਰੇਡਨ ਧਮਾਕੇ ਦੀ ਘਟਨਾ ਨੂੰ ਲੈ ਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਇਹ ਘਟਨਾ ਨਾ ਸਿਰਫ ਪੁਲਿਸ ਪ੍ਰਸ਼ਾਸਨ ਲਈ ਇੱਕ ਚੁਣੌਤੀ ਹੈ ਬਲਕਿ ਸੂਬੇ ਦੀ ਸੁਰੱਖਿਆ ਸਥਿਤੀ ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ।ਨਰੇਸ਼ ਭਾਰਦਵਾਜ ਨੇ ਕਿਹਾ ਕਿ ਜਦੋਂ ਸੁਰੱਖਿਆ ਦੇ ਪ੍ਰਤੀਕ...

ਡਿਜੀਟਲ ਯੁੱਗ ਵਿੱਚ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਦੇਣ ਦੀ ਲੋੜ ਹੈ-ਚੇਅਰਮੈਨ ਲੁਬਾਨਾ

ਡਿਜੀਟਲ ਯੁੱਗ ਵਿੱਚ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਦੇਣ ਦੀ ਲੋੜ ਹੈ-ਚੇਅਰਮੈਨ ਲੁਬਾਨਾ

Jul 12, 2026 07:07 PM (Asia/Kolkata)

ਕਪੂਰਥਲਾ 12 ਜੁਲਾਈ ਗੌਰਵ ਮੜੀਆ ਆਧੁਨਿਕ ਸਮੇਂ ਵਿੱਚ ਸੋਸ਼ਲ ਮੀਡੀਆ ਲੋਕਾਂ ਦੇ ਰੋਜ਼ਾਨਾ ਜੀਵਨ ਦਾ ਇੱਕ ਅਨਿੱਖੜਵਾਂ ਅੰਗ ਬਣ ਗਿਆ ਹੈ।ਜਿੱਥੇ ਇਹ ਪਲੇਟਫਾਰਮ ਗਿਆਨ,ਸਿੱਖਿਆ,ਰੁਜ਼ਗਾਰ, ਸਮਾਜਿਕ ਜਾਗਰੂਕਤਾ ਅਤੇ ਜਨਤਕ ਸੇਵਾ ਲਈ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ,ਉੱਥੇ ਇਸਦੀ ਵੱਧ ਰਹੀ ਦੁਰਵਰਤੋਂ ਨੇ ਮਾਪਿਆਂ ਅਤੇ ਸਮਾਜ ਸੇਵਕਾਂ ਵਿੱਚ ਵੀ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ।ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ...

ਐਮ.ਪੀ. ਲੈਡ ਫੰਡ 'ਚੋ 11 ਵ੍ਹੀਲਚੇਅਰਾਂ ਲੋੜਵੰਦ ਅੰਗਹੀਣਾਂ ਨੂੰ ਕੀਤੀਆਂ ਭੇਂਟ

ਐਮ.ਪੀ. ਲੈਡ ਫੰਡ 'ਚੋ 11 ਵ੍ਹੀਲਚੇਅਰਾਂ ਲੋੜਵੰਦ ਅੰਗਹੀਣਾਂ ਨੂੰ ਕੀਤੀਆਂ ਭੇਂਟ

Jul 12, 2026 07:05 PM (Asia/Kolkata)

ਕਪੂਰਥਲਾ 12ਜੁਲਾਈ ਗੌਰਵ ਮੜੀਆ ਰਾਜ ਸਭਾ ਮੈਂਬਰ ਸ. ਹਰਭਜਨ ਸਿੰਘ ਭੱਜੀ ਵੱਲੋਂ ਐਮ.ਪੀ. ਲੈਡ ਫੰਡ ਅਧੀਨ ਲੋੜਵੰਦ ਅੰਗਹੀਣ ਵਿਅਕਤੀਆਂ ਨੂੰ 11 ਬੈਟਰੀ ਵਾਲੀਆਂ ਵ੍ਹੀਲਚੇਅਰਾਂ ਭੇਂਟ ਕੀਤੀਆਂ ਗਈਆਂ। ਇਹ ਵ੍ਹੀਲਚੇਅਰਾਂ ਸ. ਹਰਭਜਨ ਸਿੰਘ ਭੱਜੀ ਦੀ ਤਰਫੋਂ ਸ. ਅਮਰਜੀਤ ਸਿੰਘ ਵੱਲੋਂ ਲਾਭਪਾਤਰੀਆਂ ਨੂੰ ਸੌਂਪੀਆਂ ਗਈਆਂ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅੰਨੂ ਸ਼ਰਮਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵਜੀਤ ਸਿੰਘ, ਸੁਪਰਡੈਂਟ ਰਾਮ ਅਵਤਾਰ, ਐਸ.ਏ. ਪ੍ਰਭਾਤ ਸ਼ਰਮਾ, ਫਾਰਮੇਸੀ ਅਫ਼ਸਰ ਜਸਵਿੰਦਰ...

ਬਾਬਾ ਸਾਹਿਬ ਦੇ ਪ੍ਰਤਿਮਾ ਦੇ ਆਲੇ ਦੁਆਲੇ ਸਾਫ ਸਫਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ

ਬਾਬਾ ਸਾਹਿਬ ਦੇ ਪ੍ਰਤਿਮਾ ਦੇ ਆਲੇ ਦੁਆਲੇ ਸਾਫ ਸਫਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ

Jul 12, 2026 07:02 PM (Asia/Kolkata)

ਕਪੂਰਥਲਾ 12 ਜੁਲਾਈ ਗੌਰਵ ਮੜੀਆ ਸਥਾਨਕ ਕੋਟੂ ਚੌਂਕ ਵਿਖੇ ਜਿੱਥੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਲੱਗੀ ਹੋਈ ਹੈ, ਉਸਦੇ ਕਰੀਬਨ ਪੰਜ ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾ ਵੱਲੋਂ ਅਤੇ ਨਗਰ ਨਿਗਮ ਦੇ ਸਫਾਈ ਕਰਮੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਅਤੇ ਨਗਰ ਨਿਗਮ ਪ੍ਰਸ਼ਾਸਨ ਦੇ ਨਾਲ ਨਾਲ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ...

 ਵਿਸ਼ਵ ਤਣਾਅ, ਕੂਟਨੀਤਕ ਸਰਗਰਮੀਆਂ ਅਤੇ ਮਨੁੱਖੀ ਸੰਕਟ ਅੱਜ ਦੀਆਂ ਮੁੱਖ ਖ਼ਬਰਾਂ ਵਿੱਚ

ਵਿਸ਼ਵ ਤਣਾਅ, ਕੂਟਨੀਤਕ ਸਰਗਰਮੀਆਂ ਅਤੇ ਮਨੁੱਖੀ ਸੰਕਟ ਅੱਜ ਦੀਆਂ ਮੁੱਖ ਖ਼ਬਰਾਂ ਵਿੱਚ

Jul 12, 2026 04:28 PM (Asia/Kolkata)

ਨਜ਼ਰਾਨਾ ਟਾਈਮਜ਼ ਮੁੱਖ ਖ਼ਬਰਾਂ | ਐਤਵਾਰ, 12 ਜੁਲਾਈ 2026ਨਜ਼ਰਾਨਾ ਟਾਈਮਜ਼ ਖ਼ਬਰ ਡੈਸਕਭੂ-ਰਾਜਨੀਤਿਕ ਤਣਾਅ, ਉੱਚ ਪੱਧਰੀ ਕੂਟਨੀਤਕ ਸਰਗਰਮੀਆਂ ਅਤੇ ਲਗਾਤਾਰ ਗੰਭੀਰ ਹੋ ਰਹੀਆਂ ਮਨੁੱਖੀ ਚੁਣੌਤੀਆਂ ਅੱਜ ਦੇ ਅੰਤਰਰਾਸ਼ਟਰੀ ਖ਼ਬਰ-ਚੱਕਰ ਵਿੱਚ ਪ੍ਰਮੁੱਖ ਹਨ। ਹੋਰਮੁਜ਼ ਜਲਡਮਰੂ ਦੇ ਆਲੇ-ਦੁਆਲੇ ਤਣਾਅ, ਭਾਰਤ-ਆਸਟ੍ਰੇਲੀਆ ਸੰਬੰਧ, ਹਰਦੀਪ ਸਿੰਘ ਨਿੱਝਰ ਮਾਮਲਾ ਅਤੇ ਰੋਹਿੰਗਿਆ ਸੰਕਟ ਮੁੱਖ ਮੁੱਦਿਆਂ ਵਿੱਚ ਸ਼ਾਮਲ ਹਨ। ਹੋਰਮੁਜ਼ ਜਲਡਮਰੂ ਵਿੱਚ ਤਣਾਅ ਕਾਰਨ ਵਿਸ਼ਵ ਬਾਜ਼ਾਰ ਚੌਕਸਰਣਨੀਤਕ ਤੌਰ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ -ਸ. ਕਾਹਲਵਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ -ਸ. ਕਾਹਲਵਾਂ

Jul 12, 2026 12:22 PM (Asia/Kolkata)

ਅੰਮ੍ਰਿਤਸਰ, 12 ਜੁਲਾਈ- ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ  -ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ ਦੁਚਿੱਤੀ ਪੈਦਾ ਕਰਨ ਦੇ ਨਾਲ-ਨਾਲ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼...

ਬਿਜਲੀ ਮੁਲਾਜਮਾਂ/ਪੈਨਸ਼ਨਰਾਂ ਦੇ ਹੱਕਾਂ ਤੇ ਡਾਕਾ ਮਾਰਨ ਲਈ ਪੰਜਾਬ ਸਰਕਾਰ ਹਾਈ ਕੋਰਟ ਵਿਚ ਪਟੀਸ਼ਨਾਂ ਪਾ ਰਹੀ ਹੈ – ਰਣਜੀਤ ਸਿੰਘ ਤਲਵੰਡੀ/ਅਵਤਾਰ ਸਿੰਘ ਬਮਰਾਹ

ਬਿਜਲੀ ਮੁਲਾਜਮਾਂ/ਪੈਨਸ਼ਨਰਾਂ ਦੇ ਹੱਕਾਂ ਤੇ ਡਾਕਾ ਮਾਰਨ ਲਈ ਪੰਜਾਬ ਸਰਕਾਰ ਹਾਈ ਕੋਰਟ ਵਿਚ ਪਟੀਸ਼ਨਾਂ ਪਾ ਰਹੀ ਹੈ – ਰਣਜੀਤ ਸਿੰਘ ਤਲਵੰਡੀ/ਅਵਤਾਰ ਸਿੰਘ ਬਮਰਾਹ

Jul 12, 2026 12:13 PM (Asia/Kolkata)

ਟਾਂਗਰਾ – ਸੁਰਜੀਤ ਸਿੰਘ ਖਾਲਸਾਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨਜਮੈਂਟ ਬਿਜਲੀ ਮੁਲਾਜਮਾਂ ਦੇ ਚਿਰਾਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਤੋਂ ਟਾਲ ਮਟੋਲ ਕਰਕੇ ਹੱਕਾਂ ਤੇ ਡਾਕਾ ਮਾਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨਾਂ ਪਾ ਕੇ ਬਣਦਾ ਡੀ ਏ ਦੇਣ ਤੋਂ ਮੁਨਕਰ ਹੋ ਰਹੀ ਹੈ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੈਨਸ਼ਨਰਜ਼ ਵੈਲਫੇਅਰ ਦੇ ਸੀਨੀਅਰ ਆਗੂ ਅਵਤਾਰ ਸਿੰਘ ਬਮਰਾਹ ਅਤੇ ਰਣਜੀਤ ਸਿੰਘ ਤਲਵੰਡੀ ਨੇ ਇਕ ਸਾਂਝੇ ਬਿਆਨ ਰਾਹੀਂ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ...

  • Previous
  • 1
  • Next
Loading…
Loading the web debug toolbar…
Attempt #