12 September 2025 ਦੀਆਂ ਖ਼ਬਰਾਂ

13 published stories
ਪੰਜਾਬ ਵਸਨੀਕ ਸਰਟੀਫਿਕੇਟ ਬਣਾਉਣ ਲਈ ਐਸਡੀਐਮ ਸੁਨਾਮ ਸ਼੍ਰੀ ਪ੍ਰਮੋਦ ਸਿੰਗਲਾ ਵੱਲੋਂ  ਸਖ਼ਤ ਹਦਾਇਤਾਂ

ਪੰਜਾਬ ਵਸਨੀਕ ਸਰਟੀਫਿਕੇਟ ਬਣਾਉਣ ਲਈ ਐਸਡੀਐਮ ਸੁਨਾਮ ਸ਼੍ਰੀ ਪ੍ਰਮੋਦ ਸਿੰਗਲਾ ਵੱਲੋਂ ਸਖ਼ਤ ਹਦਾਇਤਾਂ

Sep 13, 2025 03:49 AM (Asia/Kolkata)

ਸੁਨਾਮ , ਨਜ਼ਰਾਨਾ ਟਾਈਮਜ ਬਿਊਰੋ ਇਸ ਮੌਕੇ ਐਸਡੀਐਮ ਸ਼੍ਰੀ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਉਹਨ੍ਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਵਿਅਕਤੀ ਦੂਸਰੇ ਰਾਜਾਂ ਤੋਂ ਸੁਨਾਮ ਸਬ ਡਿਵੀਜ਼ਨ ਵਿੱਚ ਕਿਰਾਏ ‘ਤੇ ਰਹਿਣ ਲੱਗ ਪਏ ਹਨ ਅਤੇ ਬਾਅਦ ਵਿੱਚ ਪੰਜਾਬ ਵਸਨੀਕ ਸਰਟੀਫਿਕੇਟ ਲਈ ਅਰਜ਼ੀਆਂ ਦੇ ਰਹੇ ਹਨ। ਕਈ ਵਾਰ ਸਥਾਨਕ ਨੰਬਰਦਾਰਾਂ, ਸਰਪੰਚਾਂ, ਪੰਚਾਂ ਅਤੇ ਐਮ.ਸੀ. ਮੈਂਬਰਾਂ ਵੱਲੋਂ ਬਿਨਾਂ ਪੂਰੀ ਜਾਂਚ ਕੀਤੇ ਸਿਫਾਰਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਗੈਰ ਕਾਨੂੰਨੀ ਹੈ। ਸਾਰਿਆਂ ਨੂੰ ਇਸ ਰਾਹੀਂ ਸੂਚਿਤ...

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Sep 13, 2025 02:12 AM (Asia/Kolkata)

ਆਤਿਸ਼ਬਾਜੀ/ਪਟਾਖੇ ਚਲਾਉਣ ’ਤੇ ਪਾਬੰਦੀ, ਟਰੈਕਟਰ ਜਾਂ ਟਰੈਕਟਰ ਦੇ ਸੰਦਾਂ ਨਾਲ ਸਟੰਟ ਕਰਨ ’ਤੇ ਮਨਾਹੀ ਬਿਨ੍ਹਾਂ ਪ੍ਰਵਾਨਗੀ ਤੋਂ ਨਹੀਂ ਚਲਾਇਆ ਜਾ ਸਕੇਗਾ ਡਰੋਨ ਕਿਸੇ ਵੀ ਜਨਤਕ ਗਲੀ/ਪਾਰਕ/ਸਰਕਾਰੀ ਜਮੀਨ ’ਤੇ ਅਣਅਧਿਕਾਰਤ ਤੌਰ ’ਤੇ ਮੰਦਰ,ਚਰਚ,ਮਸੀਤ ਜਾਂ ਗੁਰਦੁਆਰੇ ਆਦਿ ਦੀ ਉਸਾਰੀ ਨਹੀਂ ਕੀਤੀ ਜਾ ਸਕੇਗੀ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਪਾਬੰਦੀ ਦੋਪਹੀਆ ਵਾਹਨਾਂ ਦੇ ਸਾਇਲੈਂਸਰ ਕੱਢਣ ਜਾਂ ਪਟਾਖੇ ਵਜਾਉਣ ’ਤੇ ਪਾਬੰਦੀ ਦੇ ਹੁਕਮ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਦੋ...

ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਮਨਾਇਆ ਗੁਰਮੁਖੀ ਲਿਪੀ ਦਿਵਸ

ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਮਨਾਇਆ ਗੁਰਮੁਖੀ ਲਿਪੀ ਦਿਵਸ

Sep 13, 2025 01:48 AM (Asia/Kolkata)

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,12 ਸਤੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖ਼ੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਅਗਵਾਈ ਹੇਠ ਧੰਨ-ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਗੁਰਤਾਗਦੀ ਦਿਵਸ ਨੂੰ ਸਮਰਪਿਤ ਗੁਰਮੁਖੀ ਲਿਪੀ ਦਿਵਸ ਮਨਾਇਆ ਗਿਆ।ਜਿਸ ਵਿੱਚ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ.ਜਤਿੰਦਰ ਕੌਰ ਨੇ ਵਿਦਿਆਰਥੀਆਂ ਨਾਲ ਗੁਰਮੁਖੀ ਦਿਵਸ ਬਾਰੇ ਆਪਣੇ ਵਿਚਾਰਾਂ ਦੀ ਸਾਂਝ ਪਾਈ ਕਾਲਜ ਦੇ...

4 ਸਾਲ ਦੀ ਸਜ਼ਾ ਤੋਂ ਬਾਅਦ ਲਾਲਪੁਰਾ ਦੀ ਵਿਧਾਇਕੀ ਖ਼ਤਮ,ਸਪੀਕਰ 24 ਘੰਟਿਆਂ 'ਚ ਜਾਰੀ ਕਰਨ ਨੋਟੀਫਿਕੇਸ਼ਨ- ਬ੍ਰਹਮਪੁਰਾ

4 ਸਾਲ ਦੀ ਸਜ਼ਾ ਤੋਂ ਬਾਅਦ ਲਾਲਪੁਰਾ ਦੀ ਵਿਧਾਇਕੀ ਖ਼ਤਮ,ਸਪੀਕਰ 24 ਘੰਟਿਆਂ 'ਚ ਜਾਰੀ ਕਰਨ ਨੋਟੀਫਿਕੇਸ਼ਨ- ਬ੍ਰਹਮਪੁਰਾ

Sep 13, 2025 01:46 AM (Asia/Kolkata)

ਮੁੱਖ ਮੰਤਰੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ- ਬ੍ਰਹਮਪੁਰਾ ਕਿਹਾ,12 ਸਾਲਾਂ ਦੇ ਸੰਘਰਸ਼ ਦੀ ਜਿੱਤ,ਪੀੜਤ ਹਰਬਿੰਦਰ ਕੌਰ ਨੂੰ ਮਿਲਿਆ ਇਨਸਾਫ਼ ਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ,12 ਸਤੰਬਰ ਤਰਨ ਤਾਰਨ ਦੀ ਮਾਣਯੋਗ ਅਦਾਲਤ ਵੱਲੋਂ ਸ਼ੁੱਕਰਵਾਰ ਨੂੰ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 2013 ਦੇ ਔਰਤ 'ਤੇ ਅੱਤਿਆਚਾਰ ਦੇ ਮਾਮਲੇ ਵਿੱਚ 4 ਸਾਲ ਦੀ ਸਜ਼ਾ ਸੁਣਾਏ ਜਾਣ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ...

ਤਾਮਿਲ ਨਾਡੂ ਦੇ ਲੋਕਾਂ ’ਚ ਸਿੱਖੀ ਪ੍ਰਤੀ ਚੰਗਾ ਉਤਸ਼ਾਹ- ਜਥੇਦਾਰ ਗੜਗੱਜ

ਤਾਮਿਲ ਨਾਡੂ ਦੇ ਲੋਕਾਂ ’ਚ ਸਿੱਖੀ ਪ੍ਰਤੀ ਚੰਗਾ ਉਤਸ਼ਾਹ- ਜਥੇਦਾਰ ਗੜਗੱਜ

Sep 13, 2025 01:32 AM (Asia/Kolkata)

ਸੰਕਰਨਕੋਵਿਲ/ਸ੍ਰੀ ਅੰਮ੍ਰਿਤਸਰ, 12 ਸਤੰਬਰ-ਨਜ਼ਰਾਨਾ ਟਾਈਮਜ ਬਿਊਰੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤਾਮਿਲ ਨਾਡੂ ਸੂਬੇ ਦੇ ਟੇਂਕਾਸੀ ਜ਼ਿਲ੍ਹੇ ਦੇ ਸੰਕਰਨਕੋਵਿਲ ਕਸਬੇ ਵਿਖੇ ਖੁਆਰ ਹੋਏ ਸਭ ਮਿਲੈਂਗੇ ਧਰਮ ਪ੍ਰਚਾਰ ਲਹਿਰ ਤਹਿਤ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨ ਲਈ ਪੁੱਜੇ। ਸੰਕਰਨਕੋਵਿਲ ਪੁੱਜਣ ਉੱਤੇ ਤਾਮਿਲ ਸਿੱਖ ਅਤੇ ਸੁਪਰੀਮ ਕੋਰਟ ਦੇ ਵਕੀਲ ਸ. ਜੀਵਨ ਸਿੰਘ, ਸ. ਸੇਲਵਾ ਸਿੰਘ, ਸ. ਕੋਰਕਾਈ ਪਲਨੀ ਸਿੰਘ...

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸੇਵਾਵਾਂ ਬਿਲਕੁਲ ਪਾਰਦਰਸ਼ੀ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸੇਵਾਵਾਂ ਬਿਲਕੁਲ ਪਾਰਦਰਸ਼ੀ- ਐਡਵੋਕੇਟ ਧਾਮੀ

Sep 13, 2025 01:23 AM (Asia/Kolkata)

ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਲਗਾਏ ਇਲਜ਼ਾਮਾਂ ਦਾ ਕੀਤਾ ਖੰਡਨ ਅੰਮ੍ਰਿਤਸਰ, 12 ਸਤੰਬਰ-ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਿੱਖ ਸੰਸਥਾ ਖਿਲਾਫ ਕੀਤੇ ਜਾ ਰਹੇ ਝੂਠੇ ਪ੍ਰਾਪੇਗੰਡਾ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨਾਲ ਖੜ੍ਹਨ ਦੀ ਥਾਂ ਇਹ ਲੋਕ ਸਿਆਸੀ ਬਿਆਨਬਾਜ਼ੀ ਵਿੱਚ ਉਲਝੇ ਹੋਏ ਹਨ। ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ...

ਸੰਦੀਪ ਸਿੰਘ ਸੰਨੀ ਘਟਨਾਕ੍ਰਮ ਦੀ ਹੋਵੇ ਨਿਰਪੱਖ ਜਾਂਚ , ਖ਼ਾਲਸਾ ਪੰਥ ਇੱਕ ਜੁੱਟ ਹੋ ਕੇ ਦੇਵੇ ਮੂੰਹ ਤੋੜਵਾਂ ਜਵਾਬ

ਸੰਦੀਪ ਸਿੰਘ ਸੰਨੀ ਘਟਨਾਕ੍ਰਮ ਦੀ ਹੋਵੇ ਨਿਰਪੱਖ ਜਾਂਚ , ਖ਼ਾਲਸਾ ਪੰਥ ਇੱਕ ਜੁੱਟ ਹੋ ਕੇ ਦੇਵੇ ਮੂੰਹ ਤੋੜਵਾਂ ਜਵਾਬ

Sep 13, 2025 01:11 AM (Asia/Kolkata)

ਜੇਲ੍ਹ ਪ੍ਰਸ਼ਾਸ਼ਨ ਪਟਿਆਲਾ ਦੀ ਨਾਕਸ ਤੇ ਘਟੀਆ ਕਾਰਜਸ਼ੈਲੀ ਆਈ ਸਾਹਮਣੇ:ਸਖੀਰਾ ਅੰਮ੍ਰਿਤਸਰ, 12 ਸਤੰਬਰ , ਸੁਰਜੀਤ ਸਿੰਘ ਖ਼ਾਲਸਾ ਸ਼ਿਵ ਸੈਨਾ ਦੇ ਅਖੌਤੀ ਆਗੂ ਸੁਧੀਰ ਸੂਰੀ ਕਤਲ ਕਾਂਡ ਨਾਲ ਸਬੰਧਤ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਸੰਦੀਪ ਸਿੰਘ ਸੰਨੀ ਦੇ ਵੱਲੋਂ ਝੂਠੇ ਪੁਲਿਸ ਮੁਕਾਬਲੇ ਦੇ ਕਸੂਰਵਾਰ ਪੁਲਿਸ ਮੁਲਾਜ਼ਮਾ ਦੀ ਮਾਰਕੁਟਾਈ ਤੋਂ ਬਾਅਦ ਜੇਲ੍ਹ ਪ੍ਰਬੰਧਨ ਦੇ ਵੱਲੋਂ ਵਰਤਾਏ ਗਏ ਘਟੀਆ ਵਰਤਾਰੇ ਦੀ ਵਿਰੋਧਤਾ ਤੇ ਨਿੰਦਿਆ ਵਿਸ਼ਵ ਪੱਧਰ ਤੇ ਹੋ ਰਹੀ ਹੈ। ਜਿਸਦੇ ਚੱਲਦਿਆਂ ਸੰਨ 2015 ਦੇ ਸਰਬੱਤ ਖਾਲਸਾ...

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ: ਗਵਾਲੀਅਰ ਤੋਂ ਅਸ਼ੋਕ ਨਗਰ ਲਈ ਨਗਰ ਕੀਰਤਨ ਰਵਾਨਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ: ਗਵਾਲੀਅਰ ਤੋਂ ਅਸ਼ੋਕ ਨਗਰ ਲਈ ਨਗਰ ਕੀਰਤਨ ਰਵਾਨਾ

Sep 12, 2025 11:47 PM (Asia/Kolkata)

 ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗਵਾਲੀਅਰ ਤੋਂ ਅਗਲੇ ਪੜਾਅ ਅਸ਼ੋਕ ਨਗਰ ਲਈ ਰਵਾਨਾ ਅੰਮ੍ਰਿਤਸਰ, 12 ਸਤੰਬਰ(ਤਾਜੀਮਨੂਰ ਕੌਰ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ...

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

Sep 12, 2025 11:33 PM (Asia/Kolkata)

ਅੰਮ੍ਰਿਤਸਰ, 12 ਸਤੰਬਰ(ਨਜ਼ਰਾਨਾ ਟਾਈਮਜ਼ ਨੈਟਵਰਕ) ਸਾਰਾਗੜ੍ਹੀ ਜੰਗ ਦੀ 128ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਅੰਮ੍ਰਿਤਸਰ ਵਿੱਚ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ...

ਬੀਡੀਓ ਤੇ ਸਟਾਫ਼ ਤਰਸਿੱਕਾ ਬਲਾਕ ਵਿੱਚ ਹੀ ਬੈਠ ਕੇ ਕਰਣਗੇ ਸਾਰੇ ਕੰਮ, ਵਿਰੋਧੀ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ — ਆਪ

ਬੀਡੀਓ ਤੇ ਸਟਾਫ਼ ਤਰਸਿੱਕਾ ਬਲਾਕ ਵਿੱਚ ਹੀ ਬੈਠ ਕੇ ਕਰਣਗੇ ਸਾਰੇ ਕੰਮ, ਵਿਰੋਧੀ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ — ਆਪ

Sep 12, 2025 11:20 PM (Asia/Kolkata)

ਤਰਸਿੱਕਾ , ਸੁਰਜੀਤ ਸਿੰਘ ਖ਼ਾਲਸਾ ਤਰਸਿੱਕਾ ਬਲਾਕ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਭਾਰੀ ਇਕੱਠ ਕੀਤਾ ਗਿਆ, ਜਿਸ ਵਿੱਚ ਗਹਿਰੀ ਮੰਡੀ ਮਾਰਕੀਟ ਕਮੇਟੀ ਚੇਅਰਮੈਨ ਸ਼ਨਾਖ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਡਾਕਟਰ ਗੁਰਵਿੰਦਰ ਸਿੰਘ,ਮੈਂਬਰ ਪੰਜਾਬ ਸਬੋਰਡੀਨੇਟ ਸਰਵਿਸਿਜ਼ ਬੋਰਡ ਨਰੇਸ਼ ਪਾਠਕ, ਸਰਬਜੀਤ ਡਿੰਪੀ, ਸਰਪੰਚਾਂ, ਪੰਚਾਂ ਅਤੇ ਵਲੰਟੀਅਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਅਤੇ ਬੀਡੀਓ ਸਾਹਿਬ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ ਵਿਰੋਧੀ ਪਾਰਟੀਆਂ ਬੇਬੁਨਿਆਦ...

ਤਰਨ ਤਾਰਨ ਦੀ ਜ਼ਿਲ੍ਹਾ ਅਦਾਲਤ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ ਦੋਸ਼ੀਆਂ ਨੂੰ ਸੁਣਾਈ ਸਜ਼ਾ

ਤਰਨ ਤਾਰਨ ਦੀ ਜ਼ਿਲ੍ਹਾ ਅਦਾਲਤ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ ਦੋਸ਼ੀਆਂ ਨੂੰ ਸੁਣਾਈ ਸਜ਼ਾ

Sep 12, 2025 10:07 PM (Asia/Kolkata)

ਤਰਨਤਾਰਨ- ਜੁਗਰਾਜ ਸਿੰਘ ਸਰਹਾਲੀ ਤਰਨਤਾਰਨ ਦੀ ਜ਼ਿਲ੍ਹਾ ਅਦਾਲਤ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 12 ਸਾਲ ਪੁਰਾਣੇ ਮਾਮਲੇ 'ਚ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੱਸਣਯੋਗ ਹੈ ਕਿ ਬੁੱਧਵਾਰ ਨੂੰ ਹੀ ਅਦਾਲਤ ਨੇ ਲਾਲਪੁਰਾ ਨੂੰ ਦੋਸ਼ੀ ਕਰਾਰ ਦੇ ਕੇ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ 'ਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਅਦਾਲਤ ਵੱਲੋਂ 6-6 ਮਹੀਨੇ ਦੀ ਸਜ਼ਾ ਸੁਣਾਈ ਗਈ ਹੈ। ਇਹ ਕੇਸ ਮਾਰਚ 2013 'ਚ ਦਰਜ ਹੋਇਆ ਸੀ, ਜਦੋਂ ਇੱਕ...

ਵੱਡੀ ਖਬਰ; ਵਿਦੇਸ਼ੀ ਧਰਤੀ 'ਤੇ ਫਿਰ ਡੁੱਲਿਆ ਭਾਰਤੀ ਖੂਨ,  ਬੇਰਹਿਮੀ ਨਾਲ ਕੀਤਾ ਗਿਆ ਕਤਲ

ਵੱਡੀ ਖਬਰ; ਵਿਦੇਸ਼ੀ ਧਰਤੀ 'ਤੇ ਫਿਰ ਡੁੱਲਿਆ ਭਾਰਤੀ ਖੂਨ, ਬੇਰਹਿਮੀ ਨਾਲ ਕੀਤਾ ਗਿਆ ਕਤਲ

Sep 12, 2025 03:35 PM (Asia/Kolkata)

ਹਿਊਸਟਨ , ਨਜ਼ਰਾਨਾ ਟਾਈਮਜ ਇੰਟਰਨੈਸ਼ਨਲ ਡੈਸਕ ਅਮਰੀਕਾ ਦੇ ਟੈਕਸਾਸ ਰਾਜ ਵਿੱਚ ਵਾਸ਼ਿੰਗ ਮਸ਼ੀਨ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ 50 ਸਾਲਾ ਭਾਰਤੀ ਮੂਲ ਦੇ ਹੋਟਲ ਮੈਨੇਜਰ ਦਾ ਉਸਦੀ ਪਤਨੀ ਅਤੇ ਪੁੱਤਰ ਦੇ ਸਾਹਮਣੇ ਸਿਰ ਕਲਮ ਕਰ ਦਿੱਤਾ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਘਟਨਾ ਬੁੱਧਵਾਰ ਸਵੇਰੇ ਡੱਲਾਸ ਦੇ 'ਡਾਊਨਟਾਊਨ ਸੂਈਟਸ' ਹੋਟਲ ਵਿੱਚ ਵਾਪਰੀ। ਡੱਲਾਸ ਪੁਲਸ ਵਿਭਾਗ ਦੇ ਅਨੁਸਾਰ, ਕਰਨਾਟਕ ਦੇ ਮੂਲ ਨਿਵਾਸੀ ਚੰਦਰ ਮੌਲੀ 'ਬੌਬ' ਨਾਗਮੱਲਈਆ ਦੀ...

ਇਹ ਹੜ ਕੁਦਰਤੀ ਜਾਂ ਸਰਕਾਰੀ ?

ਇਹ ਹੜ ਕੁਦਰਤੀ ਜਾਂ ਸਰਕਾਰੀ ?

Sep 12, 2025 07:48 AM (Asia/Kolkata)

ਇਹ ਹੜ ਕੁਦਰਤੀ ਜਾਂ ਸਰਕਾਰੀ ? ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਜੋ ਹੜਾ ਕਾਰਨ ਤਬਾਹੀ ਮੱਚੀ ਹੋਈ ਹੈ । ਪੰਜਾਬ ਦੇ ਹਜ਼ਾਰ ਤੋਂ ਵੱਧ ਪਿੰਡ ਇਹਨਾਂ ਹੜਾ ਦੀ ਮਾਰ ਝੱਲ ਰਹੇ ਹਨ ।ਤਿੰਨ ਲੱਖ ਏਕੜ ਦੀ ਫਸਲ ਤਬਾਹ ਹੋ ਗਈ ।ਇਹਨਾਂ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ । ਏ.ਕੇ.ਐਫ ਇੰਟਰਨੈਸ਼ਨ ਜੱਥੇਬੰਦੀ ਦੇ ਮੁੱਖ ਆਗੂ ਐਸ ਪੀ ਸਿੰਘ ਮਾਨ ਨੇ ਪੰਜਾਬ ਦੇ ਹਲਾਤਾਂ ਤੇ ਵਿਚਾਰਾਂ ਕਰਦਿਆਂ ਕਿਹਾ ਕਿ ਇਹ ਹੜ ਕੁਦਰਤੀ ਨਹੀਂ ਸਰਕਾਰੀ ਹਨ । ਇਸ ਦਾ ਸਬੂਤ ਹੈ, ਭਾਰਤੀ...

  • Previous
  • 1
  • Next
Loading…
Loading the web debug toolbar…
Attempt #