14 February 2025 ਦੀਆਂ ਖ਼ਬਰਾਂ

9 published stories
ਸਰਪੰਚ ਦੇ ਹੋਇਆ ਜਾਨਲੇਵਾ ਹਮਲਾ, ਸਰਪੰਚੀ ਦੀਆਂ ਚੋਣਾਂ ਵੇਲੇ ਤੋਂ ਹੀ ਮਿਲ ਰਹੀਆਂ ਸਨ ਧਮਕੀਆਂ

ਸਰਪੰਚ ਦੇ ਹੋਇਆ ਜਾਨਲੇਵਾ ਹਮਲਾ, ਸਰਪੰਚੀ ਦੀਆਂ ਚੋਣਾਂ ਵੇਲੇ ਤੋਂ ਹੀ ਮਿਲ ਰਹੀਆਂ ਸਨ ਧਮਕੀਆਂ

Feb 15, 2025 05:12 AM (Asia/Kolkata)

ਤਾਰਨ ਤਾਰਨ 14 ਫਰਵਰੀ ,ਨਜ਼ਰਾਨਾ ਟਾਈਮਜ਼ ਬਿਊਰੋ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੱਠਲ ਸਹਿਜਾ ਦੇ ਸਰਪੰਚ ਜਸਬੀਰ ਸਿੰਘ ’ਤੇ ਜਾਨਲੇਵਾ ਹਮਲਾ ਹੋਇਆ। ਸਰਪੰਚ ਨੂੰ ਕੁੱਝ ਅਣਪਛਾਤਿਆਂ ਦੇ ਵੱਲੋਂ ਰਸਤੇ ਦੇ ਵਿੱਚ ਘੇਰ ਲਿਆ ਗਿਆ, ਤੇ ਹਮਲਾ ਕਰ ਦਿੱਤਾ ਗਿਆ। ਇਸ ਵਾਰਦਾਤ ਦੇ ਦੌਰਾਨ ਸਰਪੰਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਹਮਲਾਵਾਰਾਂ ਵੱਲੋਂ ਸਰਪੰਚ ਤੇ ਗੋਲੀਆਂ ਚਲਾਈਆਂ ਗਈਆਂ ਲੇਕਿਨ ਸਰਪੰਚ ਵੱਲੋਂ ਬਹਾਦਰੀ ਨਾਲ ਉਨ੍ਹਾਂ ਦੇ ਪਿਸਟਲ ਵਾਲੇ ਹੱਥ ਨੂੰ ਫੜ ਕੇ ਉਪਰ ਕਰਨ...

ਤਖ਼ਤਾਂ ਦੀ ਮਾਣ ਮਰਯਾਦਾ ਨੂੰ ਕਾਇਮ ਰੱਖਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦ੍ਰਿੜਤਾ ਨਾਲ ਪਹਿਰਾ ਦੇਣ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਤਖ਼ਤਾਂ ਦੀ ਮਾਣ ਮਰਯਾਦਾ ਨੂੰ ਕਾਇਮ ਰੱਖਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦ੍ਰਿੜਤਾ ਨਾਲ ਪਹਿਰਾ ਦੇਣ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

Feb 15, 2025 05:03 AM (Asia/Kolkata)

ਅੰਮ੍ਰਿਤਸਰ:- 14 ਫਰਵਰੀ , ਤਾਜੀਮਨੂਰ ਕੌਰ ਅਨੰਦਪੁਰੀ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਗੁਰੂ ਪਾਤਸ਼ਾਹ ਵੱਲੋਂ ਸਾਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮਿਆਂ ਦੀ ਹੁਕਮ ਅਦੂਲੀ ਨਹੀਂ ਹੋਣੀ ਚਾਹੀਦੀ। ਇਹ ਸਮੁੱਚੀ ਕੌਮ ਲਈ ਚਿੰਤਾ ਦਾ ਵਿਸ਼ਾ ਹੈ। ਹੋਏ ਹੁਕਮਨਾਮੇ ਦੀ ਪਾਲਣਾ ਦੀ ਬਜਾਏ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਹੀ ਨਿਸਾਨਾਂ ਬਨਾਇਆ ਜਾਣਾ ਉਨ੍ਹਾਂ ਪ੍ਰਤੀ ਹਾਕਮ ਧਿਰ...

PUNJAB: ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

PUNJAB: ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

Feb 15, 2025 02:19 AM (Asia/Kolkata)

ਦੋਵਾਂ ਖਿਡਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਫਰਵਰੀ , ਨਜ਼ਰਾਨਾ ਟਾਈਮਜ਼ ਬਿਊਰੋ   PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ...

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਡਿਜੀਟਲ ਸਿੱਖਿਆ ਪਹਿਲਕਦਮੀ ਦੀ ਸ਼ੁਰੂਆਤ, ਸਕੂਲੀ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਡਿਜੀਟਲ ਸਿੱਖਿਆ ਪਹਿਲਕਦਮੀ ਦੀ ਸ਼ੁਰੂਆਤ, ਸਕੂਲੀ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਕੀਤੀ ਸ਼ੁਰੂਆਤ

Feb 14, 2025 09:51 PM (Asia/Kolkata)

ਚੰਡੀਗੜ੍ਹ, 14 ਫਰਵਰੀ , ਨਜ਼ਰਾਨਾ ਟਾਈਮਜ ਬਿਊਰੋ ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦੇ ਮਾਹੌਲ...

USA deportations : ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਦੂਜੀ ਉਡਾਣ ਕੱਲ੍ਹ ਨੂੰ ਪਹੁੰਚੇਗੀ ਅੰਮ੍ਰਿਤਸਰ

USA deportations : ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਦੂਜੀ ਉਡਾਣ ਕੱਲ੍ਹ ਨੂੰ ਪਹੁੰਚੇਗੀ ਅੰਮ੍ਰਿਤਸਰ

Feb 14, 2025 07:26 PM (Asia/Kolkata)

USA deportations : ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਦੂਜੀ ਉਡਾਣ ਕੱਲ੍ਹ ਨੂੰ ਪਹੁੰਚੇਗੀ ਅੰਮ੍ਰਿਤਸਰ ਚੰਡੀਗੜ੍ਹ, 14ਫਰਵਰੀ, ਨਜ਼ਰਾਨਾ ਟਾਈਮਜ਼ ਬਿਊਰੋ USA deportations : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਜਾਣ ਵਾਲੇ ਭਾਰਤੀਆਂ ਵਿਰੁੱਧ ਕਾਰਵਾਈ ਜਾਰੀ ਹੈ। ਅਮਰੀਕਾ ਨੇ ਵੱਡੀ ਗਿਣਤੀ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ਾਂ ਵਿੱਚ ਵਾਪਸ ਭੇਜਣਾ ਸ਼ੁਰੂ ਕੀਤਾ ਹੋਇਆ ਹੈ। ਜਿਸ ਤੋਂ ਬਾਅਦ ਲੰਬੀ ਚਰਚਾ ਛਿੜੀ ਹੋਈ ਹੈ।...

ਵੱਡੀ ਖ਼ਬਰ: ਅਧਿਆਪਕਾਂ ‘ਤੇ ਭਗਵੰਤ ਮਾਨ ਦੀ ਕੋਠੀ ਅੱਗੇ ਲਾਠੀਚਾਰਜ

ਵੱਡੀ ਖ਼ਬਰ: ਅਧਿਆਪਕਾਂ ‘ਤੇ ਭਗਵੰਤ ਮਾਨ ਦੀ ਕੋਠੀ ਅੱਗੇ ਲਾਠੀਚਾਰਜ

Feb 14, 2025 07:17 PM (Asia/Kolkata)

ਸੈਂਕੜੇ ਅਧਿਆਪਕਾਂ ਦੀ ਨੌਕਰੀ ‘ਤੇ ਤਲਵਾਰ ਲਟਕੀ : ਦੀਪਕ ਕੰਬੋਜ਼ ਸੰਗਰੂਰ 14 ਫਰਵਰੀ  ਨਜ਼ਰਾਨਾ ਟਾਈਮਜ਼ ਬਿਊਰੋ  ਅੱਜ ਸੰਗਰੂਰ ਵਿਖੇ 6635 ਅਧਿਆਪਕਾਂ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸੈਂਕੜੇ ਦੀਆਂ ਗਿਣਤੀ ਵਿੱਚ ਅਧਿਆਪਕ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ। ਜਦੋਂ ਅਧਿਆਪਕ ਮੁੱਖ ਮੰਤਰੀ ਰਿਹਾਇਸ਼ ਕੋਲ ਪਹੁੰਚੇ ਤਾਂ ਪੁਲਿਸ ਨੇ ਅਧਿਆਪਕਾਂ ਨੂੰ ਰੋਕ ਲਿਆ ਅਤੇ ਇਸੇ ਦੌਰਾਨ ਪੁਲਿਸ ਦੇ ਨਾਲ ਅਧਿਆਪਕਾਂ ਦੀ ਧੱਕਾਮੁੱਕੀ ਹੋ ਗਈ। ਪੁਲਿਸ ਨੇ ਅਧਿਆਪਕਾਂ...

ਮੁਹਾਲੀ ਦੀ ਇਸ ਮਸ਼ਹੂਰ ਕੰਪਨੀ ਦਾ ਲਾਇਸੈਂਸ ਰੱਦ, ਰੋਜਾਨਾ ਆ ਰਹੀਆਂ ਸਨ ਸ਼ਿਕਾਇਤਾਂ

ਮੁਹਾਲੀ ਦੀ ਇਸ ਮਸ਼ਹੂਰ ਕੰਪਨੀ ਦਾ ਲਾਇਸੈਂਸ ਰੱਦ, ਰੋਜਾਨਾ ਆ ਰਹੀਆਂ ਸਨ ਸ਼ਿਕਾਇਤਾਂ

Feb 14, 2025 06:47 PM (Asia/Kolkata)

ਐਸ਼.ਏ. ਐਸ਼ ਨਗਰ ,14 ਫਰਵਰੀ ਨਜ਼ਰਾਨਾ ਟਾਈਮਜ ਬਿਊਰੋ ਜਾਣਕਾਰੀ ਅਨੁਸਾਰ ਪੰਜਾਬ ਦੇ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਫੇਜ਼-1 ਵਿੱਚ ਸਥਿਤ ਮਸ਼ਹੂਰ ਇਮੀਗ੍ਰੇਸ਼ਨ ਕੰਪਨੀ ਰੁਦਰਾਕਸ਼ ਗਰੁੱਪ ਓਵਰਸੀਜ਼ ਸਲਿਊਸ਼ਨਜ਼ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਕੰਪਨੀ ਨੂੰ ਲਾਇਸੈਂਸ 2015 ਵਿੱਚ ਜਾਰੀ ਕੀਤਾ ਗਿਆ ਸੀ, ਇਸ ਲਾਇਸੈਂਸ ਨੂੰ 24 ਮਾਰਚ ਨੂੰ ਰੀਨਿਊ ਕੀਤਾ ਜਾਣਾ ਸੀ। ਹਾਲਾਂਕਿ, ਇਸ ਤੋਂ ਪਹਿਲਾਂ, ਕੰਪਨੀ ਦੇ ਮਾਲਕ ਰਾਕੇਸ਼ ਰਿਖੀ ਸਮੇਤ ਪੰਜ...

ਅਕਾਲੀ ਦਲ “ਵਾਰਿਸ ਪੰਜਾਬ ਦੇ" ਵੱਲੋਂ ਜਿਲਾ ਮੋਗਾ ਦੀ ਸੱਤ ਮੈਂਬਰੀ ਕਾਰਜਕਾਰਨੀ ਕਮੇਟੀ ਦਾ ਐਲਾਨ

ਅਕਾਲੀ ਦਲ “ਵਾਰਿਸ ਪੰਜਾਬ ਦੇ" ਵੱਲੋਂ ਜਿਲਾ ਮੋਗਾ ਦੀ ਸੱਤ ਮੈਂਬਰੀ ਕਾਰਜਕਾਰਨੀ ਕਮੇਟੀ ਦਾ ਐਲਾਨ

Feb 14, 2025 05:53 AM (Asia/Kolkata)

ਅਕਾਲੀ ਦਲ “ਵਾਰਿਸ ਪੰਜਾਬ ਦੇ" ਵੱਲੋਂ ਜਿਲਾ ਮੋਗਾ ਦੀ ਸੱਤ ਮੈਂਬਰੀ ਕਾਰਜਕਾਰਨੀ ਕਮੇਟੀ ਦਾ ਐਲਾਨ  ਮੋਗਾ 13 ਫਰਵਰੀ ,ਨਜ਼ਰਾਨਾ ਟਾਈਮਜ ਬਿਊਰੋ ਪੰਥ ਅਤੇ ਪੰਜਾਬ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਚਾਲੀ ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਤੋਂ ਥਾਪੜਾ ਲੈ ਕੇ ਤੁਰੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਿਸਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਜੀ, ਉਹਨਾਂ ਦੀ ਰਹਿਨੁਮਾਈ ਥੱਲੇ ਅੱਜ ਮੋਗਾ ਜ਼ਿਲ੍ਹੇ ਦੀ ਪਹਿਲੀ ਮੀਟਿੰਗ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ...

ਸੱਜਣ ਕੁਮਾਰ ਦੋਸ਼ੀ ਸਾਬਿਤ ਹੋਣ ਵਿਚ ਚਾਰ ਦਹਾਕੇ ਲੱਗਣਾ ਨਿਆਂਪਾਲਿਕਾ ’ਤੇ ਸਵਾਲ -ਐਮ.ਪੀ. ਭਾਈ ਖ਼ਾਲਸਾ

ਸੱਜਣ ਕੁਮਾਰ ਦੋਸ਼ੀ ਸਾਬਿਤ ਹੋਣ ਵਿਚ ਚਾਰ ਦਹਾਕੇ ਲੱਗਣਾ ਨਿਆਂਪਾਲਿਕਾ ’ਤੇ ਸਵਾਲ -ਐਮ.ਪੀ. ਭਾਈ ਖ਼ਾਲਸਾ

Feb 14, 2025 05:42 AM (Asia/Kolkata)

ਸੱਜਣ ਕੁਮਾਰ ਦੋਸ਼ੀ ਸਾਬਿਤ ਹੋਣ ਵਿਚ ਚਾਰ ਦਹਾਕੇ ਲੱਗਣਾ ਨਿਆਂਪਾਲਿਕਾ ’ਤੇ ਸਵਾਲ -ਐਮ.ਪੀ. ਭਾਈ ਖ਼ਾਲਸਾ ਫਰੀਦਕੋਟ, 13 ਫਰਵਰੀ  , ਨਜ਼ਰਾਨਾ ਟਾਈਮਜ ਬਿਊਰੋ  ਦਿੱਲੀ ਦੀ ਇੱਕ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋ ਸਿੱਖਾਂ ਦੇ ਕਤਲ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ ਜਦਕਿ ਸੱਜਣ ਕੁਮਾਰ 1984 ਸਿੱਖ ਨਸਲਕੁਸ਼ੀ ਲਈ ਸਿੱਧਾ ਜ਼ਿੰਮੇਵਾਰ ਹੈ। ਕੇਵਲ ਦੋ ਸਿੱਖਾਂ ਦੇ ਕਤਲ ਲਈ ਦੋਸ਼ੀ ਸਾਬਿਤ ਕਰਨ ਵਿਚ ਵੀ ਭਾਰਤੀ ਨਿਆਂਪਾਲਿਕਾ ਨੂੰ ਚਾਰ ਦਹਾਕੇ ਤੋਂ ਵੱਧ ਸਮਾਂ ਲੱਗਿਆ ਹੈ ਜਿਸ ਕਾਰਨ ਨਿਆਪਾਲਿਕਾ ਉੱਪਰ...

  • Previous
  • 1
  • Next
Loading…
Loading the web debug toolbar…
Attempt #