ਆਮ ਆਦਮੀ ਪਾਰਟੀ ਨੂੰ ਕਪੂਰਥਲਾ ’ਚ ਵੱਡਾ ਝਟਕਾ ਹਾਈ ਕੋਰਟ ਨੇ ਮੇਅਰ ਤੇ ਹਾਊਸ ਦੀ ਚੋਣ ਪ੍ਰਕਿਰਿਆ ’ਤੇ ਲਾਈ ਰੋਕ, 30 ਜੁਲਾਈ ਲਈ ਨੋਟਿਸ ਜਾਰੀ
ਕਪੂਰਥਲਾ: , ਗੌਰਵ ਮੜੀਆ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਹਾਊਸ ਦੀ ਚੋਣ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ ਲਈ 30 ਜੁਲਾਈ ਦੀ ਤਰੀਕ ਨਿਰਧਾਰਤ ਕਰਦਿਆਂ ਸੰਬੰਧਿਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਗਰ ਨਿਗਮ ਕਪੂਰਥਲਾ ਵਿੱਚ ਆਮ ਆਦਮੀ ਪਾਰਟੀ ਕੋਲ 24 ਵੋਟਾਂ...