14 May 2026 ਦੀਆਂ ਖ਼ਬਰਾਂ

10 published stories
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ,  ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਦੇ ਮੁੱਖ ਕਥਾਵਾਚਕ, ਕਥਾਵਾਚਕ ਤੇ ਸਮੂਹ ਗ੍ਰੰਥੀ ਸਿੰਘਾਂ ਵੱਲੋਂ ਵਿਸ਼ੇਸ਼ ਇਕੱਤਰਤਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ, ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਦੇ ਮੁੱਖ ਕਥਾਵਾਚਕ, ਕਥਾਵਾਚਕ ਤੇ ਸਮੂਹ ਗ੍ਰੰਥੀ ਸਿੰਘਾਂ ਵੱਲੋਂ ਵਿਸ਼ੇਸ਼ ਇਕੱਤਰਤਾ

May 14, 2026 11:57 PM (Asia/Kolkata)

ਅੰਮ੍ਰਿਤਸਰ, ਨਜ਼ਰਾਨਾ ਟਾਈਮਜ ਬਿਊਰੋ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਦੇ ਸੰਬੰਧ ਵਿੱਚ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਨਾਲ ਸੰਬੰਧਿਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਦੇ ਮੁੱਖ ਕਥਾਵਾਚਕ, ਕਥਾਵਾਚਕ ਤੇ ਸਮੂਹ ਗ੍ਰੰਥੀ ਸਿੰਘਾਂ ਨੇ ਵਿਸ਼ੇਸ਼ ਇਕੱਤਰਤਾ ਕਰਕੇ ਇਸ ਐਕਟ ਉੱਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ। ਇਸ ਇਕੱਤਰਤਾ ਵਿੱਚ ਇਹ ਵਿਚਾਰਿਆ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

May 14, 2026 11:47 PM (Asia/Kolkata)

 ਅਨੰਦਪੁਰ ਸਾਹਿਬ, 14 ਮਈ- ਨਜ਼ਰਾਨਾ ਟਾਈਮਜ ਬਿਊਰੋਸੁਪਰੀਮ ਕੋਰਟ ਤੋਂ ਸੇਵਾਮੁਕਤ ਜਸਟਿਸ ਆਰ.ਐੱਸ. ਸੋਢੀ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿੱਚ ਵਿਸ਼ੇਸ਼ ਇਕੱਤਰਤਾ ਕੀਤੀ। ਇਸ ਦੌਰਾਨ ਜਸਟਿਸ ਸੋਢੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਥੇਦਾਰ ਗੜਗੱਜ ਦੀ...

ਮਾਤਾ ਹਰਭਜਨ ਕੌਰ ਸ਼ੇਰੋਂ ਨੂੰ ਸੈਂਕੜੇ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਾਤਾ ਹਰਭਜਨ ਕੌਰ ਸ਼ੇਰੋਂ ਨੂੰ ਸੈਂਕੜੇ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

May 14, 2026 08:37 PM (Asia/Kolkata)

ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਨਾਲ ਕੀਤਾ ਦੁੱਖ ਸਾਂਝਾ ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,14 ਮਈਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਸਤਿਕਾਰਯੋਗ ਦਾਦੀ ਜੀ ਮਾਤਾ ਹਰਭਜਨ ਕੌਰ ਜੋ 13 ਮਈ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਦੇ ਵਿੱਚ ਜਾ ਬਿਰਾਜੇ ਹਨ।ਉਨ੍ਹਾਂ ਦਾ ਅੰਤਮ ਸੰਸਕਾਰ ਵੀਰਵਾਰ ਨੂੰ ਰੀਤੀ ਰਿਵਾਜਾਂ ਅਤੇ ਧਾਰਮਿਕ ਮਰਿਆਦਾ...

ਅੰਮ੍ਰਿਤਸਰ 'ਚ ਗੋਲੀਆਂ  ਮਾਰ ਕੇ ਮੁੰਡੇ ਦਾ ਕਤਲ, ਲਾਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼

ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼

May 14, 2026 07:14 PM (Asia/Kolkata)

ਅੰਮ੍ਰਿਤਸਰ- ਨਜ਼ਰਾਨਾ ਟਾਈਮਜ -ਸ਼ਹਿਰ 'ਚ ਇਕ ਨੌਜਵਾਨ ਦੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਈ ਹੈ।ਘਟਨਾ ਤੋਂ ਬਾਅਦ ਮੁਲਜ਼ਮ ਨੌਜਵਾਨ ਦੀ ਲਾਸ਼ ਸਕੂਟੀ 'ਤੇ ਲੈ ਗਏ ਅਤੇ ਘਰ ਦੇ ਬਾਹਰ ਸੁੱਟ ਕੇ ਫਰਾਰ ਹੋ ਗਏ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ...

ਵਿੱਤੀ ਸਾਲ 2025-26 ਵਿੱਚ ਪਾਕਿਸਤਾਨ ਦੀ ਅਰਥਵਿਵਸਥਾ ਨੇ 3.7 ਫ਼ੀਸਦੀ ਵਾਧਾ ਦਰਜ ਕੀਤਾ

ਵਿੱਤੀ ਸਾਲ 2025-26 ਵਿੱਚ ਪਾਕਿਸਤਾਨ ਦੀ ਅਰਥਵਿਵਸਥਾ ਨੇ 3.7 ਫ਼ੀਸਦੀ ਵਾਧਾ ਦਰਜ ਕੀਤਾ

May 14, 2026 06:41 PM (Asia/Kolkata)

ਇਸਲਾਮਾਬਾਦ ਅਲੀ ਇਮਰਾਨ ਚੱਠਾਪਾਕਿਸਤਾਨ ਦੀ ਅਰਥਵਿਵਸਥਾ ਨੇ ਵਿੱਤੀ ਸਾਲ 2025-26 ਦੌਰਾਨ ਹੌਲੀ-ਹੌਲੀ ਸੁਧਾਰ ਦੇ ਸੰਕੇਤ ਦਿੱਤੇ ਹਨ। ਸਰਕਾਰ ਅਨੁਸਾਰ ਦੇਸ਼ ਦੀ ਕੁੱਲ ਘਰੇਲੂ ਉਤਪਾਦਨ ਦਰ (ਜੀਡੀਪੀ) ਵਿੱਚ 3.7 ਫ਼ੀਸਦੀ ਵਾਧਾ ਦਰਜ ਕੀਤਾ ਗਿਆ। ਇਹ ਪਿਛਲੇ ਸਾਲ ਨਾਲੋਂ ਬਿਹਤਰ ਹੈ, ਹਾਲਾਂਕਿ ਇਹ ਸਰਕਾਰ ਵੱਲੋਂ ਨਿਰਧਾਰਤ 4 ਫ਼ੀਸਦੀ ਟੀਚੇ ਤੋਂ ਘੱਟ ਰਹੀ।ਕੌਮੀ ਖਾਤਾ ਕਮੇਟੀ ਦੀ ਬੈਠਕ ਦੌਰਾਨ ਇਨ੍ਹਾਂ ਅੰਕੜਿਆਂ ਨੂੰ ਮਨਜ਼ੂਰੀ ਦਿੱਤੀ ਗਈ, ਜਿੱਥੇ ਮੁੱਖ ਆਰਥਿਕ ਖੇਤਰਾਂ ਦੇ ਪ੍ਰਦਰਸ਼ਨ ਦੀ ਸਮੀਖਿਆ ਕੀਤੀ...

ਫੈਡਰੇਸ਼ਨ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਸ੍ਰੀਨਗਰ ਵਿਖੇ ਸਮਾਗਮ 7 ਜੂਨ ਨੂੰ : ਭਾਈ ਚਰਨਦੀਪ ਸਿੰਘ ਖ਼ਾਲਸਾ

ਫੈਡਰੇਸ਼ਨ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਸ੍ਰੀਨਗਰ ਵਿਖੇ ਸਮਾਗਮ 7 ਜੂਨ ਨੂੰ : ਭਾਈ ਚਰਨਦੀਪ ਸਿੰਘ ਖ਼ਾਲਸਾ

May 14, 2026 06:23 PM (Asia/Kolkata)

ਅੰਮ੍ਰਿਤਸਰ, 14 ਮਈ , ਨਜ਼ਰਾਨਾ ਟਾਈਮਜ - ਜੂਨ 1984 ਦਾ ਸਾਕਾ ਨੀਲਾ ਤਾਰਾ ਸਿੱਖ ਕੌਮ ਦੇ ਇਤਿਹਾਸ ਦਾ ਸਭ ਤੋਂ ਦਰਦਨਾਕ ਅਧਿਆਇ ਹੈ। ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਉੱਤੇ ਭਾਰਤੀ ਹਕੂਮਤ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮ 7 ਜੂਨ 2026 ਨੂੰ ਸ਼੍ਰੀ ਨਗਰ, ਕਸ਼ਮੀਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦੇਂਦੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੰਚ ਪ੍ਰਧਾਨੀ ਦੇ ਮੈਂਬਰ ਚਰਨਦੀਪ ਸਿੰਘ ਖਾਲਸਾ...

ਆਪ ਪਰਦੇ ਪਿੱਛੇ ਰਹਿ ਕੇ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਅੱਗੇ ਕੀਤਾ, ਹੁਣ ਐੱਸ.ਜੀ.ਪੀ.ਸੀ ਪ੍ਰਧਾਨ ਨੂੰ ਹਦਾਇਤ ਕਰ ਰਹੇ ਹਨ ਸੁਖਬੀਰ ਬਾਦਲ- ਗੁਰਪ੍ਰਤਾਪ ਸਿੰਘ ਵਡਾਲਾ

ਆਪ ਪਰਦੇ ਪਿੱਛੇ ਰਹਿ ਕੇ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਅੱਗੇ ਕੀਤਾ, ਹੁਣ ਐੱਸ.ਜੀ.ਪੀ.ਸੀ ਪ੍ਰਧਾਨ ਨੂੰ ਹਦਾਇਤ ਕਰ ਰਹੇ ਹਨ ਸੁਖਬੀਰ ਬਾਦਲ- ਗੁਰਪ੍ਰਤਾਪ ਸਿੰਘ ਵਡਾਲਾ

May 14, 2026 05:32 PM (Asia/Kolkata)

ਚੰਡੀਗੜ੍ਹ-: 14 ਮਈ , ਨਜ਼ਰਾਨਾ ਟਾਈਮਜ - ਸ਼ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪੰਥ ਦੀ ਹਰ ਲੜਾਈ ਸ਼੍ਰੋਮਣੀ ਅਕਾਲੀ ਦਲ ਲੜਦਾ ਰਿਹਾ ਹੈ। ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਇਸ ਜਥੇਬੰਦੀ ਦੀ ਸਥਾਪਨਾ ਹੀ ਪੰਥ ਦੀ ਸੰਘਰਸ਼ਸ਼ੀਲ ਤਾਕਤ ਵਜੋਂ ਹੋਈ ਸੀ। ਜਦੋਂ ਵੀ ਸਰਕਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ, ਪੰਥਕ ਪਰੰਪਰਾਵਾਂ ਜਾਂ ਸਿੱਖੀ ਸਿਧਾਂਤ ਨੂੰ ਚੈਲੇਂਜ ਕਰਨ ਦੀ ਕੋਸ਼ਿਸ਼ ਕੀਤੀ, ਉਦੋਂ ਹੀ...

ਲੋਰਾਲਾਈ ਓਲਿਵਜ਼ ਬਣਿਆ ਯੂਏਈ ਮਾਰਕੀਟ ਵਿੱਚ ਦਾਖ਼ਲ ਹੋਣ ਵਾਲਾ ਪਹਿਲਾ ਪਾਕਿਸਤਾਨੀ ਅਤੇ ਦੱਖਣੀ ਏਸ਼ੀਆਈ EVOO ਬ੍ਰਾਂਡ

ਲੋਰਾਲਾਈ ਓਲਿਵਜ਼ ਬਣਿਆ ਯੂਏਈ ਮਾਰਕੀਟ ਵਿੱਚ ਦਾਖ਼ਲ ਹੋਣ ਵਾਲਾ ਪਹਿਲਾ ਪਾਕਿਸਤਾਨੀ ਅਤੇ ਦੱਖਣੀ ਏਸ਼ੀਆਈ EVOO ਬ੍ਰਾਂਡ

May 14, 2026 01:07 PM (Asia/Kolkata)

ਦੁਬਈ / ਇਸਲਾਮਾਬਾਦਰਿਪੋਰਟ: ਅਲੀ ਇਮਰਾਨ ਚੱਠਾਪਾਕਿਸਤਾਨ ਦੀ ਪ੍ਰੀਮੀਅਮ ਓਲਿਵ ਆਇਲ ਕੰਪਨੀ “ਲੋਰਾਲਾਈ ਓਲਿਵਜ਼” ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਆਪਣੀਆਂ ਵਪਾਰਕ ਕਾਰਵਾਈਆਂ ਦਾ ਅਧਿਕਾਰਕ ਤੌਰ ‘ਤੇ ਆਗਾਜ਼ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਹ ਯੂਏਈ ਮਾਰਕੀਟ ਵਿੱਚ ਦਾਖ਼ਲ ਹੋਣ ਵਾਲਾ ਪਾਕਿਸਤਾਨ ਅਤੇ ਪੂਰੇ ਦੱਖਣੀ ਏਸ਼ੀਆ ਦਾ ਪਹਿਲਾ ਐਕਸਟਰਾ ਵਰਜਿਨ ਓਲਿਵ ਆਇਲ (EVOO) ਬ੍ਰਾਂਡ ਬਣ ਗਿਆ ਹੈ।ਕੰਪਨੀ ਦਾ ਯੂਏਈ ਵਿੱਚ ਵਿਸਥਾਰ ਪਾਕਿਸਤਾਨ ਦੀ ਉਸ ਰਾਸ਼ਟਰੀ ਰਣਨੀਤੀ ਲਈ ਇੱਕ ਵੱਡੀ ਕਾਮਯਾਬੀ ਮੰਨੀ...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ

May 14, 2026 11:25 AM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨਜ਼ਰਾਨਾ ਟਾਈਮਜ - ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਲਿਆਂਦੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਵਿੱਚ ਸਿੱਖ ਰਹਿਤ ਮਰਯਾਦਾ ਅਤੇ ਸੰਸਥਾਵਾਂ ਦੇ ਕੰਮਕਾਜ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਦੇ ਖ਼ਦਸ਼ਿਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਸਮੂਹ ਗ੍ਰੰਥੀ ਸਿੰਘਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਵੱਲੋਂ ਪੰਜਾਬ ਸਰਕਾਰ ਨੂੰ ਇਸ ਕਾਨੂੰਨ ਵਿੱਚ...

ਐੱਫ.ਪੀ.ਏ. ਪ੍ਰਧਾਨ ਆਇਅਨ ਵਿਲੀਅਮਜ਼ ਅਤੇ ਐੱਸ.ਜੇ.ਐੱਫ. ਪ੍ਰਧਾਨ ਰਾਜੂ ਲਾਮਾ ਵਿਚਾਲੇ ਸੰਭਾਵਿਤ ਸਹਿਯੋਗ ਬਾਰੇ ਵਿਚਾਰ-ਵਟਾਂਦਰਾ

ਐੱਫ.ਪੀ.ਏ. ਪ੍ਰਧਾਨ ਆਇਅਨ ਵਿਲੀਅਮਜ਼ ਅਤੇ ਐੱਸ.ਜੇ.ਐੱਫ. ਪ੍ਰਧਾਨ ਰਾਜੂ ਲਾਮਾ ਵਿਚਾਲੇ ਸੰਭਾਵਿਤ ਸਹਿਯੋਗ ਬਾਰੇ ਵਿਚਾਰ-ਵਟਾਂਦਰਾ

May 14, 2026 11:17 AM (Asia/Kolkata)

ਨਿਊਯਾਰਕ / 13 ਮਈ 2026 , ਨਜ਼ਰਾਨਾ ਟਾਈਮਜ- Foreign Press Association ਦੇ ਪ੍ਰਧਾਨ Ians Williams ਅਤੇ SAARC Journalist Forum ਦੇ ਪ੍ਰਧਾਨ Raju Lama ਦਰਮਿਆਨ ਇੱਕ ਵਰਚੁਅਲ ਮੀਟਿੰਗ ਹੋਈ, ਜਿਸ ਦੌਰਾਨ ਦੋਵੇਂ ਮੀਡੀਆ ਸੰਸਥਾਵਾਂ ਵਿਚਕਾਰ ਸੰਭਾਵਿਤ ਸਹਿਯੋਗ ਅਤੇ ਆਪਸੀ ਸੰਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਆਨਲਾਈਨ ਮੀਟਿੰਗ ਦੌਰਾਨ ਦੋਵੇਂ ਆਗੂਆਂ ਨੇ ਅੰਤਰਰਾਸ਼ਟਰੀ ਪੱਤਰਕਾਰਤਾ, ਪ੍ਰੈੱਸ ਦੀ ਆਜ਼ਾਦੀ, ਪੱਤਰਕਾਰਾਂ ਦੀ ਸੁਰੱਖਿਆ ਅਤੇ ਵੱਖ-ਵੱਖ ਖੇਤਰਾਂ ਦੀਆਂ...

  • Previous
  • 1
  • Next
Loading…
Loading the web debug toolbar…
Attempt #