15 September 2026 ਦੀਆਂ ਖ਼ਬਰਾਂ

19 published stories
‘Moverá of Tomorrow’ ਐਵਾਰਡ ਲਈ ਹਰਪ੍ਰੀਤ ਤੇ ਕੋਮਲਪ੍ਰੀਤ ਨਾਮਜ਼ਦ , ਜਰਮਨੀ ਵੱਸਦੇ ਪੰਜਾਬੀ ਅਤੇ ਭਾਰਤੀ ਭਾਈਚਾਰੇ ਨੂੰ ਦੋਵਾਂ ਦੇ ਹੱਕ ਵਿੱਚ ਆਨਲਾਈਨ ਵੋਟ ਪਾਉਣ ਦੀ ਅਪੀਲ

‘Moverá of Tomorrow’ ਐਵਾਰਡ ਲਈ ਹਰਪ੍ਰੀਤ ਤੇ ਕੋਮਲਪ੍ਰੀਤ ਨਾਮਜ਼ਦ , ਜਰਮਨੀ ਵੱਸਦੇ ਪੰਜਾਬੀ ਅਤੇ ਭਾਰਤੀ ਭਾਈਚਾਰੇ ਨੂੰ ਦੋਵਾਂ ਦੇ ਹੱਕ ਵਿੱਚ ਆਨਲਾਈਨ ਵੋਟ ਪਾਉਣ ਦੀ ਅਪੀਲ

Sep 16, 2026 01:07 AM (Asia/Kolkata)

ਜਰਮਨੀ (ਨਜ਼ਰਾਨਾ ਟਾਈਮਜ਼): ਕਿਸੇ ਵੀ ਭਾਈਚਾਰੇ ਦਾ ਭਵਿੱਖ ਉਸ ਦੀ ਨਵੀਂ ਪੀੜ੍ਹੀ ਨਾਲ ਜੁੜਿਆ ਹੁੰਦਾ ਹੈ। ਅਸੀਂ ਅਕਸਰ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਅੱਗੇ ਆਉਣ, ਸਮਾਜ ਵਿੱਚ ਆਪਣੀ ਪਛਾਣ ਬਣਾਉਣ ਅਤੇ ਆਪਣੀ ਕਾਬਲੀਅਤ ਨੂੰ ਲੋਕ-ਭਲਾਈ ਲਈ ਵਰਤਣ ਲਈ ਪ੍ਰੇਰਿਤ ਕਰਦੇ ਹਾਂ। ਪਰ ਜਦੋਂ ਨਵੀਂ ਪੀੜ੍ਹੀ ਅੱਗੇ ਆ ਕੇ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੀ ਹੈ ਤਾਂ ਉਸ ਦਾ ਹੌਸਲਾ ਵਧਾਉਣਾ ਅਤੇ ਉਸ ਦੇ ਨਾਲ ਖੜ੍ਹਨਾ ਵੀ ਭਾਈਚਾਰੇ ਦੀ ਸਾਂਝੀ ਜ਼ਿੰਮੇਵਾਰੀ ਬਣ ਜਾਂਦੀ ਹੈ।ਇਸੇ ਸੋਚ ਤਹਿਤ ਜਰਮਨੀ ਵਿੱਚ ਸਮਾਜਿਕ...

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਰਕਰ ਇਕਜੁੱਟ,ਹਲਕਾ ਖਡੂਰ ਸਾਹਿਬ ’ਚ ਪਾਰਟੀ ਦੀ ਜਿੱਤ ਯਕੀਨੀ : ਸਰਕਲ ਇੰਚਾਰਜ ਬਿੱਟੂ ਪੱਖੋਪੁਰ

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਰਕਰ ਇਕਜੁੱਟ,ਹਲਕਾ ਖਡੂਰ ਸਾਹਿਬ ’ਚ ਪਾਰਟੀ ਦੀ ਜਿੱਤ ਯਕੀਨੀ : ਸਰਕਲ ਇੰਚਾਰਜ ਬਿੱਟੂ ਪੱਖੋਪੁਰ

Sep 15, 2026 10:48 PM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,15 ਸਤੰਬਰਸ਼੍ਰੋਮਣੀ ਅਕਾਲੀ ਦਲ ਸਰਕਲ ਚੋਹਲਾ ਸਾਹਿਬ ਦੇ ਇੰਚਾਰਜ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਪਾਰਟੀ ਹੈ,ਜਿਸ ਨੇ ਹਮੇਸ਼ਾ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਲਈ ਡਟ ਕੇ ਆਵਾਜ਼ ਬੁਲੰਦ ਕੀਤੀ ਹੈ।ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਆਗੂ...

ਲੋਕਾਂ ਤੋਂ ਮਿਲ ਰਹੇ ਪਿਆਰ ਨੇ ਵਿਰੋਧੀਆਂ ਦੀ ਬੇਚੈਨੀ ਵਧਾਈ : ਅਵਤਾਰ ਸਿੰਘ ਬਿੱਲਾ ਸ਼ੇਰੋਂ

ਲੋਕਾਂ ਤੋਂ ਮਿਲ ਰਹੇ ਪਿਆਰ ਨੇ ਵਿਰੋਧੀਆਂ ਦੀ ਬੇਚੈਨੀ ਵਧਾਈ : ਅਵਤਾਰ ਸਿੰਘ ਬਿੱਲਾ ਸ਼ੇਰੋਂ

Sep 15, 2026 10:43 PM (Asia/Kolkata)

ਸਿਆਸੀ ਬਿਆਨਬਾਜ਼ੀ ਨਹੀਂ,ਆਪਣੇ ਕੰਮ ਨਾਲ ਜਵਾਬ ਦੇਣ ਵਿੱਚ ਵਿਸ਼ਵਾਸ ਰੱਖਦਾ ਹਾਂ : ਬਿੱਲਾ ਸ਼ੇਰੋਂਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,15 ਸਤੰਬਰਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ, ਸੀਨੀਅਰ ਅਕਾਲੀ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ 13 ਸਤੰਬਰ ਨੂੰ ਹੋਈ ‘ਪੰਜਾਬ ਬਚਾਓ ਰੈਲੀ’ ਤੋਂ ਬਾਅਦ ਕਿਹਾ ਕਿ ਰੈਲੀ ਵਿੱਚ ਹਲਕੇ ਦੀ ਸੰਗਤ ਵੱਲੋਂ ਮਿਲੇ ਭਰਵੇਂ ਸਹਿਯੋਗ ਨੇ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ...

ਪੁਲਿਸ ਨਾਲ ਤਣਾਅ ਦਰਮਿਆਨ ਲਾਹੌਰ ’ਚ PTI ਦੀ ਮੁਹਿੰਮ ਦੀ ਅਗਵਾਈ ਕਰ ਰਹੇ KP ਦੇ ਮੁੱਖ ਮੰਤਰੀ ਅਫਰੀਦੀ

ਪੁਲਿਸ ਨਾਲ ਤਣਾਅ ਦਰਮਿਆਨ ਲਾਹੌਰ ’ਚ PTI ਦੀ ਮੁਹਿੰਮ ਦੀ ਅਗਵਾਈ ਕਰ ਰਹੇ KP ਦੇ ਮੁੱਖ ਮੰਤਰੀ ਅਫਰੀਦੀ

Sep 15, 2026 09:45 PM (Asia/Kolkata)

ਲਾਹੌਰ, 15 ਸਤੰਬਰ (ਨਜ਼ਰਾਨਾ ਟਾਈਮਜ਼): ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮੁਹੰਮਦ ਸੋਹੈਲ ਅਫਰੀਦੀ ਨੇ ਮੰਗਲਵਾਰ ਨੂੰ ਲਾਹੌਰ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਦੀ ਸੜਕੀ ਮੁਹਿੰਮ ਜਾਰੀ ਰੱਖੀ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਸਮਰਥਕਾਂ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ।ਅਫਰੀਦੀ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ 27 ਸਤੰਬਰ ਨੂੰ ਇਸਲਾਮਾਬਾਦ ਵਿੱਚ PTI ਵੱਲੋਂ ਕੀਤੇ ਜਾਣ ਵਾਲੇ ਪ੍ਰਸਤਾਵਿਤ ਪ੍ਰਦਰਸ਼ਨ...

ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਓਵਰਸਟੇਅਰਾਂ ਦੀ ਨਿਊਜ਼ੀਲੈਂਡ ਇਮੀਗ੍ਰੇਸ਼ਨ ਨੇ ਕੀਤੀ ਨਵੀਂ ਰਿਪੋਰਟ ਜਾਰੀ...

ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਓਵਰਸਟੇਅਰਾਂ ਦੀ ਨਿਊਜ਼ੀਲੈਂਡ ਇਮੀਗ੍ਰੇਸ਼ਨ ਨੇ ਕੀਤੀ ਨਵੀਂ ਰਿਪੋਰਟ ਜਾਰੀ...

Sep 15, 2026 09:29 PM (Asia/Kolkata)

1 ਜੁਲਾਈ 2026 ਤੱਕ ਨਿਊਜ਼ੀਲੈਂਡ 'ਚ ਲੱਗਭਗ 19,153 ਓਵਰਸਟੇਅਰ ਕਰੀਬ 1,522 ਭਾਰਤੀ ਮੂਲ ਦੇ ਲੋਕ ਸ਼ਾਮਿਲ : ਨਿਊਜ਼ੀਲੈਂਡ ਇਮੀਗ੍ਰੇਸ਼ਨ ਵਿਭਾਗਚੰਡੀਗੜ੍ਹ/ਔਕਲੈਂਡ, 15 ਸਤੰਬਰ (ਤਰਨਜੋਤ ਸਿੰਘ/ ਮੰਗਤ ਸਿੰਘ ਸੈਦਪੁਰ) : ਇਮੀਗ੍ਰੇਸ਼ਨ ਨਿਊਜ਼ੀਲੈਂਡ ਨੇ ਸਾਲ 2025 ਓਵਰਸਟੇਅਰਾਂ ਦਾ ਵਧੇਰੇ ਸਹੀ ਅਨੁਮਾਨ ਲਗਾਉਣ ਲਈ ਗਣਨਾ ਦੇ ਤਰੀਕੇ ਵਿੱਚ ਸੁਧਾਰ ਕੀਤਾ ਸੀ। ਇਸ ਪ੍ਰਕਿਰਿਆ ਨੂੰ ਹੋਰ ਸਹੀ, ਨਿਰੰਤਰ ਅਤੇ ਮੁਕੰਮਲ ਬਣਾਉਣ ਲਈ ਇਸ ਸਾਲ ਇਸ ਵਿੱਚ ਕੁਝ ਹੋਰ ਸੋਧਾਂ ਕੀਤੀਆਂ ਗਈਆਂ ਹਨ। ਇਸ ਵਿੱਚ Exemption...

ਪਾਕਿਸਤਾਨ-ਚੀਨ ਰਣਨੀਤਕ ਤੇ ਆਰਥਿਕ ਸਬੰਧ ਹੋਰ ਮਜ਼ਬੂਤ ਕਰਨ ਦੀ ਲੋੜ: ਜ਼ਰਦਾਰੀ

ਪਾਕਿਸਤਾਨ-ਚੀਨ ਰਣਨੀਤਕ ਤੇ ਆਰਥਿਕ ਸਬੰਧ ਹੋਰ ਮਜ਼ਬੂਤ ਕਰਨ ਦੀ ਲੋੜ: ਜ਼ਰਦਾਰੀ

Sep 15, 2026 09:17 PM (Asia/Kolkata)

ਇਸਲਾਮਾਬਾਦ, 15 ਸਤੰਬਰ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਕਿਹਾ ਹੈ ਕਿ ਪਾਕਿਸਤਾਨ ਅਤੇ ਚੀਨ ਵਿਚਾਲੇ ਰਣਨੀਤਕ ਆਪਸੀ ਭਰੋਸੇ ਨੂੰ ਕਾਇਮ ਰੱਖਣ ਅਤੇ ਹੋਰ ਮਜ਼ਬੂਤ ਕਰਨ ਲਈ ਉੱਚ ਪੱਧਰੀ ਸੰਪਰਕ, ਲੋਕਾਂ ਵਿਚਾਲੇ ਨੇੜਤਾ ਅਤੇ ਆਰਥਿਕ ਸਹਿਯੋਗ ਦਾ ਵਿਸਥਾਰ ਬਹੁਤ ਜ਼ਰੂਰੀ ਹੈ।ਰਾਸ਼ਟਰਪਤੀ ਦਫ਼ਤਰ ਦੇ ਪ੍ਰੈੱਸ ਵਿੰਗ ਵੱਲੋਂ ਮੰਗਲਵਾਰ ਨੂੰ ਜਾਰੀ ਬਿਆਨ ਅਨੁਸਾਰ ਰਾਸ਼ਟਰਪਤੀ ਜ਼ਰਦਾਰੀ ਨੇ ਇਹ ਗੱਲ ਚੀਨ ਲਈ ਪਾਕਿਸਤਾਨ ਦੇ ਨਾਮਜ਼ਦ ਰਾਜਦੂਤ ਡਾ. ਸਈਦ ਅਲੀ ਅਸਦ ਗਿਲਾਨੀ...

ਪੰਜਾਬ 'ਚ ਸਿਆਸਤ ਪੱਖੋਂ ਕਾਂਗਰਸ ਦੀ ਡੁੱਬ ਰਹੀ ਬੇੜੀ ਨੂੰ ਕੋਈ ਨਹੀਂ ਬਚਾ ਸਕਦਾ...ਆਪ' ਆਗੂ ਬਲਤੇਜ ਪੰਨੂ

ਪੰਜਾਬ 'ਚ ਸਿਆਸਤ ਪੱਖੋਂ ਕਾਂਗਰਸ ਦੀ ਡੁੱਬ ਰਹੀ ਬੇੜੀ ਨੂੰ ਕੋਈ ਨਹੀਂ ਬਚਾ ਸਕਦਾ...ਆਪ' ਆਗੂ ਬਲਤੇਜ ਪੰਨੂ

Sep 15, 2026 08:16 PM (Asia/Kolkata)

ਕਾਂਗਰਸ ਨੇ 1984 ਦੇ ਦੋਸ਼ੀਆਂ ਨੂੰ ਸੁਰੱਖਿਆ ਦੇ ਕੇ ਸਿੱਖਾਂ ਦੇ ਜਖਮਾਂ 'ਤੇ ਛਿੜਕਿਆ ਲੂਣ ਹੁਣ ਸਚਿਨ ਪਾਇਟਲ ਆ ਰਿਹਾ ਪੰਜਾਬੀਆਂ ਤੋਂ ਵੋਟਾਂ ਮੰਗਣ ਚੰਡੀਗੜ੍ਹ 15 ਸਤੰਬਰ (ਮੰਗਤ ਸਿੰਘ ਸੈਦਪੁਰ) : ਦਿੱਲੀ ਦੀਆਂ ਸੜਕਾਂ 'ਤੇ ਸਿੱਖਾਂ ਦਾ ਲਹੂ ਵਹਾਉਣ ਵਾਲੀ ਕਾਂਗਰਸ ਪਾਰਟੀ ਕਿਸ ਨੈਤਿਕਤਾ ਨਾਲ ਅੱਜ ਪੰਜਾਬੀਆਂ ਤੋਂ ਵੋਟਾਂ ਮੰਗ ਰਹੀ ਹੈ? 1984 ਵਿੱਚ ਜੋ ਹਸ਼ਰ ਕਾਂਗਰਸ ਨੇ ਸਿੱਖਾਂ ਦਾ ਕੀਤਾ, ਉਸ ਦਾ ਦਾਗ ਕਦੇ ਧੋਤਾ ਨਹੀਂ ਜਾ ਸਕਦਾ। ਸਚਿਨ ਪਾਇਲਟ ਪੰਜਾਬ ਵਿੱਚ ਪ੍ਰਚਾਰ ਕਰਨ ਤੋਂ ਪਹਿਲਾਂ...

ਐਪਲ ਨੇ iPhone ਯੂਜ਼ਰਜ਼ ਲਈ ਜਾਰੀ ਕੀਤਾ ਸਾਲ ਦਾ ਸਭ ਤੋਂ ਵੱਡਾ ਅੱਪਡੇਟ

ਐਪਲ ਨੇ iPhone ਯੂਜ਼ਰਜ਼ ਲਈ ਜਾਰੀ ਕੀਤਾ ਸਾਲ ਦਾ ਸਭ ਤੋਂ ਵੱਡਾ ਅੱਪਡੇਟ

Sep 15, 2026 08:05 PM (Asia/Kolkata)

ਨਵੀਂ ਦਿੱਲੀ : ਐਪਲ ਨੇ ਆਈਫੋਨ ਯੂਜ਼ਰਜ਼ ਲਈ ਇਸ ਸਾਲ ਦਾ ਸਭ ਤੋਂ ਵੱਡਾ ਸੌਫਟਵੇਅਰ ਅੱਪਡੇਟ 'iOS 27' ਦਾ ਫਾਈਨਲ ਬਿਲਡ ਜਾਰੀ ਕਰ ਦਿੱਤਾ ਹੈ। ਕੰਪਨੀ ਵੱਲੋਂ 14 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਇਹ ਅੱਪਡੇਟ ਹੁਣ ਭਾਰਤ ਸਮੇਤ ਕਈ ਬਾਜ਼ਾਰਾਂ ਵਿੱਚ ਉਪਲਬਧ ਹੈ। ਇਸ ਅੱਪਡੇਟ ਵਿੱਚ ਸਭ ਤੋਂ ਵੱਡਾ ਬਦਲਾਅ ਸਿਰੀ (Siri) ਨੂੰ ਵੱਡੇ ਪੱਧਰ 'ਤੇ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਫੀਚਰਜ਼ ਨਾਲ ਅੱਪਗ੍ਰੇਡ ਕਰਨਾ ਹੈ।ਨਵਾਂ ਸਿਰੀ AI (Siri AI) ਹੁਣ ਵਰਤੋਂਕਾਰਾਂ ਦੇ ਨਿੱਜੀ ਸੰਦਰਭ, ਜਿਵੇਂ ਕਿ ਫੋਟੋਆਂ...

ਸਿੱਖ ਕੌਮ ਦੇ ਜਰਨੈਲ ਸਿਮਰਨਜੀਤ ਸਿੰਘ ਮਾਨ ਵੱਲੋਂ ਪੰਥਨਾਮਾ ਮੈਗਜ਼ੀਨ ਖ਼ਾਲਸਾਈ ਜੈਕਾਰਿਆਂ ਦੀ ਗੂੰਜ 'ਚ ਜਾਰੀ

ਸਿੱਖ ਕੌਮ ਦੇ ਜਰਨੈਲ ਸਿਮਰਨਜੀਤ ਸਿੰਘ ਮਾਨ ਵੱਲੋਂ ਪੰਥਨਾਮਾ ਮੈਗਜ਼ੀਨ ਖ਼ਾਲਸਾਈ ਜੈਕਾਰਿਆਂ ਦੀ ਗੂੰਜ 'ਚ ਜਾਰੀ

Sep 15, 2026 07:41 PM (Asia/Kolkata)

ਪੰਥਕ ਆਗੂਆਂ ਵੱਲੋਂ ਭਾਈ ਰਣਜੀਤ ਸਿੰਘ ਦੀਆਂ ਲਿਖਤਾਂ ਅਤੇ ਤਕਰੀਰਾਂ ਦੀ ਸ਼ਲਾਘਾ ਅੰਮ੍ਰਿਤਸਰ, 15 ਸਤੰਬਰ , ਜੁਗਰਾਜ ਸਿੰਘ ਸਰਹਾਲੀ ਅੱਜ ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ 'ਤੇ ਸਿੱਖ ਕੌਮ ਦੇ ਜਰਨੈਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਸ. ਈਮਾਨ ਸਿੰਘ ਮਾਨ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਜਨਰਲ ਸਕੱਤਰ ਭਾਈ ਹਰਪਾਲ ਸਿੰਘ...

ਪਾਰਟੀ ’ਚੋਂ ਕੱਢੇ ਜਾਣ ਮਗਰੋਂ ਰਵਿੰਦਰ ਸਿੰਘ ਬ੍ਰਹਮਪੁਰਾ ਦਾ ਪਹਿਲਾ ਬਿਆਨ

ਪਾਰਟੀ ’ਚੋਂ ਕੱਢੇ ਜਾਣ ਮਗਰੋਂ ਰਵਿੰਦਰ ਸਿੰਘ ਬ੍ਰਹਮਪੁਰਾ ਦਾ ਪਹਿਲਾ ਬਿਆਨ

Sep 15, 2026 07:33 PM (Asia/Kolkata)

ਕਿਹਾ—‘ਸਿਆਸੀ ਸ਼ਹੀਦੀ ਮਨਜ਼ੂਰ ਹੈ, ਪਰ ਮਾਵਾਂ ਦੇ ਪੁੱਤਾਂ ਦੇ ਕਾਤਲਾਂ ਅਤੇ ਤਸਕਰਾਂ ਨਾਲ ਸਮਝੌਤਾ ਨਹੀਂ’ਖਡੂਰ ਸਾਹਿਬ ਰਾਕੇਸ਼ ਨਈਅਰਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤੇ ਜਾਣ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣਾ ਪਹਿਲਾ ਬਿਆਨ ਜਾਰੀ ਕਰਦਿਆਂ ਪਾਰਟੀ ਲੀਡਰਸ਼ਿਪ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ਅਤੇ ਨਸ਼ਾ ਤਸਕਰੀ ਤੇ ਮਾਫ਼ੀਆ ਖ਼ਿਲਾਫ਼ ਆਪਣੀ ਆਵਾਜ਼ ਪਹਿਲਾਂ ਨਾਲੋਂ ਹੋਰ...

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ 16 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਅਹਿਮ ਮੀਟਿੰਗ

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ 16 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਅਹਿਮ ਮੀਟਿੰਗ

Sep 15, 2026 06:36 PM (Asia/Kolkata)

ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਵਿਰੁੱਧ ਲਿਆ ਜਾਵੇਗਾ ਵੱਡਾ ਫ਼ੈਸਲਾਟਾਂਗਰਾ - ਸੁਰਜੀਤ ਸਿੰਘ ਖਾਲਸਾ ਕਿਸਾਨ ਮਜ਼ਦੂਰ ਮੋਰਚਾ (KMM) ਚੈਪਟਰ ਪੰਜਾਬ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਰਵੱਈਏ ਅਤੇ ਮੰਗਾਂ ਨੂੰ ਅਣਗੌਲਿਆ ਕਰਨ ਦੇ ਵਿਰੋਧ ਵਿੱਚ 16 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਮੌਜੂਦਾ ਹਾਲਾਤ ’ਤੇ ਵਿਚਾਰ-ਵਟਾਂਦਰਾ ਕਰਕੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦੀ...

ਵਾਢੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਤੇ ਜਾਗਰੂਕਤਾ ਨਾਲ ਕੀਤਾ ਜਾ ਰਿਹਾ ਲੈਸ

ਵਾਢੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਤੇ ਜਾਗਰੂਕਤਾ ਨਾਲ ਕੀਤਾ ਜਾ ਰਿਹਾ ਲੈਸ

Sep 15, 2026 06:33 PM (Asia/Kolkata)

ਪਰਾਲੀ ਦੇ ਪ੍ਰਦੂਸ਼ਣ ਮੁਕਤ ਪੰਜਾਬ ਲਈ ਖੇਤੀਬਾੜੀ ਵਿਭਾਗ ਦੀ ਜ਼ਮੀਨੀ ਪੱਧਰ ’ਤੇ ਵੱਡੀ ਪਹਿਲਕਦਮੀਟਾਂਗਰਾ - ਸੁਰਜੀਤ ਸਿੰਘ ਖਾਲਸਾਪੰਜਾਬ ਵਿੱਚ ਇਸ ਵੇਲੇ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਚੁਕਾ ਹੈ। ਵਾਢੀ ਦੇ ਇਸ ਸੀਜ਼ਨ ਦੌਰਾਨ ਵੱਡੀ ਮਾਤਰਾ ਵਿੱਚ ਝੋਨੇ ਦੀ ਰਹਿੰਦ-ਖੂਹੰਦ (ਪਰਾਲੀ) ਪੈਦਾ ਹੁੰਦੀ ਹੈ ।ਅਤੇ ਇਸ ਪਰਾਲੀ ਦਾ ਵਾਤਾਵਰਨ ਪੱਖੀ ਅਤੇ ਵਿਗਿਆਨਕ ਪ੍ਰਬੰਧਨ ਕਰਨਾ ਸਮੇਂ ਦੀ ਸਭ ਤੋਂ ਵੱਡੀ ਚੁਣੌਤੀ ਹੈ। ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਉਣਾ ਅਤੇ ਇਸਦੇ ਨਾਲ ਹੀ ਹਵਾ ਨੂੰ ਜ਼ਹਿਰੀਲੀ ਹੋਣ ਤੋਂ...

ਕੇਸ ਬੇਅਦਬੀਆਂ ਦਾ

ਕੇਸ ਬੇਅਦਬੀਆਂ ਦਾ

Sep 15, 2026 06:23 PM (Asia/Kolkata)

ਕੇਸ ਬੇਅਦਬੀਆਂ ਦਾਹਰ ਸਰਕਾਰ ਨੇ ਇਹੋ ਹੀ ਕੰਮ ਕੀਤਾ‘ਸਿਟ’ ਨਵੀਂ ਤੋਂ ਨਵੀਂ ਬਣਾਈ ਗਏ।ਬਣੀ ਟੀਮ ਦਾ ਬਦਲ ਕੇ ‘ਰੂਪ’ ਥੋੜਾਮੈਂਬਰ ਨਵਾਂ ਕੋਈ ਹੋਰ ਫਸਾਈ ਗਏ।‘ਸਜ਼ਾ ਦਿਆਂ ਗੇ’ ਆਖ ਕੇ ਲਈ ਸੱਤਾਵਾਂਗ ਪਹਿਲਿਆਂ ਕੇਸ ਲਮਕਾਈ ਗਏ।ਸਮਾਂ ਆ ਗਿਆ ਲੋਕਾਂ ‘ਚ ਜਾਣ ਵਾਲ਼ਾਉਹ ਪੁੱਛਣਗੇ ਕਾਹਤੋਂ ‘ਟਰਕਾਈ’ ਗਏ।‘ਫੂਕ ਨਿਕਲ਼ੀ’ ਜਨਤਾ ਇਹ ਆਖਦੀ ਏਮੁੱਖ ਮੰਤਰੀ ਵਾਲ਼ੀਆਂ ‘ਪਦਵੀਆਂ’ ਦੀ।ਸੰਮਨ ਭੇਜ ਕੇ ਕਈਆਂ ਨੂੰ ਸਵਾਲ ਕਰਨੇਏਹੀ ਸਮਝੀਏ ‘ਸਜ਼ਾ’ ਬੇਅਦਬੀਆਂ ਦੀ?-ਤਰਲੋਚਨ ਸਿੰਘ ਦੁਪਾਲ ਪੁਰ001-408-905-5517

ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ

ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ

Sep 15, 2026 06:20 PM (Asia/Kolkata)

ਰਾਕੇਸ਼ ਨਈਅਰ ਚੋਹਲਾਚੰਡੀਗੜ੍ਹ,15 ਸਤੰਬਰਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਦੇ ਆਗੂ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ ਕਰ ਦਿੱਤਾ।ਇਸ ਸਬੰਧੀ ਲਿਖਤੀ ਸਿ਼ਕਾਇਤਾਂ ਹਲਕਾ ਖਡੁਰ ਸਾਹਿਬ ਦੇ ਵਰਕਰਾਂ ਵੱਲੋਂ ਪ੍ਰਾਪਤ ਹੋਈਆਂ ਸਨ ਅਤੇ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਲਾਮਿਸਾਲ ਪੰਜਾਬ ਬਚਾਓ ਰੈਲੀ ਸਮੇ ਵੀ ਸਥਾਨਕ...

ਵੰਦੇ ਮਾਤਰਮ – ਸਿੱਖ ਨਜ਼ਰੀਆ

ਵੰਦੇ ਮਾਤਰਮ – ਸਿੱਖ ਨਜ਼ਰੀਆ

Sep 15, 2026 05:40 PM (Asia/Kolkata)

                                                 ਵੰਦੇ ਮਾਤਰਮ – ਸਿੱਖ ਨਜ਼ਰੀਆ                                (ਵਤਨ ਪ੍ਰਸਤੀ ਦੇ ਗੀਤ ਤੋਂ ਭਾਰਤ ਮਾਤਾ ਦੇਵੀ ਤਕ ਦਾ ਸਫ਼ਰ) ਵੰਦੇ ਮਾਤਰਮ ਯਾਨਿ ਏ ਮਾਤ ਭੂਮੀ ਮੈਂ ਤੇਰੇ...

ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਹੋਇਆ ਹੈ-ਐੱਚਐੱਸ ਵਾਲੀਆ

ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਹੋਇਆ ਹੈ-ਐੱਚਐੱਸ ਵਾਲੀਆ

Sep 15, 2026 05:29 PM (Asia/Kolkata)

ਅਕਾਲੀ ਦਲ ਵਲੋਂ ਨਿਯੁਕਤ ਕੀਤੇ ਗਏ ਵੱਖ-ਵੱਖ ਵਾਰਡਾਂ ਦੇ ਇੰਚਾਰਜ.ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਦਿੱਤੇ ਨਿਰਦੇਸ਼ ਕਪੂਰਥਲਾ 15 ਸਿਤੰਬਰ ਗੌਰਵ ਮੜੀਆ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪਾਰਟੀ ਨੂੰ ਹਲਕੇ ਵਿਚ ਮਜਬੂਤ ਕਰਨ ਦੇ ਲਈ ਅਕਾਲੀ ਦਲ ਦੇ ਵਲੋਂ ਲਗਾਤਾਰ ਮੇਹਨਤੀ ਵਰਕਰਾਂ ਨੂੰ ਜਿੰਮੇਵਾਰੀਆਂ ਦੇ ਕੇ ਨਵਾਜਿਆਂ ਜਾ ਰਿਹਾ ਹੈ।ਇਸ ਦੇ ਤਹਿਤ ਅੱਜ ਪਾਰਟੀ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ...

KP CM ਸੋਹੇਲ ਅਫਰੀਦੀ ਦੇ ਲਾਹੌਰ ਦੌਰੇ ’ਤੇ PTI ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ

KP CM ਸੋਹੇਲ ਅਫਰੀਦੀ ਦੇ ਲਾਹੌਰ ਦੌਰੇ ’ਤੇ PTI ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ

Sep 15, 2026 03:43 PM (Asia/Kolkata)

ਲਾਹੌਰ | Nazrana Times ਅਲੀ ਇਮਰਾਨ ਚੱਠਾਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਸੋਹੇਲ ਅਫਰੀਦੀ ਦੀ ਲਾਹੌਰ ਵਿੱਚ ਸਿਆਸੀ ਸਰਗਰਮੀਆਂ ਤੋਂ ਬਾਅਦ PTI ਅਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵਧ ਗਿਆ ਹੈ। PTI ਨੇ ਦੋਸ਼ ਲਗਾਇਆ ਕਿ ਅਧਿਕਾਰੀਆਂ ਨੇ ਚੁਣੇ ਹੋਏ ਮੁੱਖ ਮੰਤਰੀ ਨੂੰ ਕੁਝ ਸਮੇਂ ਲਈ ਹਿਰਾਸਤ ਵਿੱਚ ਲਿਆ ਅਤੇ ਪਾਰਟੀ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ। ਜਾਣਕਾਰੀ ਮੁਤਾਬਕ, ਮੁੱਖ ਮੰਤਰੀ ਅਫਰੀਦੀ PTI ਦੇ “Punjab Street Movement” ਤਹਿਤ ਲਾਹੌਰ ਪਹੁੰਚੇ ਸਨ। ਇਸ ਦਾ ਮਕਸਦ 27...

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

Sep 15, 2026 03:26 PM (Asia/Kolkata)

ਅੰਮ੍ਰਿਤਸਰ, 15 ਸਤੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਲਵਿੰਦਰ ਸਿੰਘ ਅਤੇ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ...

ਸ਼੍ਰੀ ਰਾਮ ਮੰਦਿਰ ਵਿਖੇ ਭਗਵਾਨ ਗਣੇਸ਼ ਜੀ ਨੂੰ ਕੀਤਾ ਗਿਆ ਸਥਾਪਿਤ

ਸ਼੍ਰੀ ਰਾਮ ਮੰਦਿਰ ਵਿਖੇ ਭਗਵਾਨ ਗਣੇਸ਼ ਜੀ ਨੂੰ ਕੀਤਾ ਗਿਆ ਸਥਾਪਿਤ

Sep 15, 2026 03:22 PM (Asia/Kolkata)

ਪ੍ਰਧਾਨ ਜਤਿੰਦਰ ਛਾਬੜਾ ਦੀ ਦੇਖ-ਰੇਖ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਚੱਲ ਰਿਹਾ ਸ਼ਾਨਦਾਰ ਧਾਰਮਿਕ ਸਮਾਗਮਕਪੂਰਥਲਾ 15 ਸਤੰਬਰ ਗੌਰਵ ਮੜੀਆਸ਼੍ਰੀ ਰਾਮ ਮੰਦਿਰ,ਮਾਰਕਫੈੱਡ ਰੋਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਭਗਵਾਨ ਸ਼੍ਰੀ ਗਣੇਸ਼ ਜੀ ਦਾ ਸਵਰੂਪ ਮੰਦਿਰ ਵਿਖੇ ਵਿਧੀ-ਵਿਧਾਨ ਅਤੇ ਧਾਰਮਿਕ ਰਸਮਾਂ ਅਨੁਸਾਰ ਸਥਾਪਿਤ ਕੀਤਾ ਗਿਆ।ਮੰਦਿਰ ਕਮੇਟੀ ਦੇ ਪ੍ਰਧਾਨ ਜਤਿੰਦਰ ਛਾਬੜਾ ਦੀ ਦੇਖ-ਰੇਖ...

  • Previous
  • 1
  • Next
Loading…
Loading the web debug toolbar…
Attempt #