ਸਰਕਾਰਾਂ ਤੇ ਪੰਥ ਦੋਖੀਆਂ ਵੱਲੋਂ ਸੰਘਰਸ਼ਸ਼ੀਲ ਸਿੰਘਾਂ ਦੀ ਘੇਰਾਬੰਦੀ
ਸਰਕਾਰਾਂ ਤੇ ਪੰਥ ਦੋਖੀਆਂ ਵੱਲੋਂ ਸੰਘਰਸ਼ਸ਼ੀਲ ਸਿੰਘਾਂ ਦੀ ਘੇਰਾਬੰਦੀ ਪੰਥ ਅਤੇ ਪੰਜਾਬ ਦੇ ਹੱਕਾਂ, ਹਿੱਤਾਂ ਤੇ ਅਜ਼ਾਦੀ ਲਈ ਸੰਘਰਸ਼ਸ਼ੀਲ ਸਿੱਖ ਨੌਜਵਾਨਾਂ ਦੀ ਭਾਰਤੀ ਹਕੂਮਤ ਅਤੇ ਉਹਨਾਂ ਦੇ ਕਰਿੰਦਿਆਂ ਵੱਲੋਂ ਡੂੰਘੀ ਸਾਜ਼ਿਸ਼ ਅਧੀਨ ਸਿਧਾਂਤਕ ਘੇਰਾਬੰਦੀ ਕੀਤੀ ਜਾ ਰਹੀ ਹੈ। ਮਾਹੌਲ ਐਸਾ ਸਿਰਜਿਆ ਜਾ ਰਿਹਾ ਹੈ ਕਿ ਉਹਨਾਂ ਘਟੀਆ ਕਾਰਿਆਂ ਦੇ ਹੱਕ ’ਚ ਲਹਿਰ ਖੜ੍ਹੀ ਕੀਤੀ ਜਾ ਰਹੀ ਹੈ ਜਿਸ ਨਾਲ਼ ਸਿੱਖੀ ਵਿਚਾਰਧਾਰਾ, ਸਿਧਾਂਤ, ਮਰਯਾਦਾ, ਫ਼ਲਸਫ਼ੇ, ਪ੍ਰੰਪਰਾਵਾਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ...