ਮਜੀਠੀਆ ਦੀ ਸੁਰੱਖਿਆ ਅਤੇ ਆਵਾਜ਼ਾਂ ਦਬਾਉਣ ਦੇ ਦੋਸ਼ਾਂ ’ਤੇ ਅਕਾਲੀ ਦਲ ਦੀ ਰਾਜਪਾਲ ਨਾਲ ਮੁਲਾਕਾਤ
ਚੰਡੀਗੜ੍ਹ, ਨਜ਼ਰਾਨਾ ਟਾਈਮਜ ਬਿਊਰੋ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ—ਸ. ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਬੀਬਾ ਗਨੀਵ ਕੌਰ ਮਜੀਠੀਆ ਵਿਧਾਇਕਾ, ਐਡ. ਅਰਸ਼ਦੀਪ ਸਿੰਘ ਕਲੇਰ ਅਤੇ ਐਡ. ਦਮਨਵੀਰ ਸਿੰਘ ਸੋਬਤੀ—ਨੇ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ ਅਕਾਲੀ ਦਲ ਨੇ ਦੋ ਗੰਭੀਰ ਮੁੱਦੇ ਰੱਖੇ। ਪਹਿਲੇ ਮੁੱਦੇ ਤਹਿਤ ਸ. ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵੱਲ...