ਭਾਰਤ ਸਰਕਾਰ ਨੇ ਮਾਰਿਆ ਸਿੱਖਾਂ ਦੀ ਪਿੱਠ 'ਚ ਛੁਰਾ
ਕੌਮੀ ਇਨਸਾਫ਼ ਮੋਰਚੇ ਵੱਲੋਂ ਮੋਹਾਲੀ ਤੋਂ ਰਾਜਪਾਲ ਭਵਨ ਚੰਡੀਗੜ੍ਹ ਵੱਲ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ-ਪ੍ਰਦਰਸ਼ਨ ਕੀਤਾ ਗਿਆ ਜਿਸ ਨੂੰ ਬੁਰੇ ਤਰੀਕੇ ਨਾਲ ਰੋਕ ਕੇ ਭਾਰਤ ਸਰਕਾਰ ਨੇ ਸਿੱਖਾਂ ਦੀ ਪਿੱਠ ਵਿੱਚ ਦੁਬਾਰਾ ਛੁਰਾ ਮਾਰਿਆ ਹੈ ਤੇ ਸਿੱਖਾਂ ਨਾਲ ਵਿਸ਼ਵਾਸਘਾਤ ਕਰਕੇ ਮਾਰਚ ਵਿੱਚ ਹਾਜ਼ਰ ਸਿੱਖ ਸੰਗਤਾਂ ਉੱਤੇ ਜਲ ਤੋਪਾਂ ਨਾਲ ਪਾਣੀ ਦੀਆਂ ਤੇਜ਼ ਬੁਛਾੜਾਂ ਤੇ ਡਰੋਨ ਨਾਲ ਸੁੱਟੇ ਅੱਥਰੂ ਗੈਸ ਦੇ ਗੋਲਿਆਂ ਅਤੇ ਡਾਂਗਾਂ ਨਾਲ ਹਮਲਾ ਕੀਤਾ ਗਿਆ ਤੇ ਅਨੇਕਾਂ ਸਿੱਖ ਆਗੂਆਂ ਨੂੰ...