ਪੰਜਾਬੀ ਲਿਖਾਰੀ ਸਭਾ (ਰਜਿ.) ਜਲੰਧਰ ਦਾ ਮਹੀਨਾਵਾਰੀ ਸਮਾਗਮ ਬਸਤੀ ਸ਼ੇਖ, ਜਲੰਧਰ ਵਿਖੇ ਕਰਵਾਇਆ
ਜਲੰਧਰ 17 c ਨਜ਼ਰਾਨਾ ਟਾਈਮਜ ਬਿਊਰੋ ਪੰਜਾਬੀ ਲਿਖਾਰੀ ਸਭਾ (ਰਜਿ.) ਜਲੰਧਰ ਜੋ ਕਿ ਬੀਤੇ ਪੰਜਾਹ ਸਾਲਾਂ ਤੋਂ ਸ੍ਰ. ਬੇਅੰਤ ਸਿੰਘ ਸਰਹੱਦੀ ਜੀ ਦੀ ਰਹਿਨੁਮਾਈ ਹੇਠ ਸਾਹਿਤ ਦੀ ਸੇਵਾ ਕਰ ਰਹੀ ਹੈ, ਦਾ ਮਹੀਨਾਵਾਰੀ ਸਮਾਗਮ ਅਤੇ ਕਵੀ ਦਰਬਾਰ ਮਿਤੀ 15 ਮਈ 2025, ਦਿਨ ਵੀਰਵਾਰ ਨੂੰ ਬਸਤੀ ਸ਼ੇਖ, ਜਲੰਧਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਚੌਦਾਂ ਭਾਸ਼ਾਵਾਂ ਵਿੱਚ ਗਾਉਣ ਵਾਲੇ ਸ੍ਰ. ਅਮ੍ਰਿਤਪਾਲ ਸਿੰਘ ਨਕੋਦਰ ਅਤੇ ਵਿਸ਼ੇਸ਼ ਮਹਿਮਾਨ ਉੱਘੀ ਲੇਖਿਕਾ ਬੀਬੀ ਪ੍ਰਕਾਸ਼ ਕੌਰ ਸਨ। ਸਭਾ ਵੱਲੋਂ...