18 August 2025 ਦੀਆਂ ਖ਼ਬਰਾਂ

10 published stories
ਬਲਵਿੰਦਰ ਜੰਮੂ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਬਣੇ ਪ੍ਰਧਾਨ

ਬਲਵਿੰਦਰ ਜੰਮੂ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਬਣੇ ਪ੍ਰਧਾਨ

Aug 19, 2025 03:17 AM (Asia/Kolkata)

ਪੰਜਾਬ ਦੇ ਪੱਤਰਕਾਰ ਭਾਈਚਾਰੇ ਲਈ ਮਾਣ ਦੀ ਗੱਲ-ਮਾਨ ਪੱਤਰਕਾਰਾਂ ਦੇ ਹੱਕਾਂ ਲਈ ਹਰ ਲੜਾਈ ਲੜਾਂਗੇ-ਜੰਮੂ ਰਾਕੇਸ਼ ਨਈਅਰ ਚੋਹਲਾ ਅੰਮ੍ਰਿਤਸਰ,18 ਅਗਸਤ ਪ੍ਰੈੱਸ ਕੌਸਲ ਆਫ ਇੰਡੀਆਂ ਦੇ ਸਾਬਕਾ ਮੈਬਰ ਅਤੇ ਸੀਨੀਅਰ ਪੱਤਰਕਾਰ ਬਲਵਿੰਦਰ ਜੰਮੂ ਅੱਜ ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ) ਦੇ ਪ੍ਰਧਾਨ ਚੁਣੇ ਗਏ ਜਦਕਿ ਆਂਧਰਾ ਪ੍ਰਦੇਸ਼ ਦੇ ਸੀਨੀਅਰ ਪੱਤਰਕਾਰ ਸੋਮ ਸੁੰਦਰ ਸਕੱਤਰ ਜਨਰਲ ਚੁਣੇ ਗਏ ਹਨ।ਯੂਨੀਅਨ ਦੇ ਸੈੰਟਰਲ ਰਿਟਰਟਿੰਗ ਅਧਿਕਾਰੀ ਮਹੇਸ਼ ਕੁਮਾਰ ਸਿਨਹਾ ਨੇ ਇਹ ਜਾਣਕਾਰੀ ਦਿੱਤੀ ਹੈ।ਇੰਡੀਅਨ...

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਦੇ ਪਸ਼ੂਆਂ ਲਈ ਵੰਡਿਆ 900 ਬੋਰੀਆ ਚੋਕਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਦੇ ਪਸ਼ੂਆਂ ਲਈ ਵੰਡਿਆ 900 ਬੋਰੀਆ ਚੋਕਰ

Aug 19, 2025 12:56 AM (Asia/Kolkata)

ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ ਰਾਕੇਸ਼ ਨਈਅਰ ਚੋਹਲਾ ਪੱਟੀ/ਤਰਨਤਾਰਨ,18 ਅਗਸਤ ਪੰਜਾਬ ਦੇ ਕਈ ਇਲਾਕੇ ਪਿਛਲੇ ਕਈ ਦਿਨਾਂ ਤੋਂ ਦਰਿਆਈ ਪਾਣੀ ਦੀ ਮਾਰ ਝੱਲ ਰਹੇ ਹਨ ਅਤੇ ਇਸ ਵਾਰ ਵੀ ਵੱਡੇ ਪੱਧਰ 'ਤੇ ਪੰਜਾਬ ਵਾਸੀਆ ਨੂੰ ਨੁਕਸਾਨ ਝੱਲਣਾ ਪੈ ਰਿਹਾ।ਪਿਛਲੇ ਦਿਨੀਂ ਦਰਿਆ ਵਿੱਚ ਪਾਣੀ ਦੇ ਪੱਧਰ 'ਚ ਹੋਏ ਵਾਧੇ ਕਾਰਨ ਵਿਧਾਨ ਸਭਾ ਹਲਕਾ ਪੱਟੀ ਦੇ ਕਸਬਾ ਹਰੀਕੇ,ਮੁਠਿਆਂ ਵਾਲਾ ਧੁੱਸੀ ਬੰਨ੍ਹ ਦੇ ਨਾਲ ਲੱਗਦੇ ਪਿੰਡ ਡੂਮਣੀਵਾਲਾ, ਕੁੱਤੀਵਾਲਾ,ਘੜੁੰਮ, ਸਭਰਾ,ਗੁਦਾਈਕੇ, ਬਸਤੀ...

ਸ਼ਹੀਦਾਂ ਦੇ ਪਰਿਵਾਰਾਂ ਅਤੇ ਪੰਥਕ ਆਗੂਆਂ ਵੱਲੋਂ ਲੇਖਕ ਹਰਪ੍ਰੀਤ ਸਿੰਘ ਪੰਮਾ ਦੀ ਕਿਤਾਬ 'ਕੋਈ ਦੇਸ ਨਾ ਸਾਡਾ' ਜਾਰੀ

ਸ਼ਹੀਦਾਂ ਦੇ ਪਰਿਵਾਰਾਂ ਅਤੇ ਪੰਥਕ ਆਗੂਆਂ ਵੱਲੋਂ ਲੇਖਕ ਹਰਪ੍ਰੀਤ ਸਿੰਘ ਪੰਮਾ ਦੀ ਕਿਤਾਬ 'ਕੋਈ ਦੇਸ ਨਾ ਸਾਡਾ' ਜਾਰੀ

Aug 19, 2025 12:03 AM (Asia/Kolkata)

ਫੈਡਰੇਸ਼ਨ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਕਿਤਾਬ ਦੀ ਸ਼ਲਾਘਾ ਅੰਮ੍ਰਿਤਸਰ, 18 ਅਗਸਤ , ਨਜ਼ਰਾਨਾ ਟਾਈਮਜ ਬਿਊਰੋ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਗੁਰਦੁਆਰਾ ਤੂਤ ਸਾਹਿਬ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਪੰਥਕ ਆਗੂਆਂ ਵੱਲੋਂ ਲੇਖਕ ਭਾਈ ਹਰਪ੍ਰੀਤ ਸਿੰਘ ਪੰਮਾ ਆਸਟਰੀਆ ਦੀ ਲਿਖੀ ਕਿਤਾਬ 'ਕੋਈ ਦੇਸ ਨਾ ਸਾਡਾ' ਖ਼ਾਲਸਾਈ ਜੈਕਾਰਿਆਂ ਦੀ ਭਰਵੀਂ ਗੂੰਜ ਵਿੱਚ ਜਾਰੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੇ ਗਿਆਨੀ ਗੌਹਰ ਵਿਚਕਾਰ ਵਿਵਾਦ ਹੋਇਆ ਹੱਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੇ ਗਿਆਨੀ ਗੌਹਰ ਵਿਚਕਾਰ ਵਿਵਾਦ ਹੋਇਆ ਹੱਲ

Aug 19, 2025 12:02 AM (Asia/Kolkata)

ਸ੍ਰੀ ਅੰਮ੍ਰਿਤਸਰ, 18 ਅਗਸਤ ਜੁਗਰਾਜ ਸਿੰਘ ਸੰਧੂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਮਾਮਲੇ ਸਬੰਧੀ 14 ਜੁਲਾਈ 2025 ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਅਨੁਸਾਰ ਮਿਲ ਬੈਠ ਕੇ ਤੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਹੱਲ ਕਰ ਲਿਆ ਗਿਆ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ...

ਜਥੇ.ਕਰਮੂੰਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਅੰਮ੍ਰਿਤਧਾਰੀ ਗੁਰਸਿੱਖ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਜਥੇ.ਕਰਮੂੰਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਅੰਮ੍ਰਿਤਧਾਰੀ ਗੁਰਸਿੱਖ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

Aug 19, 2025 12:00 AM (Asia/Kolkata)

ਜਥੇ.ਕਰਮੂੰਵਾਲਾ ਨੇ ਐਸਜੀਪੀਸੀ ਵਲੋਂ ਭੇਜੇ 51 ਹਜ਼ਾਰ ਰੁਪਏ ਗੁਰਪ੍ਰੀਤ ਕੌਰ ਨੂੰ ਕੀਤੇ ਭੇਂਟ ਸ਼੍ਰੀ ਸਾਹਿਬ ਪਹਿਨਣ ਕਰਕੇ ਸਿਵਲ ਜੱਜ ਦੀ ਪ੍ਰੀਖਿਆ ਦੇਣ ਤੋਂ ਸੀ ਰੋਕਿਆ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,18 ਅਗਸਤ ਗੁਰਸਿੱਖ ਅੰਮ੍ਰਿਤਧਾਰੀ ਵਿਦਿਆਰਥਣ ਗੁਰਪ੍ਰੀਤ ਕੌਰ ਜਿਸਨੂੰ ਰਾਜਸਥਾਨ ਦੇ ਜੈਪੁਰ ਵਿਖੇ ਸ੍ਰੀ ਸਾਹਿਬ ਪਹਿਨਣ ਕਰਕੇ ਸਿਵਲ ਜੱਜ ਦੀ ਪ੍ਰੀਖਿਆ ਦੇਣ ਤੋਂ ਰੋਕ ਦਿੱਤਾ ਗਿਆ ਸੀ,ਦੇ ਗ੍ਰਹਿ ਪਿੰਡ ਫੈਲੋਕੇ ਵਿਖੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ ਅਤੇ ਯੂਥ ਅਕਾਲੀ...

ਆਵਾਮ-ਏ-ਇਕਬਾਲ ‘ਚ ਪਾਕਿਸਤਾਨ ਦੀ ਰਣਨੀਤਿਕ ਜਿੱਤ ਬਾਰੇ ਗੱਲਬਾਤ

ਆਵਾਮ-ਏ-ਇਕਬਾਲ ‘ਚ ਪਾਕਿਸਤਾਨ ਦੀ ਰਣਨੀਤਿਕ ਜਿੱਤ ਬਾਰੇ ਗੱਲਬਾਤ

Aug 18, 2025 08:01 AM (Asia/Kolkata)

ਲਾਹੌਰ 18 ਅਗਸਤ ਅਲੀ ਇਮਰਾਨ ਚੱਠਾ ਆਵਾਮ-ਏ-ਇਕਬਾਲ, ਲਾਹੌਰ ਵਿੱਚ ਵਾਰਿਸ ਮੀਰ ਫਾਊਂਡੇਸ਼ਨ ਵੱਲੋਂ ਉੱਚ-ਪੱਧਰੀ ਸੈਮੀਨਾਰ “ਪਾਕਿਸਤਾਨ ਦੀ ਭਾਰਤ ਵਿਰੁੱਧ ਫੌਜੀ ਅਤੇ ਸਫਾਰਤੀ ਜਿੱਤਾਂ ਦੇ ਗਲੋਬਲ ਅਸਰ” ਸਿਰਲੇਖ ਹੇਠ ਕਰਵਾਇਆ ਗਿਆ। ਇਸ ਵਿੱਚ ਸਿਆਸੀ, ਸਮਾਜਿਕ ਸ਼ਖ਼ਸੀਅਤਾਂ ਤੇ ਤਜਰਬੇਕਾਰ ਸਿਆਸੀ ਨੇਤਾ ਸ਼ਾਮਲ ਹੋਏ।ਸੈਮੀਨਾਰ ਦੀ ਸਦਾਰਤ ਸੈਨੇਟ ਚੇਅਰਮੈਨ ਯੂਸਫ਼ ਰਜ਼ਾ ਗਿਲਾਨੀ ਨੇ ਕੀਤੀ, ਜਦਕਿ ਫੈਡਰਲ ਇੰਟੀਰੀਅਰ ਮਿਨਿਸਟਰ ਮੋਹਸਿਨ ਨਕਵੀ ਮੁੱਖ ਮਹਿਮਾਨ ਤੇ ਪੰਜਾਬ ਅਸੈਂਬਲੀ ਸਪੀਕਰ ਮਲਿਕ ਅਹਿਮਦ ਖਾਨ...

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਮਾਨਸੂਨੀ ਰੁੱਖ ਲਗਾਉਣ ਮੁਹਿੰਮ ਦਾ ਆਗਾਜ਼

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਮਾਨਸੂਨੀ ਰੁੱਖ ਲਗਾਉਣ ਮੁਹਿੰਮ ਦਾ ਆਗਾਜ਼

Aug 18, 2025 07:46 AM (Asia/Kolkata)

ਇਸਲਾਮਾਬਾਦ 18 ਅਗਸਤ ਅਲੀ ਇਮਰਾਨ ਚੱਠਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਮੁਹੰਮਦ ਸ਼ਹਿਬਾਜ਼ ਸ਼ਰੀਫ਼ ਨੇ ਪਾਕਿਸਤਾਨ ਵਿਚ ਰਾਸ਼ਟਰੀ ਮਾਨਸੂਨੀ ਰੁੱਖ ਲਗਾਉਣ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਦੋਵੇਂ ਨੇਤਾਵਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੂੰ “ਕੌਮੀ ਫਰਜ਼” ਸਮਝ ਕੇ ਭਾਗੀਦਾਰੀ ਕਰਨ, ਕਿਉਂਕਿ ਇਹ ਮੌਸਮੀ ਤਬਦੀਲੀ ਦੇ ਵਿਨਾਸ਼ਕਾਰੀ ਅਸਰਾਂ ਤੋਂ ਬਚਣ ਲਈ ਅਤਿ ਜ਼ਰੂਰੀ ਹੈ। ਰੁੱਖ: ਵਾਤਾਵਰਣ ਦੀ ਜੀਵਨਰੇਖਾ ਰਾਸ਼ਟਰਪਤੀ ਜ਼ਰਦਾਰੀ ਨੇ ਰੁੱਖਾਂ ਨੂੰ ਵਾਤਾਵਰਣ ਦੀ...

ਪਾਕਿਸਤਾਨ ਵਿਚ ਹੜ੍ਹਾਂ ਕਾਰਨ 645 ਮੌਤਾਂ, ਖੈਬਰ ਪਖਤੂਨਖ਼ਵਾ ਸਭ ਤੋਂ ਵੱਧ ਪ੍ਰਭਾਵਿਤ

ਪਾਕਿਸਤਾਨ ਵਿਚ ਹੜ੍ਹਾਂ ਕਾਰਨ 645 ਮੌਤਾਂ, ਖੈਬਰ ਪਖਤੂਨਖ਼ਵਾ ਸਭ ਤੋਂ ਵੱਧ ਪ੍ਰਭਾਵਿਤ

Aug 18, 2025 07:06 AM (Asia/Kolkata)

ਇਸਲਾਮਾਬਾਦ/ਪੇਸ਼ਾਵਰ 18 ਅਗਸਤ ਅਲੀ ਇਮਰਾਨ ਚੱਠਾ ਪਾਕਿਸਤਾਨ ਇਸ ਸਮੇਂ ਦਹਾਕਿਆਂ ਦੀ ਸਭ ਤੋਂ ਵੱਡੀ ਮਾਨਸੂਨੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਭਰ ਵਿੱਚ ਘੱਟੋ-ਘੱਟ 645 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸੈਂਕੜੇ ਜਖ਼ਮੀ ਹਨ ਅਤੇ ਹਜ਼ਾਰਾਂ ਬੇਘਰ ਹੋ ਗਏ ਹਨ। ਬੂਨਰ: ਤਬਾਹੀ ਦਾ ਕੇਂਦਰ ਖੈਬਰ ਪਖਤੂਨਖ਼ਵਾ (KP) ਸਭ ਤੋਂ ਵੱਧ ਪ੍ਰਭਾਵਿਤ ਹੈ ਜਿੱਥੇ 383 ਮੌਤਾਂ ਦੀ ਪੁਸ਼ਟੀ ਹੋਈ ਹੈ। ਸਿਰਫ਼ ਬੂਨਰ ਜ਼ਿਲ੍ਹੇ ਵਿੱਚ ਦੋ ਦਿਨਾਂ ਵਿੱਚ 200 ਤੋਂ ਵੱਧ ਲੋਕ ਮਾਰੇ ਗਏ। ਪਰਿਵਾਰਾਂ ਵੱਲੋਂ ਇੱਕੋ...

ਜਿਸ ਕਿਰਪਾਨ ਨਾਲ ਹਿੰਦੂਆਂ ਦੀਆਂ ਬਹੂ-ਬੇਟੀਆਂ ਬਚਾਈਆਂ ਓਸੇ 'ਤੇ ਹੀ ਪਾਬੰਦੀ ਲਾ ਰਹੀ ਹਿੰਦ ਸਰਕਾਰ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਜਿਸ ਕਿਰਪਾਨ ਨਾਲ ਹਿੰਦੂਆਂ ਦੀਆਂ ਬਹੂ-ਬੇਟੀਆਂ ਬਚਾਈਆਂ ਓਸੇ 'ਤੇ ਹੀ ਪਾਬੰਦੀ ਲਾ ਰਹੀ ਹਿੰਦ ਸਰਕਾਰ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

Aug 18, 2025 05:43 AM (Asia/Kolkata)

ਕਿਰਪਾਨ ਉੱਤੇ ਪਾਬੰਦੀ ਬਰਦਾਸ਼ਤ ਨਹੀਂ ਕਰਨਗੇ ਸਿੱਖ ਅੰਮ੍ਰਿਤਸਰ, 17 ਅਗਸਤ, ਨਜ਼ਰਾਨਾ ਟਾਈਮਜ ਬਿਊਰੋ ਅੰਮ੍ਰਿਤਧਾਰੀ ਗੁਰਸਿੱਖ ਸਰਪੰਚ ਗੁਰਧਿਆਨ ਸਿੰਘ ਨੂੰ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਕਿਰਪਾਨ ਪਹਿਨੀ ਹੋਣ ਕਰਕੇ ਅੰਦਰ ਦਾਖਲ ਨਾ ਹੋਣ 'ਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਨੇ ਭਾਰਤ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਅਤੇ ਜਨਰਲ ਸਕੱਤਰ ਭਾਈ...

ਸ਼ਿਵ ਮੰਦਰ ਚੋਹਲਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

ਸ਼ਿਵ ਮੰਦਰ ਚੋਹਲਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

Aug 18, 2025 05:39 AM (Asia/Kolkata)

ਭਜਨ ਮੰਡਲੀ ਨਰੋਤਮ ਸ਼ਰਮਾਂ ਐਂਡ ਪਾਰਟੀ ਨੇ ਭਗਤਾਂ ਨੂੰ ਲਾਇਆ ਝੂਮਣ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,17 ਅਗਸਤ ਪੁਰਾਤਨ ਸ਼ਿਵ ਮੰਦਰ ਚੋਹਲਾ ਸਾਹਿਬ ਵਿਖੇ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਜਨਮ ਮਹਾਂਉਤਸਵ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਮੰਦਰ ਨੂੰ ਖੂਬਸੂਰਤ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ।ਸਵੇਰ ਤੋਂ ਹੀ ਮੰਦਰ ਵਿੱਚ ਵੱਡੀ ਗਿਣਤੀ ਵਿੱਚ ਪੁੱਜ...

  • Previous
  • 1
  • Next
Loading…
Loading the web debug toolbar…
Attempt #