18 June 2026 ਦੀਆਂ ਖ਼ਬਰਾਂ

20 published stories
ਐਨਸੀਏ ਵੱਲੋਂ ਸਿੱਖ ਯਾਤਰੀਆਂ ਦੇ ਸਨਮਾਨ ਵਿੱਚ ਆਰਕਾਈਵਜ਼ ਪ੍ਰਦਰਸ਼ਨੀ ਅਤੇ ਸੰਗੀਤਕ ਸ਼ਾਮ ਦਾ ਆਯੋਜਨ, ਅੰਤਰਧਾਰਮਿਕ ਸਦਭਾਵਨਾ ਨੂੰ ਦਿੱਤਾ ਉਤਸ਼ਾਹ

ਐਨਸੀਏ ਵੱਲੋਂ ਸਿੱਖ ਯਾਤਰੀਆਂ ਦੇ ਸਨਮਾਨ ਵਿੱਚ ਆਰਕਾਈਵਜ਼ ਪ੍ਰਦਰਸ਼ਨੀ ਅਤੇ ਸੰਗੀਤਕ ਸ਼ਾਮ ਦਾ ਆਯੋਜਨ, ਅੰਤਰਧਾਰਮਿਕ ਸਦਭਾਵਨਾ ਨੂੰ ਦਿੱਤਾ ਉਤਸ਼ਾਹ

Jun 19, 2026 02:01 AM (Asia/Kolkata)

ਲਾਹੌਰ (18 ਜੂਨ, ਨਜ਼ਰਾਨਾ ਟਾਈਮਜ਼): ਨੈਸ਼ਨਲ ਕਾਲਜ ਆਫ਼ ਆਰਟਸ (ਐਨਸੀਏ) ਵੱਲੋਂ ਪਾਕਿਸਤਾਨ ਆਏ ਸਿੱਖ ਯਾਤਰੀਆਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਆਰਕਾਈਵਜ਼ ਪ੍ਰਦਰਸ਼ਨੀ ਅਤੇ ਸੰਗੀਤਕ ਸ਼ਾਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਐਨਸੀਏ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਮੁਰਤਜ਼ਾ ਜਾਫ਼ਰੀ ਨੇ ਮੰਤਰੀ ਅਤੇ ਹੋਰ ਪ੍ਰਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ...

ਇਤਿਹਾਸਕ ਇਸਲਾਮਾਬਾਦ ਸ਼ਾਂਤੀ ਸਮਝੌਤੇ ਤੋਂ ਬਾਅਦ ਸ਼ਹਬਾਜ਼ ਸ਼ਰੀਫ਼ ਅਤੇ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਆਨ ਵਿਚਾਲੇ ਪਹਿਲੀ ਟੈਲੀਫੋਨਿਕ ਗੱਲਬਾਤ

ਇਤਿਹਾਸਕ ਇਸਲਾਮਾਬਾਦ ਸ਼ਾਂਤੀ ਸਮਝੌਤੇ ਤੋਂ ਬਾਅਦ ਸ਼ਹਬਾਜ਼ ਸ਼ਰੀਫ਼ ਅਤੇ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਆਨ ਵਿਚਾਲੇ ਪਹਿਲੀ ਟੈਲੀਫੋਨਿਕ ਗੱਲਬਾਤ

Jun 19, 2026 01:38 AM (Asia/Kolkata)

ਇਸਲਾਮਾਬਾਦ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਬਾਜ਼ ਸ਼ਰੀਫ਼ ਨੂੰ ਅੱਜ ਦੁਪਹਿਰ ਇਸਲਾਮੀ ਗਣਰਾਜ ਈਰਾਨ ਦੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਆਨ ਦਾ ਟੈਲੀਫੋਨ ਪ੍ਰਾਪਤ ਹੋਇਆ। ਦੋਵਾਂ ਆਗੂਆਂ ਦਰਮਿਆਨ ਹੋਈ ਇਹ ਗੱਲਬਾਤ ਤੀਹ ਮਿੰਟ ਤੋਂ ਵੱਧ ਸਮੇਂ ਤੱਕ ਜਾਰੀ ਰਹੀ।ਇਹ ਇਤਿਹਾਸਕ “ਇਸਲਾਮਾਬਾਦ ਸ਼ਾਂਤੀ ਸਮਝੌਤੇ” ’ਤੇ ਦਸਤਖ਼ਤ ਹੋਣ ਤੋਂ ਬਾਅਦ ਦੋਵਾਂ ਨੇਤਾਵਾਂ ਵਿਚਕਾਰ ਪਹਿਲਾ ਸੰਪਰਕ ਸੀ।ਪ੍ਰਧਾਨ ਮੰਤਰੀ ਸ਼ਹਬਾਜ਼ ਸ਼ਰੀਫ਼ ਨੇ ਰਾਸ਼ਟਰਪਤੀ ਪੇਜ਼ੇਸ਼ਕੀਆਨ, ਈਰਾਨੀ ਲੀਡਰਸ਼ਿਪ ਅਤੇ...

ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ ਵਕੀਲਾਂ ਨਾਲ ਮੁਲਾਕਾਤ ਕਰਵਾਉਣ ਦੇ ਹੁਕਮ, ਇਸਲਾਮਾਬਾਦ ਹਾਈ ਕੋਰਟ ਨੇ ਸੱਤ ਦਿਨਾਂ ਦੀ ਮਿਆਦ ਦਿੱਤੀ

ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ ਵਕੀਲਾਂ ਨਾਲ ਮੁਲਾਕਾਤ ਕਰਵਾਉਣ ਦੇ ਹੁਕਮ, ਇਸਲਾਮਾਬਾਦ ਹਾਈ ਕੋਰਟ ਨੇ ਸੱਤ ਦਿਨਾਂ ਦੀ ਮਿਆਦ ਦਿੱਤੀ

Jun 19, 2026 01:25 AM (Asia/Kolkata)

ਇਸਲਾਮਾਬਾਦ: ਇਸਲਾਮਾਬਾਦ ਹਾਈ ਕੋਰਟ (ਆਈਐਚਸੀ) ਨੇ ਵੀਰਵਾਰ ਨੂੰ ਐਡਵੋਕੇਟ ਜਨਰਲ ਇਸਲਾਮਾਬਾਦ ਨੂੰ ਹੁਕਮ ਦਿੱਤਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਅਤੇ ਉਨ੍ਹਾਂ ਦੇ ਕਾਨੂੰਨੀ ਸਲਾਹਕਾਰਾਂ ਵਿਚਕਾਰ ਸੱਤ ਦਿਨਾਂ ਦੇ ਅੰਦਰ ਮੁਲਾਕਾਤ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ £190 ਮਿਲੀਅਨ ਰੈਫਰੈਂਸ ਵਿੱਚ ਹੋਈ ਸਜ਼ਾ ਖ਼ਿਲਾਫ਼ ਅਪੀਲਾਂ ਦੀ ਤਿਆਰੀ ਅਤੇ ਪੈਰਵੀ ਕੀਤੀ ਜਾ ਸਕੇ।ਮੁੱਖ ਨਿਆਂਮੂਰਤੀ ਸਰਦਾਰ ਮੁਹੰਮਦ ਸਰਫਰਾਜ਼ ਡੋਗਰ ਅਤੇ ਨਿਆਂਮੂਰਤੀ ਮੁਹੰਮਦ ਆਸਿਫ਼ ਦੀ...

ਪਾਕਿਸਤਾਨ ਦੀ ਅਹਿਮ ਭੂਮਿਕਾ ਨਾਲ ਅਮਰੀਕਾ–ਈਰਾਨ ਵਿਚਕਾਰ ਇਤਿਹਾਸਕ ਸਮਝੌਤਾ

ਪਾਕਿਸਤਾਨ ਦੀ ਅਹਿਮ ਭੂਮਿਕਾ ਨਾਲ ਅਮਰੀਕਾ–ਈਰਾਨ ਵਿਚਕਾਰ ਇਤਿਹਾਸਕ ਸਮਝੌਤਾ

Jun 19, 2026 12:59 AM (Asia/Kolkata)

ਅਲੀ ਇਮਰਾਨ ਚੱਠਾਇਸਲਾਮਾਬਾਦ: ਪਾਕਿਸਤਾਨ ਦੀ ਮੱਧਸਥਤਾ ਹੇਠ ਅਮਰੀਕਾ ਅਤੇ ਈਰਾਨ ਵਿਚਕਾਰ ਇੱਕ ਇਤਿਹਾਸਕ ਸਮਝੌਤਾ ਹੋਇਆ ਹੈ। ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵੀਰਵਾਰ ਨੂੰ ਆਪਣੇ ਮੱਧਸਥ ਦੀ ਭੂਮਿਕਾ ਨਿਭਾਉਂਦੇ ਹੋਏ ‘ਇਸਲਾਮਾਬਾਦ ਮੈਮੋਰੈਂਡਮ ਆਫ਼ ਅੰਡਰਸਟੈਂਡਿੰਗ’** ’ਤੇ ਦਸਤਖ਼ਤ ਕੀਤੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਜਾਰੀ ਬਿਆਨ ਵਿੱਚ ਦਿੱਤੀ ਗਈ ਹੈ।ਇਸ ਇਤਿਹਾਸਕ ਸਮਝੌਤੇ ’ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਆਨ ਵੀ...

21 ਜੂਨ ਤੋ ਪੰਜਾਬ ਦੇ 'ਚ ਆਉਣ ਵਾਲੀਆਂ ਹਿਮਾਚਲ ਪ੍ਰਦੇਸ਼ ਨੰਬਰ ਗੱਡੀਆਂ ਤੋਂ ਵਸੂਲਿਆ ਜਾਵੇਗਾ 'ਖਾਲਸਾ ਟੈਕਸ' : ਨਿਹੰਗ ਸਿੰਘਾਂ ਦਾ ਐਲਾਨ

21 ਜੂਨ ਤੋ ਪੰਜਾਬ ਦੇ 'ਚ ਆਉਣ ਵਾਲੀਆਂ ਹਿਮਾਚਲ ਪ੍ਰਦੇਸ਼ ਨੰਬਰ ਗੱਡੀਆਂ ਤੋਂ ਵਸੂਲਿਆ ਜਾਵੇਗਾ 'ਖਾਲਸਾ ਟੈਕਸ' : ਨਿਹੰਗ ਸਿੰਘਾਂ ਦਾ ਐਲਾਨ

Jun 18, 2026 11:21 PM (Asia/Kolkata)

ਚੰਡੀਗੜ੍ਹ 18 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਟੈਕਸ ਵਿਵਾਦ ਨੂੰ ਲੈ ਕੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਬਾਹਰੀ ਰਾਜਾਂ ਦੀਆਂ ਗੱਡੀਆਂ 'ਤੇ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਹੁਣ ਨਿਹੰਗ ਸਿੰਘ ਜਥੇਬੰਦੀਆਂ ਨੇ ਵੱਡੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਨਿਹੰਗ ਸਿੰਘਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਲਗਾਇਆ ਗਿਆ ਇਹ ਟੈਕਸ ਤੁਰੰਤ ਵਾਪਸ ਨਹੀਂ ਲਿਆ ਜਾਂਦਾ, ਤਾਂ 21...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸਾਂ ਹੋਈਆਂ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸਾਂ ਹੋਈਆਂ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ

Jun 18, 2026 09:55 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਜੂਨ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 2 ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ। ਸ਼ਰਧਾਲੂਆਂ ਨਾਲ ਭਰੀ ਇੱਕ ਬੱਸ- ਜੀ ਬਲਾਕ- ਐਰੋਸਿਟੀ ਮੋਹਾਲੀ ਤੋਂ ਨਸ਼ਾ ਮੁਕਤੀ ਮੋਰਚਾ- ਹਲਕਾ ਇੰਚਾਰਜ ਕਵਲਜੀਤ ਸਿੰਘ ਦੀ ਅਗਵਾਈ ਹੇਠ ਜਦਕਿ 61ਵੀਂ ਬੱਸ ਕੌਂਸਲਰ ਨਸੀਬ ਸਿੰਘ ਸੰਧੂ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ। ਇਹਨਾਂ ਬੱਸਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ...

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੀ ਅਹਿਮ ਮੀਟਿੰਗ 'ਚ ਕਥਿਤ 35 ਝੂਠੇ ਪੁਲਿਸ ਮੁਕਾਬਲਿਆਂ ਦੀ ਰਿਪੋਰਟ ਡੀਜੀਪੀ. ਤੋਂ ਮੰਗਣ ‘ਤੇ ਹੋਈ ਵਿਚਾਰ-ਚਰਚਾ : ਡਾ. ਖੁਸ਼ਹਾਲ ਸਿੰਘ

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੀ ਅਹਿਮ ਮੀਟਿੰਗ 'ਚ ਕਥਿਤ 35 ਝੂਠੇ ਪੁਲਿਸ ਮੁਕਾਬਲਿਆਂ ਦੀ ਰਿਪੋਰਟ ਡੀਜੀਪੀ. ਤੋਂ ਮੰਗਣ ‘ਤੇ ਹੋਈ ਵਿਚਾਰ-ਚਰਚਾ : ਡਾ. ਖੁਸ਼ਹਾਲ ਸਿੰਘ

Jun 18, 2026 09:46 PM (Asia/Kolkata)

ਚੰਡੀਗੜ੍ਹ 18 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੀ ਇੱਕ ਅਹਿਮ ਮੀਟਿੰਗ ਮਿਤੀ 18 ਜੂਨ 2026 ਨੂੰ ਮੁੱਖ ਦਫਤਰ ਸੈਕਟਰ 28-ਏ, ਚੰਡੀਗੜ੍ਹ ਵਿਖੇ ਜਸਟਿਸ ਰਣਜੀਤ ਸਿੰਘ (ਰਿਟਾਇਰਡ) ਚੇਅਰਮੈਨ ਪੀ.ਐਚ.ਆਰ.ਓ. ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਡਾਕਟਰ ਪਿਆਰੇ ਲਾਲ ਗਰਗ, ਡਾਕਟਰ ਖੁਸ਼ਹਾਲ ਸਿੰਘ, ਪੱਤਰਕਾਰ ਹਮੀਰ ਸਿੰਘ, ਸੀਨੀਅਰ ਵਕੀਲ ਆਰ.ਐਸ. ਬੈਂਸ, ਸਰਬਜੀਤ ਸਿੰਘ ਵੇਰਕਾ ਅਤੇ ਗੁਰਸ਼ਮਸ਼ੀਰ ਸਿੰਘ ਸ਼ਾਮਿਲ ਹੋਏ। ਮੀਟਿੰਗ ਵਿੱਚ ਪਿਛਲੇ ਕਰੀਬ ਦੋ ਸਾਲਾਂ ਵਿੱਚ ਮੌਜੂਦਾ 'ਆਪ'...

ਚੰਡੀਗੜ੍ਹ ਦੇ ਆਈਐਫਐਸ ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਸੀਬੀਆਈ ਨੇ 75 ਕਰੋੜ ਰੁਪਏ ਦੇ ਘੁਟਾਲੇ 'ਚ ਕੀਤਾ ਗ੍ਰਿਫ਼ਤਾਰ.. ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਲਕਿਆਂ 'ਚ ਵੱਡੇ ਪੱਧਰ 'ਤੇ ਮੱਚੀ ਹਲਚਲ ਮੱਚੀ...

ਚੰਡੀਗੜ੍ਹ ਦੇ ਆਈਐਫਐਸ ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਸੀਬੀਆਈ ਨੇ 75 ਕਰੋੜ ਰੁਪਏ ਦੇ ਘੁਟਾਲੇ 'ਚ ਕੀਤਾ ਗ੍ਰਿਫ਼ਤਾਰ.. ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਲਕਿਆਂ 'ਚ ਵੱਡੇ ਪੱਧਰ 'ਤੇ ਮੱਚੀ ਹਲਚਲ ਮੱਚੀ...

Jun 18, 2026 08:49 PM (Asia/Kolkata)

ਚੰਡੀਗੜ੍ਹ 18 ਜੂਨ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਪ੍ਰਸ਼ਾਸਨ ਦੇ 2014 ਬੈਚ ਦੇ ਆਈਐਫਐਸ ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਕੇਂਦਰੀ ਜਾਂਚ ਬਿਊਰੋ ਵੱਲੋਂ 75 ਕਰੋੜ ਰੁਪਏ ਦੀ ਬਹੁਤ ਚਰਚਿਤ ਸੀਆਰਈਐਸਟੀ ਘੁਟਾਲੇ ਜਾਂਚ 'ਚ ਵੱਡੀ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪਹਿਲਾਂ ਹੀ ਇੱਕ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ, ਜਿਸ ਵਿੱਚ ਕੁੱਲ 13 ਮੁਲਜ਼ਮਾਂ ਦੇ ਨਾਮ ਹਨ। ਮੁਲਜ਼ਮਾਂ ਵਿੱਚ ਬੈਂਕ ਅਧਿਕਾਰੀ, ਸਰਕਾਰੀ ਕਰਮਚਾਰੀ, ਨਿੱਜੀ ਵਿਅਕਤੀ ਅਤੇ ਸ਼ੈੱਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਪੁਤਲਾ ਫੂਕ ਮੁਜਾਹਰਾ ਅਤੇ ਕਾਨੂੰਨੀ ਕਾਰਵਾਈ 'ਤੇ ਅਸਤੀਫ਼ੇ ਦੀ ਮੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਪੁਤਲਾ ਫੂਕ ਮੁਜਾਹਰਾ ਅਤੇ ਕਾਨੂੰਨੀ ਕਾਰਵਾਈ 'ਤੇ ਅਸਤੀਫ਼ੇ ਦੀ ਮੰਗ

Jun 18, 2026 08:41 PM (Asia/Kolkata)

ਪਿਛਲੀਆਂ ਸਰਕਾਰਾਂ ਦੇ ਸਮੇਂ ਹੋਈਆਂ ਬੇਅਦਬੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀਆਂ ਅਵੱਗਿਆਵਾਂ ਤੇ ਵੀ ਜਥੇਦਾਰ ਸਾਹਿਬ ਤੋਂ ਸਖ਼ਤ ਕਾਰਵਾਈ ਦੀ ਮੰਗਹੁਸ਼ਿਆਰਪੁਰ, 18 ਜੂਨ , ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ-ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜ਼ਿਲਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨਾਲ ਸੰਬੰਧਿਤ ਵਿਵਾਦਿਤ ਵੀਡੀਓ ਮਾਮਲੇ ਵਿੱਚ ਫੋਰੈਂਸਿਕ ਰਿਪੋਰਟਾਂ ਦੇ ਆਧਾਰ 'ਤੇ ਪੁਤਲਾ...

ਕਰਣਪ੍ਰਯਾਗ ਘਟਨਾ ਦੀ ਨਿਰਪੱਖ ਜਾਂਚ ਹੋਵੇ, ਉਤਰਾਖੰਡ ਸਰਕਾਰ ਸਿੱਖ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਵੇ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕਰਣਪ੍ਰਯਾਗ ਘਟਨਾ ਦੀ ਨਿਰਪੱਖ ਜਾਂਚ ਹੋਵੇ, ਉਤਰਾਖੰਡ ਸਰਕਾਰ ਸਿੱਖ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਵੇ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

Jun 18, 2026 08:15 PM (Asia/Kolkata)

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕ ਟਰੱਸਟ ਦੇ ਨੁਮਾਇੰਦਿਆਂ ਨੂੰ ਚੇਤਾਵਨੀ ਜਾਰੀਸ੍ਰੀ ਅੰਮ੍ਰਿਤਸਰ, 18 ਜੂਨ-ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਅੰਦਰ ਸਿੱਖ ਨੌਜਵਾਨਾਂ ਨਾਲ ਕੀਤੇ ਜਾ ਰਹੇ ਧੱਕੇ ਅਤੇ ਜਬਰ ਦਾ ਕਰੜਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਜਾਂਦੀ ਸਿੱਖ ਸੰਗਤ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ।ਜਥੇਦਾਰ ਗਿਆਨੀ ਕੁਲਦੀਪ ਸਿੰਘ...

ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਇਤਿਹਾਸਕ ਗੁਰਦੁਆਰਾ ਚੋਹਲਾ ਸਾਹਿਬ ਨਤਮਸਤਕ

ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਇਤਿਹਾਸਕ ਗੁਰਦੁਆਰਾ ਚੋਹਲਾ ਸਾਹਿਬ ਨਤਮਸਤਕ

Jun 18, 2026 08:11 PM (Asia/Kolkata)

ਸਰਬਤ ਦੇ ਭਲੇ ਤੇ ਪੰਜਾਬ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸਪੰਥਕ ਹਲਕਾ ਖਡੂਰ ਸਾਹਿਬ ਦੀ ਸੇਵਾ ਲਈ ਹਮੇਸ਼ਾ ਰਹਾਂਗੇ ਹਾਜ਼ਰ- ਬਿੱਲਾ ਸ਼ੇਰੋਂਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,18 ਜੂਨ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਚੋਹਲਾ ਸਾਹਿਬ ਆਗਮਨ ਅਤੇ ਨਾਮਕਰਨ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਕਰਵਾਏ ਜਾਂਦੇ ਸਮਾਗ਼ਮ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ...

ਪਿੰਡ ਪੱਖੋਪੁਰ ਦੇ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਦੀ ਧਰਮਪਤਨੀ ਰਾਜਬੀਰ ਕੌਰ ਦਾ ਦਿਹਾਂਤ

ਪਿੰਡ ਪੱਖੋਪੁਰ ਦੇ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਦੀ ਧਰਮਪਤਨੀ ਰਾਜਬੀਰ ਕੌਰ ਦਾ ਦਿਹਾਂਤ

Jun 18, 2026 08:08 PM (Asia/Kolkata)

ਅੰਤਿਮ ਸੰਸਕਾਰ ਭਲਕੇ ਸ਼ੁੱਕਰਵਾਰ ਸਵੇਰੇ 11 ਵਜੇ ਵੱਖ-ਵੱਖ ਰਾਜਸੀ,ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਗਹਿਰੇ ਦਾ ਪ੍ਰਗਟਾਵਾ ਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,19 ਜੂਨਹਲਕਾ ਖਡੂਰ ਸਾਹਿਬ ਦੇ ਪਿੰਡ ਪੱਖੋਪੁਰ ਦੇ ਮੌਜੂਦਾ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮਪਤਨੀ ਰਾਜਬੀਰ ਕੌਰ (50) ਦਾ ਅਕਾਲ ਚਲਾਣਾ ਹੋ ਗਿਆ।ਉਹ ਪਿਛਲੇ ਕੁਝ ਸਮੇਂ ਤੋਂ ਅਸਵੱਸਥ ਸਨ ਅਤੇ ਇਲਾਜ ਲਈ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ...

“ਸਬੀਲ ਸਭ ਕੇ ਲਈ” ਨੇ ਲਾਹੌਰ ਵਿੱਚ ਅੰਤਰਧਾਰਮਿਕ ਸਦਭਾਵਨਾ ਅਤੇ ਹਰਿਤ ਸਮਾਜਿਕ ਮੁਹਿੰਮ ਨੂੰ ਉਤਸ਼ਾਹਿਤ ਕੀਤਾ

“ਸਬੀਲ ਸਭ ਕੇ ਲਈ” ਨੇ ਲਾਹੌਰ ਵਿੱਚ ਅੰਤਰਧਾਰਮਿਕ ਸਦਭਾਵਨਾ ਅਤੇ ਹਰਿਤ ਸਮਾਜਿਕ ਮੁਹਿੰਮ ਨੂੰ ਉਤਸ਼ਾਹਿਤ ਕੀਤਾ

Jun 18, 2026 06:54 PM (Asia/Kolkata)

ਲਾਹੌਰ, 18 ਜੂਨ 2026 ਅਲੀ ਇਮਰਾਨ ਚੱਠਾ ਬਰਗਦ ਦੀਆਂ ਲੋਕਲ ਪੀਸ ਸਟਰਕਚਰਜ਼ (LPS) ਦੇ ਮੈਂਬਰਾਂ ਵੱਲੋਂ ਗ੍ਰੀਨ ਟਾਊਨ, ਲਾਹੌਰ ਵਿਖੇ ਇਮਾਮਬਾਰਗਾਹ ਕ਼ਸਰ ਅਲ ਇਮਰਾਨ ਦੇ ਨੇੜੇ “ਸਬੀਲ ਸਭ ਕੇ ਲਈ” ਨਾਮਕ ਸਮਾਜਿਕ ਕਾਰਜ ਪ੍ਰੋਜੈਕਟ ਦਾ ਆਯੋਜਨ ਕੀਤਾ ਗਿਆ। ਇਸ ਪਹਿਲ ਦਾ ਉਦੇਸ਼ ਅੰਤਰਧਾਰਮਿਕ ਸਦਭਾਵਨਾ, ਸਮਾਜਿਕ ਏਕਤਾ ਅਤੇ ਭਾਈਚਾਰਕ ਸਹਿਯੋਗ ਨੂੰ ਮਜ਼ਬੂਤ ਕਰਨਾ ਸੀ।ਇਸ ਗਤੀਵਿਧੀ ਦੌਰਾਨ ਮੁਸਲਿਮ ਅਤੇ ਇਸਾਈ ਭਾਈਚਾਰਿਆਂ ਦੇ ਮੈਂਬਰਾਂ ਨੇ ਮਿਲ ਕੇ ਮੁਹਰਰਮ ਸਮਾਗਮਾਂ ਵਿੱਚ ਸ਼ਾਮਲ ਲੋਕਾਂ ਲਈ ਠੰਢੇ...

ਐਨ.ਜੇ.ਪੀ.ਸੀ.ਆਈ ਦੇ ਦੋ ਮੈਂਬਰ ਪੰਜਾਬ ਸਰਕਾਰ ਵਲੋਂ ਚੇਅਰਮੈਨ ਨਿਯੁਕਤ, ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ - ਡਾ. ਬਾਵਾ

ਐਨ.ਜੇ.ਪੀ.ਸੀ.ਆਈ ਦੇ ਦੋ ਮੈਂਬਰ ਪੰਜਾਬ ਸਰਕਾਰ ਵਲੋਂ ਚੇਅਰਮੈਨ ਨਿਯੁਕਤ, ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ - ਡਾ. ਬਾਵਾ

Jun 18, 2026 05:47 PM (Asia/Kolkata)

ਕਪੂਰਥਲਾ 18 ਜੂਨ ਗੌਰਵ ਮੜੀਆ ਨੈਸ਼ਨਲ ਜਰਨਲਿਸਟ ਪ੍ਰੈਸ ਕਲੱਬ ਆਫ ਇੰਡੀਆ ਦੀ ਮਹੀਨਾਵਾਰ ਮੀਟਿੰਗ ਅੱਜ ਬਾਅਦ ਦੁਪਹਿਰ ਹਿੰਮਤ ਪ੍ਰਿੰਟਿੰਗ ਪ੍ਰੈਸ ਮੱਛੀ ਚੌਕ ਕਪੂਰਥਲਾ ਵਿਖੇ, ਪ੍ਰੈਸ ਕਲੱਬ ਅਤੇ ਯੂਨੀਵਰਸਲ ਪ੍ਰੈਸ ਆਫ ਇੰਡੀਆ ਦੇ ਡਾਇਰੈਕਟਰ ਡਾ. ਐਚ.ਐਸ.ਬਾਵਾ ਅਤੇ ਨੈਸ਼ਨਲ ਪ੍ਰਧਾਨ ਕਿਸ਼ੋਰ ਰਾਜਪੂਤ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਐਡਵਾਈਜ਼ਰ ਟੀ. ਐਸ. ਚਾਹਲ, ਸਵਾਮੀ ਰਾਜ ਪਾਲ, ਨੈਸ਼ਨਲ ਜਰਨਲਿਸਟ ਪ੍ਰੈਸ ਕਲੱਬ ਆਫ ਇੰਡੀਆ ਦੇ ਪੰਜਾਬ ਪ੍ਧਾਨ ਅਤੇ ਯੂਨੀਵਰਸਲ ਪ੍ਰੈਸ ਆਫ ਇੰਡੀਆ ਦੇ ਪ੍ਰਬੰਧਕੀ...

ਆਪ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ’ਚ ਮੋਹਰੀ-ਚੇਅਰਮੈਨ ਲੁਬਾਣਾ

ਆਪ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ’ਚ ਮੋਹਰੀ-ਚੇਅਰਮੈਨ ਲੁਬਾਣਾ

Jun 18, 2026 04:56 PM (Asia/Kolkata)

ਕਪੂਰਥਲਾ 18ਜੂਨ ਗੌਰਵ ਮੜੀਆ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਚ ਆਪਣਾ ਮੋਹਰੀ ਰੋਲ ਅਦਾ ਕਰ ਰਹੀ ਹੈ।ਸਰਕਾਰ ਵੱਲੋਂ ਹਰ ਵਾਅਦੇ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਅਹਿਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ,ਜਿਸ ਸਕਦਾ ਲੋਕ...

ਕਸੂਰ ਵਿੱਚ 7 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ, ਪੁਲਿਸ ਕਾਂਸਟੇਬਲ ਸਮੇਤ ਦੋ ਗ੍ਰਿਫ਼ਤਾਰ

ਕਸੂਰ ਵਿੱਚ 7 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ, ਪੁਲਿਸ ਕਾਂਸਟੇਬਲ ਸਮੇਤ ਦੋ ਗ੍ਰਿਫ਼ਤਾਰ

Jun 18, 2026 03:46 PM (Asia/Kolkata)

ਕਸੂਰ ਵਿੱਚ ਵੱਡੀ ਕਾਰਵਾਈ: ਪੁਲਿਸ ਕਾਂਸਟੇਬਲ ਸਮੇਤ ਦੋ ਗ੍ਰਿਫ਼ਤਾਰ, 7 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦਕਸੂਰ ਅਲੀ ਇਮਰਾਨ ਚੱਠਾ ਪੰਜਾਬ ਕਾਊਂਟਰ ਨਾਰਕੋਟਿਕਸ ਫੋਰਸ (ਸੀਐਨਐਫ) ਨੇ ਡਰੱਗ ਮਾਫੀਆ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਸੀਐਨਐਫ ਨੇ ਇੱਕ ਡਿਊਟੀ ਕਰ ਰਹੇ ਪੁਲਿਸ ਕਾਂਸਟੇਬਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਲਗਭਗ 7 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇਹ ਕਾਰਵਾਈ ਕਸੂਰ...

ਮਾਤਰ ਸ਼ਕਤੀ-ਦੁਰਗਾ ਵਾਹਿਨੀ ਨੇ ਸਫਾਈ ਮੁਹਿੰਮ ਤਹਿਤ ਮੰਦਰ ਕਮੇਟੀ ਅਤੇ ਦੁਕਾਨਦਾਰਾਂ ਨੇ ਵਾਤਾਵਰਣ ਦੀ ਰੱਖਿਆ ਦਾ ਲਿਆ ਪ੍ਰਣ

ਮਾਤਰ ਸ਼ਕਤੀ-ਦੁਰਗਾ ਵਾਹਿਨੀ ਨੇ ਸਫਾਈ ਮੁਹਿੰਮ ਤਹਿਤ ਮੰਦਰ ਕਮੇਟੀ ਅਤੇ ਦੁਕਾਨਦਾਰਾਂ ਨੇ ਵਾਤਾਵਰਣ ਦੀ ਰੱਖਿਆ ਦਾ ਲਿਆ ਪ੍ਰਣ

Jun 18, 2026 03:37 PM (Asia/Kolkata)

ਕਪੂਰਥਲਾ 18 ਜੂਨ ਗੌਰਵ ਮੜੀਆ ਮਾਤਰ ਸ਼ਕਤੀ-ਦੁਰਗਾ ਵਾਹਿਨੀ ਨੇ ਬੁੱਧਵਾਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਸੁਭਾਸ਼ ਚੌਕ ਮੰਦਰ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ ਅਤੇ ਸਥਾਨ ਨੂੰ ਫੁੱਲਾਂ ਦੇ ਗਮਲਿਆਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ।ਇਸ ਮੌਕੇ ਤੇ ਮਾਤਰ ਸ਼ਕਤੀ-ਦੁਰਗਾ ਵਾਹਿਨੀ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਜੋਸ਼ੀ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਤਸੰਗ ਪ੍ਰਮੁੱਖ ਮਨਮੋਹਨ ਜੋਸ਼ੀ ਨੇ ਕਿਹਾ ਕਿ ਮੰਦਰ ਕਮੇਟੀ ਅਤੇ ਸਥਾਨਕ...

ਪੰਜਾਬ ਚ ਸ਼ੁਰੂ ਹੋਈ ਆਪ ਸਰਕਾਰ ਦੀ ਉਲਟੀ ਗਿਣਤੀ-ਵਿੱਕੀ ਗੁਜਰਾਲ

ਪੰਜਾਬ ਚ ਸ਼ੁਰੂ ਹੋਈ ਆਪ ਸਰਕਾਰ ਦੀ ਉਲਟੀ ਗਿਣਤੀ-ਵਿੱਕੀ ਗੁਜਰਾਲ

Jun 18, 2026 03:34 PM (Asia/Kolkata)

ਕਪੂਰਥਲਾ 18 ਜੂਨ ਗੌਰਵ ਮੜੀਆ ਪੰਜਾਬ ਦੀ ਰਾਜਨੀਤੀ ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ।ਇਸੇ ਲੜੀ ਵਿੱਚ ਭਾਜਪਾ ਸੋਸ਼ਲ ਮੀਡੀਆ ਸੈੱਲ ਦੇ ਸੂਬਾ ਕੋ ਕੋਆਡੀਨੇਟਰ ਤੇ ਕੌਂਸ਼ਲਰ ਵਿੱਕੀ ਗੁਜਰਾਲ ਨੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਤੇ ਤਿੱਖਾ ਹਮਲਾ ਬੋਲਦਿਆਂ ਦਾਅਵਾ ਕੀਤਾ ਹੈ ਕਿ ਰਾਜ ਵਿੱਚ ਸਿਆਸੀ ਤਬਦੀਲੀ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।ਉਹਨਾਂ ਪੰਜਾਬ ਦੀ...

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ੧੦ ਪ੍ਰਮੁੱਖ ਕਾਰਨ  -ਗਿਆਨੀ ਅੰਮ੍ਰਿਤਪਾਲ ਸਿੰਘ, ਲੁਧਿਆਣਾ।

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ੧੦ ਪ੍ਰਮੁੱਖ ਕਾਰਨ -ਗਿਆਨੀ ਅੰਮ੍ਰਿਤਪਾਲ ਸਿੰਘ, ਲੁਧਿਆਣਾ।

Jun 18, 2026 01:14 PM (Asia/Kolkata)

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ 'ਤੇ ਲੱਗੀ ਛਬੀਲ ਦੇਖ ਕੇ ਇਕ ਆਦਮੀ ਨੇ ਦੂਜੇ ਆਦਮੀ ਨੂੰ ਪੁੱਛਿਆ ਕਿ ਇਹ ਸਿੱਖ ਲੋਗ ਇੰਨੀ ਖੁਸ਼ੀ ਨਾਲ ਦੁਨੀਆਂ ਨੂੰ ਸ਼ਰਬਤ ਕਿਉਂ ਪਿਲਾ ਰਹੇ ਨੇ?ਦੂਸਰੇ ਆਦਮੀ ਨੇ ਅਣਜਾਣਤਾ ਵਿਚ ਜਵਾਬ ਦਿੱਤਾ ਕਿ ਅੱਜ ਸਿੱਖ ਬੜੇ ਖੁਸ਼ ਨਜ਼ਰ ਆ ਰਹੇ ਨੇ। ਲੱਗਦੈ ਕਿ ਇਹਨਾਂ ਦੇ ਗੁਰੂ ਦਾ ਅੱਜ ਜਨਮ ਦਿਨ ਹੈ, ਤਾਂ ਹੀ ਇੰਨੀ ਖੁਸ਼ੀ ਵਿਚ ਸ਼ਰਬਤ ਪਿਲਾ ਰਹੇ ਨੇ। ਕੋਲ ਖਲੋਤੇ ਇਕ ਪਿਆਰ ਵਾਲੇ ਗੁਰਸਿੱਖ ਦੇ ਕੰਨੀਂ ਜਦੋਂ ਇਹ ਗੱਲ ਪਈ ਤਾ ਉਸ ਦੀਆਂ ਅੱਖਾਂ ਵਿਚ ਹੰਝੂ ਆ ਗਏ। ਉਹ...

ਭਗਵੰਤ ਮਾਨ ਅਤੇ ਸੁਖਬੀਰ ਬਾਦਲ ਦੋਵੇਂ ਪੰਥ ਦੇ ਦੋਸ਼ੀ ਹਨ

ਭਗਵੰਤ ਮਾਨ ਅਤੇ ਸੁਖਬੀਰ ਬਾਦਲ ਦੋਵੇਂ ਪੰਥ ਦੇ ਦੋਸ਼ੀ ਹਨ

Jun 18, 2026 10:34 AM (Asia/Kolkata)

ਹੁਣ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਐਲਾਨ ਦਿੱਤਾ ਹੈ ਤਾਂ ਲੋਕ ਇਸ ਨੂੰ ਸੁਖਬੀਰ ਬਾਦਲ ਦੇ ਹੁਕਮ ਉੱਤੇ ਹੋਇਆ ਫ਼ੈਸਲਾ ਦੱਸ ਰਹੇ ਹਨ। ਪਰ ਲੋਕ ਇਹ ਗੱਲ ਕਹਿਣ ਵੀ ਕਿਉਂ ਨਾ, ਕਿਉਂਕਿ ਸਭ ਨੂੰ ਪਤਾ ਹੈ ਕਿ ਬਾਦਲਾਂ ਦੇ ਕਹੇ ਉੱਤੇ ਜਥੇਦਾਰ ਸਾਹਿਬਾਨ ਫ਼ੈਸਲੇ ਸੁਣਾਉਂਦੇ ਰਹੇ ਹਨ। ਇਸ ਕਰਕੇ ਮੌਜੂਦਾ ਸਥਿਤੀ ਲਈ ਪੰਥ ਦੇ ਗ਼ੱਦਾਰ ਬਾਦਲਕੇ ਜ਼ਿੰਮੇਵਾਰ ਹਨ ਜਿਨ੍ਹਾਂ ਨੇ ਤਖ਼ਤ ਸਾਹਿਬ ਦੇ...

  • Previous
  • 1
  • Next
Loading…
Loading the web debug toolbar…
Attempt #