18 May 2026 ਦੀਆਂ ਖ਼ਬਰਾਂ

7 published stories
ਨਗਰ ਪੰਚਾਇਤ ਭਿੱਖੀਵਿੰਡ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ– ਹਰਜੀਤ ਸਿੰਘ ਸੰਧੂ

ਨਗਰ ਪੰਚਾਇਤ ਭਿੱਖੀਵਿੰਡ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ– ਹਰਜੀਤ ਸਿੰਘ ਸੰਧੂ

May 18, 2026 09:46 PM (Asia/Kolkata)

ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਭਾਜਪਾ ਨੇ ਕੀਤੀ ਭਿੱਖੀਵਿੰਡ ਪਾਰਟੀ ਦਫਤਰ ਵਿੱਚ ਪ੍ਰੈੱਸ ਕਾਨਫਰੰਸਰਾਕੇਸ਼ ਨਈਅਰ ਚੋਹਲਾ ਭਿਖੀਵਿੰਡ/ਤਰਨਤਾਰਨ,18 ਮਈ ਜ਼ਿਲ੍ਹਾ ਤਰਨਤਾਰਨ ਦੇ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਵਿੱਚ ਹੋ ਰਹੀਆਂ ਚੋਣਾਂ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਕਸਬਾ ਭਿੱਖੀਵਿੰਡ ਦੇ ਸਥਾਨਕ ਪਾਰਟੀ ਦਫਤਰ ਵਿਖੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ।ਇਸ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਹਰਜੀਤ ਸਿੰਘ...

ਵਿਦੇਸ਼ਾਂ ਵਿੱਚ ਖ਼ਾਲਿਸਤਾਨ ਦੀ ਲਹਿਰ ਪੂਰੀ ਬੁਲੰਦ ਹੋ ਚੁੱਕੀ ਹੈ : ਭਾਈ ਗੁਰਪ੍ਰੀਤ ਸਿੰਘ

ਵਿਦੇਸ਼ਾਂ ਵਿੱਚ ਖ਼ਾਲਿਸਤਾਨ ਦੀ ਲਹਿਰ ਪੂਰੀ ਬੁਲੰਦ ਹੋ ਚੁੱਕੀ ਹੈ : ਭਾਈ ਗੁਰਪ੍ਰੀਤ ਸਿੰਘ

May 18, 2026 08:20 PM (Asia/Kolkata)

ਅੰਮ੍ਰਿਤਸਰ, 18 ਮਈ , ਰਣਜੀਤ ਸਿੰਘ ਖ਼ਾਲਸਾ-ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਜੋ ਖਾਲਿਸਤਾਨ ਦੀ ਲਹਿਰ ਸਬੰਧੀ ਮਾਰਚ ਅਤੇ ਪ੍ਰਦਰਸ਼ਨ ਹੋ ਰਹੇ ਹਨ ਇਸ ਨਾਲ ਖਾਲਿਸਤਾਨ ਦਾ ਸੰਘਰਸ਼ ਅੰਤਰਰਾਸ਼ਟਰੀ ਪੱਧਰ ਉੱਤੇ ਬੁਲੰਦ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਮੁੱਚਾ ਵਿਦੇਸ਼ੀ ਸਿੱਖ ਭਾਈਚਾਰਾ ਵਧਾਈ ਦਾ ਹੱਕਦਾਰ ਹੈ ਜਿਨ੍ਹਾ ਨੇ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਖਾਲਿਸਤਾਨ ਦੇ ਸੰਘਰਸ਼ ਨੂੰ ਵਿਦੇਸ਼ਾਂ ਵਿੱਚ ਵੀ ਜਾਰੀ ਰੱਖਿਆ ਹੈ। ਉਹਨਾਂ...

ਅੰਗਰੇਜ ਸਿੰਘ ਸ਼ੇਰਦਿਲ ਵਲੋਂ ਪ੍ਰੋ.ਵਿਰਸਾ ਸਿੰਘ ਵਲਟੋਹਾ ਦਾ ਸਨਮਾਨ

ਅੰਗਰੇਜ ਸਿੰਘ ਸ਼ੇਰਦਿਲ ਵਲੋਂ ਪ੍ਰੋ.ਵਿਰਸਾ ਸਿੰਘ ਵਲਟੋਹਾ ਦਾ ਸਨਮਾਨ

May 18, 2026 07:57 PM (Asia/Kolkata)

ਪ੍ਰੋ.ਵਲਟੋਹਾ ਦੀ ਨਿਯੁਕਤੀ ਨਾਲ ਮਾਝਾ ਖੇਤਰ 'ਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਵੇਗੀ-ਸ਼ੇਰਦਿਲਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,18 ਮਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਤਰਨਤਾਰਨ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰੋ.ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਦੇ ਜਨਰਲ ਸਕੱਤਰ ਅਤੇ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਸੀਨੀਅਰ ਯੂਥ ਅਕਾਲੀ ਆਗੂ ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ ਨੇ ਪ੍ਰੋ.ਵਿਰਸਾ ਸਿੰਘ ਵਲਟੋਹਾ ਨਾਲ ਮੁਲਾਕਾਤ ਤੋਂ ਬਾਅਦ...

ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ

ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ

May 18, 2026 06:42 PM (Asia/Kolkata)

ਗੁਰਦੇਵ ਸਿੰਘ ਦੀ ਪੀੜ੍ਹਤ ਪਤਨੀ ਨੂੰ ਦਿੱਤੀ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀਬਿਲਡਿੰਗ ਡਿੱਗਣ ਕਾਰਨ ਹੋਈ ਪਾਕਿਸਤਾਨੀ ਨੌਜਵਾਨ ਦੀ ਮੌਤ 'ਤੇ ਹੋਇਆ ਸੀ 18 ਲੱਖ ਰੁਪਏ ਦਾ ਜੁਰਮਾਨਾਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,18 ਮਈ ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ...

ਗੈਸ, ਪੈਟਰੋਲ, ਡੀਜਲ ਮਹਿੰਗੇ ,ਕੇਂਦਰ ਦੀ ਮੋਦੀ ਸਰਕਾਰ ਅਮਰੀਕੀ ਦਬਾਅ ਹੇਠ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ - ਮੰਗਤ ਰਾਮ ਪਾਸਲਾ

ਗੈਸ, ਪੈਟਰੋਲ, ਡੀਜਲ ਮਹਿੰਗੇ ,ਕੇਂਦਰ ਦੀ ਮੋਦੀ ਸਰਕਾਰ ਅਮਰੀਕੀ ਦਬਾਅ ਹੇਠ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ - ਮੰਗਤ ਰਾਮ ਪਾਸਲਾ

May 18, 2026 02:44 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਖੱਬੀਆਂ ਪਾਰਟੀਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ), ਸੀ ਪੀ ਆਈ ਐਮ ਐਲ ਲਿਬਰੇਸ਼ਨ ਵੱਲੋਂ ਸਥਾਨਕ ਕਸਬੇ ਅੰਦਰ ਕਿਰਤੀ ਲੋਕਾਂ ਦਾ ਵੱਡਾ ਇਕੱਠ ਕੀਤਾ ਗਿਆ ਜਿਸਦੀ ਪ੍ਰਧਾਨਗੀ ਸਰਵ ਸਾਥੀ ਗੁਰਮੇਜ ਸਿੰਘ ਤਿੰਮੋਵਾਲ, ਜਗਤਾਰ ਸਿੰਘ ਛੱਜਲਵੱਡੀ ਨੇ ਕੀਤੀ।ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੁੱਲ ਹਿੰਦ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ‌, ਗੁਰਨਾਮ ਸਿੰਘ ਦਾਊਦ, ਲਿਬਰੇਸ਼ਨ ਆਗੂ ਨਿਰਮਲ ਸਿੰਘ ਛੱਜਲਵੱਡੀ ਨੇ ਕਿਹਾ ਕਿ ਕੇਂਦਰ ਦੀ ਸਰਕਾਰ...

ਆ ਗਿਆ ਭੂਚਾਲ! ਚੀਨ ''ਚ ਕਈ ਇਮਾਰਤਾਂ ਢਹਿ ਢੇਰੀ ਤੇ 2 ਲੋਕਾਂ ਦੀ ਮੌਤ

ਆ ਗਿਆ ਭੂਚਾਲ! ਚੀਨ ''ਚ ਕਈ ਇਮਾਰਤਾਂ ਢਹਿ ਢੇਰੀ ਤੇ 2 ਲੋਕਾਂ ਦੀ ਮੌਤ

May 18, 2026 10:31 AM (Asia/Kolkata)

ਇੰਟਰਨੈਸ਼ਨਲ ਡੈਸਕ- ਤੜਕਸਾਰ ਚੀਨ ਦੀ ਧਰਤੀ ਜ਼ਬਰਦਸਤ ਭੂਚਾਲ ਨਾਲ ਕੰਬ ਗਈ। ਦੱਖਣੀ ਚੀਨ ਵਿਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.2 ਸੀ। ਭੂਚਾਲ ਕਾਰਨ ਕਈ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲਾਪਤਾ ਹਨ। ਕਈ ਇਮਾਰਤਾਂ ਨੂੰ ਖਾਲੀ ਕਰਵਾਇਆ ਗਿਆ ਹੈ,ਅਤੇ ਕਈ ਇਮਾਰਤਾਂ ਢਹਿ ਗਈਆਂ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਤਬਾਹ ਹੋਈਆਂ ਇਮਾਰਤਾਂ ਵਿੱਚ ਲੋਕਾਂ ਦੀ ਭਾਲ ਕੀਤੀ ਜਾ ਰਹੀ...

ਗੀਤਕਾਰ ਚੰਨ ਗੁਰਾਇਆਂ ਵਾਲਾ ਦੀ ਅੰਤਿਮ ਅਰਦਾਸ ਸ਼ਾਮਿਲ ਹੋਏ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦਿੱਤੀ ਨਿੱਘੀ ਸ਼ਰਾਧਾਂਜਲੀ

ਗੀਤਕਾਰ ਚੰਨ ਗੁਰਾਇਆਂ ਵਾਲਾ ਦੀ ਅੰਤਿਮ ਅਰਦਾਸ ਸ਼ਾਮਿਲ ਹੋਏ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦਿੱਤੀ ਨਿੱਘੀ ਸ਼ਰਾਧਾਂਜਲੀ

May 18, 2026 09:33 AM (Asia/Kolkata)

ਅੱਪਰਾ,18 ਮਈ-(ਤੀਰਥ ਸਿੰਘ ਮੈਂਗੜ੍ਹਾ)ਬਹੁਜਨ ਸਮਾਜ ਦੇ ਪ੍ਰਸਿੱਧ ਅਤੇ ਸਿਰਮੌਰ ਗੀਤਕਾਰ ਚੰਨ ਗੁਰਾਇਆਂ ਵਾਲਾ (ਸ੍ਰੀ ਭੁੱਲਾ ਰਾਮ ਚੰਨ ) ਦੇ ਅੱਜ ਹੋਏ ਅੰਤਿਮ ਅਰਦਾਸ ਸ਼ਰਧਾਂਜਲੀ ਸਮਾਗਮ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਬਸਪਾ ਦੀ ਚੱਲ ਰਹੀ ਪੰਜਾਬ ਸੰਭਾਲੋ ਮੁਹਿੰਮ ਦੇ ਤਹਿਤ ਇਸ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚ ਕੇ ਡਾਕਟਰ ਕਰੀਮਪੁਰੀ ਨੇ ਪਾਰਟੀ ਅਤੇ ਸਮੁੱਚੇ ਸਮਾਜ ਵੱਲੋਂ ਵਿੱਛੜੀ ਰੂਹ ਨੂੰ ਨਿੱਘੀ ਸ਼ਰਧਾਂਜਲੀ ਭੇਟ...

  • Previous
  • 1
  • Next
Loading…
Loading the web debug toolbar…
Attempt #