19 February 2025 ਦੀਆਂ ਖ਼ਬਰਾਂ

8 published stories
ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ, ਹੇਖਾ ਗੁਪਤਾ ਬਣੀ ਨਵੀਂ CM

ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ, ਹੇਖਾ ਗੁਪਤਾ ਬਣੀ ਨਵੀਂ CM

Feb 20, 2025 02:07 AM (Asia/Kolkata)

ਨਵੀਂ ਦਿੱਲੀ , 19 ਫਰਵਰੀ, ਨਜ਼ਰਾਨਾ ਟਾਈਮਜ ਬਿਉਰੋ ਦਿੱਲੀ ਦੇ ਮੁੱਖ ਮੰਤਰੀ ਚਹਿਰੇ ਦਾ ਸੰਸਪੈਂਸ ਖਤਮ ਹੋ ਗਿਆ ਹੈ। ਭਾਜਪਾ ਨੇ ਆਪਣੀ ਨਵੀਂ ਚੁਣੀ ਗਈ ਵਿਧਾਇਕ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਰੇਖਾ ਗੁਪਤਾ ਸ਼ਾਲੀਮਾਰ ਬਾਗ ਸੀਟ ਤੋਂ ਜਿੱਤਣ ਤੋਂ ਬਾਅਦ ਵਿਧਾਇਕ ਬਣੀ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਹ ਵੀਰਵਾਰ ਦੁਪਹਿਰ ਰਾਮਲੀਲਾ ਮੈਦਾਨ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ...

ਗੁਰੂ ਤੇਗ ਬਹਾਦਰ ਲਾਅ ਯੂਨੀਵਰਸਿਟੀ ਕੈਰੋਂ ਦੇ ਬੰਦ ਕਾਰਜਾ ਨੂੰ ਲੈਕੇ ਕਾਂਗਰਸ ਵੱਲੋਂ ਪੱਟੀ ਵਿੱਚ ਰੋਸ ਰੈਲੀ 27 ਫਰਵਰੀ ਨੂੰ

ਗੁਰੂ ਤੇਗ ਬਹਾਦਰ ਲਾਅ ਯੂਨੀਵਰਸਿਟੀ ਕੈਰੋਂ ਦੇ ਬੰਦ ਕਾਰਜਾ ਨੂੰ ਲੈਕੇ ਕਾਂਗਰਸ ਵੱਲੋਂ ਪੱਟੀ ਵਿੱਚ ਰੋਸ ਰੈਲੀ 27 ਫਰਵਰੀ ਨੂੰ

Feb 20, 2025 01:36 AM (Asia/Kolkata)

ਗੁਰੂ ਤੇਗ ਬਹਾਦਰ ਲਾਅ ਯੂਨੀਵਰਸਿਟੀ ਕੈਰੋਂ ਦੇ ਬੰਦ ਕਾਰਜਾ ਨੂੰ ਲੈਕੇ ਕਾਂਗਰਸ ਵੱਲੋਂ ਪੱਟੀ ਵਿੱਚ ਰੋਸ ਰੈਲੀ 27 ਫਰਵਰੀ ਨੂੰ ਤਰਨ ਤਾਰਨ 18 ਫਰਵਰੀ , ਜੁਗਰਾਜ ਸਿੰਘ ਸਰਹਾਲੀ ਵਿਧਾਨ ਸਭਾ ਹਲਕਾ ਪੱਟੀ ਵਿੱਚ ਪੇਂਡੂ ਵਿਕਾਸ ਨੂੰ ਲੈਕੇ ਕਾਂਗਰਸ ਪਾਰਟੀ ਦੇ ਐਮ ਐਲ ਏ ਸਰਦਾਰ ਹਰਮਿੰਦਰ ਸਿੰਘ ਗਿੱਲ ਵੱਲੋਂ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਬੜੀ ਜੱਦੋਜਹਿਦ ਤੋਂ ਬਾਅਦ ਸੰਨ 2021 ਵਿਚ ਕੈਰੋਂ ਵਿਖੇ ਗੁਰੂ ਤੇਗ ਬਹਾਦਰ ਲਾਅ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਯੂਨੀਵਰਸਿਟੀ ਦਾ ਨੀਂਹ ਪੱਥਰ ਉਸ...

ਕੋਈ ਮੰਤਰ ਨਾ ਜਾਦੂ ਟੂਣਾ ਪੈਸੇ ਦੀ ਕਹਾਣੀ

ਕੋਈ ਮੰਤਰ ਨਾ ਜਾਦੂ ਟੂਣਾ ਪੈਸੇ ਦੀ ਕਹਾਣੀ

Feb 19, 2025 10:16 PM (Asia/Kolkata)

ਕੋਈ ਮੰਤਰ ਨਾ ਜਾਦੂ ਟੂਣਾ ਪੈਸੇ ਦੀ ਕਹਾਣੀ ਗੋਲਕਾਂ ਦੇ ਯਾਰ ਕਦੋਂ ਮੰਨਦੇ ਨੇ ਬਾਣੀ ਦਿੰਦੇ ਨਾ ਹਿਸਾਬ ਜਿਨ੍ਹਾਂ ਵਿਚੋਂ ਹੁੰਦੀ ਖਾਣੀ ਲਾਈਆਂ ਨੇ ਛਬੀਲਾਂ ਘਰ ਪੁੱਛਦੇ ਨਾ ਪਾਣੀ ਸਿੱਖਾਂ ਦੇ ਹੀ ਚਿਹਰੇ ਅੱਜ ਬਣਗੇ ਡਰਾਉਣੇ ਡੂੰਗੇ ਮਸਲੇ ਨੇ ਕੌਮ ਦੇ ਨਾ ਛੇਤੀ ਹੱਲ ਹੋਣੇ ਭੁੱਲ ਗਏ ਨੇ ਉਹਨੂੰ ਜਿਹਨੇ ਤੇਗ ਸੱਚੀ ਵਾਹੀ ਵਿਹਲੜਾਂ ਨੇ ਗ੍ਰੰਥ ਜੀ ਦੇ ਨਾਲ ਮੰਜੀ ਡਾਹੀ ਬਣ ਬਹਿਗੇ ਰੱਬ ਜਿਨ੍ਹਾਂ ਵਿਚ ਹੈਨੀ ਤੰਤ ਪਾਕੇ ਲੰਮੇ ਚੋਲੇ ਵੇਖੋ ਬਣ ਗਏ ਨੇ ਸੰਤ ਮੰਨ ਲੈਂਦੇ ਗੱਲ ਭਾਵੇਂ ਕਿਸੇ ਨੇ ਵੀ ਕਹਿਣੀ...

ਕਸੂਤੀ ਫਸੀ ਗਾਇਕਾ ਜੈਸਮੀਨ ਸੈਂਡਲਿਸ , ਅਸ਼ਲੀਲ ਗਾਣਾ ਗਾਉਣ ਤੇ ਹੋਇਆ ਪਰਚਾ ਦਰਜ

ਕਸੂਤੀ ਫਸੀ ਗਾਇਕਾ ਜੈਸਮੀਨ ਸੈਂਡਲਿਸ , ਅਸ਼ਲੀਲ ਗਾਣਾ ਗਾਉਣ ਤੇ ਹੋਇਆ ਪਰਚਾ ਦਰਜ

Feb 19, 2025 09:30 PM (Asia/Kolkata)

ਚੰਡੀਗੜ੍ਹ- 19 ਫਰਵਰੀ , ਨਜ਼ਰਾਨਾ ਟਾਈਮਜ ਬਿਊਰੋ ਆਪਣੇ ਅਲੱਗ ਤਰ੍ਹਾਂ ਦੇ ਗੀਤਾਂ ਕਾਰਨ ਹਮੇਸ਼ਾ ਚਰਚਾ 'ਚ ਰਹਿੰਦੀ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਹੁਣ ਆਪਣੇ ਗੀਤ 'ਠੱਗ ਲਾਈਫ਼' ਕਾਰਨ ਕਾਫੀ ਵਿਵਾਦ ਦਾ ਸਾਹਮਣਾ ਕਰ ਰਹੀ ਹੈ। ਦਰਅਸਲ, ਗਾਇਕਾ ਖਿਲਾਫ਼ ਹਾਈਕੋਰਟ ਦੇ ਇੱਕ ਵਕੀਲ ਨੇ ਜਲੰਧਰ ਪੁਲਸ ਕਮਿਸ਼ਨਰੇਟ ਨੂੰ ਸ਼ਿਕਾਇਤ ਦਿੱਤੀ ਹੈ, ਜਿਸ ਤੋਂ ਬਾਅਦ ਪੰਜਾਬੀ ਗਾਇਕਾ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰੀ ਪੈ ਰਹੀਆਂ ਹਨ। ਜੀ ਹਾਂ ਇਸ ਪੂਰੇ ਮਾਮਲੇ ਸੰਬੰਧੀ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਵਕੀਲ ਨੇ ਕਿਹਾ...

ਮਿਸ਼ਨਰੀ ਕਾਲਜਾਂ ਦੀ ਸਾਂਝੀ ਵਿਚਾਰ ਗੋਸ਼ਟੀ” 28 ਫਰਵਰੀ ਨੂੰ ਲੁਧਿਆਣਾ ਵਿਖੇ ਆਯੋਜਿਤ

ਮਿਸ਼ਨਰੀ ਕਾਲਜਾਂ ਦੀ ਸਾਂਝੀ ਵਿਚਾਰ ਗੋਸ਼ਟੀ” 28 ਫਰਵਰੀ ਨੂੰ ਲੁਧਿਆਣਾ ਵਿਖੇ ਆਯੋਜਿਤ

Feb 19, 2025 08:48 PM (Asia/Kolkata)

ਲੁਧਿਆਣਾ 19 ਫਰਵਰੀ ,ਨਜ਼ਰਾਨਾ ਟਾਈਮਜ਼ ਬਿਊਰੋ  ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ “ਮਿਸ਼ਨਰੀ ਕਾਲਜਾਂ ਦੀ ਸਾਂਝੀ ਵਿਚਾਰ ਗੋਸ਼ਟੀ” 28 ਫਰਵਰੀ 2025 ਨੂੰ ਰਾਮਗੜੀਆ ਕਾਲਜ, ਨੇੜੇ ਵਿਸ਼ਕਰਮਾ ਚੌਂਕ, ਲੁਧਿਆਣਾ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ।ਇਹ ਗੋਸ਼ਟੀ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ, ਸਿੱਖ ਮਿਸ਼ਨਰੀ ਕਾਲਜ, ਸ਼੍ਰੀ ਅਨੰਦਪੁਰ ਸਾਹਿਬ, ਸਾਹਿਬਜਾਦਾ ਜੂਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਰੋਪੜ ਦੇ ਸਾਂਝੇ ਉਪਰਾਲੇ ਤਹਿਤ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ...

ਸਿੱਖ ਮਿਸ਼ਨਰੀ ਕਾਲਜ ਦੇ ਚੇਅਰਮੈਨ ਸ. ਹਰਜੀਤ ਸਿੰਘ ਵਲੋਂ ‘ਦੋ ਸਾਲਾ ਪੱਤਰ ਵਿਹਾਰ ਕੋਰਸ’ ਅਤੇ ‘ਸਿੱਖ ਫੁਲਵਾੜੀ’ ਬਾਰੇ ਜਾਣਕਾਰੀ

ਸਿੱਖ ਮਿਸ਼ਨਰੀ ਕਾਲਜ ਦੇ ਚੇਅਰਮੈਨ ਸ. ਹਰਜੀਤ ਸਿੰਘ ਵਲੋਂ ‘ਦੋ ਸਾਲਾ ਪੱਤਰ ਵਿਹਾਰ ਕੋਰਸ’ ਅਤੇ ‘ਸਿੱਖ ਫੁਲਵਾੜੀ’ ਬਾਰੇ ਜਾਣਕਾਰੀ

Feb 19, 2025 06:28 PM (Asia/Kolkata)

ਲੁਧਿਆਣਾ 19 ਫਰਵਰੀ , ਗੁਰਜੀਤ ਸਿੰਘ ਆਜ਼ਾਦ  ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਦੇ ਚੇਅਰਮੈਨ ਸ. ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਦੋ ਸਾਲਾ ਪੱਤਰ ਵਿਹਾਰ ਕੋਰਸ’ ਅਤੇ ਮਾਸਿਕ ‘ਸਿੱਖ ਫੁਲਵਾੜੀ’ ਰਸਾਲਾ ਗੁਰਮਤਿ ਸਿੱਖਿਆ ਦੇ ਪ੍ਰਸਾਰ ਵਲੋਂ ਇੱਕ ਵੱਡਾ ਉਪਰਾਲਾ ਹੈ। ‘ਸਿੱਖ ਫੁਲਵਾੜੀ’, ਜੋ ਕਿ ਹਿੰਦੀ ਅਤੇ ਪੰਜਾਬੀ ਦੋਵਾਂ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਹੁੰਦਾ ਹੈ, ਗੁਰਮਤਿ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਹ ਮਾਸਿਕ ਰਸਾਲਾ ਹੁਣ...

ਪੰਜਾਬ ਪੁਲਿਸ ਦੀ ਵੱਡੀ ਸਫਲਤਾ- 10 ਕਿਲੋ ਹੈਰੋਇਨ ਨਾਲ ਇੱਕ ਕਾਬੂ

ਪੰਜਾਬ ਪੁਲਿਸ ਦੀ ਵੱਡੀ ਸਫਲਤਾ- 10 ਕਿਲੋ ਹੈਰੋਇਨ ਨਾਲ ਇੱਕ ਕਾਬੂ

Feb 19, 2025 06:12 PM (Asia/Kolkata)

ਅੰਮ੍ਰਿਤਸਰ- ਸੀਆਈ ਅੰਮ੍ਰਿਤਸਰ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ ਜਦੋਂ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਨੇ ਹਰਮਨਦੀਪ ਸਿੰਘ ਨੂੰ ਮਾਹਲ ਪਿੰਡ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 10 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਹਰਮਨਦੀਪ ਸਿੰਘ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ...

ਗੁਰਦੁਆਰਾ ਸਿੰਘ ਸਭਾ, ਪਾਰਮਾ ਵਿਖੇ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ

ਗੁਰਦੁਆਰਾ ਸਿੰਘ ਸਭਾ, ਪਾਰਮਾ ਵਿਖੇ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ

Feb 19, 2025 05:34 AM (Asia/Kolkata)

ਰੋਮ ਇਟਲੀ 18 ਫਰਵਰੀ , ਨਜ਼ਰਾਨਾ ਟਾਈਮਜ ਬਿਊਰੋ ਬੀਤੇ ਦਿਨੀ ਗੁਰਦੁਆਰਾ ਸਿੰਘ ਸਭਾ ਪਾਰਮਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਭਾਈ ਬਲਵੀਰ ਸਿੰਘ ਦੇ ਪਰਿਵਾਰ ਵੱਲੋਂ ਆਪਣੀ ਪੋਤਰੀ ਦੇ ਜਨਮ ਦਿਨ ਤੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ ਸਵੇਰ ਵੇਲੇ ਪਾਏ...

  • Previous
  • 1
  • Next
Loading…
Loading the web debug toolbar…
Attempt #