19 June 2026 ਦੀਆਂ ਖ਼ਬਰਾਂ

14 published stories
20ਵੀਂ ਸਦੀ ਦੇ ਮਹਾਨ ਸਿੱਖ ਬ੍ਰਹਮ ਗਿਆਨੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਨੂੰ ਹਰ ਸਾਲ ਦੀ ਤਰ੍ਹਾਂ ਗੱਤਕਾ ਦਿਵਸ ਮੁਕਾਬਲੇ ਗੁਰਦੁਆਰਾ ਸਾਹਿਬਬਾੜਾ ਪਾਤਸ਼ਾਹੀ 9ਵੀਂ ਫੇਜ਼-5 ਵਿਖੇ 21ਜੂਨ ਨੂੰ : ਜਥੇਦਾਰ ਬਲਕਾਰ ਸਿੰਘ ਭੁੱਲਰ

Jun 20, 2026 02:21 AM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਜੂਨ (ਮੰਗਤ ਸਿੰਘ ਸੈਦਪੁਰ) : 20ਵੀਂ ਸਦੀ ਦੇ ਮਹਾਨ ਸਿੱਖ ਖਾਲਸਾ ਪੰਥ ਦੀ ਜੁਝਾਰੂ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬਬਾੜਾ ਸਾਹਿਬ ਪਾਤਸ਼ਾਹੀ 9ਵੀਂ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਫੇਜ਼-5 ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੋਹਾਲੀ ਜ਼ਿਲ੍ਹਾ...

ਮਰਦਾਨ ਗੁਰਦੁਆਰਾ ਦੋਹਰੇ ਕਤਲ ਮਾਮਲੇ ਦੀ ਗੁੱਥੀ ਸੁਲਝੀ; ਸੇਵਾ ਨਿਭਾ ਰਿਹਾ ਪੁਲਿਸ ਮੁਲਾਜ਼ਮ 24 ਘੰਟਿਆਂ ਵਿੱਚ ਗ੍ਰਿਫ਼ਤਾਰ

ਮਰਦਾਨ ਗੁਰਦੁਆਰਾ ਦੋਹਰੇ ਕਤਲ ਮਾਮਲੇ ਦੀ ਗੁੱਥੀ ਸੁਲਝੀ; ਸੇਵਾ ਨਿਭਾ ਰਿਹਾ ਪੁਲਿਸ ਮੁਲਾਜ਼ਮ 24 ਘੰਟਿਆਂ ਵਿੱਚ ਗ੍ਰਿਫ਼ਤਾਰ

Jun 19, 2026 11:54 PM (Asia/Kolkata)

ਮਰਦਾਨ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਸਿੱਖ ਸੇਵਾਦਾਰ ਜੋੜੇ ਜਗਨ ਨਾਥ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਡੀ ਕੌਰ ਦੇ ਚਰਚਿਤ ਦੋਹਰੇ ਕਤਲ ਦੀ ਗੁੱਥੀ ਘਟਨਾ ਤੋਂ 24 ਘੰਟਿਆਂ ਦੇ ਅੰਦਰ ਸੁਲਝਾ ਲਈ ਹੈ ਅਤੇ ਇਸ ਮਾਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਇੱਕ ਸੇਵਾ ਨਿਭਾ ਰਹੇ ਪੁਲਿਸ ਕਾਂਸਟੇਬਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਰਦਾਨ ਦੇ ਜ਼ਿਲ੍ਹਾ ਪੁਲਿਸ ਅਫ਼ਸਰ (ਡੀਪੀਓ) ਮਸੂਦ ਅਹਿਮਦ ਬੰਗਸ਼ ਨੇ ਦੱਸਿਆ ਕਿ ਗ੍ਰਿਫ਼ਤਾਰ...

ਗੁਰੂ ਅਰਜਨ ਦੇਵ ਜੀ ਦੇ ਆਗਮਨ ਦਿਵਸ ਮੌਕੇ ਕਰਵਾਇਆ ਕਬੱਡੀ ਟੂਰਨਾਮੈਂਟ

ਗੁਰੂ ਅਰਜਨ ਦੇਵ ਜੀ ਦੇ ਆਗਮਨ ਦਿਵਸ ਮੌਕੇ ਕਰਵਾਇਆ ਕਬੱਡੀ ਟੂਰਨਾਮੈਂਟ

Jun 19, 2026 11:40 PM (Asia/Kolkata)

ਪੁਰਾਤਨ ਖੂਹ 'ਤੇ ਬਲਦਾਂ ਦੀਆਂ ਦੌੜਾਂ ਬਣੀਆਂ ਖਿੱਚ ਦਾ ਕੇਂਦਰਜੇਤੂਆਂ ਨੂੰ ਅਕਾਲੀ ਆਗੂ ਸਰਪੰਚ ਹਰਜੀਤ ਸਿੰਘ ਸ਼ੇਰੋਂ ਨੇ ਕੀਤੀ ਇਨਾਮਾਂ ਦੀ ਵੰਡ ਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ,19 ਜੂਨ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਗਰ ਚੋਹਲਾ ਸਾਹਿਬ ਆਗਮਨ ਅਤੇ ਨਾਮਕਰਨ ਦਿਵਸ ਨੂੰ ਸਮਰਪਿਤ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਸ਼ਾਨਦਾਰ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ।ਇਸ ਖੇਡ ਮੇਲੇ ਦੌਰਾਨ ਵੱਖ-ਵੱਖ ਵੱਖ ਟੀਮਾਂ ਨੇ ਭਾਗ ਲਿਆ ਅਤੇ ਦਰਸ਼ਕਾਂ...

ਰਾਜਬੀਰ ਕੌਰ ਪੱਖੋਪੁਰ ਨੂੰ ਸੈਂਕੜੇ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਰਾਜਬੀਰ ਕੌਰ ਪੱਖੋਪੁਰ ਨੂੰ ਸੈਂਕੜੇ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

Jun 19, 2026 11:35 PM (Asia/Kolkata)

ਵੱਖ-ਵੱਖ ਰਾਜਸੀ,ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ,19 ਜੂਨਹਲਕਾ ਖਡੂਰ ਸਾਹਿਬ ਦੇ ਟਕਸਾਲੀ ਅਕਾਲੀ ਆਗੂ ਸਵਰਗੀ ਕੈਪਟਨ ਸਵਰਨ ਸਿੰਘ ਪੱਖੋਪੁਰ ਦੀ ਨੂੰਹ ਅਤੇ ਪਿੰਡ ਪੱਖੋਪੁਰ ਦੇ ਮੌਜੂਦਾ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਦੀ ਧਰਮਪਤਨੀ ਬੀਬੀ ਰਾਜਬੀਰ ਕੌਰ ਜਿੰਨਾ ਦਾ ਬੀਤੇ ਕੱਲ੍ਹ ਦੇਹਾਂਤ ਹੋ ਗਿਆ।ਉਹ ਪਿਛਲੇ ਕੁਝ ਦਿਨਾਂ ਤੋਂ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਸਨ,ਜਿੱਥੇ ਇਲਾਜ ਦੌਰਾਨ ਉਨ੍ਹਾਂ...

ਖਡੂਰ ਸਾਹਿਬ ਦੇ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ,ਪਾਰਟੀ ਗਤੀਵਿਧੀਆਂ ਬਾਰੇ ਦਿੱਤੀ ਜਾਣਕਾਰੀ

ਖਡੂਰ ਸਾਹਿਬ ਦੇ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ,ਪਾਰਟੀ ਗਤੀਵਿਧੀਆਂ ਬਾਰੇ ਦਿੱਤੀ ਜਾਣਕਾਰੀ

Jun 19, 2026 11:32 PM (Asia/Kolkata)

ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਵਿੱਚ ਗਤੀਵਿਧੀਆਂ ਹੋਰ ਹੋਣਗੀਆਂ ਤੇਜਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,19 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਹਲਕਾ ਇੰਚਾਰਜਾਂ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ,ਜਿਸ ਵਿੱਚ ਪੰਜਾਬ ਭਰ ਦੇ ਹਲਕਾ ਇੰਚਾਰਜਾਂ ਨੇ ਸ਼ਿਰਕਤ ਕੀਤੀ।ਇਸ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ,ਯੂਥ ਆਗੂ ਅਤੇ ਸਰਪੰਚ ਅਵਤਾਰ...

ਅਕਾਲੀ ਸਰਕਾਰ ਬਣਨ 'ਤੇ ਮੁੜ ਖੇਡ ਮੇਲਿਆਂ ਅਤੇ ਵੱਡੇ ਕਬੱਡੀ ਕੱਪਾਂ ਦਾ ਦੌਰ ਸ਼ੁਰੂ ਹੋਵੇਗਾ– ਸਰਪੰਚ ਬਿੱਲਾ ਸ਼ੇਰੋਂ

ਅਕਾਲੀ ਸਰਕਾਰ ਬਣਨ 'ਤੇ ਮੁੜ ਖੇਡ ਮੇਲਿਆਂ ਅਤੇ ਵੱਡੇ ਕਬੱਡੀ ਕੱਪਾਂ ਦਾ ਦੌਰ ਸ਼ੁਰੂ ਹੋਵੇਗਾ– ਸਰਪੰਚ ਬਿੱਲਾ ਸ਼ੇਰੋਂ

Jun 19, 2026 11:27 PM (Asia/Kolkata)

ਬਾਬਾ ਪੀਰ ਜੰਡੂ ਦੀ ਯਾਦ ਕਰਵਾਏ ਕੁਸ਼ਤੀ ਦੰਗਲ ਤੇ ਕਬੱਡੀ ਟੂਰਨਾਮੈਂਟ ਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ,19 ਜੂਨ ਪਿੰਡ ਜੋਧਪੁਰ ਵਿਖੇ ਬਾਬਾ ਪੀਰ ਜੰਡੂ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਏ ਗਏ ਸਲਾਨਾ ਕੁਸ਼ਤੀ ਦੰਗਲ ਅਤੇ ਕਬੱਡੀ ਟੂਰਨਾਮੈਂਟ ਵਿੱਚ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸੀਨੀਅਰ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਵਿਸ਼ੇਸ਼ ਤੌਰ 'ਤੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ।ਇਸ ਮੌਕੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਟੂਰਨਾਮੈਂਟ ਦੇ...

ਜੇਕਰ ਸਿੱਖ ਧਰਮ ਵਿਚ ਕਿਰਪਾਨ ਪਹਿਨਣ ਦੀ ਰਵਾਇਤ ਨੂੰ ਕਾਨੂੰਨੀ ਮਾਨਤਾ ਪ੍ਰਾਪਤ ਹੈ ਤਾਂ ਇਸ ਨੂੰ ਸਵੈ-ਰੱਖਿਆ ਲਈ ਵਰਤਣ ਦੀ ਇਜਾਜਤ ਵੀ ਹੈ : ਟਿਵਾਣਾ

ਜੇਕਰ ਸਿੱਖ ਧਰਮ ਵਿਚ ਕਿਰਪਾਨ ਪਹਿਨਣ ਦੀ ਰਵਾਇਤ ਨੂੰ ਕਾਨੂੰਨੀ ਮਾਨਤਾ ਪ੍ਰਾਪਤ ਹੈ ਤਾਂ ਇਸ ਨੂੰ ਸਵੈ-ਰੱਖਿਆ ਲਈ ਵਰਤਣ ਦੀ ਇਜਾਜਤ ਵੀ ਹੈ : ਟਿਵਾਣਾ

Jun 19, 2026 10:02 PM (Asia/Kolkata)

ਫ਼ਤਹਿਗੜ੍ਹ ਸਾਹਿਬ, 19 ਜੂਨ ਮੰਗਤ ਸਿੰਘ ਸੈਦਪੁਰ,,“ਕਿਰਪਾਨ ਨੂੰ ਹਰ ਅੰਮ੍ਰਿਤਧਾਰੀ ਸਿੱਖ ਵੱਲੋ ਪਹਿਨਣ ਅਤੇ ਆਪਣੇ ਨਾਲ ਲਿਜਾਣ ਦੀ ਵਿਧਾਨਿਕ ਕਾਨੂੰਨੀ ਮਾਨਤਾ ਪ੍ਰਾਪਤ ਹੈ । ਕਿਉਂਕਿ ਇਹ ਕਿਰਪਾਨ ਸਿੱਖ ਕੌਮ ਦੇ 5 ਸਦਾ ਪਹਿਨਣ ਵਾਲੇ ਕਕਾਰਾ ਵਿਚ ਆਉਦੀ ਹੈ । ਬੀਤੇ ਸੈਕੜੇ ਸਾਲਾਂ ਤੋ ਹਰ ਅੰਮ੍ਰਿਤਧਾਰੀ ਸਿੱਖ ਆਪਣੇ ਇਨ੍ਹਾਂ ਕਕਾਰਾ ਨੂੰ ਪਹਿਨਦਾ ਆ ਰਿਹਾ ਹੈ । ਲੇਕਿਨ ਅਜਿਹੀ ਕੋਈ ਗੱਲ ਜਾਂ ਅਮਲ ਸਾਹਮਣੇ ਨਹੀ ਆਇਆ ਕਿ ਕਿਸੇ ਗੁਰਸਿੱਖ ਨੇ ਆਪਣੀ ਇਸ ਕਿਰਪਾਨ ਦੀ ਕਦੀ ਦੁਰਵਰਤੋ ਕੀਤੀ ਹੋਵੇ ਜਾਂ ਇਸ...

ਸਰਾਫ਼ਾ ਬਾਜ਼ਾਰ ਅੱਪਰਾ ਗਰਮੀਆਂ ਦੀਆਂ ਛੁਟੀਆਂ ਕਰਕੇ ਮਿਤੀ 25, 26, 27 ਤੇ 28 ਜੂਨ ਨੂੰ ਬੰਦ ਰਹੇਗਾ

ਸਰਾਫ਼ਾ ਬਾਜ਼ਾਰ ਅੱਪਰਾ ਗਰਮੀਆਂ ਦੀਆਂ ਛੁਟੀਆਂ ਕਰਕੇ ਮਿਤੀ 25, 26, 27 ਤੇ 28 ਜੂਨ ਨੂੰ ਬੰਦ ਰਹੇਗਾ

Jun 19, 2026 07:12 PM (Asia/Kolkata)

ਅੱਪਰਾ,19 ਜੂਨ (ਤੀਰਥ ਸਿੰਘ ਮੈਂਗੜ੍ਹਾ)-ਸਵਰਨਕਾਰ ਸੰਘ ਅੱਪਰਾ ਦੇ ਪ੍ਰਧਾਨ, ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਰਮੀਆਂ ਦੀਆਂ ਛੁੱਟੀਆਂ ਦੇ ਕਾਰਣ ਇਸ ਸਾਲ ਵੀ ਅੱਪਰਾ ਦਾ ਸਰਾਫ਼ਾ ਬਾਜ਼ਾਰ ਤੇ ਸਮੂਹ ਸੁਨਿਆਰਿਆਂ ਦੀਆਂ ਦੁਕਾਨਾਂ ਮਿਤੀ 25, 26, 27 ਤੇ 28 ਜੂਨ ਦਿਨ ਵੀਰਵਾਰ, ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਨੂੰ ਪੂਰਨ ਤੌਰ ਤੇ ਬੰਦ ਰਹਿਣਗੀਆਂ। ਸਮੂਹ ਅਹੁਦੇਦਾਰਾਂ ਨੇ ਕਿਹਾ ਕਿ ਆਮ ਲੋਕ ਉਕਤ ਤਰੀਕਾਂ ਨੋਟ ਕਰ ਲੈਣ ਤਾਂ ਕਿ...

ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1,500 ਪ੍ਰਤੀ ਮਹੀਨਾ, ਜਦਕਿ ਹੋਰ ਸਾਰੀਆਂ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲੇਗਾ ਲਾਭ

ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1,500 ਪ੍ਰਤੀ ਮਹੀਨਾ, ਜਦਕਿ ਹੋਰ ਸਾਰੀਆਂ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲੇਗਾ ਲਾਭ

Jun 19, 2026 05:10 PM (Asia/Kolkata)

ਖਮਾਣੋਂ, 19 ਜੂਨ (ਸਤਵਿੰਦਰ ਸਿੰਘ)-ਪੰਜਾਬ ਸਰਕਾਰ ਵੱਲੋ ਸੂਬੇ ਦੀਆਂ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਤਹਿਤ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿਚ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਰਾਹੀ ਯੋਗ ਮਹਿਲਾਵਾਂ ਨੂੰ ਮਾਸਿਕ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜਬੂਤ ਬਣਾਉਣ ਦਾ ਉਦੇਸ਼ ਰੱਖਿਆ ਗਿਆ ਹੈ|ਇਸ ਸੰਬਧੀ ਜਾਣਕਾਰੀ...

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

Jun 19, 2026 04:28 PM (Asia/Kolkata)

ਕਿਹਾ; ਉਤਰਾਖੰਡ ਸਰਕਾਰ ਨਿਰਪੱਖ ਜਾਂਚ ਕਰਵਾ ਕੇ ਨੌਜਵਾਨਾਂ ਨੂੰ ਦੇਵੇ ਇਨਸਾਫ਼ਅੰਮ੍ਰਿਤਸਰ, 19 ਜੂਨ- ਕੰਵਰ ਪ੍ਰਤਾਪ ਸਿੰਘ , ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਦੇ ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਇਕਪਾਸੜ ਕਾਰਵਾਈ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਉਤਰਾਖੰਡ ਸਰਕਾਰ ਨੂੰ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਲਈ ਆਖਿਆ ਹੈ।ਐਡਵੋਕੇਟ...

"ਅਸੀਂ ਪਿਆਰ ਅਤੇ ਅਮਨ ਦਾ ਸੰਦੇਸ਼ ਲੈ ਕੇ ਵਾਪਸ ਜਾ ਰਹੇ ਹਾਂ" – ਭਾਰਤੀ ਸਿੱਖ ਸ਼ਰਧਾਲੂਆਂ ਦੀ 10 ਦਿਨਾਂ ਦੀ ਪਾਕਿਸਤਾਨ ਯਾਤਰਾ ਸੰਪੰਨ

"ਅਸੀਂ ਪਿਆਰ ਅਤੇ ਅਮਨ ਦਾ ਸੰਦੇਸ਼ ਲੈ ਕੇ ਵਾਪਸ ਜਾ ਰਹੇ ਹਾਂ" – ਭਾਰਤੀ ਸਿੱਖ ਸ਼ਰਧਾਲੂਆਂ ਦੀ 10 ਦਿਨਾਂ ਦੀ ਪਾਕਿਸਤਾਨ ਯਾਤਰਾ ਸੰਪੰਨ

Jun 19, 2026 04:11 PM (Asia/Kolkata)

ਈਟੀਪੀਬੀ ਅਤੇ ਪੀਐਸਜੀਪੀਸੀ ਵੱਲੋਂ ਵਾਘਾ ਸਰਹੱਦ 'ਤੇ ਸ਼ਰਧਾਲੂਆਂ ਨੂੰ ਵਿਦਾਈਗੁਰਦੁਆਰਿਆਂ ਦੀ ਸੁਰੱਖਿਆ ਅਤੇ ਸੁੰਦਰਤਾ ਦੀ ਸ਼ਰਧਾਲੂਆਂ ਨੇ ਕੀਤੀ ਭਰਪੂਰ ਸ਼ਲਾਘਾਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 21 ਜੂਨ ਨੂੰ ਭਾਰਤ ਤੋਂ ਇਕ ਹੋਰ ਜਥਾ ਪਾਕਿਸਤਾਨ ਪਹੁੰਚੇਗਾਲਾਹੌਰ (ਨਜ਼ਰਾਨਾ ਟਾਈਮਜ਼): ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੋੜ ਮੇਲੇ ਵਿੱਚ ਸ਼ਮੂਲੀਅਤ ਕਰਨ ਲਈ ਪਾਕਿਸਤਾਨ ਆਇਆ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਆਪਣੀ 10 ਦਿਨਾਂ ਦੀ ਧਾਰਮਿਕ ਯਾਤਰਾ ਪੂਰੀ ਕਰਨ ਉਪਰੰਤ ਬੁੱਧਵਾਰ ਨੂੰ ਵਾਘਾ ਸਰਹੱਦ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

Jun 19, 2026 03:56 PM (Asia/Kolkata)

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21 ਜੂਨ ਨੂੰ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾਅੰਮ੍ਰਿਤਸਰ, 19 ਜੂਨ-ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ...

ਹਿਮਾਚਲ-ਪੰਜਾਬ ਵਿਵਾਦ ਤੇ ਦੋਵੇਂ ਰਾਜ ਸਰਕਾਰਾਂ ਨੂੰ ਤੁਰੰਤ ਦਖਲ ਦੇ ਕੇ ਇਸਨੂੰ ਹੱਲ ਕਰਨ ਲਈ ਪਹਿਲ ਕਰਨ-ਪੰਡਿਤ/ਸੂਦ/ਮੁਕੁਲ

ਹਿਮਾਚਲ-ਪੰਜਾਬ ਵਿਵਾਦ ਤੇ ਦੋਵੇਂ ਰਾਜ ਸਰਕਾਰਾਂ ਨੂੰ ਤੁਰੰਤ ਦਖਲ ਦੇ ਕੇ ਇਸਨੂੰ ਹੱਲ ਕਰਨ ਲਈ ਪਹਿਲ ਕਰਨ-ਪੰਡਿਤ/ਸੂਦ/ਮੁਕੁਲ

Jun 19, 2026 03:48 PM (Asia/Kolkata)

ਕਪੂਰਥਲਾ 19 ਜੂਨ ਗੌਰਵ ਮੜੀਆ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿਚਕਾਰ ਵਧਦਾ ਸਰਹੱਦੀ ਵਿਵਾਦ ਅਤੇ ਐਂਟਰੀ ਟੈਕਸ ਮੁੱਦਾ ਰਾਜ ਦੇ ਸੈਰ-ਸਪਾਟਾ ਉਦਯੋਗ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ।ਤਣਾਅ ਅਤੇ ਵਿਰੋਧ ਪ੍ਰਦਰਸ਼ਨਾਂ ਨੇ ਸੈਲਾਨੀਆਂ ਦੀ ਆਵਾਜਾਈ ਨੂੰ ਪ੍ਰਭਾਵਿਤ ਕੀਤਾ ਹੈ।ਇਸ ਸਬੰਧੀ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਜ਼ਿਲ੍ਹਾ ਸਰਪ੍ਰਸਤ ਰਾਜੂ ਸੂਦ ਅਤੇ ਬਜਰੰਗ ਦਲ ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਮੁਕੁਲ ਅਰੋੜਾ ਨੇ ਸਾਂਝੇ ਤੌਰ ਤੇ ਦੋਵਾਂ ਰਾਜ...

ਗੁਰਮਤਿ ਕੈਂਪ ਵਿੱਚ AI ਦੇ ਭਵਿੱਖ ‘ਤੇ ਵਿਸ਼ੇਸ਼ ਸੰਵਾਦ, ਗੁਰਜੀਤ ਸਿੰਘ ਅਜ਼ਾਦ ਨੇ ਵਿਦਿਆਰਥੀਆਂ ਨੂੰ ਦਿੱਤੀ ਨਵੀਂ ਸੋਚ

ਗੁਰਮਤਿ ਕੈਂਪ ਵਿੱਚ AI ਦੇ ਭਵਿੱਖ ‘ਤੇ ਵਿਸ਼ੇਸ਼ ਸੰਵਾਦ, ਗੁਰਜੀਤ ਸਿੰਘ ਅਜ਼ਾਦ ਨੇ ਵਿਦਿਆਰਥੀਆਂ ਨੂੰ ਦਿੱਤੀ ਨਵੀਂ ਸੋਚ

Jun 19, 2026 03:40 PM (Asia/Kolkata)

ਗੁਰਮਤਿ ਸਿੱਖਿਆ ਕੇਂਦਰ ਮਿੱਠਾਪੁਰ ਵਿਖੇ ਚੱਲ ਰਹੇ ਕੈਂਪ ਵਿੱਚ ਨੌਜਵਾਨਾਂ ਨੂੰ AI ਯੁੱਗ ਦੀਆਂ ਚੁਣੌਤੀਆਂ ਅਤੇ ਮੌਕਿਆਂ ਬਾਰੇ ਕੀਤਾ ਗਿਆ ਜਾਗਰੂਕਜਲੰਧਰ ,ਨਜ਼ਰਾਨਾ ਟਾਈਮਜ਼ ਬਿਊਰੋ ਜਲੰਧਰ ਦੇ ਮਿੱਠਾਪੁਰ ਸਥਿਤ ਗੁਰਮਤਿ ਸਿੱਖਿਆ ਕੇਂਦਰ ਵਿੱਚ 1 ਜੂਨ ਤੋਂ 20 ਜੂਨ 2026 ਤੱਕ ਚੱਲ ਰਹੇ ਗੁਰਮਤਿ ਕੈਂਪ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਬੱਚੇ ਅਤੇ ਨੌਜਵਾਨ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਧਾਰਮਿਕ, ਸਿੱਖਿਆਕ ਅਤੇ ਵਿਅਕਤੀਗਤ ਵਿਕਾਸ ਨਾਲ ਸੰਬੰਧਿਤ ਗਤੀਵਿਧੀਆਂ ਕਾਰਨ ਇਹ ਕੈਂਪ ਵਿਦਿਆਰਥੀਆਂ ਲਈ...

  • Previous
  • 1
  • Next
Loading…
Loading the web debug toolbar…
Attempt #