ਗੁਰੂ ਅਰਜਨ ਦੇਵ ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ
ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਕੀਤਾ ਦੌਰਾ ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,19 ਨਵੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਲੋਂ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਅਗਵਾਈ ਹੇਠ ਵਿੱਦਿਅਕ ਸਕੱਤਰ ਐਸਜੀਪੀਸੀ ਇੰਜੀ.ਸੁਖਮਿੰਦਰ ਸਿੰਘ ਵਲੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਵਿਦਿਆਰਥੀ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਸਾਇੰਸ ਡਿਪਾਰਮੈਟ ਦੇ ਅਧਿਆਪਕ ਪ੍ਰੋਫੈਸਰ ਲਖਵਿੰਦਰ ਕੌਰ...