2 August 2025 ਦੀਆਂ ਖ਼ਬਰਾਂ

5 published stories
ਕੇਂਦਰ ਸਰਕਾਰ ਵੱਲੋਂ ਆਉਂਦੀ ਇੱਕ ਇੱਕ ਸਹੂਲਤ ਹਰੇਕ ਘਰ ਵਿੱਚ ਪਹੁੰਚਾਉਣਾ ਹੈ ਸਾਡਾ ਮੁੱਖ ਟੀਚਾ– ਹਰਜੀਤ ਸੰਧੂ

ਕੇਂਦਰ ਸਰਕਾਰ ਵੱਲੋਂ ਆਉਂਦੀ ਇੱਕ ਇੱਕ ਸਹੂਲਤ ਹਰੇਕ ਘਰ ਵਿੱਚ ਪਹੁੰਚਾਉਣਾ ਹੈ ਸਾਡਾ ਮੁੱਖ ਟੀਚਾ– ਹਰਜੀਤ ਸੰਧੂ

Aug 03, 2025 01:57 AM (Asia/Kolkata)

ਪਿੰਡ ਮੂਸੇ ਖੁਰਦ ਵਿਖੇ ਭਾਜਪਾ ਸਰਕਾਰ ਦੀਆਂ ਸਹੂਲਤਾਂ ਲਈ ਵਿਸ਼ੇਸ਼ ਅਭਿਆਨ ਤਹਿਤ ਕੈਂਪ ਆਯੋਜਿਤ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,2 ਜੁਲਾਈ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਿਸ ਦੀ ਅਗਵਾਈ ਕਾਮਯਾਬ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕਰ ਰਹੇ ਹਨ,ਵੱਲੋਂ ਦੇਸ਼ ਦੇ ਹਰ ਕੋਨੇ ਵਿੱਚ ਬਿਨਾਂ ਭੇਦਭਾਵ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਮੂਸੇ ਖੁਰਦ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਗੁਰਲਾਲ...

ਸਾਵਣ ਅਸ਼ਟਮੀ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਵੱਖ-ਵੱਖ ਮੰਦਿਰਾਂ ਵਿੱਚ ਭਰੀ ਹਾਜਰੀ

ਸਾਵਣ ਅਸ਼ਟਮੀ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਵੱਖ-ਵੱਖ ਮੰਦਿਰਾਂ ਵਿੱਚ ਭਰੀ ਹਾਜਰੀ

Aug 03, 2025 01:42 AM (Asia/Kolkata)

ਰਾਕੇਸ਼ ਨਈਅਰ ਚੋਹਲਾ ਤਰਨਤਾਰਨ,2 ਜੁਲਾਈ ਮਾਤਾ ਸ੍ਰੀ ਚਿੰਤਪੁਰਨੀ ਜੀ ਦੀ ਸਾਵਣ ਅਸ਼ਟਮੀ 'ਤੇ ਤਰਨਤਾਰਨ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਥੀਆਂ ਸਮੇਤ ਹਾਜਰੀ ਭਰੀ ਅਤੇ ਮਾਤਾ ਸ੍ਰੀ ਚਿੰਤਪੁਰਨੀ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੰਗਤਾਂ ਨੂੰ ਇਸ ਪਾਵਨ ਤਿਉਹਾਰ ਦੀਅਂ ਵਧਾਈਆਂ ਦਿੱਤੀਆਂ।ਇਸ ਮੌਕੇ 'ਤੇ ਉਨਾਂ ਕਿਹਾ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਉਹ ਮਾਤਾ ਜੀ ਦਾ ਆਸ਼ੀਰਵਾਦ ਲੈਣ ਪਹੁੰਚੇ ਹਨ ਅਤੇ ਆਪਣੇ ਆਪ ਨੂੰ ਵਢਭਾਗਾ...

ਜਥੇਦਾਰ ਦੇ ਸੇਵਾ-ਨਿਯਮ ਘੜਨ ਵਾਲੀ ਕਮੇਟੀ ਦੇ ਬਾਕੀ ਮੈਂਬਰਾਂ ਦੀ ਵੀ ਹੋਵੇ ਪੜਤਾਲ, ਕਰਮਜੀਤ ਸਿੰਘ ਨੂੰ ਯੂਨੀਵਰਸਿਟੀ ਦੇ ਅਹੁਦੇ ਤੋਂ ਵੀ ਹਟਾਓ : ਫੈਡਰੇਸ਼ਨ ਭਿੰਡਰਾਂਵਾਲਾ

ਜਥੇਦਾਰ ਦੇ ਸੇਵਾ-ਨਿਯਮ ਘੜਨ ਵਾਲੀ ਕਮੇਟੀ ਦੇ ਬਾਕੀ ਮੈਂਬਰਾਂ ਦੀ ਵੀ ਹੋਵੇ ਪੜਤਾਲ, ਕਰਮਜੀਤ ਸਿੰਘ ਨੂੰ ਯੂਨੀਵਰਸਿਟੀ ਦੇ ਅਹੁਦੇ ਤੋਂ ਵੀ ਹਟਾਓ : ਫੈਡਰੇਸ਼ਨ ਭਿੰਡਰਾਂਵਾਲਾ

Aug 03, 2025 12:57 AM (Asia/Kolkata)

ਅੰਮ੍ਰਿਤਸਰ, 2 ਅਗਸਤ , ਨਜ਼ਰਾਨਾ ਟਾਈਮਜ ਬਿਊਰੋ ਬੀਤੀ ਕੱਲ੍ਹ ਸਵੇਰ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਕਰਮਜੀਤ ਸਿੰਘ ਦੀ ਸ਼ਿਕਾਇਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਚਿੱਠੀ ਲਿਖੀ ਗਈ ਸੀ, ਜਿਸ ਵਿੱਚ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਜੁਗਰਾਜ ਸਿੰਘ ਮਝੈਲ ਨੇ ਲਿਖਿਆ ਸੀ ਕਿ ਗੁਰੂ ਨਾਨਕ...

ਧਰਮ ਯੁੱਧ ਮੋਰਚੇ ਤੋਂ ਖ਼ਾਲਿਸਤਾਨ ਦੇ ਸੰਘਰਸ਼ ਵੱਲ

ਧਰਮ ਯੁੱਧ ਮੋਰਚੇ ਤੋਂ ਖ਼ਾਲਿਸਤਾਨ ਦੇ ਸੰਘਰਸ਼ ਵੱਲ

Aug 03, 2025 12:10 AM (Asia/Kolkata)

ਧਰਮ ਯੁੱਧ ਮੋਰਚੇ ਤੋਂ ਖ਼ਾਲਿਸਤਾਨ ਦੇ ਸੰਘਰਸ਼ ਵੱਲ ਦਸਮੇਸ਼ ਪਿਤਾ ਦੇ ਸੰਤ-ਸਿਪਾਹੀ, ਜਰਨੈਲਾਂ ਦੇ ਜਰਨੈਲ, ਵੀਹਵੀਂ ਸਦੀ ਦੇ ਮਹਾਨ ਸਿੱਖ, ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲ਼ਿਆਂ ਨੇ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਅਤੇ ਅਮਰ ਸ਼ਹੀਦ ਬਾਬਾ ਠਾਹਰਾ ਸਿੰਘ ਜੀ ਦੀ ਗ੍ਰਿਫ਼ਤਾਰੀ ਉਪਰੰਤ 19 ਜੁਲਾਈ 1982 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰ ਕੇ ਉਹਨਾਂ ਦੀ ਰਿਹਾਈ ਲਈ ਸ੍ਰੀ ਅੰਮ੍ਰਿਤਸਰ ਸਾਹਿਬ...

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਜਰਨੈਲ ਸ਼ਹੀਦ ਜਥੇਦਾਰ ਭਾਈ ਗੁਰਜੰਟ ਸਿੰਘ ਬੁੱਧਸਿੰਘਵਾਲਾ ਦੇ ਸਮਾਗਮ 'ਚ ਬੁਲਾਰਿਆਂ ਵੱਲੋਂ ਖ਼ਾਲਿਸਤਾਨ ਦੇ ਨਿਸ਼ਾਨੇ 'ਤੇ ਜ਼ੋਰ

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਜਰਨੈਲ ਸ਼ਹੀਦ ਜਥੇਦਾਰ ਭਾਈ ਗੁਰਜੰਟ ਸਿੰਘ ਬੁੱਧਸਿੰਘਵਾਲਾ ਦੇ ਸਮਾਗਮ 'ਚ ਬੁਲਾਰਿਆਂ ਵੱਲੋਂ ਖ਼ਾਲਿਸਤਾਨ ਦੇ ਨਿਸ਼ਾਨੇ 'ਤੇ ਜ਼ੋਰ

Aug 02, 2025 11:58 PM (Asia/Kolkata)

ਕੌਮੀ ਘਰ ਖ਼ਾਲਿਸਤਾਨ ਦੀ ਸਥਾਪਤੀ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ : ਘੁਮਾਣ/ਰਣਜੀਤ/ਗੋਪਾਲਾ/ਚੌੜਾ ਅੰਮ੍ਰਿਤਸਰ/ਮੋਗਾ, 2 ਅਗਸਤ ,ਨਜ਼ਰਾਨਾ ਟਾਈਮਜ ਬਿਊਰੋ  ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਖ਼ਾਲਿਸਤਾਨ ਦੇ ਹਥਿਆਰਬੰਦ ਸੰਘਰਸ਼ 'ਚ ਜੂਝ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਜਰਨੈਲ ਅਮਰ ਸ਼ਹੀਦ ਜਥੇਦਾਰ ਭਾਈ...

  • Previous
  • 1
  • Next
Loading…
Loading the web debug toolbar…
Attempt #