ਪਿੰਡ ਰੱਤੋਕੇ ਵਿਖੇ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ ਦੇ ਹੱਕ 'ਚ ਅਕਾਲੀ ਵਰਕਰਾਂ ਦਾ ਭਰਵਾਂ ਇਕੱਠ
2027 ਵਿੱਚ ਅਕਾਲੀ ਸਰਕਾਰ ਬਣਨ ਦਾ ਕੀਤਾ ਦਾਅਵਾਅਕਾਲੀ ਦਲ ਦੀ ਸਰਕਾਰ ਬਣਨ 'ਤੇ ਕਤਲੇਆਮ,ਲੁੱਟਾਂ-ਖੋਹਾਂ,ਫ਼ਿਰੌਤੀਆਂ ਤੇ ਗੈਂਗਸਟਰਵਾਦ ਤੋਂ ਮਿਲੇਗੀ ਨਿਜਾਤ-ਸਰਪੰਚ ਬਿੱਲਾ ਸ਼ੇਰੋਂ ਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,2 ਮਈ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਹੱਕ ਵਿੱਚ ਅੱਜ ਪਿੰਡ ਰੱਤੋਕੇ ਵਿਖੇ ਸਾਬਕਾ ਸਰਪੰਚ ਚੰਨਣ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਭਰਵਾਂ ਇਕੱਠ...