ਨਵੰਬਰ 1984 ’ਚ ਬੇਦੋਸ਼ੇ ਸਿੱਖਾਂ ਦਾ ਦਿੱਲੀ ’ਚ ਕਤਲੇਆਮ ਕਰਨ ਵਾਲ਼ੇ ਦੁਸ਼ਟਾਂ ਦੀ ਸੂਚੀ
ਨਵੰਬਰ 1984 ’ਚ ਬੇਦੋਸ਼ੇ ਸਿੱਖਾਂ ਦਾ ਦਿੱਲੀ ’ਚ ਕਤਲੇਆਮ ਕਰਨ ਵਾਲ਼ੇ ਦੁਸ਼ਟਾਂ ਦੀ ਸੂਚੀ ਹਿੰਦੂ ਹੁਕਮਰਾਨਾਂ ਨੇ ਸਿੱਖ ਕੌਮ ਨਾਲ਼ ਪੰਜ ਸਦੀਆਂ ਦਾ ਵੈਰ ਕੱਢਣ ਲਈ, ਸਿੱਖੀ ਸਵੈਮਾਣ ਤੇ ਅਣਖ਼ ਨੂੰ ਰੋਲਣ ਲਈ, ਧਰਮ ਯੁੱਧ ਮੋਰਚੇ ਨੂੰ ਕੁਚਲਣ ਲਈ, ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲ਼ਿਆਂ ਅਤੇ ਉਹਨਾਂ ਦੇ ਜੁਝਾਰੂ ਸਿੰਘਾਂ ਨੂੰ ਖਤਮ ਕਰਨ ਲਈ ਪਹਿਲਾਂ ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਅਨੇਕਾਂ ਗੁਰਦੁਆਰਿਆਂ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਸੰਗਤਾਂ ਦਾ ਵਹਿਸ਼ੀਆਨਾ...