2 October 2025 ਦੀਆਂ ਖ਼ਬਰਾਂ

7 published stories
ਪਾਕਿਸਤਾਨ ਕਰੇਗਾ ਸਿੱਖ ਯਾਤਰੀਆਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ

ਪਾਕਿਸਤਾਨ ਕਰੇਗਾ ਸਿੱਖ ਯਾਤਰੀਆਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ

Oct 03, 2025 03:52 AM (Asia/Kolkata)

ਲਾਹੌਰ (ਅਲੀ ਇਮਰਾਨ ਚੱਠਾ) ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ 556ਵੀਂ ਜਨਮ ਸ਼ਤਾਬਦੀ ਦੇ ਸੰਬੰਧ ਵਿੱਚ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਹੈੱਡ ਆਫਿਸ ਵਿਖੇ ਉੱਚ-ਪੱਧਰੀ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਅਤਿਰਿਕਤ ਸਕੱਤਰ ਸ਼ਰਾਈਨ ਨਾਸਿਰ ਮੁਸ਼ਤਾਕ ਨੇ ਕੀਤੀ ਜਦਕਿ ETPB ਦੇ ਚੇਅਰਮੈਨ ਡਾ. ਸਾਜਿਦ ਮਹਮੂਦ ਚੌਹਾਨ ਵੀਡੀਓ ਲਿੰਕ ਰਾਹੀਂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਪੁਲਿਸ, ਰੇਂਜਰਜ਼, ਕਸਟਮ, ਇਮੀਗ੍ਰੇਸ਼ਨ, ਰੈਸਕਿਊ 1122, ਲੈਸਕੋ, ਸੂਈ ਗੈਸ, ਸਿਹਤ ਵਿਭਾਗ ਅਤੇ ਪ੍ਰਸ਼ਾਸਨਕ...

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੂਨੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ

ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੂਨੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ

Oct 03, 2025 03:28 AM (Asia/Kolkata)

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੂਨੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤਅੰਮ੍ਰਿਤਸਰ, 2 ਅਕਤੂਬਰ ਤਾਜੀਮਨੂਰ ਕੌਰ  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਅੱਜ ਪੂਨਾ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ...

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਐਡਵੋਕੇਟ ਧਾਮੀ

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਐਡਵੋਕੇਟ ਧਾਮੀ

Oct 03, 2025 03:11 AM (Asia/Kolkata)

ਅੰਮ੍ਰਿਤਸਰ, 2 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਮਨਜ਼ੂਰੀ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਮੀਡੀਆ ਰੀਪੋਰਟਾਂ ਰਾਹੀਂ ਸਾਹਮਣੇ ਆਇਆ ਹੈ ਜਿਸ ਦੀ ਸ਼੍ਰੋਮਣੀ ਕਮੇਟੀ ਪ੍ਰਸੰਸਾ ਕਰਦੀ ਹੈ।ਸ਼੍ਰੋਮਣੀ ਕਮੇਟੀ...

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

Oct 03, 2025 02:42 AM (Asia/Kolkata)

ਸ੍ਰੀ ਅੰਮ੍ਰਿਤਸਰ, 2 ਅਕਤੂਬਰ ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਾਂਦੇ ਸਿੱਖ ਜਥੇ ਨੂੰ ਜਾਣ ਦੀ ਪ੍ਰਵਾਨਗੀ ਦਾ ਸੁਆਗਤ ਕਰਦਿਆਂ ਇਸ ਨੂੰ ਸਿੱਖ ਸੰਗਤਾਂ ਦੀਆਂ ਅਰਦਾਸਾਂ ਦੀ ਸਫ਼ਲਤਾ ਆਖਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਏ ਸਮਝੌਤੇ ਅਨੁਸਾਰ ਹਰ ਸਾਲ...

ਚੋਹਲਾ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸ਼ਹਿਰਾ ਮੇਲਾ

ਚੋਹਲਾ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸ਼ਹਿਰਾ ਮੇਲਾ

Oct 03, 2025 01:33 AM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,2 ਅਕਤੂਬਰ [FACTBOX]ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸ਼ਿਵ ਮੰਦਰ ਦੁਸ਼ਹਿਰਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ਼ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸੂਰਜ ਢਲਦਿਆਂ ਹੀ ਰਾਵਣ,ਮੇਘਨਾਥ ਤੇ ਕੁੰਭਕਰਨ ਦੇ ਵੱਡੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਗਿਆ।ਇਸ ਮੇਲੇ ਨੂੰ ਦੇਖਣ ਲਈ ਆਸ-ਪਾਸ ਦੇ ਪਿੰਡਾਂ ਤੋਂ ਹਜ਼ਾਰਾਂ ਦੀ ਤਾਦਾਦ ਵਿੱਚ ਲੋਕ ਸਥਾਨਕ ਗੁਰੂ ਅਰਜਨ ਦੇਵ...

ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ

ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ

Oct 02, 2025 10:35 PM (Asia/Kolkata)

ਸ੍ਰੀ ਅੰਮ੍ਰਿਤਸਰ, 2 ਅਕਤੂਬਰ ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇੜ੍ਹ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਦਾ ਰਿਕਾਰਡ ਬਣਾਉਣ ਵਾਲੀ 18 ਸਾਲਾ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਬੰਡਾਲਾ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਕੀਤਾ। ਇਸ ਮੌਕੇ ਗੁਰਸ਼ਰਨ ਕੌਰ ਨੇ ਜਥੇਦਾਰ ਗੜਗੱਜ ਨੂੰ ਆਪਣੇ ਵੱਲੋਂ ਲਿਖੀ ਕਵਿਤਾਵਾਂ ਦੀ ਇੱਕ ਪੁਸਤਕ ਵੀ...

ਇਤਨਾ ਹੀ ਜਾਨਾ, ਕਿ ਕੁਛ ਨਾ ਜਾਨਾ, ਹਾਏ  ਸੋ ਭੀ ਹੂਆ ਇਕ ਉਮਰ ਕੇ ਬਾਅਦ ਮਾਲੂਮ ।'

ਇਤਨਾ ਹੀ ਜਾਨਾ, ਕਿ ਕੁਛ ਨਾ ਜਾਨਾ, ਹਾਏ ਸੋ ਭੀ ਹੂਆ ਇਕ ਉਮਰ ਕੇ ਬਾਅਦ ਮਾਲੂਮ ।'

Oct 02, 2025 06:39 PM (Asia/Kolkata)

[FACTBOX]ਮੈਂ 1935 ਈ: ਵਿਚ ਢਾਡੀ ਜਥੇ ਦਾ ਕੰਮ ਸ਼ੁਰੂ ਕੀਤਾ । ਵਾਰਾਂ ਦੇ ਨਾਲ ਵਿਆਖਿਆ ਕਰਨ ਦਾ ਮੈਂ ਬਿਲਕੁਲ ਨਵਾਂ ਢੰਗ ਅਪਣਾਇਆ । ਸਰੋਤਿਆਂ ਨੂੰ ਉਹ ਬਹੁਤ ਪਸੰਦ ਆਇਆ । ਸਿੱਟੇ ਵਜੋਂ ਦੋ-ਕੁ ਸਾਲ ਵਿਚ ਹੀ ਮੇਰਾ ਜਥਾ ਵਾਹਵਾ ਪਰਸਿਧ ਹੋ ਗਿਆ । ਸੱਚੀ ਗੱਲ ਏ, ਇਸਦਾ ਮੇਰੇ ਮਨ ਵਿਚ ਕੁਛ ਹੰਕਾਰ ਵੀ ਹੋ ਗਿਆ । ਇਕ ਮਿਸਾਲ ਦੇਂਦਾ ਹਾਂ । ਰਾਮ ਥੰਮ੍ਹਣ ਵਿਸਾਖੀ ਦੇ ਮੇਲੇ ਸਮੇਂ ਧਾਰਮਕ ਦੀਵਾਨ ਵੀ ਸਜਿਆ ਕਰਦਾ ਸੀ, ਜਿਸਦੇ ਮੁਖੀ ਪਰਬੰਧਕ ਸ. ਬਹਾਲ ਸਿੰਘ ਜ਼ੈਲਦਾਰ ਰਾਜਾ ਜੰਗ ਵਾਲੇ ਹੁੰਦੇ ਸਨ । ਇਕ...

  • Previous
  • 1
  • Next
Loading…
Loading the web debug toolbar…
Attempt #