20 June 2026 ਦੀਆਂ ਖ਼ਬਰਾਂ

23 published stories
ਸ਼੍ਰੋਮਣੀ ਅਕਾਲੀ ਦਲ ਅਤੇ ਆਮ ਪਾਰਟੀ ਦੇ ਵਰਕਰ ਹੋਏ ਆਹਮੋ ਸਾਹਮਣੇ

ਸ਼੍ਰੋਮਣੀ ਅਕਾਲੀ ਦਲ ਅਤੇ ਆਮ ਪਾਰਟੀ ਦੇ ਵਰਕਰ ਹੋਏ ਆਹਮੋ ਸਾਹਮਣੇ

Jun 20, 2026 11:12 PM (Asia/Kolkata)

ਆਮ ਆਦਮੀ ਪਾਰਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮੇ ਦੇ ਵਿਰੋਧ ਵਿੱਚ ਦਿੱਤਾ ਸੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖੈਹਿਰਾ ਦੇ ਘਰ ਦਾ ਘਿਰਾਓ ਕਰਨ ਦਾ ਸੱਦਾਅਕਾਲੀਆਂ ਦਾ ਇਕੱਠ ਦੇਖ ਕੇ ਆਮ ਆਦਮੀ ਪਾਰਟੀ ਨੂੰ ਮੁੜਨਾ ਪਿਆ ਵਾਪਿਸ:ਬਲਦੇਵ ਸਿੰਘ ਖੈਹਿਰਾਅੱਪਰਾ, 20 ਜੂਨ -(ਤੀਰਥ ਸਿੰਘ ਮੈਂਗੜ੍ਹਾ):ਅਕਾਲ ਤਖ਼ਤ ਸਾਹਿਬ ਤੋਂ ਜ਼ਾਰੀ ਹੋਏ ਹੁਕਮਨਾਮੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਫਿਲੌਰ ਦੇ ਸਾਬਕਾ ਵਿਧਾਇਕ ਅਤੇ ਮਜੂਦਾ ਹਲਕਾ ਇੰਚਾਰਜ ਬਲਦੇਵ...

ਇੰਟਰਨੈਸ਼ਨਲ ਬਾਜ਼ਾਰ 'ਚ ਤੇਲ ਸਸਤਾ ਹੋਣ ਦੇ ਬਾਵਜੂਦ ਇੰਡੀਅਨ ਸਟੇਟ 'ਚ ਪੈਟਰੋਲ-ਡੀਜ਼ਲ ਕਿਉਂ ਨਹੀਂ ਹੋਇਆ ਸਸਤਾ...

ਇੰਟਰਨੈਸ਼ਨਲ ਬਾਜ਼ਾਰ 'ਚ ਤੇਲ ਸਸਤਾ ਹੋਣ ਦੇ ਬਾਵਜੂਦ ਇੰਡੀਅਨ ਸਟੇਟ 'ਚ ਪੈਟਰੋਲ-ਡੀਜ਼ਲ ਕਿਉਂ ਨਹੀਂ ਹੋਇਆ ਸਸਤਾ...

Jun 20, 2026 10:09 PM (Asia/Kolkata)

ਚੰਡੀਗੜ੍ਹ 20 ਜੂਨ (ਮੰਗਤ ਸਿੰਘ ਸੈਦਪੁਰ) : ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬ੍ਰੈਂਟ ਕਰੂਡ (ਕੱਚੇ ਤੇਲ) ਦੀਆਂ ਕੀਮਤਾਂ ਵਿੱਚ ਕਾਫ਼ੀ ਨਰਮੀ ਆਈ ਹੈ। ਪਰ ਇਸ ਕਟੌਤੀ ਦਾ ਫਾਇਦਾ ਅਜੇ ਤੱਕ ਭਾਰਤੀ ਖਪਤਕਾਰਾਂ ਦੀ ਜੇਬ ਨੂੰ ਨਹੀਂ ਮਿਲਿਆ ਹੈ ਅਤੇ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਸਥਿਰ ਬਣੀਆਂ ਹੋਈਆਂ ਹਨ। ਪੈਟਰੋਲੀਅਮ ਮੰਤਰਾਲੇ ਅਤੇ ਸਰਕਾਰੀ ਤੇਲ ਕੰਪਨੀਆਂ ਅਨੁਸਾਰ ਆਮ ਜਨਤਾ ਨੂੰ ਤੁਰੰਤ ਰਾਹਤ ਨਾ ਮਿਲਣ ਦੇ ਪਿੱਛੇ ਮੁੱਖ ਕਾਰਨ ਅਤੇ ਅਸਲ ਗਣਿਤ ਇਸ ਪ੍ਰਕਾਰ...

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੱਤਕਾ, ਲੈਕਚਰ ਅਤੇ ਗੁਰਬਾਣੀ ਕੰਠ ਮੁਕਾਬਲਿਆਂ ਦਾ ਹੋਇਆ ਆਯੋਜਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੱਤਕਾ, ਲੈਕਚਰ ਅਤੇ ਗੁਰਬਾਣੀ ਕੰਠ ਮੁਕਾਬਲਿਆਂ ਦਾ ਹੋਇਆ ਆਯੋਜਨ

Jun 20, 2026 10:06 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਜੂਨ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਵਲੋ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ 18 ਰੋਜ਼ਾ ਗੁਰਮਤਿ ਗਿਆਨ, ਭਾਸ਼ਾ ਗਿਆਨ, ਸਿੱਖ ਇਤਿਹਾਸ ਅਤੇ ਸਿੱਖ ਸ਼ਸ਼ਤਰ ਗੱਤਕਾ ਸਿਖਲਾਈ ਕੈਂਪ ਦਾ ਆਯੋਜਨ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ...

ਮਰਦਾਨ ਸਿੱਖ ਜੋੜਾ ਕਤਲ ਮਾਮਲਾ: ਕਤਲ ਦੇ ਮਕਸਦ ਦਾ ਪਰਦਾਫਾਸ਼ ਹੋਣਾ ਚਾਹੀਦਾ — ਮੰਤਰੀ ਰਮੇਸ਼ ਸਿੰਘ ਅਰੋੜਾ

ਮਰਦਾਨ ਸਿੱਖ ਜੋੜਾ ਕਤਲ ਮਾਮਲਾ: ਕਤਲ ਦੇ ਮਕਸਦ ਦਾ ਪਰਦਾਫਾਸ਼ ਹੋਣਾ ਚਾਹੀਦਾ — ਮੰਤਰੀ ਰਮੇਸ਼ ਸਿੰਘ ਅਰੋੜਾ

Jun 20, 2026 09:44 PM (Asia/Kolkata)

ਮਰਦਾਨ, 20 ਜੂਨ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾ ਪੰਜਾਬ ਦੇ ਮਨੁੱਖੀ ਅਧਿਕਾਰ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਖੈਬਰ ਪਖਤੂਨਖਵਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਰਦਾਨ ਵਿੱਚ ਸਿੱਖ ਜੋੜੇ ਦੇ ਬੇਰਹਿਮ ਕਤਲ ਪਿੱਛੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਸੂਬੇ ਭਰ ਵਿੱਚ ਘੱਟ ਗਿਣਤੀ ਭਾਈਚਾਰਿਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।ਘੱਟ ਗਿਣਤੀ ਮੈਂਬਰ ਅਸੈਂਬਲੀ ਸੁਰੇਸ਼ ਕੁਮਾਰ ਅਤੇ ਪੀਐਮਐਲ-ਐਨ ਮਰਦਾਨ ਦੇ...

ਪੰਜਾਬ 'ਚ 4 ਮਿਉਂਸਿਪਲ ਸੰਸਥਾਵਾਂ ਦੀਆਂ ਆਮ ਚੋਣਾਂ  5 ਜੁਲਾਈ ਨੂੰ ਨੋਟੀਫਿਕੇਸ਼ਨ ਹੋਇਆ ਜਾਰੀ...

ਪੰਜਾਬ 'ਚ 4 ਮਿਉਂਸਿਪਲ ਸੰਸਥਾਵਾਂ ਦੀਆਂ ਆਮ ਚੋਣਾਂ 5 ਜੁਲਾਈ ਨੂੰ ਨੋਟੀਫਿਕੇਸ਼ਨ ਹੋਇਆ ਜਾਰੀ...

Jun 20, 2026 09:17 PM (Asia/Kolkata)

ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਹੋਵੇਗੀ ਵੋਟਿੰਗ ਉਪਰੰਤ ਉਸੇ ਦਿਨ ਹੋਵੇਗੀ ਗਿਣਤੀ : ਪੰਜਾਬ ਰਾਜ ਚੋਣ ਕਮਿਸ਼ਨ ਚੰਡੀਗੜ੍ਹ 20 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀਆਂ 4 ਮਿਉਂਸਿਪਲ ਸੰਸਥਾਵਾਂ ਲਈ 5 ਜੁਲਾਈ ਨੂੰ ਆਮ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਹੇਠ ਲਿਖੀਆਂ ਸੰਸਥਾਵਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ ਚਾਰ...

ਚੰਡੀਗੜ੍ਹ 'ਚ ਕੈਸ਼ੀਅਰ ਮਰਡਰ ਦੇ 2 ਕਾਤਲਾਂ ਨੂੰ ਸਵੇਰੇ ਹੋਏ ਐਨਕਾਊਂਟਰ 'ਚ ਪੁਲਸ ਦੀਆਂ ਗੋਲੀ ਨਾਲ ਫੱਟੜਾਂ ਨੂੰ ਸੈਕਟਰ 16 ਦੇ ਹਸਪਤਾਲ 'ਚ ਕਰਾਇਆ ਭਰਤੀ...

ਚੰਡੀਗੜ੍ਹ 'ਚ ਕੈਸ਼ੀਅਰ ਮਰਡਰ ਦੇ 2 ਕਾਤਲਾਂ ਨੂੰ ਸਵੇਰੇ ਹੋਏ ਐਨਕਾਊਂਟਰ 'ਚ ਪੁਲਸ ਦੀਆਂ ਗੋਲੀ ਨਾਲ ਫੱਟੜਾਂ ਨੂੰ ਸੈਕਟਰ 16 ਦੇ ਹਸਪਤਾਲ 'ਚ ਕਰਾਇਆ ਭਰਤੀ...

Jun 20, 2026 08:49 PM (Asia/Kolkata)

ਚੰਡੀਗੜ੍ਹ 20 ਜੂਨ (ਮੰਗਤ ਸਿੰਘ ਸੈਦਪੁਰ) : 13 ਜੂਨ ਨੂੰ ਚੰਡੀਗੜ੍ਹ ਦੇ ਸੈਕਟਰ 11 ਵਿਖੇ ਕੁਮਾਰ ਮੈਡੀਕਲ ਦੀ ਦੁਕਾਨ ਵਿਖੇ ਕੰਮ ਕਰਦੇ ਜਾਨਕੀ ਦਾਸ ਨੂੰ ਗੈਂਗਸਟਰਾ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਉਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੇ ਵੱਖ-ਵੱਖ ਟੀਮਾਂ ਬਣਾ ਕੇ ਉਪਰੋਕਤ ਗੈਂਗਸਟਰਾਂ ਨੂੰ ਫੜਨ ਵਾਸਤੇ ਚੰਡੀਗੜ੍ਹ ਪੁਲਿਸ ਦੀ ਕ੍ਰਾਇਮ ਬ੍ਰਾਂਚ ਦੀ ਟੀਮ ਅਤੇ ਸਪੈਸ਼ਲ ਸੈਲ ਦੀ ਟੀਮ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਜਾਂ ਟੀਮਾਂ ਬਣਾ ਕੇ ਦੋਸ਼ੀਆਂ ਨੂੰ ਦਬੋਚਣ...

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਅਪਮਾਨ ਦੀਆਂ ਘਟਨਾਵਾਂ ਪੂਰੇ ਸਮਾਜ ਲਈ ਬਹੁਤ ਹੀ ਮੰਦਭਾਗੀਆਂ ਹਨ-ਸਟੀਫਨ ਮਸੀਹ ਸਿੱਧੂ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਅਪਮਾਨ ਦੀਆਂ ਘਟਨਾਵਾਂ ਪੂਰੇ ਸਮਾਜ ਲਈ ਬਹੁਤ ਹੀ ਮੰਦਭਾਗੀਆਂ ਹਨ-ਸਟੀਫਨ ਮਸੀਹ ਸਿੱਧੂ

Jun 20, 2026 08:38 PM (Asia/Kolkata)

ਕਪੂਰਥਲਾ 20 ਜੂਨ ਗੌਰਵ ਮੜੀਆ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਅਪਮਾਨ ਦੀਆਂ ਘਟਨਾਵਾਂ ਪੂਰੇ ਦੇਸ਼ ਅਤੇ ਸਮਾਜ ਲਈ ਬਹੁਤ ਹੀ ਮੰਦਭਾਗੀਆਂ ਹਨ ਅਤੇ ਸਮਾਜਿਕ ਸਦਭਾਵਨਾ ਅਤੇ ਸ਼ਾਂਤੀ ਲਈ ਇੱਕ ਵੱਡਾ ਖਤਰਾ ਹਨ।ਇਹ ਮੁੱਦਾ ਪੂਰੇ ਦੇਸ਼ ਖਾਸ ਕਰਕੇ ਪੰਜਾਬ ਵਰਗੇ ਸੂਬਿਆਂ ਵਿੱਚ ਡੂੰਘੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।ਅਜਿਹੀ ਹੀ ਇੱਕ ਘਟਨਾ ਪਵਿੱਤਰ ਬਾਈਬਲ ਦੀ ਬੇਅਦਬੀ ਕਰਨ ਅਤੇ ਪ੍ਰਭੂ ਯਿਸੂ ਮਸੀਹ ਬਾਰੇ ਅਪਮਾਨਜਨਕ ਸ਼ਬਦ ਵਰਤਣ ਦੀ ਸਾਹਮਣੇ ਆਈ ਹੈ।ਇਸ ਸਬੰਧੀ ਪੀਸੀਪੀਸੀ ਖੋਜੇਵਾਲਾ ਅਤੇ ਕੇਵੀਐਮ...

ਬਿੱਲਾ ਸ਼ੇਰੋਂ ਵਲੋਂ ਚੋਹਲਾ ਸਾਹਿਬ ਤੇ ਚੰਬਾ ਕਲਾਂ ਵਿਖੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ

ਬਿੱਲਾ ਸ਼ੇਰੋਂ ਵਲੋਂ ਚੋਹਲਾ ਸਾਹਿਬ ਤੇ ਚੰਬਾ ਕਲਾਂ ਵਿਖੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ

Jun 20, 2026 08:31 PM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,20 ਜੂਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਹਲਕੇ ਦੀ ਫ਼ੇਰੀ ਦੌਰਾਨ ਕਈ ਪਰਿਵਾਰਾਂ ਨਾਲ ਮੁਲਾਕ਼ਾਤ ਕੀਤੀ ਗਈ।ਇਸ ਦੌਰਾਨ ਪਿੰਡ ਚੰਬਾ ਕਲਾਂ ਵਿਖੇ ਦਲਜੀਤ ਸਿੰਘ ਅਤੇ ਚੋਹਲਾ ਸਾਹਿਬ ਤੋਂ ਸੂਬੇਦਾਰ ਦਇਆ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਬਿੱਲਾ ਸ਼ੇਰੋਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜਤਾਈ।ਉਹਨਾ...

ਪਿੰਡ ਚੰਬਾ ਕਲ੍ਹਾਂ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਪਿੰਡ ਚੰਬਾ ਕਲ੍ਹਾਂ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

Jun 20, 2026 08:28 PM (Asia/Kolkata)

ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਨੂੰ ਦਿੱਤਾ ਸਮਰਥਨ'ਆਪ' ਸਰਕਾਰ ਨੇ ਪੰਜਾਬ ਦੇ ਖਜ਼ਾਨੇ ਦੀ ਕੀਤੀ ਬਰਬਾਦੀ- ਰਮਨਦੀਪ ਕੌਰ ਸ਼ੇਰੋਂਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,20 ਜੂਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਚੰਬਾ ਕਲ੍ਹਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ ਕਈ ਪਰਿਵਾਰਾਂ ਨੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਟਕਸਾਲੀ ਅਕਾਲੀ...

ਰੇਲਵੇ ਲਾਇਨ ਡੂਮਛੇੜੀ ਨੇੜੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਤੋਂ ਡਿੱਗੇ ਨੌਜਵਾਨ ਨੂੰ ਦਰੜਿਆ..

ਰੇਲਵੇ ਲਾਇਨ ਡੂਮਛੇੜੀ ਨੇੜੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਤੋਂ ਡਿੱਗੇ ਨੌਜਵਾਨ ਨੂੰ ਦਰੜਿਆ..

Jun 20, 2026 08:00 PM (Asia/Kolkata)

.ਮੋਰਿੰਡਾ, 20 ਜੂਨ (ਚਰਨ ਸਿੰਘ ਮੈਣ ਮਾਜਰੀ) : ਰੇਲਵੇ ਲਾਈਨ ਡੂਮਛੇੜੀ ਨੇੜੇ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਦੇਵ ਸਿੰਘ ਪੁੱਤਰ ਰਣਜੀਤ ਸਿੰਘ, ਵਾਸੀ ਪਿੰਡ ਪੰਜਕੋਹਾ, ਤਹਿਸੀਲ ਖਮਾਣੋ (ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ) ਵਜੋਂ ਹੋਈ ਹੈ। ਥਾਣਾ ਸਿਟੀ ਮੋਰਿੰਡਾ ਵਿਖੇ ਪੁਲਿਸ ਨੇ ਇਸ ਸਬੰਧੀ ਇੱਕ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ ਹਰੀ ਝੰਡੀ : ਕੋਆਰਡੀਨੇਟਰ ਫੂਲਰਾਜ ਸਿੰਘ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ ਹਰੀ ਝੰਡੀ : ਕੋਆਰਡੀਨੇਟਰ ਫੂਲਰਾਜ ਸਿੰਘ

Jun 20, 2026 07:57 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਜੂਨ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਰਵਾਨਾ ਕੀਤਾ। ਪਿੰਡ ਮੌਲੀ ਵੈਦਵਾਨ ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੋਹਾਲੀ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ, ਕੌਂਸਲਰ ਸਤਵਿੰਦਰ ਸਿੰਘ ਮਿੱਠੂ, ਸਾਬਕਾ ਸਰਪੰਚ ਅਵਤਾਰ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Jun 20, 2026 07:30 PM (Asia/Kolkata)

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਅੰਮ੍ਰਿਤਸਰ, 20 ਜੂਨ-ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਸ. ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਸ. ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

Jun 20, 2026 07:24 PM (Asia/Kolkata)

27 ਜੂਨ ਨੂੰ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ਬੁਲਾਉਣ ਅਤੇ ਹਲਕਾ ਪੱਧਰ ’ਤੇ ਵੱਡੇ ਇਕੱਠ ਕਰਨ ਦਾ ਵੀ ਲਿਆ ਫੈਸਲਾਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾਅੰਮ੍ਰਿਤਸਰ, 20 ਜੂਨ- ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤਿ੍ਰੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਨੇ ਪੰਜਾਬ ਦੇ ਮੁੱਖ ਮੰਤਰੀ ਸ...

ਪੰਜਾਬ ਵਿੱਚ ਹੰਗਰੀ ਦੇ ਮਾਨਦ ਕੌਂਸਲੇਟ ਦਾ ਉਦਘਾਟਨ, ਅੰਤਰਰਾਸ਼ਟਰੀ ਸਹਿਯੋਗ ਅਤੇ ਧਰਮਾਂਤਰਿਕ ਸਦਭਾਵਨਾ ਨੂੰ ਮਿਲੇਗੀ ਹੋਰ ਮਜ਼ਬੂਤੀ

ਪੰਜਾਬ ਵਿੱਚ ਹੰਗਰੀ ਦੇ ਮਾਨਦ ਕੌਂਸਲੇਟ ਦਾ ਉਦਘਾਟਨ, ਅੰਤਰਰਾਸ਼ਟਰੀ ਸਹਿਯੋਗ ਅਤੇ ਧਰਮਾਂਤਰਿਕ ਸਦਭਾਵਨਾ ਨੂੰ ਮਿਲੇਗੀ ਹੋਰ ਮਜ਼ਬੂਤੀ

Jun 20, 2026 07:16 PM (Asia/Kolkata)

ਲਾਹੌਰ, 20 ਜੂਨ (ਨਜ਼ਰਾਨਾ ਟਾਈਮਜ਼)– ਪੰਜਾਬ ਦੇ ਮਨੁੱਖੀ ਅਧਿਕਾਰ ਅਤੇ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਪੰਜਾਬ ਵਿੱਚ ਹੰਗਰੀ ਦੇ ਮਾਨਦ ਕੌਂਸਲੇਟ (Honorary Consulate) ਦੇ ਉਦਘਾਟਨ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪਾਕਿਸਤਾਨ ਵਿੱਚ ਹੰਗਰੀ ਦੇ ਰਾਜਦੂਤ ਮਹਾਮਹਿਮ ਜ਼ੋਲਤਾਨ ਵਰਗਾ, ਮਾਨਦ ਕੌਂਸਲ ਜਨਰਲ ਗੁਲਾਮ ਦਸਤਗੀਰ, ਪੰਜਾਬ ਦੇ ਗ੍ਰਹਿ ਸਕੱਤਰ ਅਤੇ ਵੱਖ-ਵੱਖ ਦੇਸ਼ਾਂ ਦੇ ਕੂਟਨੀਤਿਕ ਨੁਮਾਇੰਦੇ ਵੀ ਹਾਜ਼ਰ ਸਨ।ਸਮਾਗਮ ਨੂੰ ਸੰਬੋਧਨ...

ਪੁਲੀਸ ਚੌਂਕੀ ਟਾਂਗਰਾ ਵਲੋਂ ਪੰਜ ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ|

ਪੁਲੀਸ ਚੌਂਕੀ ਟਾਂਗਰਾ ਵਲੋਂ ਪੰਜ ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ|

Jun 20, 2026 06:36 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਪੁਲਿਸ ਚੌਂਕੀ ਟਾਂਗਰਾ ਦੇ ਇੰਚਾਰਜ ਏਐਸਆਈ ਨਰਿੰਦਰ ਪਾਲ ਸਿੰਘ ਅਤੇ ਏ ਅੈਸ ਆਈ ਭੁਪਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਪਿੰਡ ਯੋਧਾ ਨਗਰੀ ਦੇ ਸ਼ਮਸ਼ਾਨ ਘਾਟ ਵਿੱਚ ਬੈਠੇ ਦੋ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਦਾ ਯਤਨ ਕਰਨ ਲੱਗੇ ਜਿਨਾਂ ਨੂੰ ਕਾਬੂ ਕਰਕੇ ਤੁਰੰਤ ਉਹਨਾਂ ਦੀ...

ਧਾਰਮਿਕ ਆਗੂਆਂ ਨੂੰ ਆਪਣੀਆਂ ਸੀਮਾਵਾਂ ਵਿੱਚ ਹੀ ਰਹਿਣ ਦੀ ਅਪੀਲ --ਇੰਜ ਸ਼ੇਰਗਿੱਲ

ਧਾਰਮਿਕ ਆਗੂਆਂ ਨੂੰ ਆਪਣੀਆਂ ਸੀਮਾਵਾਂ ਵਿੱਚ ਹੀ ਰਹਿਣ ਦੀ ਅਪੀਲ --ਇੰਜ ਸ਼ੇਰਗਿੱਲ

Jun 20, 2026 06:31 PM (Asia/Kolkata)

ਟਾਂਗਰਾ, ਸੁਰਜੀਤ ਸਿੰਘ ਖ਼ਾਲਸਾਸ੍ਰੀ ਅੰਮ੍ਰਿਤਸਰ ਅੱਜ ਮਿਤੀ 20/6/2026 ਨੂੰ ਅਧਿਕਾਰ ਸੰਘਰਸ਼ ਪਾਰਟੀ ਦੇ ਕੇਂਦਰੀ ਦਫ਼ਤਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਪ੍ਰਧਾਨ ਇੰਜ ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਅਸੀਂ ਵੇਖ ਰਹੇ ਹਾਂ ਕਿ ਸਾਡੇ ਧਾਰਮਿਕ ਆਗੂਆਂ ਦਾ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਖੁਲੇਆਮ ਨੇੜਤਾ ਜਾਂ ਦਾਗੀ ਲੀਡਰਾਂ ਦੇ ਹੱਕ ਵਿੱਚ ਖੜ੍ਹੇ ਹੋ ਜਾਣ ਕਾਰਨ ਸਾਡੀਆਂ ਬਹੁਤ ਹੀ ਸਤਿਕਾਰਤ ਹਸਤੀਆਂ ਦਾ ਮਾਣ ਸਤਿਕਾਰ ਘਟਿਆ ਹੈ। ਇਥੋਂ ਤੱਕ ਕਿ ਕੁਝ...

ਪੰਜਾਬ ਵਿੱਚ ਇੱਕ ਦੁਬਾਰਾ ਆਪ ਸਰਕਾਰ ਬਣਾਉਣ ਲਈ ਆਪ ਬੂਥ ਪੱਧਰ ਤੱਕ ਆਪਣੇ ਸੰਗਠਨ ਨੂੰ ​​ਕਰੇਗੀ ਮਜ਼ਬੂਤ:ਪੱਡਾ

ਪੰਜਾਬ ਵਿੱਚ ਇੱਕ ਦੁਬਾਰਾ ਆਪ ਸਰਕਾਰ ਬਣਾਉਣ ਲਈ ਆਪ ਬੂਥ ਪੱਧਰ ਤੱਕ ਆਪਣੇ ਸੰਗਠਨ ਨੂੰ ​​ਕਰੇਗੀ ਮਜ਼ਬੂਤ:ਪੱਡਾ

Jun 20, 2026 06:15 PM (Asia/Kolkata)

ਕਪੂਰਥਲਾ 20 ਜੂਨ ਗੌਰਵ ਮੜੀਆ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਨੇ ਸੰਗਠਨ ਨੂੰ ਮਜ਼ਬੂਤ ​​ਕਰਨ ਅਤੇ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਮੀਟਿੰਗਾਂ ਦੀ ਲੜੀ ਸ਼ੁਰੂ ਕਰ ਦਿੱਤੀ ਹੈ।ਇਨ੍ਹਾਂ ਮੀਟਿੰਗਾਂ ਦੌਰਾਨ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ​​ਕਰਨ ਅਤੇ ਪਾਰਟੀ ਦੇ ਅਧਾਰ ਨੂੰ ਹੋਰ ਮਜ਼ਬੂਤ ​​ਕਰਨ ਲਈ ਜਨਤਾ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ।ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਉਣ...

ਜਨਮਦਿਨ ਤੇ ਸੇਵਾ ਦਾ ਸੁਨੇਹਾ:ਅਵੀ ਰਾਜਪੂਤ ਨੇ ਆਪਣੇ ਜਨਮਦਿਨ ਤੇ ਲਗਾਇਆ ਖੂਨਦਾਨ ਕੈਂਪ

ਜਨਮਦਿਨ ਤੇ ਸੇਵਾ ਦਾ ਸੁਨੇਹਾ:ਅਵੀ ਰਾਜਪੂਤ ਨੇ ਆਪਣੇ ਜਨਮਦਿਨ ਤੇ ਲਗਾਇਆ ਖੂਨਦਾਨ ਕੈਂਪ

Jun 20, 2026 06:12 PM (Asia/Kolkata)

ਕਪੂਰਥਲਾ 20 ਜੂਨ ਗੌਰਵ ਮੜੀਆ ਸਮਾਜ ਸੇਵਾ ਵਿੱਚ ਹਰ ਸ਼ਮੇ ਅਹਿਮ ਭੂਮਿਕਾ ਨਿਭਾਉਣ ਵਾਲੇ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਨੇ ਆਪਣਾ 38ਵਾਂ ਜਨਮਦਿਨ ਵਿਰਾਸਤੀ ਸ਼ਹਿਰ ਦੇ ਸਿਟੀ ਹਾਲ ਦੇ ਬਾਹਰ ਖੂਨਦਾਨ ਕੈਂਪ ਲਗਾ ਕੇ ਮਨਾਇਆ,ਜਿਸ ਨਾਲ ਸਮਾਜ ਨੂੰ ਇੱਕ ਮਹੱਤਵਪੂਰਨ ਸੰਦੇਸ਼ ਗਿਆ।ਇਸ ਮੌਕੇ ਵੱਖ-ਵੱਖ ਧਾਰਮਿਕ,ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦੇ ਨਾਲ-ਨਾਲ ਮੰਦਰ ਕਮੇਟੀ ਦੇ ਅਹੁਦੇਦਾਰਾਂ ਨੇ ਖੂਨ ਦਾਨ ਕੈਂਪ ਵਿੱਚ ਪਹੁੰਚ ਕੇ ਅਵੀ ਰਾਜਪੂਤ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ...

ਕਪੂਰਥਲਾ ਦੇ ਵਾਰਡ ਨੰਬਰ-6 ਕਾਂਗਰਸ MC ਸ਼੍ਰੀਮਤੀ ਜੋਤੀ ਧੀਰ ਦੇ ਪਤੀ ਡਾ. ਰਾਜੀਵ ਧੀਰ ਗੁਰਦੁਆਰਾ ਦੇਵੀ ਤਾਲਾਬ ਅਤੇ ਰਣਜੀਤ ਐਵੀਨਿਊ ਵਿੱਚ ਟੁੱਟੇ ਮੈਨਹੋਲ ਦੇ ਢੱਕਣ ਠੀਕ ਕਰਵਾਉਂਦੇ ਹੋਏ

ਕਪੂਰਥਲਾ ਦੇ ਵਾਰਡ ਨੰਬਰ-6 ਕਾਂਗਰਸ MC ਸ਼੍ਰੀਮਤੀ ਜੋਤੀ ਧੀਰ ਦੇ ਪਤੀ ਡਾ. ਰਾਜੀਵ ਧੀਰ ਗੁਰਦੁਆਰਾ ਦੇਵੀ ਤਾਲਾਬ ਅਤੇ ਰਣਜੀਤ ਐਵੀਨਿਊ ਵਿੱਚ ਟੁੱਟੇ ਮੈਨਹੋਲ ਦੇ ਢੱਕਣ ਠੀਕ ਕਰਵਾਉਂਦੇ ਹੋਏ

Jun 20, 2026 06:08 PM (Asia/Kolkata)

ਕਪੂਰਥਲਾ 20 ਜੂਨ ਗੌਰਵ ਮੜੀਆ ਜਨਸੇਵਾ ਦੀ ਪਿਰਤ ਨੂੰ ਅੱਗੇ ਵਧਾਉਣਾ ਹੀ ਧੀਰ ਦੰਪਤੀ ਦਾ ਟੀਚਾ ਹੈ ਇਹ ਉਨ੍ਹਾਂ ਨੇ ਸਾਬਿਤ ਕਰ ਦਿੱਤਾ ਹੈ ਦੂਜੀ ਵਾਰ ਕੌਂਸਲਰ ਦਾ ਅਹੁਦਾ ਜਿੱਤ ਕੇ ਜਿਕਰਯੋਗ ਹੈ ਕਿ ਚਾਹੇ ਨਗਰ ਨਿਗਮ ਦੇ ਨਵੇਂ ਹਾਊਸ ਦਾ ਮੇਅਰ ਬਣਨਾ ਹਜੇ ਲਟਕਿਆ ਪਿਆ ਹੈ ਪ੍ਰੰਤੂ ਆਪਣੀ ਜਨਤਾ ਪ੍ਰਤੀ ਸੇਵਾ ਨੂੰ ਸਮਝਦੇ ਹੋਏ ਬਿਨਾਂ ਕਿਸੇ ਲਾਰੇ ਜਾ ਬਹਾਨੇ ਤੋਂ ਕਿ ਹਜੇ ਤਾਂ ਜੀ ਹਾਊਸ ਦਾ ਮੇਅਰ ਬਣੂਗਾ ਫਿਰ ਲੋਕਾਂ ਦੇ ਕੰਮ ਹੋਣਗੇ ਇਸ ਗੱਲ ਤੋਂ ਉਪਰ ਉਠਕੇ ਚੰਗੀ ਸੋਚ ਵਾਲਿਆਂ ਨਵੇਂ ਬਣੇ...

ਪੀਰ ਬਾਬਾ ਮਸਤ ਦੋ ਰੁੱਖਾਂ ਵਾਲੀ ਸਰਕਾਰ  ਦਾ ਸਲਾਨਾ ਮੇਲਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ

ਪੀਰ ਬਾਬਾ ਮਸਤ ਦੋ ਰੁੱਖਾਂ ਵਾਲੀ ਸਰਕਾਰ ਦਾ ਸਲਾਨਾ ਮੇਲਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ

Jun 20, 2026 06:04 PM (Asia/Kolkata)

ਕਪੂਰਥਲਾ 20 ਜੂਨ ਗੌਰਵ ਮੜੀਆ ਪੀਰ ਬਾਬਾ ਮਸਤ ਦੋ ਰੁੱਖਾਂ ਵਾਲੀ ਸਰਕਾਰ ਜੀ ਦਾ ਸਲਾਨਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ । ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਮਦਨ ਮੋਹਨ ਜੀ ਨੇ ਦੱਸਿਆ ਕਿ ਇਹ ਮੇਲਾ ਹਰ 18 ਤੇ 19 ਜੂਨ ਨੂੰ ਐਨ ਆਰ ਆਈ ਅਤੇ ਪਿੰਡ ਦੇ ਸਹਿਯੋਗ ਨਾਲ ਪਿੰਡ ਡੇਰੇ ਲੱਖਣ ਕਲਾਂ ਜ਼ਿਲ੍ਹਾ ਕਪੂਰਥਲਾ ਵਿਖੇ ਮਨਾਇਆ ਗਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਯੁਵਰਾਜ ਭੁਪਿੰਦਰ ਸਿੰਘ, ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ 490 ਸਿੱਖ ਸ਼ਰਧਾਲੂ ਪਾਕਿਸਤਾਨ ਪੁੱਜਣਗੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ 490 ਸਿੱਖ ਸ਼ਰਧਾਲੂ ਪਾਕਿਸਤਾਨ ਪੁੱਜਣਗੇ

Jun 20, 2026 04:48 PM (Asia/Kolkata)

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਵਿੱਚ ਸ਼ਮੂਲੀਅਤ ਲਈ 490 ਭਾਰਤੀ ਸਿੱਖ ਸ਼ਰਧਾਲੂ ਭਲਕੇ ਪਾਕਿਸਤਾਨ ਪੁੱਜਣਗੇ, ਈਟੀਪੀਬੀ ਅਤੇ ਪੀਐਸਜੀਪੀਸੀ ਵੱਲੋਂ ਸਾਰੇ ਪ੍ਰਬੰਧ ਮੁਕੰਮਲਲਾਹੌਰ, 20 ਜੂਨ (ਅਲੀ ਇਮਰਾਨ ਚੱਠਾ / ਨਜ਼ਰਾਨਾ ਟਾਈਮਜ਼)ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਭਾਰਤ ਤੋਂ 490 ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਭਲਕੇ (21 ਜੂਨ) ਪਾਕਿਸਤਾਨ ਪਹੁੰਚੇਗਾ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ)...

ਅਸੀਂ ਬਾਜ਼ੀ ਜਿੱਤ ਕੇ ਜਾਵਾਂਗੇ।

ਅਸੀਂ ਬਾਜ਼ੀ ਜਿੱਤ ਕੇ ਜਾਵਾਂਗੇ।

Jun 20, 2026 10:10 AM (Asia/Kolkata)

ਅਸੀਂ ਬਾਜ਼ੀ ਜਿੱਤ ਕੇ ਜਾਵਾਂਗੇ।1- ਲਾ ਜ਼ੋਰ ਕਿਥੋਂ ਤੱਕ ਲਾਵੇਗੀ,ਤੇਰੇ ਨਾਲ ਅੜਾਗੇ ਨੀ ਤਕਦੀਰੇ।ਅਸੀਂ ਕਾਹਲੀ ਕੋਈ ਕਰਨੀ ਨੀ,ਬਸ ਕਦਮ ਪੁੱਟਾ ਗੇ ਧੀਰੇ ਧੀਰੇ।ਲੈ ਚੱਲ ਕਿਥੇ ਲੈ ਚੱਲੇਗੀ,ਅਸੀਂ ਦੌੜ ਤੇਰੇ ਨਾਲ ਲਾਵਾਂਗੇ।ਤੇਰੇ ਹੱਥੋਂ ਤਕਦੀਰੇ ਹਾਰਨਾ ਨੀ, ਅਸੀਂ ਬਾਜ਼ੀ ਜਿੱਤ ਕੇ ਜਾਵਾਂਗੇ।2- ਨਹੀਂ ਛੱਡਣੀ ਖੇਡ ਨਸੀਬਾਂ ਤੇ,ਅਸੀਂ ਜੇਰੇ ਸਦਾ ਬਲੰਦ ਰੱਖਣੇ।ਦਰ ਢਹਿੰਦੀ ਕਲਾ ਦੇ ਖੋਲ੍ਹਣੇ ਨੀ,ਹੁਣ ਸਦਾ ਲਈ ਇਹ ਬੰਦ ਰੱਖਣੇ।ਹੱਥ ਗੁਰੂ ਦਾ ਸਿਰ ਸਾਡੇ ਤੇ,ਨੀ ਕਦੇ ਹੱਥ ਨਾ ਤੇਰੇ ਆਵਾਂਗੇ।ਤੇਰੇ...

ਕੈਪਟਨ ਸਤਨਾਮ ਸਿੰਘ ਦੁਪਾਲ ਪੁਰ ਦੁਆਬੇ ਦੇ 148 ਵੇਂ ਮ੍ਰਿਤਕ-ਸਰੀਰ ਦਾਨੀ ਬਣੇ!

ਕੈਪਟਨ ਸਤਨਾਮ ਸਿੰਘ ਦੁਪਾਲ ਪੁਰ ਦੁਆਬੇ ਦੇ 148 ਵੇਂ ਮ੍ਰਿਤਕ-ਸਰੀਰ ਦਾਨੀ ਬਣੇ!

Jun 20, 2026 09:17 AM (Asia/Kolkata)

ਸੈਨਹੋਜ਼ੇ(ਤਰਲੋਚਨ ਸਿੰਘ ਦੁਪਾਲ ਪੁਰ) ਨਵਾਂਸ਼ਹਿਰ ਇਲਾਕੇ ਵਿੱਚ ਕੈਪਟਨ ਸਤਨਾਮ ਸਿੰਘ ਦੀ ਭਰਵੀਂ ਪ੍ਰਸੰਸਾ ਹੋ ਰਹੀ ਹੈ ਜਿਨ੍ਹਾਂ ਦੁਆਬਾ ਸੇਵਾ ਸੰਮਤੀ ਨਵਾਂਸ਼ਹਿਰ ਰਾਹੀਂ ਮ੍ਰਿਤੂ ਉਪਰੰਤ ਮੈਡੀਕਲ ਖੋਜਾਂ ਵਾਸਤੇ ਆਪਣਾ ਸਰੀਰ ਦਾਨ ਕਰਨ ਲਈ ਫਾਰਮ ਭਰਿਆ।ਇਸ ਮੌਕੇ ਦੁਆਬਾ ਸੇਵਾ ਸੰਮਤੀ ਦੇ ਸੇਵਾਦਾਰਾਂ ਤੋਂ ਇਲਾਵਾ ਸ੍ਰੀ ਮਤੀ ਅਨਮਜੋਤ ਕੌਰ ਐੱਸ.ਡੀ.ਐੱਮ ਨਵਾਂਸ਼ਹਿਰ ਵੀ ਹਾਜ਼ਰ ਸਨ।ਮ੍ਰਿਤੂ ਉਪਰੰਤ ਸਰੀਰ ਦਾਨ ਕਰਨ ਵਾਲ਼ੇ ਕੈਪਟਨ ਸਤਨਾਮ ਸਿੰਘ ਦੁਆਬਾ ਖੇਤਰ ਦੇ 148 ਵੇਂ ਵਿਅਕਤੀ ਬਣ ਗਏ ਹਨ।ਵਿਸ਼ੇਸ਼...

  • Previous
  • 1
  • Next
Loading…
Loading the web debug toolbar…
Attempt #