ਸੁਖਬੀਰ ਸਿੰਘ ਬਾਦਲ ਨੂੰ ਪੁਨਰ ਸੁਰਜੀਤ ਅਕਾਲੀ ਦਲ ਦੇ ਖਿਲਾਫ ਬੋਲਣ ਤੋਂ ਪਹਿਲਾਂ ਆਪਣੀ ਪੀੜੀ ਹੇਠਾਂ ਸੋਟੀ ਫੇਰਨੀ ਚਾਹੀਦੀ ਹੈ - ਢੀਂਡਸਾ, ਵਡਾਲਾ, ਛੋਟੇਪੁਰ।
ਚੰਡੀਗੜ੍ਹ 20 ਮਾਰਚ, ਨਜ਼ਰਾਨਾ ਟਾਈਮਜ ਸ਼੍ਰੋਮਣੀ ਅਕਾਲੀ ਦਲ ਦੋ ਦਸੰਬਰ ਦੇ ਹੁਕਮਨਾਮਿਆਂ ਅਨੁਸਾਰ ਪੁਨਰ ਸੁਰਜੀਤ ਹੋਇਆ ਸੀ, ਜੋ ਪੰਥਕ ਭਾਵਨਾਵਾਂ ਅਨੁਸਾਰ ਕੰਮ ਕਰ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੂੰ ਇਸ ਦੇ ਖਿਲਾਫ ਬੋਲਣ ਤੋਂ ਪਹਿਲਾਂ ਆਪਣੀ ਪੀੜੀ ਹੇਠ ਸੋਟੀ ਫੇਰਨੀ ਚਾਹੀਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਅਤੇ ਸੁੱਚਾ ਸਿੰਘ ਛੋਟੇਪੁਰ ਨੇ ਇੱਕ ਸਾਂਝੇ...