ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਪੰਜਵੜ ਵਿਖੇ ਸਾਬਕਾ ਪੰਚਾਇਤ ਮੈਂਬਰਾਂ ਸਮੇਤ ਸੈਂਕੜੇ ਮੋਹਤਬਰ ਭਾਜਪਾ 'ਚ ਸ਼ਾਮਲ
ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਵੱਡਾ ਬਹੁਮਤ ਦੇਣ ਦਾ ਕੀਤਾ ਐਲਾਨ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,20 ਸਤੰਬਰ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਤਰਨਤਾਰਨ ਤੋਂ ਜਿਮਨੀ ਚੋਣ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਗੁਰਮੀਤ ਸਿੰਘ ਦੇ ਉੱਦਮਾਂ ਸਦਕਾ ਸਾਬਕਾ ਪੰਚਾਇਤ ਮੈਂਬਰ ਅਤੇ ਸੈਂਕੜੇ ਮੋਹਤਬਰ ਲੋਕ ਵੱਖ ਵੱਖ ਸਿਆਸੀ ਪਾਰਟੀਆਂ ਤੋਂ ਦੁਖੀ ਹੋ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਭਾਜਪਾ ਵਿੱਚ...