21 August 2026 ਦੀਆਂ ਖ਼ਬਰਾਂ

22 published stories
ਪਹਿਲਾ ਵਿਸ਼ਵ ਯੁੱਧ ਅਤੇ ਪੰਜਾਬ: 1914-16 ਦੀ ਭਾਰਤੀ ਫੌਜੀ ਭਰਤੀ ਵਿੱਚ ਲਗਭਗ ਅੱਧਾ ਹਿੱਸਾ ਪੰਜਾਬ ਦਾ, ਜੰਗ ਦੇ ਅੰਤ ਤੱਕ ਕਰੀਬ 3.5 ਲੱਖ ਲੜਾਕੂ ਭਰਤੀ

ਪਹਿਲਾ ਵਿਸ਼ਵ ਯੁੱਧ ਅਤੇ ਪੰਜਾਬ: 1914-16 ਦੀ ਭਾਰਤੀ ਫੌਜੀ ਭਰਤੀ ਵਿੱਚ ਲਗਭਗ ਅੱਧਾ ਹਿੱਸਾ ਪੰਜਾਬ ਦਾ, ਜੰਗ ਦੇ ਅੰਤ ਤੱਕ ਕਰੀਬ 3.5 ਲੱਖ ਲੜਾਕੂ ਭਰਤੀ

Aug 22, 2026 12:04 AM (Asia/Kolkata)

ਵਿਸ਼ੇਸ਼ ਰਿਪੋਰਟ | ਨਜ਼ਰਾਨਾ ਟਾਈਮਜ਼ਪਹਿਲੇ ਵਿਸ਼ਵ ਯੁੱਧ (1914-1918) ਦੇ ਇਤਿਹਾਸ ਨੂੰ ਜਦੋਂ ਭਾਰਤੀ ਉਪ-ਮਹਾਂਦੀਪ ਦੇ ਨਜ਼ਰੀਏ ਤੋਂ ਦੇਖਿਆ ਜਾਂਦਾ ਹੈ ਤਾਂ ਪੰਜਾਬ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਨਜ਼ਰ ਆਉਂਦੀ ਹੈ। ਬ੍ਰਿਟਿਸ਼ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਸਰ ਮਾਈਕਲ ਓ’ਡਵਾਇਰ ਦੀ ਕਿਤਾਬ India as I Knew It, 1885-1925 ਵਿੱਚ ਦਿੱਤੇ ਅੰਕੜੇ ਦਰਸਾਉਂਦੇ ਹਨ ਕਿ ਜੰਗ ਦੇ ਸ਼ੁਰੂਆਤੀ ਸਾਲਾਂ ਵਿੱਚ ਭਾਰਤੀ ਫੌਜ ਲਈ ਹੋਈ ਲੜਾਕੂ ਭਰਤੀ ਵਿੱਚ ਪੰਜਾਬ ਸਭ ਤੋਂ ਵੱਡੇ ਸਰੋਤਾਂ ਵਿੱਚੋਂ...

ਸਰਕਾਰ ’ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼; ਇਮਰਾਨ ਖਾਨ ਨੂੰ ਸ਼ਿਫਾ ਦੀ ਥਾਂ PIMS ਲਿਜਾਣ ਦਾ ਦਾਅਵਾ, ਭੈਣ ਡਾ. ਉਜ਼ਮਾ ਨੇ ਲਾਏ ਤਸ਼ੱਦਦ ਦੇ ਇਲਜ਼ਾਮ

ਸਰਕਾਰ ’ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼; ਇਮਰਾਨ ਖਾਨ ਨੂੰ ਸ਼ਿਫਾ ਦੀ ਥਾਂ PIMS ਲਿਜਾਣ ਦਾ ਦਾਅਵਾ, ਭੈਣ ਡਾ. ਉਜ਼ਮਾ ਨੇ ਲਾਏ ਤਸ਼ੱਦਦ ਦੇ ਇਲਜ਼ਾਮ

Aug 21, 2026 11:49 PM (Asia/Kolkata)

ਨਜ਼ਰਾਨਾ ਟਾਈਮਜ਼ ਬਿਊਰੋਇਸਲਾਮਾਬਾਦ | 21 ਅਗਸਤ 2026 — ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਦੇ ਸੰਸਥਾਪਕ ਇਮਰਾਨ ਖਾਨ ਦੀ ਭੈਣ ਡਾ. ਉਜ਼ਮਾ ਖਾਨ ਨੇ ਖੈਬਰ ਪਖਤੂਨਖਵਾ ਹਾਊਸ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਅਡਿਆਲਾ ਜੇਲ੍ਹ ਵਿੱਚ ਬੰਦ ਉਨ੍ਹਾਂ ਦੇ ਭਰਾ ਨੇ ਹਿਰਾਸਤ ਦੌਰਾਨ ਆਪਣੇ ਨਾਲ “ਗੰਭੀਰ ਬੇਇਨਸਾਫ਼ੀ ਅਤੇ ਤਸ਼ੱਦਦ” ਹੋਣ ਦੀ ਸ਼ਿਕਾਇਤ ਕੀਤੀ ਹੈ।ਇਹ ਦਾਅਵਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਸੁਪਰੀਮ ਕੋਰਟ ਵੱਲੋਂ ਇਮਰਾਨ ਖਾਨ...

ਮਲੇਸ਼ੀਆ ਦੇ ਗ੍ਰਹਿ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨਾਲ ਮੁਲਾਕਾਤ, ਸਜ਼ਾਯਾਫ਼ਤਾ ਵਿਅਕਤੀਆਂ ਦੀ ਤਬਦੀਲੀ ਸਬੰਧੀ ਸਮਝੌਤੇ ’ਤੇ ਦਸਤਖ਼ਤ

ਮਲੇਸ਼ੀਆ ਦੇ ਗ੍ਰਹਿ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨਾਲ ਮੁਲਾਕਾਤ, ਸਜ਼ਾਯਾਫ਼ਤਾ ਵਿਅਕਤੀਆਂ ਦੀ ਤਬਦੀਲੀ ਸਬੰਧੀ ਸਮਝੌਤੇ ’ਤੇ ਦਸਤਖ਼ਤ

Aug 21, 2026 11:28 PM (Asia/Kolkata)

ਇਸਲਾਮਾਬਾਦ (ਨਜ਼ਰਾਨਾ ਟਾਈਮਜ਼) — ਮਲੇਸ਼ੀਆ ਦੇ ਗ੍ਰਹਿ ਮੰਤਰੀ ਦਾਤੋ ਸੇਰੀ ਸੈਫੁੱਦੀਨ ਨਸੂਸ਼ਨ ਇਸਮਾਈਲ ਨੇ ਇਸਲਾਮਾਬਾਦ ਸਥਿਤ ਪ੍ਰਧਾਨ ਮੰਤਰੀ ਹਾਊਸ ਵਿਖੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ਹਿਬਾਜ਼ ਸ਼ਰੀਫ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।ਮਲੇਸ਼ੀਆ ਦੇ ਗ੍ਰਹਿ ਮੰਤਰੀ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਦਾਤੋ ਸੇਰੀ ਅਨਵਰ ਬਿਨ ਇਬਰਾਹੀਮ ਲਈ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਭੇਜੀਆਂ। ਉਨ੍ਹਾਂ ਨੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ...

ਪਾਕਿਸਤਾਨ-ਚੀਨ ਆਰਥਿਕ ਤੇ ਵਪਾਰਕ ਸਹਿਯੋਗ ਹੋਰ ਮਜ਼ਬੂਤ ਕਰਨ ਦੀ ਲੋੜ — ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ

ਪਾਕਿਸਤਾਨ-ਚੀਨ ਆਰਥਿਕ ਤੇ ਵਪਾਰਕ ਸਹਿਯੋਗ ਹੋਰ ਮਜ਼ਬੂਤ ਕਰਨ ਦੀ ਲੋੜ — ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ

Aug 21, 2026 10:57 PM (Asia/Kolkata)

ਇਸਲਾਮਾਬਾਦ, 21 ਅਗਸਤ 2026 (ਨਜ਼ਰਾਨਾ ਟਾਈਮਜ਼) — ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਪਾਕਿਸਤਾਨ ਅਤੇ ਚੀਨ ਦਰਮਿਆਨ ਆਰਥਿਕ ਅਤੇ ਵਪਾਰਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਖਾਸ ਤੌਰ ’ਤੇ ਦੋਵਾਂ ਦੇਸ਼ਾਂ ਦੇ ਕਾਰੋਬਾਰੀ ਅਦਾਰਿਆਂ ਵਿਚਕਾਰ ਸਿੱਧੇ ਸੰਪਰਕ (ਬਿਜ਼ਨਸ-ਟੂ-ਬਿਜ਼ਨਸ) ਨੂੰ ਉਤਸ਼ਾਹਿਤ ਕਰਨ ਅਤੇ ਆਪਸੀ ਸਹਿਯੋਗ ਦੇ ਨਵੇਂ ਮੌਕੇ ਤਲਾਸ਼ਣ ਦੀ ਗੱਲ ਕਹੀ।ਰਾਸ਼ਟਰਪਤੀ ਜ਼ਰਦਾਰੀ ਨੇ ਇਹ ਵਿਚਾਰ ਚਾਈਨਾ ਅਫਰੀਕਾ ਐਂਡ ਏਸ਼ੀਆ ਟਰੇਡ ਐਂਡ...

‘ਪੰਜਾਬ ਬੰਦ’ ਦਾ ਸੱਦਾ ਸਫਲ, ਪੰਜਾਬੀਆਂ ਦੇ ਸਹਿਯੋਗ ਲਈ ਧੰਨਵਾਦ — ਬਾਪੂ ਗੁਰਚਰਨ ਸਿੰਘ ਤੇ ਜਥੇਦਾਰ ਗੁਰਦੀਪ ਸਿੰਘ ਬਠਿੰਡਾ

‘ਪੰਜਾਬ ਬੰਦ’ ਦਾ ਸੱਦਾ ਸਫਲ, ਪੰਜਾਬੀਆਂ ਦੇ ਸਹਿਯੋਗ ਲਈ ਧੰਨਵਾਦ — ਬਾਪੂ ਗੁਰਚਰਨ ਸਿੰਘ ਤੇ ਜਥੇਦਾਰ ਗੁਰਦੀਪ ਸਿੰਘ ਬਠਿੰਡਾ

Aug 21, 2026 10:24 PM (Asia/Kolkata)

ਚੰਡੀਗੜ੍ਹ 21 ਅਗਸਤ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ ਵਖ ਜੇਲ੍ਹਾਂ ਚ ਬੰਦ ਸਜਾਵਾਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਬਹਿਬਲ ਕਲਾਂ ਗੋਲੀ ਕਾਂਡ ਅਤੇ ਲਾਪਤਾ 328 ਸਰੂਪਾਂ ਦਾ ਇਨਸਾਫ ਲੈਣ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਉੱਤੇ ਪਿਛਲੇ ਲਗਭਗ ਚਾਰ ਸਾਲਾਂ ਤੋਂ ਸਰਪ੍ਰਸਤ ਬਾਪੂ ਗੁਰਚਰਨ ਸਿੰਘ, ਜਥੇਦਾਰ ਗੁਰਦੀਪ ਸਿੰਘ ਬਠਿੰਡਾ ਅਤੇ ਹੋਰ ਸੀਨੀਅਰ ਲੀਡਰਾਂ ਦੀ ਅਗਵਾਈ 'ਚ ਕੌਮੀ ਇਨਸਾਫ਼ ਮੋਰਚੇ ਵੱਲੋਂ ਅਤੇ ਹੋਰ...

ਆਲ ਇੰਡੀਆ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕਾਰਜਕਾਰਨੀ ਮੀਟਿੰਗ 'ਚ ਪਹਿਲਵਾਨ ਅਮਰਜੀਤ ਸਿੰਘ ਗਿੱਲ ਹੋਏ ਸ਼ਾਮਿਲ...

ਆਲ ਇੰਡੀਆ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕਾਰਜਕਾਰਨੀ ਮੀਟਿੰਗ 'ਚ ਪਹਿਲਵਾਨ ਅਮਰਜੀਤ ਸਿੰਘ ਗਿੱਲ ਹੋਏ ਸ਼ਾਮਿਲ...

Aug 21, 2026 10:20 PM (Asia/Kolkata)

ਸਾਹਿਬਜਾਦਾ ਅਜੀਤ ਸਿੰਘ ਨਗਰ 21 ਅਗਸਤ (ਮੰਗਤ ਸਿੰਘ ਸੈਦਪੁਰ) : ਨਵੀਂ ਦਿੱਲੀ ਇੰਦਰਾਂ ਭਵਨ ਵਿਖੇ ਆਲ ਇੰਡੀਆ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕਾਰਜਕਾਰਨੀ ਮੀਟਿੰਗ 'ਚ ਮੋਹਾਲੀ ਤੋਂ ਸ਼ਾਮਿਲ ਹੋਏ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਮਰਹੂਮ ਸਵ ਭਾਰਤ ਰਤਨ ਸ੍ਰੀ ਰਾਜੀਵ ਗਾਂਧੀ ਜੀ ਨੂੰ ਉਹਨਾਂ ਦੀ ਜਯੰਤੀ ਮੋਕੇ ਭੇਂਟ ਸ਼ਰਧਾਂਜਲੀ ਕੀਤੀ। ਪਹਿਲਵਾਨ ਅਮਰਜੀਤ ਸਿੰਘ ਗਿੱਲ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ...

ਸਿੱਖ ਕੌਮ ਦਾ ਜੁਝਾਰੂ ਯੋਧਾ ਭਾਈ ਅਮਰਜੀਤ ਸਿੰਘ ਬਡਗੁਜਰਾਂ ਅਟੈਕ ਹੋਣ ਕਾਰਨ ਪੀਜੀਆਈ ਚੰਡੀਗੜ੍ਹ 'ਚ ਜੇਰੇ ਇਲਾਜ ਦਾਖਲ

ਸਿੱਖ ਕੌਮ ਦਾ ਜੁਝਾਰੂ ਯੋਧਾ ਭਾਈ ਅਮਰਜੀਤ ਸਿੰਘ ਬਡਗੁਜਰਾਂ ਅਟੈਕ ਹੋਣ ਕਾਰਨ ਪੀਜੀਆਈ ਚੰਡੀਗੜ੍ਹ 'ਚ ਜੇਰੇ ਇਲਾਜ ਦਾਖਲ

Aug 21, 2026 10:16 PM (Asia/Kolkata)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਜ਼ ਲਈ 50.000 ਰੁਪਏ, ਜਥੇਦਾਰ ਬਾਬਾ ਰਾਜਾ ਰਾਜ ਸਿੰਘ, ਕਾਰ ਸੇਵਾ ਵਾਲੇ ਬਾਬੇ ਗੁਰਦੁਵਾਰਾ ਸ਼੍ਰੀ ਅੰਬ ਸਾਹਿਬ ਅਤੇ ਹਮਦਰਦੀ ਵੱਲੋਂ ਕੀਤੀ ਜਾ ਰਹੀ ਮਦਦ…ਚੰਡੀਗੜ੍ਹ ਇੱਕ ਵ ਅਗਸਤ ( ਮੰਗਤ ਸਿੰਘ ਸੈਦਪੁਰ) : ਲੰਘੇ ਡੇਢ ਹਫਤੇ ਤੋਂ ਪੀਜੀਆਈ ਚੰਡੀਗੜ੍ਹ ਵਿੱਚ ਜੇਰੇ ਇਲਾਜ ਸੰਘਰਸ਼ੀ ਯੋਧੇ ਭਾਈ ਅਮਰਜੀਤ ਸਿੰਘ ਬਡਗੁਜਰਾਂ ਦੇ ਇਲਾਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 50.000 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਭਾਈ ਬਡਗੁਜਰਾਂ ਨੂੰ 11...

ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦੀ ਕਾਲ ਨੂੰ ਅੱਜ ਜੰਡਿਆਲਾ ਗੁਰੂ ਵਿੱਚ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ ।

ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦੀ ਕਾਲ ਨੂੰ ਅੱਜ ਜੰਡਿਆਲਾ ਗੁਰੂ ਵਿੱਚ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ ।

Aug 21, 2026 10:12 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਗੁਰੂ ਮਾਨਿਓ ਗ੍ਰੰਥ ਸੇਵਕ ਜੱਥਾ ਦੀ ਅਗਵਾਈ ਵਿੱਚ ਵੱਖ-ਵੱਖ ਧਾਰਮਿਕ, ਰਾਜਨੀਤਿਕ, ਕਿਸਾਨ, ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸਵੇਰੇ 9 ਵਜੇ ਵਾਲਮੀਕੀ ਚੌਂਕ ਤੋਂ ਇੱਕ ਸ਼ਾਂਤਮਈ ਰੋਸ ਮਾਰਚ ਸਤਿਨਾਮ ਵਾਹਿਗੁਰੂ ਦਾ ਜਾਪ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਸ਼ਹਿਰ ਵਿੱਚ ਕੱਢਿਆ ਗਿਆ । ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਘੱਟ ਗਿਣਤੀ ਭਾਈਚਾਰੇ ਵਿੱਚ ਦੋਹਰਾ...

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਨੂੰ ਅੱਪਰਾ ਵਾਸੀਆਂ ਵੱਲੋਂ ਭਰਵਾਂ ਸਮਰਥਨ

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਨੂੰ ਅੱਪਰਾ ਵਾਸੀਆਂ ਵੱਲੋਂ ਭਰਵਾਂ ਸਮਰਥਨ

Aug 21, 2026 10:05 PM (Asia/Kolkata)

ਅੱਪਰਾ, 21 ਅਗਸਤ (ਤੀਰਥ ਸਿੰਘ ਮੈਂਗੜ੍ਹਾ) ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣਾ ਯੋਗਦਾਨ ਪਾਇਆ ਗਿਆ ਅਤੇ ਕਈ ਸ਼ਹਿਰਾਂ ਤੇ ਕਸਬਿਆਂ ਨੂੰ ਮੁਕੰਮਲ ਤੌਰ ’ਤੇ ਬੰਦ ਕਰਵਾਇਆ ਗਿਆ।ਇਸੇ ਤਹਿਤ ਕਸਬਾ ਅੱਪਰਾ ਵਿਖੇ ਵੀ ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਂਦਿਆਂ...

ਪਿੰਡ ਮੋਹਨਪੁਰ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੋਏ ਰਮਨਦੀਪ ਕੌਰ ਸ਼ੇਰੋਂ

ਪਿੰਡ ਮੋਹਨਪੁਰ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੋਏ ਰਮਨਦੀਪ ਕੌਰ ਸ਼ੇਰੋਂ

Aug 21, 2026 10:01 PM (Asia/Kolkata)

ਪਿੰਡ-ਪਿੰਡ ਵਰਕਰ ਮਿਲਣੀ ਤੇ ਸੰਗਤ ਦਰਸ਼ਨ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ : ਰਮਨਦੀਪ ਕੌਰ,ਬਿੱਲਾ ਸ਼ੇਰੋਂਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,21 ਅਗਸਤਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ-ਪਿੰਡ ਵਰਕਰ ਮਿਲਣੀ ਅਤੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਲੜੀ ਤਹਿਤ ਸ਼ੁੱਕਰਵਾਰ ਨੂੰ ਪਿੰਡ ਮੋਹਨਪੁਰ ਵਿਖੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਵੱਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੰਗਤ ਦੀਆਂ ਗੱਲਾਂ...

ਦੁਰਗਾ ਵਾਹਿਨੀ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਜੋਸ਼ੀ ਨੇ ਕਿਹਾ,ਜਾਗਰੂਕ ਮਾਤਰ ਸ਼ਕਤੀ ਹੀ ਕਰ ਸਕਦੀ ਹੈ ਰਾਸ਼ਟਰ ਨੂੰ ਮਜ਼ਬੂਤ

ਦੁਰਗਾ ਵਾਹਿਨੀ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਜੋਸ਼ੀ ਨੇ ਕਿਹਾ,ਜਾਗਰੂਕ ਮਾਤਰ ਸ਼ਕਤੀ ਹੀ ਕਰ ਸਕਦੀ ਹੈ ਰਾਸ਼ਟਰ ਨੂੰ ਮਜ਼ਬੂਤ

Aug 21, 2026 09:58 PM (Asia/Kolkata)

ਦੁਰਗਾ ਵਾਹਿਨੀ ਦਾ ਉਦੇਸ਼ ਔਰਤਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ਤੇ ਸਸ਼ਕਤ ਬਣਾਉਣਾ ਹੈ-ਰੇਣੂ ਬਾਵਾਦੁਰਗਾ ਵਾਹਿਨੀ ਨਾਲ ਜੁੜਣ ਹਰ ਘਰ ਦੀਆਂ ਔਰਤਾਂ-ਸੁਮਨ ਜੱਸਲਕਪੂਰਥਲਾ 21 ਅਗਸਤ ਗੌਰਵ ਮੜੀਆ ਹਿੰਦੂ ਮਹਿਲਾ ਸੰਗਠਨ ਦੁਰਗਾ ਵਾਹਿਨੀ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਜੋਸ਼ੀ,ਜ਼ਿਲ੍ਹਾਮੀਤ ਪ੍ਰਧਾਨ ਰੇਣੂ ਬਾਵਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸੁਮਨ ਜੱਸਲ ਨੇ ਸਾਂਝੇ ਤੌਰ ਤੇ ਹਰੇਕ ਔਰਤ ਨੂੰ ਸੰਗਠਨ ਨਾਲ ਜੁੜਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਪਰਿਵਾਰ ਅਤੇ ਸਮਾਜ ਦੇ ਅੰਦਰ ਇੱਕ ਮਾਹੌਲ...

ਮਾਪਿਆਂ ਦੀ ਸੇਵਾ ਕਰਨਾ ਹੀ ਕਦਰਾਂ-ਕੀਮਤਾਂ ਦੀ ਅਸਲ ਪਛਾਣ ਹੈ-ਡਾ.ਵਸੀਮ ਖ਼ਾਨ

ਮਾਪਿਆਂ ਦੀ ਸੇਵਾ ਕਰਨਾ ਹੀ ਕਦਰਾਂ-ਕੀਮਤਾਂ ਦੀ ਅਸਲ ਪਛਾਣ ਹੈ-ਡਾ.ਵਸੀਮ ਖ਼ਾਨ

Aug 21, 2026 09:52 PM (Asia/Kolkata)

ਕਿਹਾ-ਆਪਣੇ ਮਾਪਿਆਂ ਦੀ ਸੇਵਾ ਕਰਨਾ ਨਾ ਸਿਰਫ਼ ਇੱਕ ਨੈਤਿਕ ਜ਼ਿੰਮੇਵਾਰੀ ਹੈ,ਸਗੋਂ ਸਾਡੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਦੀ ਇੱਕ ਪਛਾਣ ਵੀ ਹੈਫਗਵਾੜਾ 21 ਅਗਸਤ ਗੌਰਵ ਮੜੀਆਅੱਜ ਦੇ ਆਧੁਨਿਕ ਤੇ ਤੇਜ਼ ਰਫ਼ਤਾਰ ਜੀਵਨ ਵਿੱਚ,ਨੌਜਵਾਨ ਪੀੜ੍ਹੀ ਸਿੱਖਿਆ,ਨੌਕਰੀਆਂ ਅਤੇ ਕਾਰੋਬਾਰ ਦੀਆਂ ਜ਼ਿੰਮੇਵਾਰੀਆਂ ਵਿੱਚ ਇੰਨੀ ਰੁੱਝੀ ਹੋਈ ਹੈ ਕਿ ਅਕਸਰ ਆਪਣੇ ਬਜ਼ੁਰਗ ਮਾਪਿਆਂ ਲਈ ਕਾਫ਼ੀ ਸਮਾਂ ਕੱਢਣਾ ਵੀ ਮੁਸ਼ਕਲ ਹੋ ਜਾਂਦਾ ਹੈ।ਅਜਿਹੀ ਸਥਿਤੀ ਵਿੱਚ ਇਹ ਸਾਡੀ ਸਮਾਜਿਕ ਅਤੇ ਪਰਿਵਾਰਕ ਜ਼ਿੰਮੇਵਾਰੀ ਹੈ ਕਿ ਅਸੀਂ...

ਆਮ ਆਦਮੀ ਪਾਰਟੀ ਪਹਿਲਾ ਆਪਣਾ ਹਲਕਾ ਇੰਚਾਰਜ ਲੱਭ ਲਵੇ-ਦੀਪਕ ਸਲਵਾਨ

ਆਮ ਆਦਮੀ ਪਾਰਟੀ ਪਹਿਲਾ ਆਪਣਾ ਹਲਕਾ ਇੰਚਾਰਜ ਲੱਭ ਲਵੇ-ਦੀਪਕ ਸਲਵਾਨ

Aug 21, 2026 09:45 PM (Asia/Kolkata)

ਕਪੂਰਥਲਾ 21 ਅਗਸਤ ਗੌਰਵ ਮੜੀਆ ਆਮ ਆਦਮੀ ਪਾਰਟੀ ਪਹਿਲਾ ਆਪਣਾ ਹਲਕਾ ਇੰਚਾਰਜ ਲੱਭ ਲਵੇ ਕਿਉਂਕਿ ਸਾਰੇ ਕਾਂਗਰਸ ਦੇ ਲੀਡਰ ਹੀ ਆਪ ਚ ਜਾਕੇ ਆਪ ਪਾਰਟੀ ਦੀ ਅਗਵਾਈ ਕਰ ਰਹੇ ਹਨ ਇਸ ਲਈ ਆਪ ਵਾਲੇ ਆਪਣੇ ਲੀਡਰ ਨੂੰ ਹਲਕਾ ਇੰਚਾਰਜ ਲਗਾਉਣ ਨਾ ਕਿ ਕਾਂਗਰਸ ਦੇ ਬੰਦਿਆਂ ਨੂੰ ਹਲਕਾ ਇੰਚਾਰਜ ਲਗਾਉਣ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਆਪ ਨੂੰ ਖੜਾ ਕਰਨ ਵਾਲੇ ਲੀਡਰ ਪਾਰਟੀ ਤੋਂ ਪਿੱਛੇ ਹਟ ਗਏ ਹਨ ਜਾਂ ਨਦਾਰਦ ਹਨ ਹੁਣ ਤਸਵੀਰ ਇਹ ਹੈ ਕਿ ਕਾਂਗਰਸ ਪਾਰਟੀ ਦੇ ਲੀਡਰਾਂ ਹੱਥ ਹਲਕਾ ਕਪੂਰਥਲਾ ਦੀ ਕਮਾਨ ਹੈ ਉਕਤ...

ਪਿੰਡ ਫੱਤੂਢੀਂਗਾ ਵਿਖੇ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ

ਪਿੰਡ ਫੱਤੂਢੀਂਗਾ ਵਿਖੇ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ

Aug 21, 2026 09:38 PM (Asia/Kolkata)

ਬੁਜੁਰਗ ਵਿਧਵਾ ਦੀ ਪੁਰਾਣੀ ਦੁਕਾਨ ਨੂੰ ਪਿੰਡ ਦੇ ਹੀ ਇੱਕ ਧਨਾਢ ਵਿਅਕਤੀ ਵਲੋ ਕੀਤਾ ਅੱਧੀ ਰਾਤ ਨੂੰ ਜੇਸੀਬੀ ਨਾਲ ਕੀਤਾ ਗਿਆ ਢੇਹ ਢੇਰੀਮਿੱਟੀ ਦੇ ਭਾਂਡੇ ਵੇਚਕੇ ਗੁਜਾਰਾ ਕਰਦੀ ਸੀ ਮਹਿਲਾ ਪੁਲਿਸ ਤੋਂ ਇਨਸਾਫ ਦੀ ਆਸ ਤੇ ਬੈਠੀ ਹੈ ਮਹਿਲਾ ਮਾਮਲੇ ਦੀ ਜਾਂਚ ਪੜਤਾਲ ਕਰਕੇ ਜਲਦ ਬਣਦੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ- ਥਾਣਾ ਮੁਖੀਕਪੂਰਥਲਾ 21 ਅਗਸਤ ਗੌਰਵ ਮੜੀਆ ਪਿੰਡ ਫੱਤੂਢੀਂਗਾ ਵਿਖੇ ਗਰੀਬ ਅਤੇ ਬੁਜੁਰਗ ਵਿਧਵਾ ਦੀ ਆਮਦਨ ਦਾ ਸਹਾਰਾ ਉਸਦੀ ਪੁਰਾਣੀ ਦੁਕਾਨ ਨੂੰ ਪਿੰਡ ਦੇ ਹੀ ਇੱਕ...

ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਸਰਪੰਚ ਬਿੱਲਾ ਸ਼ੇਰੋਂ

ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਸਰਪੰਚ ਬਿੱਲਾ ਸ਼ੇਰੋਂ

Aug 21, 2026 09:01 PM (Asia/Kolkata)

ਪਿੰਡ ਧੁੰਨ ਢਾਏ ਵਾਲ਼ਾ,ਮੁੰਡਾ-ਪਿੰਡ ਤੇ ਧੂੰਦਾ ਦੇ ਮੰਡ ਖੇਤਰ ਦੇ ਕਿਸਾਨਾਂ ਨੂੰ ਡੀਜ਼ਲ ਅਤੇ ਨਕਦ ਰਾਸ਼ੀ ਦੀ ਕੀਤੀ ਸਹਾਇਤਾਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,21 ਅਗਸਤਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਬਿਆਸ ਦਰਿਆ ਨਾਲ ਲੱਗਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੀ ਮੰਗ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਡੀਜ਼ਲ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਗਈ।ਇਸ...

ਪੁਲੀਸ ਚੌਂਕੀ ਟਾਂਗਰਾ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ।

ਪੁਲੀਸ ਚੌਂਕੀ ਟਾਂਗਰਾ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ।

Aug 21, 2026 04:48 PM (Asia/Kolkata)

ਟਾਂਗਰਾ – ਸੁਰਜੀਤ ਸਿੰਘ ਖਾਲਸਾਪੁਲੀਸ ਦੇ ਉਚ ਅਧਿਕਾਰੀਆਂ ਦੀਆਂ ਸਖਤ ਹਦਾਇਤਾਂ ਤੇ ਲੁਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਅਤੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਖਿਲਾਫ ਨਾਕਾਬੰਦੀ ਕਰਕੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ।ਉਪਰੋਕਤ ਜਾਣਕਾਰੀ ਦਿੰਦਿਆਂ ਪੁਲੀਸ ਚੌਂਕੀ ਟਾਂਗਰਾ ਦੇ ਇੰਨਚਾਰਜ ਏ ਐਸ ਆਈ ਸ੍ਰ ਨਰਿੰਦਰਪਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੂੰ ਗੁਪਤ ਜਾਣਕਾਰੀ ਮਿਲੀ ਸੀ ਦੋ ਵਿਅਕਤੀ ਜੋ ਲੁਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ...

ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ-ਪੱਡਾ

ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ-ਪੱਡਾ

Aug 21, 2026 04:09 PM (Asia/Kolkata)

ਕਿਹਾ ਆਪ ਸਰਕਾਰ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ ਆਪ ਆਗੂ ਪੱਡਾ ਨੇ ਸਕੂਲ ਆਫ ਹੈਪੀਨਸ ਧਾਲੀਵਾਲ ਦੋਨਾ ਬਲਾਕ 2 ਦਾ ਕੀਤਾ ਅਚਨਚੇਤ ਦੌਰਾ ਕਪੂਰਥਲਾ 21 ਅਗਸਤ ਗੌਰਵ ਮੜੀਆ ਸੂਬੇ ਦੀ ਆਪ ਸਰਕਾਰ ਦੇ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਆਮ ਆਦਮੀ ਪਾਰਟੀ ਆਪ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਸਕੂਲ ਆਫ ਹੈਪੀਨਸ ਧਾਲੀਵਾਲ ਦੋਨਾ ਬਲਾਕ 2 ਦਾ ਅਚਨਚੇਤ ਦੌਰਾ ਕੀਤਾ।ਇਸ ਦੌਰਾਨ...

ਇਮਰਾਨ ਖਾਨ ਫੌਜ ਮੁਖੀ ਨਾਲ ਟਕਰਾਅ ਨਹੀਂ ਕਰਨਗੇ: ਕਰੀਬੀ ਸਾਥੀ

ਇਮਰਾਨ ਖਾਨ ਫੌਜ ਮੁਖੀ ਨਾਲ ਟਕਰਾਅ ਨਹੀਂ ਕਰਨਗੇ: ਕਰੀਬੀ ਸਾਥੀ

Aug 21, 2026 03:44 PM (Asia/Kolkata)

ਇਸਲਾਮਾਬਾਦ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਦੇ ਸੰਸਥਾਪਕ ਇਮਰਾਨ ਖਾਨ ਜੇਲ੍ਹ ਤੋਂ ਰਿਹਾਅ ਹੋਣ ਦੀ ਸਥਿਤੀ ਵਿੱਚ ਫੌਜ ਜਾਂ ਫੌਜ ਮੁਖੀ ਫੀਲਡ ਮਾਰਸ਼ਲ ਅਸੀਮ ਮੁਨੀਰ ਨਾਲ ਟਕਰਾਅ ਦੀ ਨੀਤੀ ਨਹੀਂ ਅਪਣਾਉਣਗੇ। ਇਹ ਗੱਲ ਉਨ੍ਹਾਂ ਦੇ ਕਰੀਬੀ ਸਾਥੀ ਅਤੇ PTI ਦੇ ਬੁਲਾਰੇ ਜ਼ੁਲਫ਼ਿਕਾਰ ਬੁਖਾਰੀ ਨੇ ਕਹੀ ਹੈ।Reuters ਦੀ ਇੱਕ ਵਿਸ਼ੇਸ਼ ਰਿਪੋਰਟ ਮੁਤਾਬਕ ਬੁਖਾਰੀ ਨੇ ਕਿਹਾ ਕਿ ਜੇ ਇਮਰਾਨ ਖਾਨ ਰਿਹਾਅ ਹੁੰਦੇ ਹਨ ਤਾਂ ਉਹ ਫੌਜ ਨਾਲ...

ਬੰਦੀ ਸਿੰਘਾਂ ਲਈ ਬੰਦ ਹੋਇਆ ਪੰਜਾਬ: ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਨੂੰ ਭਰਵਾਂ ਹੁੰਗਾਰਾ”

ਬੰਦੀ ਸਿੰਘਾਂ ਲਈ ਬੰਦ ਹੋਇਆ ਪੰਜਾਬ: ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਨੂੰ ਭਰਵਾਂ ਹੁੰਗਾਰਾ”

Aug 21, 2026 03:21 PM (Asia/Kolkata)

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਨੂੰ ਵਿਆਪਕ ਹੁੰਗਾਰਾ, ਮਨੁੱਖੀ ਅਧਿਕਾਰਾਂ ਦੇ ਮੁੱਦੇ ’ਤੇ ਲੋਕਾਂ ਨੇ ਦਿਖਾਈ ਇਕਜੁੱਟਤਾਅੰਮ੍ਰਿਤਸਰ , 21 ਅਗਸਤ 2026 ਨਜ਼ਰਾਨਾ ਟਾਈਮਜ ਬਿਊਰੋ ,ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਸ਼ੁੱਕਰਵਾਰ ਨੂੰ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਕਈ ਸ਼ਹਿਰਾਂ...

ਬੰਦੀ ਸਿੰਘਾਂ ਦੀ ਰਿਹਾਈ ਲਈ ਹਾਈਵੇਅ ਜਾਮ ਕਰਨ ਵਾਲੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਗ੍ਰਿਫ਼ਤਾਰ

ਬੰਦੀ ਸਿੰਘਾਂ ਦੀ ਰਿਹਾਈ ਲਈ ਹਾਈਵੇਅ ਜਾਮ ਕਰਨ ਵਾਲੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਗ੍ਰਿਫ਼ਤਾਰ

Aug 21, 2026 01:28 PM (Asia/Kolkata)

ਅੰਮ੍ਰਿਤਸਰ: ,ਨਜ਼ਰਾਨਾ ਟਾਈਮਜ਼ ਬਿਊਰੋ -ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਦੇ ਗੋਲਡਨ ਗੇਟ ਨੇੜੇ ਹਾਈਵੇਅ ’ਤੇ ਆਵਾਜਾਈ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕਈ ਆਗੂਆਂ ਅਤੇ ਕਾਰਕੁਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ।ਗ੍ਰਿਫ਼ਤਾਰ ਕੀਤੇ ਗਏ ਆਗੂਆਂ ਵਿੱਚ ਫੈਡਰੇਸ਼ਨ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਮੰਨਾ, ਭਾਈ ਗਗਨਦੀਪ ਸਿੰਘ ਅਤੇ ਭਾਈ...

ਪਿੰਡ ਜੱਬੋਵਾਲ ਵਿਖੇ 13 ਸਾਲਾ ਨੌਜਵਾਨ ਦੀ ਮੌਤ, ਕਤਲ ਦਾ ਸ਼ੱਕ; ਪੁਲਿਸ ਜਾਂਚ ਲਈ ਮੌਕੇ ’ਤੇ ਪਹੁੰਚੀ

ਪਿੰਡ ਜੱਬੋਵਾਲ ਵਿਖੇ 13 ਸਾਲਾ ਨੌਜਵਾਨ ਦੀ ਮੌਤ, ਕਤਲ ਦਾ ਸ਼ੱਕ; ਪੁਲਿਸ ਜਾਂਚ ਲਈ ਮੌਕੇ ’ਤੇ ਪਹੁੰਚੀ

Aug 21, 2026 01:04 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਪਿੰਡ ਜੱਬੋਵਾਲ ਵਿਖੇ ਇੱਕ 13 ਸਾਲਾ ਨੌਜਵਾਨ ਗੁਰਸੇਵਕ ਸਿੰਘ ਪੁਤਰ ਦਿਲਬਾਗ ਸਿੰਘ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਇੱਕ ਦੋਸਤ ਨਾਲ ਗਿਆ ਸੀ ਅਤੇ ਇਸ ਤੋਂ ਬਾਅਦ ਉਸ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ। ਪਰਿਵਾਰਕ ਪੱਖ ਵੱਲੋਂ ਨੌਜਵਾਨ ਦੀ ਮੌਤ ਨੂੰ ਕਤਲ ਦੱਸਦਿਆਂ ਗਲ ਘੁੱਟੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਚੌਂਕੀ ਟਾਂਗਰਾ ਿੲੰਨਚਾਰਜ ਸ੍ਰ...

ਕੌਮੀ ਸਿਖ ਇਨਸਾਫ ਮੋਰਚਾ ਦੇ ਬੰਦ ਦੇ ਸੱਦੇ ਤੇ ਟਾਂਗਰਾ ਮੁਕੰਮਲ ਤੌਰ ਤੇ ਬੰਦ ਰਿਹਾ|

ਕੌਮੀ ਸਿਖ ਇਨਸਾਫ ਮੋਰਚਾ ਦੇ ਬੰਦ ਦੇ ਸੱਦੇ ਤੇ ਟਾਂਗਰਾ ਮੁਕੰਮਲ ਤੌਰ ਤੇ ਬੰਦ ਰਿਹਾ|

Aug 21, 2026 12:55 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਸਿੱਖ ਕੌਮੀ ਇਨਸਾਫ ਮੋਰਚਾ ਅਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਅੱਜ ਦਿੱਤੇ ਗਏ ਬੰਦ ਦੇ ਸਦੇ ਨੂੰ ਕਸਬਾ ਟਾਂਗਰਾ ਵਿੱਚ ਮੁਕੰਮਲ ਤੌਰ ਤੇ ਭਰਪੂਰ ਹੁੰਗਾਰਾ ਮਿਲਿਆ ਆਸ ਪਾਸ ਦੇ ਕਸਬਿਆਂ ਤੇ ਪਿੰਡਾਂ ਵਿੱਚ ਵੀ ਮੁਕੰਮਲ ਬੰਦ ਹੋਣ ਦਾ ਅਸਰ ਵਿਖਾਈ ਦਿੱਤਾ ਕੁਝ ਕੁ ਮੈਡੀਕਲ ਸਟੋਰਾਂ ਨੂੰ ਛੱਡ ਕੇ ਬਾਕੀ ਸਭ ਦੁਕਾਨਾਂ ਬੰਦ ਰਹੀਆਂ ਪ੍ਰਾਈਵੇਟ ਸਕੂਲ ਅਤੇ ਹੋਰ ਅਦਾਰੇ ਵੀ ਮੁਕੰਮਲ ਤੌਰ ਤੇ ਬੰਦ ਰਹੇ|

  • Previous
  • 1
  • Next
Loading…
Loading the web debug toolbar…
Attempt #