ਸਰਕਾਰਾਂ ਅਮਰੀਕਾ ਤੋਂ ਡਿਪੋਰਟ ਨੌਜਵਾਨਾਂ ਦੇ ਮੁੜ ਵਸੇਬੇ ਲਈ ਕਰਨ ਯਤਨ - ਬ੍ਰਹਮਪੁਰਾ,ਸ਼ੇਖ
ਮਾਨ ਸਰਕਾਰ ਨੌਜਵਾਨਾਂ ਦੇ ਆਰਥਿਕ ਪੱਖੋਂ ਹੋਏ ਨੁਕਸਾਨ ਦੀ ਭਰਪਾਈ ਕਰੇ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ 21 ਫ਼ਰਵਰੀ 2025 ਅਮਰੀਕਾ 'ਚੋਂ ਲਗਾਤਾਰ ਡਿਪੋਰਟ ਕਰਕੇ ਭੇਜੇ ਜਾ ਰਹੇ ਨੌਜਵਾਨਾਂ ਦੇ ਹੱਕ 'ਚ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰੇ ਜਾ ਰਹੇ ਨੌਜਵਾਨਾਂ ਨੂੰ ਗਲਵਕੜੀ ‘ਚ...