ਖਡੂਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਦੋ ਪੰਚਾਇਤ ਮੈਂਬਰ ਅਨੇਕਾਂ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ
ਰਾਕੇਸ਼ ਨਈਅਰ ਚੋਹਲਾ ਖਡੂਰ ਸਾਹਿਬ/ਤਰਨਤਾਰਨ,22 ਅਪ੍ਰੈਲ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਕਸਬਾ ਖਡੂਰ ਸਾਹਿਬ ਵਿਖੇ ਦੋ ਪੰਚਾਇਤ ਮੈਂਬਰ ਸੈਂਕੜੇ ਲੋਕਾਂ ਸਮੇਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਪਰਮਜੀਤ ਸਿੰਘ ਮਾਨ ਅਤੇ ਲਖਵਿੰਦਰ ਸਿੰਘ ਦੇ ਵਿਸੇਸ਼ ਯਤਨਾਂ ਸਦਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਪਾਰਟੀ ਆਗੂ ਗੁਰਦੀਪ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਸ਼ਮੂਲੀਅਤ ਪ੍ਰੋਗਰਾਮ ਦੌਰਾਨ ਸ਼ਾਮਲ ਹੋਣ ਵਾਲਿਆਂ ਵਿੱਚ ਮੈਂਬਰ ਪੰਚਾਇਤ ਕੁਲਵੰਤ ਸਿੰਘ,ਮੈਂਬਰ...