22 May 2025 ਦੀਆਂ ਖ਼ਬਰਾਂ

8 published stories
ਸੰਤ ਢਡਰੀਆਂ ਬਾਰੇ ਅਕਾਲ ਤਖਤ ਸਾਹਿਬ ਦਾ ਫੈਸਲਾ ਗਲਤ ਜਾਂ ਠੀਕ? ਬਲਵਿੰਦਰ ਪਾਲ ਸਿੰਘ ਪ੍ਰੋਫੈਸਰ

ਸੰਤ ਢਡਰੀਆਂ ਬਾਰੇ ਅਕਾਲ ਤਖਤ ਸਾਹਿਬ ਦਾ ਫੈਸਲਾ ਗਲਤ ਜਾਂ ਠੀਕ? ਬਲਵਿੰਦਰ ਪਾਲ ਸਿੰਘ ਪ੍ਰੋਫੈਸਰ

May 23, 2025 02:36 AM (Asia/Kolkata)

ਸੰਤ ਢਡਰੀਆਂ ਬਾਰੇ ਅਕਾਲ ਤਖਤ ਸਾਹਿਬ ਦਾ ਫੈਸਲਾ ਗਲਤ ਜਾਂ ਠੀਕ? -ਬਲਵਿੰਦਰ ਪਾਲ ਸਿੰਘ ਪ੍ਰੋਫੈਸਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 21 ਮਈ 2025 ਨੂੰ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਮੁਆਫੀ ਦੇਣ ਅਤੇ ਪੰਜ ਸਾਲ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਫੈਸਲਾ ਸਿੱਖ ਇਤਿਹਾਸ ਅਤੇ ਸਮਕਾਲੀ ਪੰਥਕ ਸਥਿਤੀਆਂ ਦੇ ਸੰਦਰਭ ਵਿੱਚ ਇੱਕ ਅਹਿਮ ਮੋੜ ਹੈ। ਇਹ ਫੈਸਲਾ, ਜਿਸ ਨੂੰ ਸਿੱਖ ਸੰਗਤਾਂ ਅਤੇ ਸਿਆਸੀ ਵਰਗਾਂ ਵਿੱਚ ਵਿਆਪਕ ਚਰਚਾ ਦਾ ਵਿਸ਼ਾ ਬਣਿਆ ਹੈ, ਨਾ ਸਿਰਫ਼ ਧਾਰਮਿਕ, ਸਗੋਂ ਸਿਆਸੀ ਅਤੇ ਸਮਾਜਿਕ ਪਰਿਪੇਖ...

ਬ੍ਰਹਮਪੁਰਾ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ,ਨਸ਼ਾ ਵਿਰੋਧੀ ਮੁਹਿੰਮ ਨੂੰ ਦੱਸਿਆ ਡਰਾਮੇਬਾਜ਼ੀ

ਬ੍ਰਹਮਪੁਰਾ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ,ਨਸ਼ਾ ਵਿਰੋਧੀ ਮੁਹਿੰਮ ਨੂੰ ਦੱਸਿਆ ਡਰਾਮੇਬਾਜ਼ੀ

May 23, 2025 02:11 AM (Asia/Kolkata)

ਲਾਲਜੀਤ ਭੁੱਲਰ ਦੀਆਂ ਨਸ਼ਾ ਮੁਕਤੀ ਯਾਤਰਾਵਾਂ 'ਗੋਂਗਲੂਆਂ ਤੋਂ ਮਿੱਟੀ ਝਾੜਨ' ਦੇ ਬਰਾਬਰ-ਬ੍ਰਹਮਪੁਰਾ ਲੋਕ ਸਭਾ ਹਲਕਾ ਖਡੂਰ ਸਾਹਿਬ 'ਚ ਸ਼ਰੇਆਮ ਵਿਕ ਰਿਹਾ,ਹਾਲਤ ਬਦ ਤੋਂ ਬਦਤਰ- ਬ੍ਰਹਮਪੁਰਾ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,22 ਮਈ 2025 ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਆਪਣੇ ਹਲਕੇ ਦੇ ਇਤਿਹਾਸਕ ਨਗਰ ਖਡੂਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ 'ਆਪ' ਸਰਕਾਰ ਅਤੇ ਮੁੱਖ...

ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

May 23, 2025 01:45 AM (Asia/Kolkata)

ਕੇਂਦਰ ਦੀ ਹਰ ਇੱਕ ਸਹੂਲਤ ਲਾਭਪਾਤਰੀ ਦੇ ਘਰ ਪਹੁੰਚਾਉਣ ਦੀ ਭਾਜਪਾ ਹੈ ਪਾਬੰਦ– ਹਰਜੀਤ ਸੰਧੂ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,22 ਮਈ ਭਾਰਤ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੇ ਫੈਸਲੇ ਨੂੰ ਤਿੰਨ ਤਖ਼ਤਾਂ ਦੇ ਪੰਜ ਪਿਆਰਿਆਂ ਨੇ ਕੀਤਾ ਰੱਦ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੇ ਫੈਸਲੇ ਨੂੰ ਤਿੰਨ ਤਖ਼ਤਾਂ ਦੇ ਪੰਜ ਪਿਆਰਿਆਂ ਨੇ ਕੀਤਾ ਰੱਦ

May 22, 2025 11:18 PM (Asia/Kolkata)

ਅੰਮ੍ਰਿਤਸਰ 22 ਮਈ, ਨਜ਼ਰਾਨਾ ਟਾਈਮਜ ਬਿਊਰੋ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲੈ ਕੇ ਸੁਣਾਏ ਗਏ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਗੈਰ-ਸਿਧਾਂਤਕ ਅਤੇ ਗੈਰਵਾਜਬ ਆਖਦਿਆਂ ਰੱਦ ਕਰ ਦਿੱਤਾ ਗਿਆ ਹੈ। ਇਸ ਮਾਮਲੇ 'ਚ ਅੱਜ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਜਿਨ੍ਹਾਂ ਵਿਚ ਭਾਈ ਕੁਲਵੰਤ ਸਿੰਘ, ਭਾਈ...

ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਵੱਡਾ ਖੁਲਾਸਾ, ਦੋ ਅੰਮ੍ਰਿਤਧਾਰੀ ਬੀਬੀਆਂ ਗ੍ਰਿਫ਼ਤਾਰ

ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਵੱਡਾ ਖੁਲਾਸਾ, ਦੋ ਅੰਮ੍ਰਿਤਧਾਰੀ ਬੀਬੀਆਂ ਗ੍ਰਿਫ਼ਤਾਰ

May 22, 2025 11:08 PM (Asia/Kolkata)

ਝਬਾਲ, 22 ਮਈ , ਨਜ਼ਰਾਨਾ ਟਾਈਮਜ ਬਿਊਰੋ ਬੀਤੇ ਕੱਲ੍ਹ ਝਬਾਲ ਖੁਰਦ ਵਿਖੇ ਹੋਈ ਗੁੱਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨੇ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਪਿੰਡ ਦੇ ਕੁਝ ਆਗੂਆਂ ਨੇ ਪਿੰਡ ਵਿੱਚ ਆਪਸੀ ਭਾਈਚਾਰਕ ਸਾਂਝ ਦੇ ਤਣਾਅ ਨੂੰ ਵੇਖਦਿਆਂ ਹੋਇਆਂ ਆਪਣੇ ਪੱਧਰ 'ਤੇ ਪਿੰਡ ਵਿੱਚੋਂ ਕੀਤੀ ਡੂੰਘਾਈ ਨਾਲ ਜਾਂਚ ਵਿੱਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀਆਂ ਦੋ ਅੰਮ੍ਰਿਤਧਾਰੀ ਬੀਬੀਆਂ ਨੂੰ ਫੜਕੇ ਪੁਲਸ ਹਵਾਲੇ ਕਰ ਦਿੱਤਾ। ਜਿਥੇ ਦੋਵਾਂ ਬੀਬੀਆਂ ਖਿਲਾਫ ਥਾਣਾ ਝਬਾਲ ਵਿਖੇ ਪੁਲਸ ਨੇ ਕੇਸ ਦਰਜ...

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ

May 22, 2025 10:06 PM (Asia/Kolkata)

ਅੰਮ੍ਰਿਤਸਰ, 22 ਮਈ, ਨਜ਼ਰਾਨਾ ਟਾਈਮਜ ਬਿਊਰੋ ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਕੀਤੇ ਗਏ ਫੈਸਲਿਆਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ...

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਨਾਲ ਸਬੰਧਤ ਲੰਮੇ ਸਮੇਂ ਤੋਂ ਲਟਕਦਾ ਮਸਲਾ ਵਿਚਾਰਿਆ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਨਾਲ ਸਬੰਧਤ ਲੰਮੇ ਸਮੇਂ ਤੋਂ ਲਟਕਦਾ ਮਸਲਾ ਵਿਚਾਰਿਆ

May 22, 2025 06:02 PM (Asia/Kolkata)

ਅੰਮ੍ਰਿਤਸਰ, 22 ਮਈ- ਨਜ਼ਰਾਨਾ ਟਾਈਮਜ ਬਿਊਰੋ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਕੱਲ੍ਹ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਸਬੰਧੀ ਲਿਆ ਗਿਆ ਫੈਸਲਾ ਕੋਈ ਨਵਾਂ ਮਾਮਲਾ ਨਹੀਂ ਬਲਕਿ ਸਕੱਤਰੇਤ ਦੇ ਰਿਕਾਰਡ ਮੁਤਾਬਕ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਾਮਲੇ ਨੂੰ ਹੀ ਵਿਚਾਰ ਕੇ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਮਿਤੀ 06 ਦਸੰਬਰ 2022 ਨੂੰ...

ਦਿਹਾਤੀ ਮਜ਼ਦੂਰ ਸਭਾ ਵੱਲੋਂ ਬ੍ਰਾਂਚ ਵਲਟੋਹਾ ਦੀ ਭਰਵੀਂ ਮੀਟਿੰਗ ਕੀਤੀ ਗਈ ਮੀਟਿੰਗ ਚੰਦ੍ ਸਿੰਘ ਤੂਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ

ਦਿਹਾਤੀ ਮਜ਼ਦੂਰ ਸਭਾ ਵੱਲੋਂ ਬ੍ਰਾਂਚ ਵਲਟੋਹਾ ਦੀ ਭਰਵੀਂ ਮੀਟਿੰਗ ਕੀਤੀ ਗਈ ਮੀਟਿੰਗ ਚੰਦ੍ ਸਿੰਘ ਤੂਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ

May 22, 2025 02:18 PM (Asia/Kolkata)

ਤਰਨ ਤਾਰਨ ਗੁਰਮੀਤ ਸਿੰਘ ਵਲਟੋਹਾ ਮਜ਼ਦੂਰ ਔਰਤਾਂ ਤੇ ਮਰਦਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਹਰਜਿੰਦਰ ਸਿੰਘ ਚੂੰਘ ਲਾਜ਼ਰ ਲਾਖਣਾ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਦੀ ਸਰਕਾਰ ਮਜ਼ਦੂਰਾ ਨੂੰ ਮਨਰੇਗਾ ਸਕੀਮ ਤਹਿਤ ਮਜ਼ਦੂਰ ਵਰਗ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ ਅਤੇ ਦਿਹਾੜੀ ਸੱਤ ਸੌ ਰੁਪਏ ਕੀਤੀ ਜਾਵੇ ਬੁਢਾਪਾ,ਵਿਧਵਾ,ਅੰਗਹੀਣ ਪੈਨਸ਼ਨ ਘੱਟੋ-ਘੱਟ ਪੰਜ ਹਜ਼ਾਰ ਕੀਤੀ ਜਾਵੇ। ਪੰਚਾਇਤੀ ਜ਼ਮੀਨ ਵਿੱਚੋਂ...

  • Previous
  • 1
  • Next
Loading…
Loading the web debug toolbar…
Attempt #