ਸਾਂਬਾ ਦੇ ਕੌਲਪੁਰ ਵਿਖੇ ਬੇਅਦਬੀ ਦੇ ਪਸ਼ਚਾਤਾਪ ਲਈ 26 ਅਕਤੂਬਰ ਨੂੰ ਆਰੰਭ ਹੋਵੇਗਾ ਸ੍ਰੀ ਅਖੰਡ ਪਾਠ ਸਾਹਿਬ- ਜਥੇਦਾਰ ਗੜਗੱਜ
ਸ੍ਰੀ ਅੰਮ੍ਰਿਤਸਰ, 22 ਅਕਤੂਬਰ ਤਾਜੀਮਨੂਰ ਕੌਰ ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਕੌਲਪੁਰ ਪਿੰਡ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੰਦਰ ਬੀਤੇ ਦਿਨੀਂ ਕੀਤੀ ਗਈ ਬੇਅਦਬੀ ਅਤੇ ਪ੍ਰਬੰਧਾਂ ਵਿੱਚ ਅਣਗਹਿਲੀ ਦੇ ਪਸ਼ਚਾਤਾਪ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਿਤੀ 26 ਤੋਂ 28 ਅਕਤੂਬਰ ਤੱਕ ਸ੍ਰੀ ਅਖੰਡ ਪਾਠ ਸਾਹਿਬ ਸਮਾਗਮ ਕਰਵਾਉਣ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ 28 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ...