ਪਾਕਿਸਤਾਨ ਦੇ ਹਿੰਦੂ ਵਫ਼ਦ ਵੱਲੋਂ ਧਾਰਮਿਕ ਘੱਟਗਿਣਤੀਆਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ
ਇਸਲਾਮਾਬਾਦ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਹਿੰਦੂ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕ੍ਰਿਸ਼ਨ ਸ਼ਰਮਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਧਾਰਮਿਕ ਮਾਮਲਿਆਂ ਅਤੇ ਅੰਤਰ-ਧਾਰਮਿਕ ਸਦਭਾਵਨਾ ਬਾਰੇ ਰਾਜ ਮੰਤਰੀ ਖੇਲ ਦਾਸ ਕੋਹਿਸਤਾਨੀ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਵਫ਼ਦ ਨੇ ਧਾਰਮਿਕ ਘੱਟਗਿਣਤੀਆਂ ਦੇ ਮਸਲੇ ਹੱਲ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਾਨੂੰਨ ਬਣਾਉਣ ਦੀ ਮੰਗ ਕੀਤੀ।ਸਲਾਹ-ਮਸ਼ਵਰੇ ਨਾਲ ਕਾਨੂੰਨ ਬਣਾਉਣ ਦਾ ਭਰੋਸਾਰਾਜ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ...