ਇੰਸਪੈਕਟਰ ਕ੍ਰਿਪਾਲ ਸਿੰਘ ਨੇ ਰਾਜਪੁਰਾ ਸਿਟੀ ਥਾਣੇ ਦਾ ਚਾਰਜ ਸੰਭਾਲਿਆ
ਰਾਜਪੁਰਾ,23 ਅਪ੍ਰੈਲ , ਨਜ਼ਰਾਨਾ ਟਾਈਮਜ ਬਿਊਰੋ ਗਲੈਂਟਰੀ ਅਵਾਰਡ ਨਾਲ ਸਨਮਾਨਿਤ ਇੰਸਪੈਕਟਰ ਕ੍ਰਿਪਾਲ ਸਿੰਘ ਨੇ ਰਾਜਪੁਰਾ ਸਿਟੀ ਥਾਣੇ ਦਾ ਚਾਰਜ ਸੰਭਾਲ ਲਿਆ ਹੈ। ਗੋਰਤਲਬ ਹੈ ਕਿ ਇੰਸਪੈਕਟਰ ਕ੍ਰਿਪਾਲ ਸਿੰਘ ਇਸ ਤੋਂ ਪਹਿਲਾਂ ਥਾਣਾ ਸਦਰ ਰਾਜਪੁਰਾ ਵਿੱਚ ਸੇਵਾ ਨਿਭਾ ਰਹੇ ਸਨ। ਇੰਸਪੈਕਟਰ ਕ੍ਰਿਪਾਲ ਸਿੰਘ ਦੀ ਕਾਬਲੀਅਤ ਨੂੰ ਦੇਖਦੇ ਹੋਏ ਉਹਨਾਂ ਨੂੰ ਥਾਣਾ ਸਿਟੀ ਦਾ ਐਸਐਚ ਓ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਐਸਐਚਓ ਕ੍ਰਿਪਾਲ ਸਿੰਘ ਮੋਹੀ ਨੇ ਕਿਹਾ ਕਿ ਸ਼ਹਿਰ ਦੀ...