ਆਪ' ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਕਾਰਨ ਜ਼ਿਮਨੀ ਚੋਣ 'ਚ ਅਕਾਲੀ ਦਲ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ- ਬ੍ਰਹਮਪੁਰਾ
ਬ੍ਰਹਮਪੁਰਾ ਤੇ ਰਣੀਕੇ ਨੇ 'ਆਪ' ਸਰਕਾਰ ਨੂੰ ਭੰਡਿਆ,ਅਕਾਲੀ ਉਮੀਦਵਾਰ ਦੀ ਜਿੱਤ ਦਾ ਕੀਤਾ ਦਾਅਵਾ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,23 ਅਗਸਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਪਿੰਡ ਕੋਟ ਦਸੰਦੀ ਮੱਲ ਵਿਖੇ ਅਵਤਾਰ ਸਿੰਘ ਅਤੇ ਮਨਪ੍ਰੀਤ ਸਿੰਘ ਮੰਨੂ (ਆਸਟਰੇਲੀਆ) ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਇਕ ਪ੍ਰਭਾਵਸ਼ਾਲੀ ਵਰਕਰ ਮੀਟਿੰਗ ਹੋਈ।ਇਸ ਮੌਕੇ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ...