23 June 2026 ਦੀਆਂ ਖ਼ਬਰਾਂ

26 published stories
ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਰ ਰਹੀਆਂ ਹਨ ਕੋਝੇ ਯਤਨ- ਐਡਵੋਕੇਟ ਧਾਮੀ

ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਰ ਰਹੀਆਂ ਹਨ ਕੋਝੇ ਯਤਨ- ਐਡਵੋਕੇਟ ਧਾਮੀ

Jun 24, 2026 02:31 AM (Asia/Kolkata)

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਨਾਉਣ ਸਬੰਧੀ ਫੈਸਲੇ ’ਤੇ ਪ੍ਰਗਟਾਈ ਚਿੰਤਾਅੰਮ੍ਰਿਤਸਰ, 23 ਜੂਨ-ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ  -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ’ਤੇ...

ਮੀਰ ਜਾਫ਼ਰ ਦੇ ਵਾਰਸ ਨੇ ਭਾਜਪਾ ਦੇ ਸਿੱਖ...

ਮੀਰ ਜਾਫ਼ਰ ਦੇ ਵਾਰਸ ਨੇ ਭਾਜਪਾ ਦੇ ਸਿੱਖ...

Jun 24, 2026 02:16 AM (Asia/Kolkata)

ਮੀਰ ਜਾਫ਼ਰ ਦੇ ਵਾਰਸ ਨੇ ਭਾਜਪਾ ਦੇ ਸਿੱਖ…ਹਿੰਦੂ ਹਾਕਮਾਂ ਨੇ 1947 'ਚ ਸਿੱਖਾਂ ਨੂੰ ਸਹਿਜੇ ਹੀ ਗ਼ੁਲਾਮ ਬਣਾ ਲਿਆ ਸੀ। ਅਖੇ "ਤੁਸੀਂ ਵੱਖਰੀ ਸਿੱਖ ਸਟੇਟ ਕੀ ਕਰਨੀ ਹੈ, ਪੂਰਾ ਹਿੰਦੁਸਤਾਨ ਹੀ ਤੁਹਾਡਾ ਹੈ, ਤੁਹਾਡੀ ਮਨਜ਼ੂਰੀ ਤੇ ਰਾਏ ਤੋਂ ਬਿਨਾਂ ਕੋਈ ਵੀ ਕਨੂੰਨ ਪਾਸ ਨਹੀਂ ਹੋਏਗਾ, ਉੱਤਰੀ ਭਾਰਤ 'ਚ ਤੁਸੀਂ ਵੀ ਅਜ਼ਾਦੀ ਦਾ ਨਿੱਘ ਮਾਣੋਗੇ, ਤੁਹਾਨੂੰ ਕੌਣ ਦਬਾ ਸਕਦਾ ਹੈ ਤੁਸੀਂ ਤਾਂ ਕਿਰਪਾਨ ਨਾਲ਼ ਆਪਣੇ ਹੱਕ ਲੈਣਾ ਜਾਣਦੇ ਹੋ, ਆਪਾਂ ਇਕੱਠੇ ਰਲ-ਮਿਲ ਕੇ ਰਹਾਂਗੇ।" ‌ਪਰ ਸਿੱਖ ਠੱਗੇ ਗਏ, ਧੋਖਾ ਖਾ...

ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਕੱਦ ਗਿੱਲ ਕਲ੍ਹਾਂ ਦੇ ਵੱਡੀ ਗਿਣਤੀ 'ਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਕੱਦ ਗਿੱਲ ਕਲ੍ਹਾਂ ਦੇ ਵੱਡੀ ਗਿਣਤੀ 'ਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

Jun 24, 2026 12:56 AM (Asia/Kolkata)

ਹਲਕਾ ਖਡੂਰ ਸਾਹਿਬ ਤੋਂ ਹੋਰ ਪਾਰਟੀਆ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਨੂੰ ਨੌਜਵਾਨ ਦੇ ਰਹੇ ਸਮਰਥਨ-ਬਿੱਲਾ ਸ਼ੇਰੋਂ ਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,23 ਜੂਨਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਕੱਦ ਗਿੱਲ ਕਲ੍ਹਾਂ ਵਿਖੇ ਸਾਬਕਾ ਸਰਪੰਚ ਹਰਪਾਲ ਸਿੰਘ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਦੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਹੋਰ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ...

ਮੁੱਖ ਮੰਤਰੀ ਭਗਵੰਤ ਮਾਨ ਦੀ ਫੇਕ ਵੀਡੀਓ ਰਿਪੋਰਟ ਗੁਰੂਗ੍ਰਾਮ ਪੁਲਿਸ ਵੱਲੋਂ ਫੋਰੈਂਸਿਕ ਰਿਪੋਰਟਾਂ ਬਣਾਉਣ ਦੇ ਦੋਸ਼ ਵਿੱਚ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ ..

ਮੁੱਖ ਮੰਤਰੀ ਭਗਵੰਤ ਮਾਨ ਦੀ ਫੇਕ ਵੀਡੀਓ ਰਿਪੋਰਟ ਗੁਰੂਗ੍ਰਾਮ ਪੁਲਿਸ ਵੱਲੋਂ ਫੋਰੈਂਸਿਕ ਰਿਪੋਰਟਾਂ ਬਣਾਉਣ ਦੇ ਦੋਸ਼ ਵਿੱਚ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ ..

Jun 23, 2026 11:39 PM (Asia/Kolkata)

ਚੰਡੀਗੜ੍ਹ 23 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬਣਾਈ ਗਈ ਫੇਕ ਵੀਡੀਓ ਰਿਪੋਰਟ ਗੁਰੂਗ੍ਰਾਮ ਪੁਲਿਸ ਵੱਲੋਂ ਫੋਰੈਂਸਿਕ ਰਿਪੋਰਟਾਂ ਬਣਾਉਣ ਦੇ ਦੋਸ਼ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ। ਜਿਨ੍ਹਾਂ ਦੀ ਪਛਾਣ ਅੰਕਿਤ ਮਹੇਂਦਰੂ (ਸਿਰਸਾ) ਅਤੇ ਅੰਕਿਤ (ਜਿੰਦ) ਵਜੋਂ ਹੋਈ। ਡੀਐਲਐਫ ਸੈਕਟਰ-29 ਪੁਲਿਸ ਸਟੇਸ਼ਨ ਵਿੱਚ ਦਰਜ ਕੇਸ ਕ੍ਰਾਈਮ ਬ੍ਰਾਂਚ ਸੈਕਟਰ-40 ਵੱਲੋਂ ਕਰਦਿਆਂ ਇਹਨਾਂ ਦੀ ਗ੍ਰਿਫਤਾਰੀ ਨਾਲ ਵਾਇਰਲ ਵੀਡੀਓ ਮਾਮਲੇ ਸਬੰਧੀ...

ਸਰਕਾਰ ਤੋਂ ਅੱਕੇ ਥੱਕੇ ਐਨ ਐੱਚ ਐਮ  ਕਰਮਚਾਰੀਆਂ ਵਿਚ ਰੋਸ਼ ਦੀ ਲਹਿਰ ਐਮ ਐਲ ਏ ਰਾਣਾ ਗੁਰਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ

ਸਰਕਾਰ ਤੋਂ ਅੱਕੇ ਥੱਕੇ ਐਨ ਐੱਚ ਐਮ ਕਰਮਚਾਰੀਆਂ ਵਿਚ ਰੋਸ਼ ਦੀ ਲਹਿਰ ਐਮ ਐਲ ਏ ਰਾਣਾ ਗੁਰਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ

Jun 23, 2026 11:24 PM (Asia/Kolkata)

ਕਪੂਰਥਲਾ, 23 ਜੂਨ ਗੌਰਵ ਮੜੀਆ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਦੇ ਸੰਬਧ ਚ ਇਕ ਪੱਤਰ ਐਮ ਐਲ ਏ ਰਾਣਾ ਗੁਰਜੀਤ ਸਿੰਘ ਨੂੰ ਸੌਂਪਿਆ ਗਿਆ। ਇਸ ਸੰਬਧ ਚ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਪਿਛਲੇ 15 - 20 ਸਾਲਾਂ ਤੋਂ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਹਨ।ਓਹਨਾਂ ਕਿਹਾ ਕਿ ਅੱਜ ਦੇ ਮਹਿੰਗਾਈ ਭਰੇ ਦੌਰ ਵਿਚ ਨਿਗੂਣੀਆਂ ਤਨਖ਼ਾਹਾਂ ਹੋਣ ਕਾਰਨ ਕਰਮਚਾਰੀਆਂ...

ਆਮ ਆਦਮੀ ਪਾਰਟੀ ਦੇ ਆਗੂ ਡਿਬੇਟ ਵਿੱਚ ਸ਼ਾਮਲ ਹੋਕੇ ਦੇਣ ਸ਼ਪਸ਼ਟੀਕਰਨ-ਐਚਐਸ ਵਾਲੀਆ

ਆਮ ਆਦਮੀ ਪਾਰਟੀ ਦੇ ਆਗੂ ਡਿਬੇਟ ਵਿੱਚ ਸ਼ਾਮਲ ਹੋਕੇ ਦੇਣ ਸ਼ਪਸ਼ਟੀਕਰਨ-ਐਚਐਸ ਵਾਲੀਆ

Jun 23, 2026 11:22 PM (Asia/Kolkata)

ਸ਼੍ਰੋਮਣੀ ਅਕਾਲੀ ਦਲ ਵਲੋਂ 24 ਜੂਨ ਨੂੰ ਕਪੂਰਥਲਾ ਦੇ ਜਲੋਖਾਨਾ ਚੋਂਕ ਵਿਖੇ ਹੋਵੇਗਾ ਡਿਬੇਟ,ਆਪ ਆਗੂਆਂ ਨੂੰ ਦਿੱਤਾ ਸੱਦਾ ਕਪੂਰਥਲਾ 23 ਜੂਨ ਗੌਰਵ ਮੜੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਪੰਥ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਇਸ ਦੇ ਸਤਿਕਾਰਯੋਗ ਜਥੇਦਾਰ ਸਾਹਿਬਾਨ ਖ਼ਿਲਾਫ਼ ਅਪਣਾਈ ਗਈ ਟਕਰਾਅ ਦੀ ਨੀਤੀ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ 24 ਜੂਨ ਦਿਨ ਬੁੱਧਵਾਰ ਨੂੰ ਕਪੂਰਥਲਾ ਦੇ ਜਲੋਖਾਨਾ ਚੋਂਕ ਵਿਖੇ ਇੱਕ ਡਿਬੇਟ ਦਾ ਆਯੋਜਨ ਕਰ...

1 ਜੁਲਾਈ ਤੋਂ ਆਉਣਗੇ ਔਰਤਾਂ ਦੇ ਖਾਤਿਆਂ ਵਿੱਚ 3000 ਅਤੇ 4500-ਚੇਅਰਮੈਨ ਲੁਬਾਣਾ

1 ਜੁਲਾਈ ਤੋਂ ਆਉਣਗੇ ਔਰਤਾਂ ਦੇ ਖਾਤਿਆਂ ਵਿੱਚ 3000 ਅਤੇ 4500-ਚੇਅਰਮੈਨ ਲੁਬਾਣਾ

Jun 23, 2026 11:19 PM (Asia/Kolkata)

ਚੇਅਰਮੈਨ ਲੁਬਾਣਾ ਨੇ ਪੰਜਾਬ ਸਰਕਾਰ ਦੀ ਮਹਿਲਾ ਯੋਜਨਾ ਦਾ ਕੀਤਾ ਸਵਾਗਤ ਕਪੂਰਥਲਾ 23 ਜੂਨ ਗੌਰਵ ਮੜੀਆ ਪੰਜਾਬ ਦੇ ਮੁੱਖ ਮੰਤਰੀ ਵੱਲੋਂ 1 ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੇ ਪੈਸੇ ਇੱਕੋ ਸਮੇਂ ਟ੍ਰਾਂਸਫਰ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਪੰਜਾਬ ਦੀਆਂ ਸਾਰੀਆਂ ਮਾਵਾਂ,ਭੈਣਾਂ ਅਤੇ ਧੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ...

ਸ਼੍ਰੀ ਸਨਾਤਨ ਧਰਮ ਸਭਾ ਵਿਖੇ ਯੋਗ ਦਿਵਸ ਮਨਾਇਆ ਗਿਆ

ਸ਼੍ਰੀ ਸਨਾਤਨ ਧਰਮ ਸਭਾ ਵਿਖੇ ਯੋਗ ਦਿਵਸ ਮਨਾਇਆ ਗਿਆ

Jun 23, 2026 11:16 PM (Asia/Kolkata)

ਕਪੂਰਥਲਾ 23 ਜੂਨ ਗੌਰਵ ਮੜੀਆ ਸ਼੍ਰੀ ਸਨਾਤਨ ਧਰਮ ਸਭਾ ਵਿਖੇ ਐਤਵਾਰ ਨੂੰ ਬੀਤੀ 1 ਜੂਨ ਨੂੰ ਸਵੇਰੇ 6 ਤੋਂ 7:30 ਵਜੇ ਤਕ ਯੋਗ ਦਿਵਸ ਮਨਾਇਆ ਗਿਆ ਮਿਸ਼ਨ ਸਵਸਥ ਪੰਜਾਬ ਦੇ ਬੈਨਰ ਹੇਠ ਅੰਤਰਰਾਸ਼ਟਰੀ ਯੋਗ ਦਿਹਾੜਾ ਮਨਾਇਆ ਗਿਆ ਇਸ ਮੌਕੇ ਪ੍ਰਵੀਨ ਚੋਂਕਾਰੀਆ ਯੋਗ ਆਚਾਰਯ ਨੇ ਆਏ ਹੋਏ ਲੋਕਾਂ ਨੂੰ ਯੋਗ ਸਿਖਾਇਆ ਅਤੇ ਯੋਗ ਟਿਪਸ ਦਿੱਤੇ ਇਸ ਮੌਕੇ ਵਿਸ਼ੇਸ਼ ਤੌਰ ਤੇ ਨਾਇਬ ਤਹਿਸੀਲਦਾਰ ਭੁਲੱਥ ਸ਼੍ਰੀਮਤੀ ਸੁਨੀਤਾ ਖਿੱਲਣ ਨੇ ਜਯੋਤ ਪ੍ਰਜਵੱਲਿਤ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਇਸ ਮੌਕੇ ਅਰੁਣ...

ਬਾਬਾ ਭਾਈ ਅਦਲੀ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 25 ਜੂਨ ਵੀਰਵਾਰ ਨੂੰ

ਬਾਬਾ ਭਾਈ ਅਦਲੀ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ 25 ਜੂਨ ਵੀਰਵਾਰ ਨੂੰ

Jun 23, 2026 11:10 PM (Asia/Kolkata)

ਧਾਰਮਿਕ ਦੀਵਾਨਾਂ ਦੇ ਨਾਲ ਕਬੱਡੀ ਮੈਚ ਵੀ ਹੋਣਗੇ,ਸੰਗਤਾਂ ਨੂੰ ਹਾਜ਼ਰੀ ਭਰਨ ਦੀ ਅਪੀਲਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,23 ਜੂਨ ਬਾਬਾ ਭਾਈ ਅਦਲੀ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ 24 ਜੂਨ ਦਿਨ ਬੁੱਧਵਾਰ ਨੂੰ ਗੁਰਦੁਆਰਾ ਬਾਬਾ ਭਾਈ ਅਦਲੀ ਜੀ,ਚੋਹਲਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਵਾਸੀ ਬਾਬਾ ਗੁਰਦੇਵ ਸਿੰਘ ਜੀ ਦੇ ਸਪੁੱਤਰ ਪਿੰਕਾ ਆਸਟ੍ਰੇਲੀਆ ਨੇ ਦੱਸਿਆ ਕਿ ਇਹ ਪਵਿੱਤਰ...

ਰਸੂਲਪੁਰ ਨਹਿਰ ਟੁੱਟਣ ਮਗਰੋਂ ਮੌਕੇ 'ਤੇ ਪਹੁੰਚੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ

ਰਸੂਲਪੁਰ ਨਹਿਰ ਟੁੱਟਣ ਮਗਰੋਂ ਮੌਕੇ 'ਤੇ ਪਹੁੰਚੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ

Jun 23, 2026 11:07 PM (Asia/Kolkata)

ਫੱਟ ਪੂਰਨ ਲਈ ਦਿੱਤੀ ਸਹਾਇਤਾ ਰਾਸ਼ੀ,ਨਹਿਰਾਂ ਦੀ ਸੰਭਾਲ ਵਿੱਚ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ- ਬਿੱਲਾ ਸ਼ੇਰੋਂ ਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ,23 ਜੂਨ ਪਿੰਡ ਰਸੂਲਪੁਰ ਵਿਖੇ ਨਹਿਰ ਟੁੱਟਣ ਦੀ ਘਟਨਾ ਤੋਂ ਬਾਅਦ ਅੱਜ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਮੌਕੇ 'ਤੇ ਪਹੁੰਚ ਕੇ ਟੁੱਟ ਚੁੱਕੀ ਰਸੂਲਪੁਰ ਨਹਿਰ ਦੇ ਚੱਲ ਰਹੇ ਕੰਮ ਅਤੇ ਨਹਿਰੀ...

ਰਾਜਬੀਰ ਕੌਰ ਪੱਖੋਪੁਰ ਦੇ ਦਿਹਾਂਤ 'ਤੇ ਸੰਤ ਬਾਬਾ ਘੋਲਾ ਸਿੰਘ ਜੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਰਾਜਬੀਰ ਕੌਰ ਪੱਖੋਪੁਰ ਦੇ ਦਿਹਾਂਤ 'ਤੇ ਸੰਤ ਬਾਬਾ ਘੋਲਾ ਸਿੰਘ ਜੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Jun 23, 2026 10:32 PM (Asia/Kolkata)

ਹੋਰ ਰਾਜਸੀ,ਸਮਾਜਿਕ ਤੇ ਧਾਰਮਿਕ ਸਖਸ਼ੀਅਤਾਂ ਨੇ ਵੀ ਕੀਤਾ ਦੁੱਖ ਪ੍ਰਗਟ ਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,23 ਜੂਨਟਕਸਾਲੀ ਅਕਾਲੀ ਆਗੂ ਸਵਰਗੀ ਕੈਪਟਨ ਸਵਰਨ ਸਿੰਘ ਪੱਖੋਪੁਰ ਦੀ ਨੂੰਹ ਅਤੇ ਪਿੰਡ ਪੱਖੋਪੁਰ ਦੇ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਦੀ ਧਰਮਪਤਨੀ ਰਾਜਬੀਰ ਕੌਰ,ਜੋ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ,ਦੇ ਦਿਹਾਂਤ 'ਤੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।ਇਸੇ ਕੜੀ ਤਹਿਤ ਸੰਤ ਬਾਬਾ ਘੋਲਾ...

ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਨੂੰ ਪੀਐਮ ਹਾਊਸ ਵਿੱਚ ਗਾਰਡ ਆਫ਼ ਆਨਰ

ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਨੂੰ ਪੀਐਮ ਹਾਊਸ ਵਿੱਚ ਗਾਰਡ ਆਫ਼ ਆਨਰ

Jun 23, 2026 10:27 PM (Asia/Kolkata)

ਈਰਾਨੀ ਰਾਸ਼ਟਰਪਤੀ ਪੀਐਮ ਹਾਊਸ ਪਹੁੰਚੇ, ਗਾਰਡ ਆਫ਼ ਆਨਰ ਨਾਲ ਸਨਮਾਨਿਤਇਸਲਾਮਾਬਾਦ, 23 ਜੂਨ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾ ਇਸਲਾਮੀ ਗਣਰਾਜ ਈਰਾਨ ਦੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕਿਆਨ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਹਾਊਸ ਪਹੁੰਚੇ, ਜਿੱਥੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।ਪ੍ਰਧਾਨ ਮੰਤਰੀ ਹਾਊਸ ਪਹੁੰਚਣ ’ਤੇ ਪ੍ਰਧਾਨ ਮੰਤਰੀ ਮੁਹੰਮਦ ਸ਼ਹਿਬਾਜ਼ ਸ਼ਰੀਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਤਿੰਨਾਂ ਸੈਨਾਵਾਂ ਦੇ ਇੱਕ ਸੁਸੱਜਿਤ ਦਸਤੇ ਨੇ ਈਰਾਨੀ...

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਇਸਲਾਮਾਬਾਦ ਪਹੁੰਚੇ, ਸ਼ਾਨਦਾਰ ਸਵਾਗਤ

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਇਸਲਾਮਾਬਾਦ ਪਹੁੰਚੇ, ਸ਼ਾਨਦਾਰ ਸਵਾਗਤ

Jun 23, 2026 10:21 PM (Asia/Kolkata)

ਈਰਾਨ ਦੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕਿਆਨ ਇਸਲਾਮਾਬਾਦ ਪਹੁੰਚੇ, ਪਾਕਿਸਤਾਨੀ ਲੀਡਰਸ਼ਿਪ ਵੱਲੋਂ ਸ਼ਾਨਦਾਰ ਸਵਾਗਤਇਸਲਾਮਾਬਾਦ, 23 ਜੂਨ (ਨਜ਼ਰਾਨਾ ਟਾਈਮਜ਼)ਅਲੀ ਇਮਰਾਨ ਚੱਠਾ ਈਰਾਨ ਦੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕਿਆਨ ਮੰਗਲਵਾਰ ਨੂੰ ਇਸਲਾਮਾਬਾਦ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘੇ ਅਤੇ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ ਗਿਆ।ਨੂਰ ਖ਼ਾਨ ਏਅਰਬੇਸ ’ਤੇ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਮੁਹੰਮਦ ਸ਼ਹਿਬਾਜ਼ ਸ਼ਰੀਫ਼ ਨੇ ਉਨ੍ਹਾਂ ਦਾ ਸਵਾਗਤ ਕੀਤਾ।...

ਗੁਰੂ ਘਰਾਂ ਵਿੱਚ ਵਧਦਾ ਮਹੰਤਵਾਦ : ਕੌਮ ਲਈ ਚਿੰਤਾ ਦਾ ਵਿਸ਼ਾ

ਗੁਰੂ ਘਰਾਂ ਵਿੱਚ ਵਧਦਾ ਮਹੰਤਵਾਦ : ਕੌਮ ਲਈ ਚਿੰਤਾ ਦਾ ਵਿਸ਼ਾ

Jun 23, 2026 10:09 PM (Asia/Kolkata)

ਗੁਰੂ ਘਰਾਂ ਵਿੱਚ ਵਧਦਾ ਮਹੰਤਵਾਦ : ਕੌਮ ਲਈ ਚਿੰਤਾ ਦਾ ਵਿਸ਼ਾ - ਲੇਖਕ-ਗੁਰਦੀਪ ਸਿੰਘ ਰੰਧਾਵਾ ( ਜਰਮਨੀ)ਅੱਜ ਬੜੇ ਦੁੱਖ ਨਾਲ ਇਹ ਗੱਲ ਕਹਿਣੀ ਪੈਂਦੀ ਹੈ ਕਿ ਕਈ ਗੁਰਦੁਆਰਾ ਸਾਹਿਬਾਂ ਵਿੱਚ ਕਮੇਟੀਆਂ ਅਤੇ ਪ੍ਰਬੰਧਕਾਂ ਵੱਲੋਂ ਅਜਿਹੇ ਰੁਝਾਨ ਪੈਦਾ ਕੀਤੇ ਜਾ ਰਹੇ ਹਨ, ਜਿਨ੍ਹਾਂ ਨੇ ਗੁਰੂ ਘਰਾਂ ਨੂੰ ਮੁੜ ਮਹੰਤਵਾਦੀ ਸੋਚ ਵੱਲ ਧੱਕਣਾ ਸ਼ੁਰੂ ਕਰ ਦਿੱਤਾ ਹੈ। ਇਹ ਸਥਿਤੀ ਆਉਣ ਵਾਲੇ ਸਮੇਂ ਵਿੱਚ ਸਿੱਖ ਕੌਮ ਲਈ ਬਹੁਤ ਹੀ ਦੁਖਦਾਈ ਸਾਬਤ ਹੋ ਸਕਦੀ ਹੈ।ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਜੇਕਰ ਨੌਜਵਾਨ...

ਭਾਰਤੀ ਸਿੱਖ ਸ਼ਰਧਾਲੂ ਗੁਰਦੁਆਰਾ ਸੱਚਾ ਸੌਦਾ ਪਹੁੰਚੇ, ਪਾਕਿਸਤਾਨ ਦੇ ਪ੍ਰਬੰਧਾਂ ਦੀ ਕੀਤੀ ਸ਼ਲਾਘਾ

ਭਾਰਤੀ ਸਿੱਖ ਸ਼ਰਧਾਲੂ ਗੁਰਦੁਆਰਾ ਸੱਚਾ ਸੌਦਾ ਪਹੁੰਚੇ, ਪਾਕਿਸਤਾਨ ਦੇ ਪ੍ਰਬੰਧਾਂ ਦੀ ਕੀਤੀ ਸ਼ਲਾਘਾ

Jun 23, 2026 09:58 PM (Asia/Kolkata)

ਭਾਰਤੀ ਸਿੱਖ ਸ਼ਰਧਾਲੂ ਗੁਰਦੁਆਰਾ ਸੱਚਾ ਸੌਦਾ ਪਹੁੰਚੇ, ਪਾਕਿਸਤਾਨ ਦੇ ਪ੍ਰਬੰਧਾਂ ਦੀ ਕੀਤੀ ਸ਼ਲਾਘਾਫਾਰੂਕਾਬਾਦ, 23 ਜੂਨ 2026 (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਧਾਰਮਿਕ ਰਸਮਾਂ ਅਦਾ ਕਰਨ ਤੋਂ ਬਾਅਦ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸੱਚਾ ਸੌਦਾ, ਫਾਰੂਕਾਬਾਦ ਪਹੁੰਚਿਆ, ਜਿੱਥੇ ਡਿਪਟੀ ਸਕੱਤਰ ਸ਼ਰਾਈਨਜ਼ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਅਧਿਕਾਰਕ ਸਵਾਗਤ ਕੀਤਾ ਗਿਆ।ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮਾਂ ਵਿੱਚ...

ਸਿੱਖਾਂ ਨੂੰ ਯੋਗਾ ਦੀ ਥਾਂ ਸ਼ਸਤਰ ਵਿੱਦਿਆ ਦਾ ਰੋਜ਼ਾਨਾ ਅਭਿਆਸ ਕਰਨਾ ਚਾਹੀਦਾ ਹੈ : ਬੀਬੀ ਕੁਲਵਿੰਦਰ ਕੌਰ ਖ਼ਾਲਸਾ

ਸਿੱਖਾਂ ਨੂੰ ਯੋਗਾ ਦੀ ਥਾਂ ਸ਼ਸਤਰ ਵਿੱਦਿਆ ਦਾ ਰੋਜ਼ਾਨਾ ਅਭਿਆਸ ਕਰਨਾ ਚਾਹੀਦਾ ਹੈ : ਬੀਬੀ ਕੁਲਵਿੰਦਰ ਕੌਰ ਖ਼ਾਲਸਾ

Jun 23, 2026 09:11 PM (Asia/Kolkata)

ਗੁਰਦਾਸਪੁਰ, 23 ਜੂਨ (ਕੁਲਵਿੰਦਰ ਸਿੰਘ ਚੰਦੀ) :  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਸਤਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਖਾਲਸਾ ਨੇ ਪਿੰਡ ਮਨੋਹਰਪੁਰ, ਜ਼ਿਲ੍ਹਾ ਗੁਰਦਾਸਪੁਰ ਵਿੱਚ ਗਤਕਾ ਪ੍ਰਦਰਸ਼ਨੀ ਸਮੇਂ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਹਿੰਦੂਆਂ ਦੇ ਯੋਗਾਂ ਦਿਵਸ ਨਾਲ ਸਿੱਖਾਂ ਦਾ ਕੋਈ ਸੰਬੰਧ ਨਹੀਂ ਹੈ, ਸਿੱਖਾਂ ਨੂੰ ਹਰ ਸਾਲ 21 ਜੂਨ ਵਾਲੇ ਦਿਨ ਕੌਮਾਂਤਰੀ ਗਤਕਾ ਦਿਹਾੜਾ ਹੀ ਮਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਭਾਰਤ ਭਰ ਵਿੱਚ ਸਿੱਖਾਂ ਉੱਤੇ...

ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ 'ਚ ਸ਼ੁਰੂ ਹੋਇਆ 8 ਦਿਨਾਂ ਯੂਨੀਵਰਸਲ ਹਿਊਮਨ ਵੈਲਿਊਜ਼-॥ 'ਤੇ ਏਆਈਸੀਟੀਈ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ...

ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ 'ਚ ਸ਼ੁਰੂ ਹੋਇਆ 8 ਦਿਨਾਂ ਯੂਨੀਵਰਸਲ ਹਿਊਮਨ ਵੈਲਿਊਜ਼-॥ 'ਤੇ ਏਆਈਸੀਟੀਈ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ...

Jun 23, 2026 09:07 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਜੂਨ (ਮੰਗਤ ਸਿੰਘ ਸੈਦਪੁਰ) : ਯੂਨੀਵਰਸਲ ਹਿਊਮਨ ਵੈਲਿਊਜ਼-॥ ਵਿਸ਼ੇ ਸੰਬੰਧੀ 8 ਦਿਨਾ ਏਆਈਸੀਟੀਈ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫਡੀਪੀ) ਦਾ ਆਯੋਜਨ ਸੀਜੀਸੀ ਕਾਲਜ ਆਫ਼ ਇੰਜੀਨੀਅਰਿੰਗ (ਸੀਓਈ) ਵੱਲੋਂ ਵਿਦਿਆਰਥੀ ਭਲਾਈ ਵਿਭਾਗ ਦੇ ਸਹਿਯੋਗ ਨਾਲ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ ਕਰਵਾਇਆ ਜਾ ਰਿਹਾ ਹੈ। ਜਿਸ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਇੱਕੋ ਮੰਚ ’ਤੇ ਇਕੱਠਾ ਕਰ ਕੇ ਆਧੁਨਿਕ ਸਿੱਖਿਆ ਵਿੱਚ ਮਨੁੱਖੀ ਮੁੱਲਾਂ ਦੀ ਮਹੱਤਤਾ ਅਤੇ ਭੂਮਿਕਾ ਸੰਬੰਧੀ...

ਸੁਖਬੀਰ ਸਿੰਘ ਬਾਦਲ 25 ਜੂਨ ਵੀਰਵਾਰ ਨੂੰ ਹਲਕਾ ਖਡੂਰ ਸਾਹਿਬ ਦੇ ਦੌਰੇ ’ਤੇ

ਸੁਖਬੀਰ ਸਿੰਘ ਬਾਦਲ 25 ਜੂਨ ਵੀਰਵਾਰ ਨੂੰ ਹਲਕਾ ਖਡੂਰ ਸਾਹਿਬ ਦੇ ਦੌਰੇ ’ਤੇ

Jun 23, 2026 09:03 PM (Asia/Kolkata)

ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਚੋਣ ਰਣਨੀਤੀ ਦਾ ਲੈਣਗੇ ਜਾਇਜ਼ਾ- ਬਿੱਲਾ ਸ਼ੇਰੋਂ ਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,23 ਜੂਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 25 ਜੂਨ ਦਿਨ ਵੀਰਵਾਰ ਨੂੰ ਹਲਕਾ ਖਡੂਰ ਸਾਹਿਬ ਦੇ ਦੌਰੇ ’ਤੇ ਪਹੁੰਚਣਗੇ।ਇਸ ਦੌਰਾਨ ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਹਲਕੇ ਵਿੱਚ ਪਾਰਟੀ ਦੀਆਂ...

ਉੱਤਰਾਖੰਡ, ਹਿਮਾਚਲ ਤੇ ਮਹਾਂਰਾਸ਼ਟਰ ਵਿੱਚ ਸਿੱਖਾਂ 'ਤੇ ਹਮਲੇ ਬਰਦਾਸ਼ਤਯੋਗ ਨਹੀਂ : ਭਾਈ ਗੁਰਪ੍ਰੀਤ ਸਿੰਘ

ਉੱਤਰਾਖੰਡ, ਹਿਮਾਚਲ ਤੇ ਮਹਾਂਰਾਸ਼ਟਰ ਵਿੱਚ ਸਿੱਖਾਂ 'ਤੇ ਹਮਲੇ ਬਰਦਾਸ਼ਤਯੋਗ ਨਹੀਂ : ਭਾਈ ਗੁਰਪ੍ਰੀਤ ਸਿੰਘ

Jun 23, 2026 08:20 PM (Asia/Kolkata)

ਅੰਮ੍ਰਿਤਸਰ, 23 ਜੂਨ (ਚਰਨਜੀਤ ਸਿੰਘ): ਪੰਥਕ ਆਗੂ ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਫਿਰਕੂ ਹਿੰਦੂਤਵੀਆਂ ਵੱਲੋਂ ਉੱਤਰਾਖੰਡ, ਹਿਮਾਚਲ ਤੇ ਮਹਾਂਰਾਸ਼ਟਰ ਵਿੱਚ ਸਿੱਖਾਂ 'ਤੇ ਕੀਤੇ ਜਾ ਰਹੇ ਹਮਲੇ ਬਰਦਾਸ਼ਤਯੋਗ ਨਹੀਂ ਹਨ। ਉਹਨਾਂ ਕਿਹਾ ਕਿ ਕਿਰਪਾਨ ਸਾਡਾ ਧਾਰਮਿਕ ਅਤੇ ਸੰਵਿਧਾਨਕ ਹੱਕ ਹੈ, ਇਸ ਉੱਤੇ ਪਾਬੰਦੀ ਲਗਾਉਣ ਦੀ ਮੰਗ ਕਰਨਾ ਸਿੱਖ ਕੌਮ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਦੇ ਬਰਾਬਰ ਹੈ। ਭਾਈ ਗੁਰਪ੍ਰੀਤ ਸਿੰਘ ਨੇ ਕਿਹਾ ਜਹਾਂਗੀਰ ਅਤੇ ਔਰੰਗਜ਼ੇਬ ਨੂੰ ਵੀ ਸਮੱਸਿਆ ਸੀ ਕਿ ਸਿੱਖ...

ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਵੱਲੋਂ ਪਿੰਡ ਕਤਪਾਲੋਂ ਵਿਖੇ ਨਵੀਂ ਸੜਕ ਦਾ ਉਦਘਾਟਨ

ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਵੱਲੋਂ ਪਿੰਡ ਕਤਪਾਲੋਂ ਵਿਖੇ ਨਵੀਂ ਸੜਕ ਦਾ ਉਦਘਾਟਨ

Jun 23, 2026 06:20 PM (Asia/Kolkata)

ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਵੱਲੋਂ ਪਿੰਡ ਕਤਪਾਲੋਂ ਵਿਖੇ ਨਵੀਂ ਸੜਕ ਦਾ ਉਦਘਾਟਨ'ਗ੍ਰਾਮ ਪੰਚਾਇਤ ਵੱਲੋਂ ਭਰਵਾਂ ਸਵਾਗਤ ਪਿੰਡ ਵਾਸੀਆਂ ਅਤੇ ਪੰਚਾਇਤ ਵੱਲੋਂ ਹਲਕਾ ਇੰਚਾਰਜ ਨੂੰ ਜਨਤਕ ਮੁੱਦਿਆਂ ਸਬੰਧੀ ਸੌਂਪਿਆ ਮੰਗ ਪੱਤਰ ਸ੍ਰੀਮਤੀ ਹਰਜੋਤ ਕੋਰ ਲੋਹਟੀਆ ਵੱਲੋਂ ਜਲਦ ਹੱਲ ਦਾ ਭਰੋਸਾਅੱਪਰਾ,23 ਜੂਨ(ਤੀਰਥ ਸਿੰਘ ਮੈਂਗੜ੍ਹਾ)-ਪਿੰਡ ਕਤਪਾਲੋਂ ਵਿਖੇ ਹਲਕਾ ਇੰਚਾਰਜ ਸ੍ਰੀਮਤੀ ਹਰਜੋਤ ਕੋਰ ਲੋਹਟੀਆ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ਤੇ ਪਹੁੰਚੇ, ਜਿੱਥੇ ਸਮੁੱਚੀ ਗ੍ਰਾਮ ਪੰਚਾਇਤ ਅਤੇ ਪਿੰਡ ਨਿਵਾਸੀਆਂ...

ਖਿਲਚੀਆਂ ਪੁਲਿਸ ਦੀ ਵੱਡੀ ਸਫਲਤਾ ,ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖ਼ਮੀ, ਪੁਲਿਸ ਨੇ ਦਬੋਚੇ

ਖਿਲਚੀਆਂ ਪੁਲਿਸ ਦੀ ਵੱਡੀ ਸਫਲਤਾ ,ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖ਼ਮੀ, ਪੁਲਿਸ ਨੇ ਦਬੋਚੇ

Jun 23, 2026 06:09 PM (Asia/Kolkata)

ਟਾਂਗਰਾ – ਸੁਰਜੀਤ ਸਿੰਘ ਖਾਲਸਾਪੰਜਾਬ ਪੁਲੀਸ ਦਿਹਾਤੀ ਅੰਮ੍ਰਿਤਸਰ ਥਾਣਾਂ ਖਿਲਚੀਆਂ ਵੱਲੋਂ ਵਿਦੇਸ਼ਾਂ ਵਿਚ ਬੈਠੇ ਗੈਂਗਸ਼ਟਰ ਗਿਰੋਹ ਦੇ ਦੋ ਮੈਂਬਰਾਂ ਨੂੰ ਨਾਕਾਬੰਦੀ ਦੌਰਾਨ ਮੁਕਾਬਲੇ ਵਿਚ ਕਾਬੂ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਐਸ ਐਸ ਪੀ ਸਾਹਿਬ ਕੰਵਰਪਾਲ ਸਿੰਘ ਦਿਹਾਤੀ ਪੁਲੀਸ ਅੰਮ੍ਰਿਤਸਰ ਵੱਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਪਤ ਇਤਲਾਹ ਮਿਲਣ ਤੇ ਪੁਲੀਸ ਥਾਣਾਂ ਖਿਲਚੀਆਂ ਐਸ ਐਚ ਓ ਸ੍ਰ ਮੁਖਤਾਰ ਸਿੰਘ ਅਤੇ ਏ ਐਸ ਆਈ ਸ੍ਰ ਹਰਜਿੰਦਰ ਸਿੰਘ ਦੇ ਅਧਾਰਿਤ ਪੁਲੀਸ ਪਾਰਟੀ ਨੇ...

1000-15 ਸੋ ਵਾਲੀ ਸਕੀਮ ਦੇ ਫਾਰਮ ਭਰਵਾ ਕੇ ਕੈਂਪਾ ਦਾ ਲਾਭ ਲੈਣ ਔਰਤਾਂ - ਡਾ. ਬਾਵਾ

1000-15 ਸੋ ਵਾਲੀ ਸਕੀਮ ਦੇ ਫਾਰਮ ਭਰਵਾ ਕੇ ਕੈਂਪਾ ਦਾ ਲਾਭ ਲੈਣ ਔਰਤਾਂ - ਡਾ. ਬਾਵਾ

Jun 23, 2026 04:14 PM (Asia/Kolkata)

ਕਪੂਰਥਲਾ 23 ਜੂਨ ਗੌਰਵ ਮੜੀਆ ਅਜੀਤ ਨਗਰ ਵੈਫੇਅਰ ਸੁਸਾਇਟੀ ਕਪੂਰਥਲਾ ਦੇ ਚੈਅਰਮੈਨ, ਨੈਸ਼ਨਲ ਜਰਨਲਿਸਟ ਪ੍ਰੈਸ ਕਲੱਬ ਆਫ ਇੰਡੀਆ ਅਤੇ ਯੂਨੀਵਰਸਲ ਪ੍ਰੈਸ ਆਫ ਇੰਡੀਆ ਦੇ ਡਾਇਰੈਕਟਰ ਡਾ. ਐਚ. ਐਸ. ਬਾਵਾ ਅਤੇ ਮਹਿਲਾ ਮੰਡਲ ਦੀ ਪ੍ਰਧਾਨ ਬੀਬੀ ਹਰਵਿੰਦਰ ਕੌਰ ਦੀ ਅਗਵਾਈ ਵਿੱਚ ਮੁਹੱਲਾ ਅਜੀਤ ਨਗਰ ਕਪੂਰਥਲਾ ਵਿਖੇ ਪੰਜਾਬ ਸਰਕਾਰ ਵਲੋਂ ਔਰਤਾਂ ਲਈ 1000-15 ਸੌ ਵਾਲੀ ਸਕੀਮ ਦਾ ਲਾਭ ਲੈਣ ਵਾਲੇ ਫਾਰਮ ਅਤੇ ਓਨਲਾਈਨ ਕਰਨ ਲਈ ਵਿਸੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪੂਜਾ ਸ਼ਰਮਾ, ਮਨਮਿੰਦਰ ਕੌਰ, ਰਾਖੀ...

ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ SIT ਦਾ ਪੁਨਰਗਠਨ, DIG ਗੁਰਪ੍ਰੀਤ ਸਿੰਘ ਨੂੰ ਕੀਤਾ ਬਾਹਰ

ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ SIT ਦਾ ਪੁਨਰਗਠਨ, DIG ਗੁਰਪ੍ਰੀਤ ਸਿੰਘ ਨੂੰ ਕੀਤਾ ਬਾਹਰ

Jun 23, 2026 03:31 PM (Asia/Kolkata)

ਚੰਡੀਗੜ੍ਹ: ਮੰਗਤ ਸਿੰਘ ਸੈਦਪੁਰ -ਪੰਜਾਬ ਸਰਕਾਰ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਦਾ ਮੁੜ ਗਠਨ ਕਰ ਦਿੱਤਾ ਹੈ। ਨਵੀਂ SIT ਵਿੱਚ ਫਿਰੋਜ਼ਪੁਰ ਰੇਂਜ ਦੇ DIG ਗੁਰਪ੍ਰੀਤ ਸਿੰਘ ਨੂੰ ਸ਼ਾਮਲ ਨਹੀਂ ਕੀਤਾ ਗਿਆ, ਜਦਕਿ ਮਲੇਰਕੋਟਲਾ ਦੇ SSP ਗੁਰਮੀਤ ਸਿੰਘ, ਅੰਮ੍ਰਿਤਸਰ ਦੇ ADCP ਹਰਪਾਲ ਸਿੰਘ ਅਤੇ ਸੰਗਰੂਰ ਦੇ DSP ਦਲਬੀਰ ਸਿੰਘ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।ਬਹਿਬਲ ਕਲਾਂ ਗੋਲੀਕਾਂਡ ਪੰਜਾਬ ਦੇ ਸਭ ਤੋਂ ਸੰਵੇਦਨਸ਼ੀਲ ਅਤੇ ਚਰਚਿਤ ਮਾਮਲਿਆਂ ਵਿੱਚੋਂ ਇੱਕ...

ਮੈਨੂੰ ਬ੍ਰਾਇਨ ਤਾਮਾਕੀ ਕੀ ਬੋਲ ਰਿਹਾ ਹੈ ਉਸ ਵਿੱਚ ਕੋਈ ਦਿਲਚਸਪੀ ਨਹੀਂ ਹੈ' - ਪ੍ਰਧਾਨ ਮੰਤਰੀ

ਮੈਨੂੰ ਬ੍ਰਾਇਨ ਤਾਮਾਕੀ ਕੀ ਬੋਲ ਰਿਹਾ ਹੈ ਉਸ ਵਿੱਚ ਕੋਈ ਦਿਲਚਸਪੀ ਨਹੀਂ ਹੈ' - ਪ੍ਰਧਾਨ ਮੰਤਰੀ

Jun 23, 2026 02:38 PM (Asia/Kolkata)

ਨਿਊਜ਼ੀਲੈਂਡ ,ਆਕਲੈਂਡ (ਤਰਨਜੋਤ ਸਿੰਘ) ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਨੈਸ਼ਨਲ ਮੀਡੀਆ ਵਲੋਂ ਬ੍ਰਾਇਨ ਤਾਮਾਕੀ ਵਲੋਂ ਸਿੱਖ, ਹਿੰਦੂ ਅਤੇ ਮੁਸਲਿਮ ਧਰਮਾਂ ਤੇ ਕੀਤੀ ਟਿੱਪਣੀ ਤੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਹ ਜੋ ਬੋਲ ਰਿਹਾ ਹੈ ਉਸਦਾ ਕੋਈ ਵਜੂਦ ਨਹੀਂ ਹੈ ਅਤੇ ਨਾ ਹੀ ਉਸਦੀ ਕੋਈ ਅਹਿਮੀਅਤ ਹੈ ।ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਉਹ ਬ੍ਰਾਇਨ ਤਾਮਾਕੀ ਦੇ ਕਹਿਣ ਵਿੱਚ ਕੋਈ ਦਿਲਚਸਪੀ ਨਹੀਂ ਰੱਖਦੇ, ਜਦੋਂ ਡੈਸਟੀਨੀ ਚਰਚ ਦੇ ਨੇਤਾ ਨੇ ਕਿਹਾ ਕਿ ਹਿੰਦੂਆਂ, ਸਿੱਖਾਂ ਅਤੇ...

21 ਜ਼ਿਲ੍ਹਿਆਂ ਦੀਆਂ 27 ਥਾਵਾਂ ’ਤੇ 24 ਜੂਨ 2026 ਨੂੰ ਕਿਸਾਨ ਮਜ਼ਦੂਰ ਮੋਰਚਾ, ਚੈਪਟਰ ਪੰਜਾਬ ਵੱਲੋਂ ਅਮਰੀਕਾ–ਭਾਰਤ ਸਮਝੌਤੇ ਦੇ ਵਿਰੋਧ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ - ਸਰਵਣ ਸਿੰਘ ਪੰਧੇਰ

21 ਜ਼ਿਲ੍ਹਿਆਂ ਦੀਆਂ 27 ਥਾਵਾਂ ’ਤੇ 24 ਜੂਨ 2026 ਨੂੰ ਕਿਸਾਨ ਮਜ਼ਦੂਰ ਮੋਰਚਾ, ਚੈਪਟਰ ਪੰਜਾਬ ਵੱਲੋਂ ਅਮਰੀਕਾ–ਭਾਰਤ ਸਮਝੌਤੇ ਦੇ ਵਿਰੋਧ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ - ਸਰਵਣ ਸਿੰਘ ਪੰਧੇਰ

Jun 23, 2026 01:01 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਕਿਸਾਨ ਮਜ਼ਦੂਰ ਮੋਰਚਾ, ਚੈਪਟਰ ਪੰਜਾਬ ਵੱਲੋਂ 24 ਜੂਨ 2026 ਨੂੰ ਅਮਰੀਕਾ–ਭਾਰਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਪੰਜਾਬ ਭਰ ਦੇ 21 ਜ਼ਿਲ੍ਹਿਆਂ ਦੀਆਂ 27 ਥਾਵਾਂ ’ਤੇ ਭਾਜਪਾ ਦੇ ਮੁੱਖ ਦਫ਼ਤਰਾਂ, ਵੱਡੇ ਆਗੂਆਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲਾ ਫੂਕ ਮੁਜ਼ਾਹਰੇ ਕੀਤੇ ਜਾਣਗੇ।ਮੋਰਚੇ ਦੇ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਦੇਸ਼ ਦੀ ਆਰਥਿਕਤਾ ਦਾ ਸਭ ਤੋਂ ਵੱਡਾ ਅਤੇ ਬੁਨਿਆਦੀ ਸੈਕਟਰ...

Loading…
Loading the web debug toolbar…
Attempt #