ਤਰਨ ਤਾਰਨ ਦੀ ਜਿੱਤ 2027 'ਚ ਅਕਾਲੀ ਸਰਕਾਰ ਦਾ ਮੁੱਢ ਬੰਨ੍ਹੇਗੀ- ਬ੍ਰਹਮਪੁਰਾ
ਕੋਟ ਦਸੌਂਦੀ ਮੱਲ 'ਚ ਅਕਾਲੀ ਵਰਕਰਾਂ ਦਾ ਭਰਵਾਂ ਇਕੱਠ,ਲੋਕ 'ਆਪ'-ਕਾਂਗਰਸ ਤੋਂ ਅੱਕੇ,ਅਕਾਲੀ ਰਾਜ ਨੂੰ ਕਰ ਰਹੇ ਨੇ ਯਾਦਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,23 ਅਕਤੂਬਰਤਰਨ ਤਾਰਨ ਜ਼ਿਮਨੀ ਚੋਣ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦਾ 'ਸੈਮੀਫਾਈਨਲ' ਕਰਾਰ ਦਿੰਦਿਆਂ,ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਭਾਵੇਂ ਇਸ ਚੋਣ ਨਾਲ ਮੌਜੂਦਾ 'ਆਪ' ਸਰਕਾਰ ਨਹੀਂ ਬਦਲੇਗੀ,ਪਰ ਇੱਥੋਂ ਸ਼੍ਰੋਮਣੀ ਅਕਾਲੀ...