24 March 2025 ਦੀਆਂ ਖ਼ਬਰਾਂ

10 published stories
ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦੇ ਸਾਲਾਨਾ ਨਤੀਜੇ ਸ਼ਾਨਦਾਰ

ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦੇ ਸਾਲਾਨਾ ਨਤੀਜੇ ਸ਼ਾਨਦਾਰ

Mar 25, 2025 03:52 AM (Asia/Kolkata)

ਸਕੂਲ ਵਿੱਚ ਕਰਵਾਈ ਮਾਪੇ-ਅਧਿਆਪਕ ਮਿਲਣੀ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,24 ਮਾਰਚ 2025 ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਵਲੋਂ ਸਲਾਨਾ ਨਤੀਜੇ ਨੂੰ ਮੁੱਖ ਰੱਖਦਿਆਂ ਹੋਇਆਂ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ।ਇਸ ਮੌਕੇ ਵਿਦਿਆਰਥੀਆਂ ਦੀ ਪੜ੍ਹਾਈ,ਅਨੁਸ਼ਾਸਨ , ਸਿਹਤ , ਖੇਡਾਂ,ਸਹਿ-ਅਕਾਦਮਿਕ ਗਤੀਵਿਧੀਆਂ ਸਮੇਤ ਹਰ ਖੇਤਰ ਪ੍ਰਤੀ ਮਾਪਿਆਂ ਨੂੰ ਪੂਰੀ ਤਰਾਂ ਜਾਣੂ ਕਰਵਾਇਆ ਗਿਆ ਅਤੇ ਆਉਣ ਵਾਲੇ ਨਵੇਂ ਸੈਸ਼ਨ 2025-26 ਬਾਰੇ...

ਐਂਟੀ ਕੁਰੱਪਸ਼ਨ ਸੁਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ

ਐਂਟੀ ਕੁਰੱਪਸ਼ਨ ਸੁਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ

Mar 25, 2025 03:48 AM (Asia/Kolkata)

ਰਾਕੇਸ਼ ਨਈਅਰ ਚੋਹਲਾ ਤਰਨਤਾਰਨ,23 ਮਾਰਚ 2025 ਐਂਟੀ ਕੁਰੱਪਸ਼ਨ ਸੁਸਾਇਟੀ ਵੱਲੋਂ ਤਰਨਤਾਰਨ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸ਼ਹੀਦ ਭਗਤ ਸਿੰਘ,ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਇਸ ਮੌਕੇ ਹੋਰ ਗੱਲਬਾਤ ਕਰਦੇ ਹੋਏ ਸੁਸਾਇਟੀ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਦਿਨ ਜਰੂਰ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨਾਂ ਨੂੰ...

ਪੰਜਾਬੀ ਫਿਲਮ ਇੰਡਸਟਰੀ ਦਾ 'ਸਿੰਪਾ ਐਵਾਰਡ 2025' (ਸਿਨੇ ਮੀਡੀਆ ਪੰਜਾਬੀ ਅਵਾਰਡ)' ਸ਼ਾਨੋ ਸ਼ੋਕਤ ਨਾਲ ਹੋਇਆ ਸੰਪੰਨ

ਪੰਜਾਬੀ ਫਿਲਮ ਇੰਡਸਟਰੀ ਦਾ 'ਸਿੰਪਾ ਐਵਾਰਡ 2025' (ਸਿਨੇ ਮੀਡੀਆ ਪੰਜਾਬੀ ਅਵਾਰਡ)' ਸ਼ਾਨੋ ਸ਼ੋਕਤ ਨਾਲ ਹੋਇਆ ਸੰਪੰਨ

Mar 25, 2025 03:42 AM (Asia/Kolkata)

ਪੋਲੀਵੁੱਡ ਤੇ ਮੀਡੀਆ ਖੇਤਰ ਨਾਲ ਜੁੜੀਆਂ ਵੱਖ ਵੱਖ ਉੱਚ ਸਖਸ਼ੀਅਤਾਂ ਦੀ ਝੋਲੀ ਪਿਆ 'ਸਿੰਪਾ ਐਵਾਰਡ 2025' ਪੰਜਾਬੀ ਸਿਨੇਮਾ ਅਤੇ ਫਿਲਮ ਮੀਡੀਆ ਨੂੰ ਪ੍ਰਫੁੱਲਤਾ ਕਰਨ ਲਈ ਅਜਿਹੇ ਐਵਾਰਡ ਹੋਣੇ ਬਹੁਤ ਜ਼ਰੂਰੀ-ਮੁਨੀਸ਼ ਸਾਹਨੀ, ਮੁਹੰਮਦ ਸਦੀਕ ਚੰਡੀਗੜ੍ਹ, 24 ਮਾਰਚ (ਹਰਜਿੰਦਰ ਸਿੰਘ ਜਵੰਦਾ)  ਪੰਜਾਬੀ ਫਿਲਮ ਇੰਡਸਟਰੀ ਦਾ 'ਸਿੰਪਾ ਐਵਾਰਡ 2025' (ਸਿਨੇ ਮੀਡੀਆ ਪੰਜਾਬੀ ਐਵਾਰਡ)' ਸੀ ਜੀ ਸੀ ਝੰਜੇੜੀ ਕਾਲਜ ਮੁਹਾਲੀ ਵਿਖੇ ਆਯੋਜਿਤ ਕੀਤਾ ਗਿਆ।ਦੱਸ ਦਈਏ ਕਿ ਪੰਜਾਬੀ ਫਿਲਮਾਂ ਦੇ ਡਾਇਰੈਕਟਰ ਕੁਲਵੰਤ...

ਚੰਬਾ ਕਲਾਂ  “ਚ  ਅੱਖਾਂ ਦੇ ਮੁਫ਼ਤ ਕੈਂਪ  ਦੌਰਾਨ 793 ਰੋਗੀਆਂ ਦੇ ਚੈੱਕ ਅੱਪ ਕਰਕੇ ਦਿੱਤਾ ਦਵਾ ਦਾਰੂ।

ਚੰਬਾ ਕਲਾਂ “ਚ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 793 ਰੋਗੀਆਂ ਦੇ ਚੈੱਕ ਅੱਪ ਕਰਕੇ ਦਿੱਤਾ ਦਵਾ ਦਾਰੂ।

Mar 24, 2025 11:32 PM (Asia/Kolkata)

ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕੀਤਾ ਕੈਂਪ ਦਾ ਉਦਘਾਟਨ,67 ਰੋਗੀਆਂ ਦੇ ਮੁਫ਼ਤ ਲੈਂਨਜ ਪਾਏ ਗਏ। ਚੋਹਲਾ ਸਾਹਿਬ 24 ਮਾਰਚ ( ਜੁਗਰਾਜ ਸਿੰਘ ਸਰਹਾਲੀ ) ਇਥੋਂ ਨੇੜਲੇ ਪਿੰਡ ਚੰਬਾ ਕਲਾਂ ਚੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਪਿੰਡ ਚੰਬਾ ਕਲਾ ਦੀ ਸਮੁੱਚੀ ਟੀਮ ਵੱਲੋਂ ਪਿੰਡ ਦੇ ਹੀ ਜੰਮਪਲ ਤੇ ਉੱਘੇ ਹੋਮਿਓਪੈਥਿਕ ਡਾਕਟਰ ਰਸਬੀਰ ਸਿੰਘ ਸੰਧੂ ਡਿਵਾਈਨ ਹੋਮਿਓਪੈਥੀ ਚੋਹਲਾ ਸਾਹਿਬ ਦੇ ਯਤਨਾ ਸਦਕਾ ਪਿੰਡ ਦੇ ਇਤਿਹਾਸਿਕ ਗੁਰਦੁਆਰਾ ਬਾਬਾ ਹਰਨਾਮ ਸਿੰਘ ਜੀ ਦੇ ਪਵਿੱਤਰ ਦਰਬਾਰ ਤੇ ਪੰਜਵਾਂ...

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਦਾ ਅਹਿਮ ਐਲਾਨ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਦਾ ਅਹਿਮ ਐਲਾਨ

Mar 24, 2025 11:16 PM (Asia/Kolkata)

ਲੁਧਿਆਣਾ 24 ਮਾਰਚ, ਗੁਰਜੀਤ ਸਿੰਘ ਅਜ਼ਾਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਅੱਜ ਲੁਧਿਆਣਾ ਦੇ ਪੁਰਾਣੀ ਸਬਜੀ ਮੰਡੀ ਇਲਾਕੇ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ, ਜਿਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਬੰਧੀ ਵਿੱਚ ਅਹਿਮ ਐਲਾਨ ਕੀਤਾ। ਜਥੇਦਾਰ ਕੁਲਦੀਪ...

ਫ਼ੌਜ ਦੇ ਕਰਨਲ ਨਾਲ ਹੋਏ ਜ਼ਬਰ ਉਪਰੰਤ ਫ਼ੌਜ ਅਤੇ ਫ਼ੌਜੀਆਂ ਵਿਚ ਪੈਦਾ ਹੋਈ ਅਸਤੁੰਸਟੀ ਨਾਲ ਵੱਡਾ ਨੁਕਸਾਨ ਹੋ ਸਕਦਾ ਹੈ : ਮਾਨ

ਫ਼ੌਜ ਦੇ ਕਰਨਲ ਨਾਲ ਹੋਏ ਜ਼ਬਰ ਉਪਰੰਤ ਫ਼ੌਜ ਅਤੇ ਫ਼ੌਜੀਆਂ ਵਿਚ ਪੈਦਾ ਹੋਈ ਅਸਤੁੰਸਟੀ ਨਾਲ ਵੱਡਾ ਨੁਕਸਾਨ ਹੋ ਸਕਦਾ ਹੈ : ਮਾਨ

Mar 24, 2025 10:53 PM (Asia/Kolkata)

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਮਰੇ ਵਿਚ ਕੈਦ ਰੱਖਣਾ ਅਸਹਿ ਫ਼ਤਹਿਗੜ੍ਹ ਸਾਹਿਬ, 24 ਮਾਰਚ ( ਸੋਧ ਸਿੰਘ ਬਾਜ ) “ਕਰਨਲ ਪੁਸਪਿੰਦਰ ਸਿੰਘ ਬਾਠ ਅਤੇ ਉਸਦੇ ਪੁੱਤਰ ਉਤੇ ਪਟਿਆਲਾ ਪੁਲਿਸ ਵੱਲੋ ਕੀਤੇ ਗਏ ਗੈਰ ਵਿਧਾਨਿਕ ਅਤੇ ਗੈਰ ਇਨਸਾਨੀਅਤ ਜ਼ਬਰ ਜੁਲਮ ਦੀ ਬਦੌਲਤ ਪੰਜਾਬ ਅਤੇ ਇੰਡੀਆ ਦੇ ਹੁਕਮਰਾਨਾਂ ਦੀ ਪੂਰੇ ਸੰਸਾਰ ਵਿਚ ਬਹੁਤ ਵੱਡੀ ਬਦਨਾਮੀ ਅਤੇ ਰਾਜ ਪ੍ਰਬੰਧ ਨੂੰ ਸਹੀ ਢੰਗ ਨਾਲ ਹੁਕਮਰਾਨਾਂ ਵੱਲੋ ਨਾ ਚਲਾਉਣ ਦੀ ਗੱਲ ਤੇਜ਼ੀ ਨਾਲ ਉੱਠ ਰਹੀ ਹੈ । ਇਸ ਜ਼ਬਰ ਦੀ ਬਦੌਲਤ ਪੂਰੀ ਇੰਡੀਅਨ ਫ਼ੌਜ...

ਇੰਡੀਅਨ ਹੁਕਮਰਾਨਾਂ ਵੱਲੋਂ ਚੀਨ ਨਾਲ ਮੁਕਾਰਤਾ ਨਾਲ ਬਣਾਈ ਨੀਤੀ ਅਤਿ ਨਿੰਦਣਯੋਗ : ਮਾਨ

ਇੰਡੀਅਨ ਹੁਕਮਰਾਨਾਂ ਵੱਲੋਂ ਚੀਨ ਨਾਲ ਮੁਕਾਰਤਾ ਨਾਲ ਬਣਾਈ ਨੀਤੀ ਅਤਿ ਨਿੰਦਣਯੋਗ : ਮਾਨ

Mar 24, 2025 10:49 PM (Asia/Kolkata)

ਫ਼ਤਹਿਗੜ੍ਹ ਸਾਹਿਬ, 24 ਮਾਰਚ ( ਸੋਧ ਸਿੰਘ ਬਾਜ ) “ਇੰਡੀਆ ਦੇ ਗੁਆਢੀ ਕਾਮਰੇਡ ਚੀਨ ਮੁਲਕ ਨੇ ਜੋ ਇੰਡੀਆ ਦੇ ਸਾਡੇ ਖ਼ਾਲਸਾ ਰਾਜ ਦਰਬਾਰ ਦੇ ਲੇਹ-ਲਦਾਖ ਦੇ 39000 ਸਕੇਅਰ ਵਰਗ ਕਿਲੋਮੀਟਰ ਖੇਤਰਫਲ ਲੰਮੇ ਸਮੇ ਤੋ ਆਪਣੇ ਅਧੀਨ ਕਬਜਾ ਕਰਕੇ ਰੱਖਿਆ ਹੋਇਆ ਹੈ ਅਤੇ ਇਸ ਤੋ ਇਲਾਵਾ 2020 ਅਤੇ 2022 ਵਿਚ 8000 ਸਕੇਅਰ ਵਰਗ ਕਿਲੋਮੀਟਰ ਖੇਤਰਫਲ ਹੋਰ ਆਪਣੇ ਕਬਜੇ ਵਿਚ ਲੈ ਲਿਆ ਹੈ । ਉਸ ਸੰਬੰਧੀ ਤਾਂ ਹੁਕਮਰਾਨ ਸਾਡੇ ਇਨ੍ਹਾਂ ਇਲਾਕਿਆ ਨੂੰ ਵਾਪਸ ਲੈਣ ਲਈ ਕੋਈ ਅਮਲ ਨਹੀ ਕਰ ਰਹੇ । ਲੇਕਿਨ ਜੋ ਚੀਨ ਦੀਆਂ...

ਹਮਾਰੀਆ ਨਾਮ ਦੀ ਬਲੋਚ ਬੀਬੀ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਇੰਡੀਆ ਤੁਰੰਤ ਰਾਜਨੀਤਿਕ ਪਨਾਹ ਦੇਣ ਦਾ ਐਲਾਨ ਕਰੇ : ਮਾਨ

ਹਮਾਰੀਆ ਨਾਮ ਦੀ ਬਲੋਚ ਬੀਬੀ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਇੰਡੀਆ ਤੁਰੰਤ ਰਾਜਨੀਤਿਕ ਪਨਾਹ ਦੇਣ ਦਾ ਐਲਾਨ ਕਰੇ : ਮਾਨ

Mar 24, 2025 10:45 PM (Asia/Kolkata)

ਫ਼ਤਹਿਗੜ੍ਹ ਸਾਹਿਬ, 24 ਮਾਰਚ ( ਜੁਗਰਾਜ ਸਿੰਘ ਸਰਹਾਲੀ )  “ਬਲੋਚਿਸਤਾਨ ਦੀ ਹਮਾਰੀਆ ਨਾਮ ਦੀ ਬੀਬੀ ਜੋ ਆਪਣੇ ਉਤੇ ਹੋਣ ਵਾਲੇ ਜ਼ਬਰ ਜੁਲਮ ਅਤੇ ਮੌਤ ਦੇ ਡਰ ਤੋ ਆਪਣੀਆ 2 ਮਾਸੂਮ 3 ਅਤੇ 4 ਸਾਲ ਦੀਆਂ ਬੱਚੀਆ ਸਮੇਤ ਪਾਕਿਸਤਾਨ ਦਾਖਲ ਹੋ ਗਈ ਸੀ । ਜਿਸ ਨੂੰ ਉਥੇ ਵੀ ਮੌਤ ਦੇ ਡਰ ਨੇ ਰਹਿਣ ਨਹੀ ਦਿੱਤਾ ਅਤੇ ਉਹ ਆਪਣੀ ਅਤੇ ਆਪਣੀਆ ਬੱਚੀਆਂ ਦੀ ਜਿੰਦਗੀ ਦੀ ਸੁਰੱਖਿਆ ਲਈ ਜੋ ਇੰਡੀਆ ਵਿਚ ਦਾਖਲ ਹੋਈ ਹੈ, ਉਸ ਨੂੰ ਪਨਾਹ ਲੈਣ ਵਾਲੇ ਕੌਮਾਂਤਰੀ ਕਾਨੂੰਨ ਦੀ ਦੇਖਰੇਖ ਹੇਠ ਇੰਡੀਆ ਵਿਚ ਰਹਿਣ ਅਤੇ ਉਸ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

Mar 24, 2025 10:34 PM (Asia/Kolkata)

ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ ਅੰਮ੍ਰਿਤਸਰ, 24 ਮਾਰਚ , ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ

Mar 24, 2025 10:30 PM (Asia/Kolkata)

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਹੋਵੇਗੀ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ 21 ਤੋਂ 29 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਦੇ ਮੁੱਖ ਸਮਾਗਮ ਸ੍ਰੀ ਅਨੰਦਪੁਰ ਸਾਹਿਬ, 24 ਮਾਰਚ, ਤਾਜੀਮਨੂਰ ਕੌਰ ਅਨੰਦਪੁਰੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਅੱਜ ਤਖ਼ਤ...

  • Previous
  • 1
  • Next
Loading…
Loading the web debug toolbar…
Attempt #