MLA ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਬਿਆਸ ਦਰਿਆ ਉੱਤੇ ਮਜ਼ਬੂਤ ਬੰਨ ਬਣਾਉਣ ਦੀ ਮੰਗ
ਰਾਕੇਸ਼ ਨਈਅਰਚੰਡੀਗੜ੍ਹ/ਤਰਨ ਤਾਰਨ, 25 ਫਰਵਰੀ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਐਮ.ਐਲ.ਏ. ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਿਆਸ ਦਰਿਆ ਦੀ ਕਿਨਾਰਿਆਂ ‘ਤੇ ਵਧ ਰਹੀ ਮੀਂਹਨਦੀ ਅਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋ ਰਹੇ ਨੁਕਸਾਨ ‘ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਦਰਿਆ ਦੇ ਕੰਢੇ ‘ਤੇ ਮਜ਼ਬੂਤ ਬੰਨ ਬਣਾਉਣ ਦੀ ਯੋਜਨਾ ਤਿਆਰ ਕਰਕੇ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਦੱਸਿਆ ਕਿ ਹਰੇਕ ਸਾਲ...