26 August 2026 ਦੀਆਂ ਖ਼ਬਰਾਂ

22 published stories
2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਵੇਗੀ ਵੱਡੇ ਬਹੁਮਤ ਨਾਲ ਜਿੱਤ :  ਸੁਰਿੰਦਰ ਸਿੰਘ ਬੈਦਵਾਣ / ਜਤਿੰਦਰ ਸਿੰਘ ਪੰਮਾ

2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਵੇਗੀ ਵੱਡੇ ਬਹੁਮਤ ਨਾਲ ਜਿੱਤ : ਸੁਰਿੰਦਰ ਸਿੰਘ ਬੈਦਵਾਣ / ਜਤਿੰਦਰ ਸਿੰਘ ਪੰਮਾ

Aug 26, 2026 11:30 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਅਗਸਤ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀ ਭਲਾਈ ਲਈ ਵੱਧ ਚੜ੍ਹ ਕੇ ਕੰਮ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿੱਚ 300 ਯੂਨਿਟ ਤੱਕ ਮੁਫਤ ਬਿਜਲੀ, ਔਰਤਾਂ ਨੂੰ 1000-1500 ਰੁਪਏ ਪ੍ਰਤੀ ਮਹੀਨਾ ਦੇਣਾ, ਰਾਸ਼ਨ ਕਿਟ, ਮੁਫਤ ਤੀਰਥ ਯਾਤਰਾ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਤੱਕ ਦਾ ਮੁਫਤ ਇਲਾਜ, ਨਸ਼ਿਆਂ ਵਿਰੁੱਧ ਲੜਾਈ, ਵਧੀਆ ਸਿੱਖਿਆ ਆਦਿ ਸਹੂਲਤ ਦਿੱਤੀ ਜਾ ਰਹੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਇਰੈਕਟਰ ਸੁਰਿੰਦਰ...

ਰੱਖੜੀ ਸਿਰਫ਼ ਇੱਕ ਰੇਸ਼ਮ ਦਾ ਧਾਗਾ ਨਹੀਂ ਹੈ, ਇਹ ਸੁਰੱਖਿਆ,ਸਤਿਕਾਰ ਅਤੇ ਅਟੁੱਟ ਵਿਸ਼ਵਾਸ ਦਾ ਪ੍ਰਤੀਕ ਹੈ-ਆਨੰਦ/ਰਾਜੇਸ਼/ਚੰਦਨ

ਰੱਖੜੀ ਸਿਰਫ਼ ਇੱਕ ਰੇਸ਼ਮ ਦਾ ਧਾਗਾ ਨਹੀਂ ਹੈ, ਇਹ ਸੁਰੱਖਿਆ,ਸਤਿਕਾਰ ਅਤੇ ਅਟੁੱਟ ਵਿਸ਼ਵਾਸ ਦਾ ਪ੍ਰਤੀਕ ਹੈ-ਆਨੰਦ/ਰਾਜੇਸ਼/ਚੰਦਨ

Aug 26, 2026 10:17 PM (Asia/Kolkata)

ਔਰਤਾਂ ਦੀ ਸੁਰੱਖਿਆ ਅਤੇ ਸਤਿਕਾਰ ਲਈ ਸੰਕਲਪ ਲੈਣਾ ਜ਼ਰੂਰੀ ਹੈ-ਬਜਰੰਗ ਦਲਲੋੜਵੰਦਾਂ ਨਾਲ ਖੁਸ਼ੀ ਸਾਂਝੀ ਕਰਨ ਦੀ ਕੀਤੀ ਅਪੀਲਕਪੂਰਥਲਾ 26 ਅਗਸਤ ਗੌਰਵ ਮੜੀਆ ਰੱਖੜੀ ਦਾ ਪਵਿੱਤਰ ਤਿਉਹਾਰ ਸਿਰਫ਼ ਗੁੱਟ ਤੇ ਸੂਤੀ ਜਾਂ ਰੇਸ਼ਮ ਦਾ ਧਾਗਾ ਬੰਨ੍ਹਣ ਤੱਕ ਸੀਮਤ ਨਹੀਂ ਹੈ;ਇਹ ਭਰਾ-ਭੈਣ ਦੇ ਪਵਿੱਤਰ ਬੰਧਨ,ਪਿਆਰ,ਸੁਰੱਖਿਆ ਅਤੇ ਇੱਕ ਦੂਜੇ ਵਿੱਚ ਅਟੁੱਟ ਵਿਸ਼ਵਾਸ ਦਾ ਜੀਵਤ ਪ੍ਰਤੀਕ ਹੈ।ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ,ਜ਼ਿਲ੍ਹਾ ਮੀਤ ਪ੍ਰਧਾਨ ਰਾਜੇਸ਼ ਸ਼ਰਮਾ ਸ਼ੇਖੂਪੁਰ ਅਤੇ ਜ਼ਿਲ੍ਹਾ ਮੀਤ...

ਪੰਜਾਬ 'ਚ ਪਾਵਰਕੌਮ ਦੀ ਤਕਨੀਕੀ ਖਰਾਬੀ ਕਾਰਨ ਬਿਜਲੀ ਬਿੱਲ ਜ਼ਿਆਦਾ ਆਉਣ 'ਤੇ ਲੋਕਾਂ ਦੇ ਜੇਬ੍ਹ 'ਤੇ 18 ਕਰੋੜ ਰੁਪਏ ਦਾ ਪਿਆ ਵਾਧੂ ਬੋਝ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਦ

ਪੰਜਾਬ 'ਚ ਪਾਵਰਕੌਮ ਦੀ ਤਕਨੀਕੀ ਖਰਾਬੀ ਕਾਰਨ ਬਿਜਲੀ ਬਿੱਲ ਜ਼ਿਆਦਾ ਆਉਣ 'ਤੇ ਲੋਕਾਂ ਦੇ ਜੇਬ੍ਹ 'ਤੇ 18 ਕਰੋੜ ਰੁਪਏ ਦਾ ਪਿਆ ਵਾਧੂ ਬੋਝ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਦ

Aug 26, 2026 10:10 PM (Asia/Kolkata)

ਪੀਐਸਪੀਸੀਐਲ ਕਰਦਾ ਸੀ ਪੁਰਾਣੇ ਸਿਸਟਮ ਦੀ ਵਰਤੋਂ ਨਵੇਂ ਸਾਫਟਵੇਅਰ 'ਤੇ ਸਵਿੱਚ ਕਰਨ 'ਤੇ ਖਾਮੀ ਆਈ ਸਾਹਮਣੇ ਪੁਰਾਣੇ ਸਾਫਟਵੇਅਰ ਤੋਂ ਨਵੇਂ ਸਾਫਟਵੇਅਰ 'ਚ ਟ੍ਰਾਂਸਫਰ ਕਰਨ 'ਤੇ…63,702 ਖ਼ਪਤਕਾਰ 300 ਯੂਨਿਟ ਮੁਫ਼ਤ ਬਿਜਲੀ ਮਿਲਣ ਤੋਂ ਵਾਂਝੇ ਮਈ, ਜੂਨ ਅਤੇ ਜੁਲਾਈ ਤੱਕ ਨਹੀਂ ਜੋੜੀ ਬਿਜਲੀ ਬਿੱਲ ਮੁਫ਼ਤ ਬਿਜਲੀ ਸਬਸਿਡੀ…[FACTBOX]ਚੰਡੀਗੜ੍ਹ 26 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿੱਚ ਪਾਵਰਕੌਮ ਵੱਲੋਂ ਬਿਜਲੀ ਮੀਟਰ ਰੀਡਰਾਂ ਦੀ ਹੜਤਾਲ ਕਰ ਕੇ ਖ਼ਪਤਕਾਰਾਂ ਨੂੰ ਤਿੰਨ ਮਹੀਨਿਆਂ ਮਈ, ਜੂਨ ਤੇ...

ਖੇਡਾਂ ਵਤਨ ਪੰਜਾਬ ਦੀਆਂ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ - ਜ਼ਿਲ੍ਹਾ ਖੇਡ ਅਫ਼ਸਰ

ਖੇਡਾਂ ਵਤਨ ਪੰਜਾਬ ਦੀਆਂ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ - ਜ਼ਿਲ੍ਹਾ ਖੇਡ ਅਫ਼ਸਰ

Aug 26, 2026 08:55 PM (Asia/Kolkata)

ਜ਼ਿਲ੍ਹੇ ਦੇ ਖਿਡਾਰੀਆਂ ਅਤੇ ਨਾਗਰਿਕਾਂ ਨੂੰ ਵੱਧ-ਚੜ੍ਹ ਕੇ ਖੇਡਾਂ ਵਿੱਚ ਹਿੱਸਾ ਲੈਣ ਦਾ ਦਿੱਤਾ ਸੱਦਾਜੁਗਰਾਜ ਸਿੰਘ ਸਰਹਾਲੀ ਤਰਨ ਤਾਰਨ, 26 ਅਗਸਤ :ਖੇਡ ਵਿਭਾਗ ਪੰਜਾਬ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ 2026' ਕਰਵਾਈਆਂ ਜਾ ਰਹੀਆਂ ਹਨ। ਇਹ ਖੇਡਾਂ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ 'ਤੇ ਕਰਵਾਈਆਂ ਜਾ ਰਹੀਆਂ ਹਨ। ਇਸ ਵਿੱਚ ਅੰਡਰ 14, ਅੰਡਰ 17, ਅੰਡਰ 21, 21 ਤੋਂ 30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਤੋਂ ਉੱਪਰ ਦੇ ਉਮਰ ਵਰਗ ਦੇ ਖਿਡਾਰੀ ਅਤੇ...

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

Aug 26, 2026 08:52 PM (Asia/Kolkata)

ਅੰਮ੍ਰਿਤਸਰ, 26 ਅਗਸਤ-ਜੁਗਰਾਜ ਸਿੰਘ ਸਰਹਾਲੀ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਦਿੱਤੀ। ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ...

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ

Aug 26, 2026 08:47 PM (Asia/Kolkata)

-ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸੰਗਤਾਂ 29 ਅਗਸਤ ਨੂੰ ਕਰਨ ਅਰਦਾਸ- ਐਡਵੋਕੇਟ ਧਾਮੀ-ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾਰਾਏਕੋਟ/ਅੰਮ੍ਰਿਤਸਰ, 26 ਅਗਸਤ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸਿੱਖ ਸੰਗਤ ਨੂੰ ਗੁਰਮਤਿ ਪ੍ਰੰਪਰਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣ ਦੇ ਮੰਤਵ ਨਾਲ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ...

ਬਲਾਤਕਾਰੀ ਸੌਦਾ ਸਾਧ ਨੂੰ ਮੁੜ ਪੈਰੋਲ ਦੇਣ 'ਤੇ ਭਾਈ ਸੱਜਣ ਵੱਲੋਂ ਤਿੱਖੀ ਨਿਖੇਧੀ

ਬਲਾਤਕਾਰੀ ਸੌਦਾ ਸਾਧ ਨੂੰ ਮੁੜ ਪੈਰੋਲ ਦੇਣ 'ਤੇ ਭਾਈ ਸੱਜਣ ਵੱਲੋਂ ਤਿੱਖੀ ਨਿਖੇਧੀ

Aug 26, 2026 08:43 PM (Asia/Kolkata)

ਹੁਸ਼ਿਆਰਪੁਰ, 26 ਅਗਸਤ , ਕੰਵਰ ਪ੍ਰਤਾਪ ਸਿੰਘ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 21 ਦਿਨਾਂ ਦੀ ਮਿਲ਼ੀ ਫਰਲੋ 'ਤੇ ਤਿੱਖੀ ਟਿੱਪਣੀ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸ਼ਾਮ 84 ਤੋਂ ਸੇਵਾਦਾਰ ਭਾਈ ਭੁਪਿੰਦਰ ਸਿੰਘ ਸੱਜਣ ਨੇ ਕਿਹਾ ਕਿ 17ਵੀਂ ਵਾਰ ਉਸ ਨੂੰ ਦਿੱਤੀ ਗਈ ਇਹ ਪੈਰੋਲ ਇਸ ਗੱਲ ਨੂੰ ਸਾਬਤ ਕਰਦੀ ਹੈ ਕਿ ਇਸ ਮੁਲਕ ਦੇ ਸਿਸਟਮ ਵੱਲੋਂ ਜ਼ਬਰ ਜਨਾਹ ਕਰਨ ਵਾਲ਼ਿਆਂ ਦਾ ਸਮੇਂ ਸਮੇਂ ਸਿਰ ਮਾਣ ਸਤਿਕਾਰ ਕੀਤਾ ਜਾਂਦਾ ਰਹਿੰਦਾ ਹੈ ਜਦੋਂ ਕਿ ਆਪਣੇ ਹੱਕਾਂ...

ਸਿੱਖਾਂ ਦੇ ਬੱਚੇ ਉੱਚ ਵਿੱਦਿਆ ਹਾਸਲ ਕਰਨ...

ਸਿੱਖਾਂ ਦੇ ਬੱਚੇ ਉੱਚ ਵਿੱਦਿਆ ਹਾਸਲ ਕਰਨ...

Aug 26, 2026 08:37 PM (Asia/Kolkata)

ਸਿਆਣੇ ਕਹਿੰਦੇ ਹਨ ਕਿ ਵਿੱਦਿਆ ਤੀਸਰਾ ਨੇਤਰ ਹੁੰਦੀ ਹੈ ਭਾਵ ਕਿ ਤੀਜੀ ਅੱਖ ਹੁੰਦੀ ਹੈ । ਚੰਦਰੇ ਪ੍ਰਦੇਸਾਂ ਨੇ ਉੱਜਾੜ ਦਿੱਤਾ ਪੰਜਾਬ, ਇਹ ਇੱਕ ਕੌੜੀ ਸਚਾਈ ਹੈ । ਪਰ ਏਸ ਦੇ ਪਿੱਛੇ ਇੱਕ ਨਹੀਂ ਹਜਾਰਾਂ ਹੀ ਕਾਰਨ ਹਨ । ਜਦੋਂ ਪੜ੍ਹੇ ਲਿਖੇ ਮੁੰਡੇ ਕੁੜੀਆਂ ਡਿਗਰੀਆਂ ਲੈ ਕੇ ਹਿੰਦੋਸਤਾਨ ਵਿੱਚ ਦਰ ਦਰ ਦੇ ਧੱਕੇ ਖਾ ਖਾ ਕੇ ਅੱਕ ਥੱਕ ਜਾਂਦੇ ਹਨ, ਕਿਤੇ ਵੀ ਕੋਈ ਵੀ ਨੌਕਰੀ ਨਹੀਂ ਮਿਲਦੀ ਤਾਂ ਫੇਰ ਅੱਕ ਕੇ ਪਰਦੇਸਾਂ ਵੱਲ ਨੂੰ ਹੀ ਰੁੱਖ ਕਰਦੇ ਹਨ । ਜਾਂ ਜਿਆਦਾ ਅਨਪੜ੍ਹ ਅਤੇ ਗਵਾਰ ਮੁੰਡੇ ਵੀ ਪਰਦੇਸਾਂ...

ਹਿੰਦੁਸਤਾਨ ਕਾਤਲਾਂ ਤੇ ਬਲਾਤਕਾਰੀਆਂ ਦੀ ਪੁਸ਼ਤ-ਪਨਾਹੀ ਕਰਨ ਵਾਲਾ ਦੇਸ਼ ਹੈ…?

ਹਿੰਦੁਸਤਾਨ ਕਾਤਲਾਂ ਤੇ ਬਲਾਤਕਾਰੀਆਂ ਦੀ ਪੁਸ਼ਤ-ਪਨਾਹੀ ਕਰਨ ਵਾਲਾ ਦੇਸ਼ ਹੈ…?

Aug 26, 2026 08:28 PM (Asia/Kolkata)

ਗੁਰਮੀਤ ਰਾਮ ਰਹੀਮ ਡੇਰਾ ਮੁੱਖੀ ਸਿਰਸਾ ਝੂਠੇ ਸੌਦੇ ਵਾਲਾ ਕਾਤਲ ਅਤੇ ਬਲਾਤਕਾਰੀ ਅਤੇ ਨੌਜਵਾਨ ਲੜਕੀਆਂ ਦਾ ਜਿਣਸੀ ਸ਼ੋਸ਼ਣ ਕਰਨ ਵਾਲਾ ਅਤੇ ਮਰਦਾਂ ਨੂੰ ਨਿਪੁੰਸਕ ਬਣਾਉਣ ਵਾਲਾ ਹਿੰਦੋਸਤਾਨੀ ਅਦਾਲਤਾਂ ਨੇ ਸਿੱਧ ਕੀਤਾ ਹੋਇਆ ਹੈ ਅਤੇ ਹਿੰਦੋਸਤਾਨੀ ਅਦਾਲਤਾਂ ਨੇ ਹੀ ਉੱਸਨੂੰ ਉੱਸਦੇ ਕੁਕਰਮਾਂ ਦੀਆਂ ਬਣਦੀਆਂ ਸਜ਼ਾਵਾਂ ਵੀ ਸੁਣਾਈਆਂ ਸਨ ਜਿਸ ਨੂੰ ਗ੍ਰਿਫ਼ਤਾਰ ਕਰਨ ਸਮੇਂ ਉੱਸ ਦੇ ਪ੍ਰੇਮੀਆਂ ਅਤੇ ਪ੍ਰੇਮਿਕਾਵਾਂ ਨੇ ਹਰਿਆਣਾ ਰਾਜ ਨੂੰ ਅੱਗ ਦੀ ਭੱਠੀ ਵਿੱਚ ਝੋਕ ਦਿੱਤਾ ਸੀ , ਭੰਨ ਤੋੜ ਵੀ ਕੀਤੀ ਸੀ ਅਤੇ...

ਹਿੰਦੁਸਤਾਨ ਦੇ ਹਿੰਦੁਤਵੀ ਹੁਕਮਰਾਨ ਨਸ਼ਿਆਂ ਰਾਹੀਂ ਸਿੱਖ ਕੌਮ ਦੀ ਨਸਲਕੁਸ਼ੀ ਕਰ ਰਹੇ ਹਨ।

ਹਿੰਦੁਸਤਾਨ ਦੇ ਹਿੰਦੁਤਵੀ ਹੁਕਮਰਾਨ ਨਸ਼ਿਆਂ ਰਾਹੀਂ ਸਿੱਖ ਕੌਮ ਦੀ ਨਸਲਕੁਸ਼ੀ ਕਰ ਰਹੇ ਹਨ।

Aug 26, 2026 08:20 PM (Asia/Kolkata)

ਪੰਜਾਬ ਦੀ ਅਣਖੀਲੀ ਨੌਜਵਾਨੀ ਨੂੰ ਬਰਬਾਦ ਕਰਨ ਲਈ ਹਕੂਮਤ ਨਸ਼ਿਆਂ ਨੂੰ ਹਥਿਆਰ ਦੇ ਤੌਰ 'ਤੇ ਵਰਤ ਰਹੀ ਹੈ। ਸਰਕਾਰ ਨੇ ਪਹਿਲਾਂ ਸਿੱਖ ਕੌਮ ਦੇ ਯੋਧਿਆਂ ਨੂੰ ਟੈਂਕਾਂ-ਤੋਪਾਂ ਤੇ ਹੋਰ ਮਾਰੂ ਹਥਿਆਰਾਂ ਨਾਲ ਮਾਰਿਆ, ਫਿਰ ਇੱਕ ਦਹਾਕਾ ਸਿੱਖ ਨੌਜਵਾਨੀ ਨੂੰ ਝੂਠੇ ਪੁਲਿਸ ਮੁਕਾਬਲਿਆਂ 'ਚ ਮਾਰਿਆ ਤੇ ਅਜੋਕੇ ਸਮੇਂ 'ਚ ਨੌਜਵਾਨਾਂ ਨੂੰ ਬੜੇ ਸਾਜਿਸ਼ੀ ਢੰਗ ਨਾਲ ਨਸ਼ਿਆਂ ਦੇ ਜ਼ਹਿਰੀਲੇ ਪਿਆਲੇ, ਟੀਕੇ-ਸਰਿੰਜਾਂ ਤੇ ਸਮੈਕ-ਚਿੱਟੇ ਦੀ ਭੈੜੀ ਜਿਲਤ 'ਚ ਫਸਾ ਕੇ ਮਾਰਿਆ ਜਾ ਰਿਹਾ ਹੈ। ਜਦ ਪੰਜਾਬ ਦੀ ਧਰਤੀ 'ਤੇ...

ਬਲਾਤਕਾਰੀ ਡੇਰਾ ਸਿਰਸਾ ਮੁਖੀ ਨੂੰ ਜੇਲ੍ਹੋਂ ਬਾਹਰ ਅਤੇ ਬੰਦੀ ਸਿੰਘਾਂ ਨੂੰ ਕੈਦ ਵਿੱਚ ਰੱਖ ਕੇ ਪੰਥ ਅਤੇ ਪੰਜਾਬ ਨਾਲ ਧ੍ਰੋਹ ਕਮਾ ਰਹੀ ਭਾਜਪਾ : ਫੈਡਰੇਸ਼ਨ ਭਿੰਡਰਾਂਵਾਲਾ

ਬਲਾਤਕਾਰੀ ਡੇਰਾ ਸਿਰਸਾ ਮੁਖੀ ਨੂੰ ਜੇਲ੍ਹੋਂ ਬਾਹਰ ਅਤੇ ਬੰਦੀ ਸਿੰਘਾਂ ਨੂੰ ਕੈਦ ਵਿੱਚ ਰੱਖ ਕੇ ਪੰਥ ਅਤੇ ਪੰਜਾਬ ਨਾਲ ਧ੍ਰੋਹ ਕਮਾ ਰਹੀ ਭਾਜਪਾ : ਫੈਡਰੇਸ਼ਨ ਭਿੰਡਰਾਂਵਾਲਾ

Aug 26, 2026 08:16 PM (Asia/Kolkata)

ਅੰਮ੍ਰਿਤਸਰ 26 ਅਗਸਤ , ਜੁਗਰਾਜ ਸਿੰਘ ਸਰਹਾਲੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਭਾਜਪਾ ਸਰਕਾਰ ਨੂੰ ਬਲਾਤਕਾਰੀਆਂ ਨਾਲ ਐਨਾ ਪਿਆਰ ਹੈ ਕਿ ਉਹ ਬਲਾਤਕਾਰੀਆਂ ਉੱਤੇ ਹਮੇਸ਼ਾਂ ਮਿਹਰਬਾਨ ਹੀ ਰਹਿੰਦੀ ਹੈ। ਇਸੇ ਕਰਕੇ ਭਾਜਪਾ ਨੂੰ ਬਲਾਤਕਾਰੀਆਂ ਦੀ ਪਾਰਟੀ ਵੀ ਕਿਹਾ ਜਾਂਦਾ ਹੈ। ਭਾਜਪਾ ਦੇ ਬਥੇਰੇ ਆਗੂ/ਵਰਕਰ ਬਲਾਤਕਾਰਾਂ ਦੇ ਕੇਸਾਂ ਵਿੱਚ ਘਿਰੇ ਰਹਿੰਦੇ ਹਨ ਪਰ ਭਾਜਪਾ ਉਹਨਾਂ ਨੂੰ ਤੱਤੀ ਵਾਹ ਨਹੀਂ ਲੱਗਣ ਦਿੰਦੀ ਤੇ ਆਪਣੀ ਸੱਤਾ ਦੀ...

ਪੱਤਰਕਾਰ ਨਿਰਮਲ ਸਿੰਘ ਚੌਹਾਨ ਦੇ ਸਰੀਰਕ ਵਿਛੋੜੇ 'ਤੇ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਦੁੱਖ ਦਾ ਪ੍ਰਗਟਾਵਾ

ਪੱਤਰਕਾਰ ਨਿਰਮਲ ਸਿੰਘ ਚੌਹਾਨ ਦੇ ਸਰੀਰਕ ਵਿਛੋੜੇ 'ਤੇ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਦੁੱਖ ਦਾ ਪ੍ਰਗਟਾਵਾ

Aug 26, 2026 08:13 PM (Asia/Kolkata)

ਅੰਮ੍ਰਿਤਸਰ, 26 ਅਗਸਤ (ਚਰਨਜੀਤ ਸਿੰਘ): ਪੱਤਰਕਾਰ ਸ. ਨਿਰਮਲ ਸਿੰਘ ਜੀ ਚੌਹਾਨ ਕੱਲ੍ਹ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ, ਉਹਨਾਂ ਦੇ ਪਰਿਵਾਰ ਵੱਲੋਂ ਲਗਾਤਾਰ ਇਲਾਜ ਕਰਵਾਇਆ ਗਿਆ ਪਰ ਹੁਣ ਜਦੋਂ ਉਹ ਪੂਨੇ ਵਿੱਚ ਆਪਣੇ ਰਿਸ਼ਤੇਦਾਰਾਂ ਕੋਲ ਗਏ ਸਨ ਤੇ ਓਥੇ ਹੀ ਚੜ੍ਹਾਈ ਕਰ ਗਏ ਤੇ ਪੂਨੇ 'ਚ ਹੀ...

ਸ਼ਹੀਦ ਭਾਈ ਸਰਬਜੀਤ ਸਿੰਘ ਜੌਹਲ ਦੇ ਪਿਤਾ ਜੀ ਜਥੇਦਾਰ ਬਲਵੀਰ ਸਿੰਘ ਦੇ ਸਰੀਰਕ ਵਿਛੋੜੇ 'ਤੇ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਦੁੱਖ ਦਾ ਪ੍ਰਗਟਾਵਾ

ਸ਼ਹੀਦ ਭਾਈ ਸਰਬਜੀਤ ਸਿੰਘ ਜੌਹਲ ਦੇ ਪਿਤਾ ਜੀ ਜਥੇਦਾਰ ਬਲਵੀਰ ਸਿੰਘ ਦੇ ਸਰੀਰਕ ਵਿਛੋੜੇ 'ਤੇ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਦੁੱਖ ਦਾ ਪ੍ਰਗਟਾਵਾ

Aug 26, 2026 08:11 PM (Asia/Kolkata)

ਅੰਮ੍ਰਿਤਸਰ, 26 ਅਗਸਤ (ਚਰਨਜੀਤ ਸਿੰਘ): ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਖ਼ਾਲਿਸਤਾਨ ਦੇ ਸੰਘਰਸ਼ ਵਿੱਚ ਜੂਝ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਅਮਰ ਸ਼ਹੀਦ ਭਾਈ ਸਰਬਜੀਤ ਸਿੰਘ ਜੀ ਜੌਹਲਾਂ (ਪਿੰਡ ਜੌਹਲ, ਨੇੜੇ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ) ਦੇ ਸਤਿਕਾਰਯੋਗ ਪਿਤਾ ਜੀ ਜਥੇਦਾਰ ਬਲਵੀਰ ਸਿੰਘ ਜੀ ਜੌਹਲ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੇ ਵਿਛੋੜੇ ਉੱਤੇ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ...

ਭਾਰਤੀ ਮੂਲ ਦੀ ECE ਅਧਿਆਪਕਾ ਨੇ ਚਾਰ ਸਾਲਾ ਬੱਚੇ ਨੂੰ ਮਾਰਿਆ ਥੱਪੜ, ਨੌਕਰੀ ਗਈ; ਟ੍ਰਿਬਿਊਨਲ ਵੱਲੋਂ ਸਖ਼ਤ ਫਟਕਾਰ

ਭਾਰਤੀ ਮੂਲ ਦੀ ECE ਅਧਿਆਪਕਾ ਨੇ ਚਾਰ ਸਾਲਾ ਬੱਚੇ ਨੂੰ ਮਾਰਿਆ ਥੱਪੜ, ਨੌਕਰੀ ਗਈ; ਟ੍ਰਿਬਿਊਨਲ ਵੱਲੋਂ ਸਖ਼ਤ ਫਟਕਾਰ

Aug 26, 2026 07:59 PM (Asia/Kolkata)

ਨਿਊਜ਼ੀਲੈਂਡ, ਆਕਲੈਂਡ (ਤਰਨਜੋਤ ਸਿੰਘ)ਆਕਲੈਂਡ ਦੇ ਟਾਕਾਨੀਨੀ ਇਲਾਕੇ ਵਿੱਚ ਇੱਕ ਅਰਲੀ ਚਾਈਲਡਹੁੱਡ ਐਜੂਕੇਸ਼ਨ (ECE) ਅਧਿਆਪਕਾ ਨੂੰ ਚਾਰ ਸਾਲਾ ਬੱਚੇ ਦੇ ਮੂੰਹ ’ਤੇ ਥੱਪੜ ਮਾਰਨ ਦੇ ਮਾਮਲੇ ਵਿੱਚ ਅਧਿਆਪਕ ਅਨੁਸ਼ਾਸਨੀ ਟ੍ਰਿਬਿਊਨਲ ਵੱਲੋਂ ਰਸਮੀ ਤੌਰ ’ਤੇ ਫਟਕਾਰ ਲਗਾਈ ਗਈ ਹੈ। ਇਸ ਦੇ ਨਾਲ ਹੀ ਉਸ ਦੇ ਪ੍ਰੈਕਟਿਸਿੰਗ ਸਰਟੀਫਿਕੇਟ ਉੱਤੇ ਕੁਝ ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਟ੍ਰਿਬਿਊਨਲ ਨੇ ਇਸ ਘਟਨਾ ਨੂੰ ਗੰਭੀਰ ਦੁਰਵਿਵਹਾਰ (Serious Misconduct) ਕਰਾਰ ਦਿੱਤਾ ਹੈ।ਇਹ ਮਾਮਲਾ ਭਾਰਤੀ ਮੂਲ ਦੀ...

ਮੁੱਖ ਮੰਤਰੀ ਦੀ ਗੈਰਹਾਜ਼ਰੀ ਨੇ ‘ਆਪ’ ਦੀ ਗੋਇੰਦਵਾਲ ਸਾਹਿਬ ਰੈਲੀ ’ਤੇ ਖੜ੍ਹੇ ਕੀਤੇ ਸਵਾਲ-ਰਮਨਦੀਪ ਕੌਰ,ਬਿੱਲਾ ਸ਼ੇਰੋਂ

ਮੁੱਖ ਮੰਤਰੀ ਦੀ ਗੈਰਹਾਜ਼ਰੀ ਨੇ ‘ਆਪ’ ਦੀ ਗੋਇੰਦਵਾਲ ਸਾਹਿਬ ਰੈਲੀ ’ਤੇ ਖੜ੍ਹੇ ਕੀਤੇ ਸਵਾਲ-ਰਮਨਦੀਪ ਕੌਰ,ਬਿੱਲਾ ਸ਼ੇਰੋਂ

Aug 26, 2026 07:52 PM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,26 ਅਗਸਤਹਲਕਾ ਖਡੂਰ ਸਾਹਿਬ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਈ ਗਈ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰਹਾਜ਼ਰੀ ਕਾਰਨ ਸਵਾਲਾਂ ਦੇ ਘੇਰੇ ਵਿੱਚ ਆ ਗਈ। ਰੈਲੀ ਸਮਾਪਤ ਹੁੰਦਿਆਂ ਹੀ ਕਈ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ...

ਹਰ ਰੋਜ਼ ਲੱਗ ਰਹੇ ਧਰਨੇ ਆਪ ਸਰਕਾਰ ਦੀ ਨਾਕਾਮੀ ਦੀ ਗਵਾਹੀ-ਕੁਲਦੀਪ ਸਿੰਘ ਟਾਂਡੀ

ਹਰ ਰੋਜ਼ ਲੱਗ ਰਹੇ ਧਰਨੇ ਆਪ ਸਰਕਾਰ ਦੀ ਨਾਕਾਮੀ ਦੀ ਗਵਾਹੀ-ਕੁਲਦੀਪ ਸਿੰਘ ਟਾਂਡੀ

Aug 26, 2026 07:08 PM (Asia/Kolkata)

ਆਪ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਪ੍ਰੇਸ਼ਾਨ,ਹੱਕਾਂ ਲਈ ਧਰਨਿਆਂ ਤੇ ਉਤਰੇ ਮੁਲਾਜ਼ਮ-ਅਕਾਲੀ ਦਲ ਕਪੂਰਥਲਾ 26 ਅਗਸਤ ਗੌਰਵ ਮੜੀਆਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ,ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਕਿਹਾ ਕਿ ਆਪ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਨਿਰਾਸ਼ ਅਤੇ ਪ੍ਰੇਸ਼ਾਨ ਹੈ।ਹਾਲਾਤ ਇਹ ਬਣ ਚੁੱਕੇ ਹਨ ਕਿ ਹਰ ਵਰਗ ਦੇ ਮੁਲਾਜ਼ਮ ਆਪਣੇ ਜਾਇਜ਼ ਹੱਕਾਂ ਲਈ ਮੁੱਖ ਮੰਤਰੀ ਦੀ...

ਬਲਾਤਕਾਰੀ ਡੇਰਾ ਸਿਰਸਾ ਮੁਖੀ ਉੱਤੇ ਸਲਾਬਤਪੁਰਾ, ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾਵਾਂ ਦੇ ਕੇਸ ਭਾਰਤੀ ਹਕੂਮਤੀ ਨਿਜ਼ਾਮ ਨੇ ਚੱਲਣ ਹੀ ਨਹੀਂ ਦਿੱਤੇ : ਭਾਈ ਸਰਬਜੀਤ ਸਿੰਘ ਘੁਮਾਣ/ਰਣਜੀਤ ਸਿੰਘ ਦਮਦਮੀ ਟਕਸਾਲ

ਬਲਾਤਕਾਰੀ ਡੇਰਾ ਸਿਰਸਾ ਮੁਖੀ ਉੱਤੇ ਸਲਾਬਤਪੁਰਾ, ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾਵਾਂ ਦੇ ਕੇਸ ਭਾਰਤੀ ਹਕੂਮਤੀ ਨਿਜ਼ਾਮ ਨੇ ਚੱਲਣ ਹੀ ਨਹੀਂ ਦਿੱਤੇ : ਭਾਈ ਸਰਬਜੀਤ ਸਿੰਘ ਘੁਮਾਣ/ਰਣਜੀਤ ਸਿੰਘ ਦਮਦਮੀ ਟਕਸਾਲ

Aug 26, 2026 07:02 PM (Asia/Kolkata)

ਅੰਮ੍ਰਿਤਸਰ, 26 ਅਗਸਤ (ਚਰਨਜੀਤ ਸਿੰਘ): ਖ਼ਾਲਿਸਤਾਨੀ ਚਿੰਤਕ ਭਾਈ ਸਰਬਜੀਤ ਸਿੰਘ ਘੁਮਾਣ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸਿੱਖਾਂ ਤੇ ਹਿੰਦੂਆਂ ਵਿੱਚ ਜ਼ਮੀਨ ਅਸਮਾਨ ਦਾ ਫ਼ਰਕ ਹੈ।‌ ਜਦੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੱਖੀ ਅਤੇ ਸਿੱਖਾਂ ਖ਼ਿਲਾਫ਼ ਭੁਗਤਿਆ ਤਾਂ ਹਰ ਸਿੱਖ ਉਸ ਦੇ ਡੇਰੇ ਦੇ ਖ਼ਿਲਾਫ਼ ਹੋ ਗਿਆ ਜਦਕਿ ਓਹੀ ਕੁਝ ਹਿੰਦੂਆਂ ਨਾਲ ਵੀ ਹੋਇਆ ਪਰ ਹਿੰਦੂ ਦੜ ਵੱਟ ਕੇ ਬਹਿ ਗਏ। ਸੌਦਾ ਸਾਧ ਸਿੱਖ ਕੌਮ ਦੇ...

ਗੁਰਦੁਆਰਾ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ  ਸਮਾਗਮ 30 ਅਗਸਤ ਨੂੰ

ਗੁਰਦੁਆਰਾ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸਮਾਗਮ 30 ਅਗਸਤ ਨੂੰ

Aug 26, 2026 06:55 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਅਗਸਤ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਾਹਿਬ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜੁਗੋ ਜੁਗ ਅਟਲ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ 30 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦਸਿਆ ਕਿ ਇਸ ਦਿਨ ਸਵੇਰੇ 9:00...

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ 31ਵੀਂ ਸਲਾਨਾਂ ਸ਼ਹੀਦੀ ਬਰਸੀ 31 ਅਗਸਤ  ਨੂੰ

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ 31ਵੀਂ ਸਲਾਨਾਂ ਸ਼ਹੀਦੀ ਬਰਸੀ 31 ਅਗਸਤ ਨੂੰ

Aug 26, 2026 06:52 PM (Asia/Kolkata)

ਭਾਈ ਸਾਹਿਬ ਨੇ ਖੁੱਦ ਸ਼ਹੀਦ ਹੋ ਕੇ ਆਪਣੀ ਕੁਰਬਾਨੀ ਦੇ ਕੇ ਮਿਸਾਲ ਪੈਦਾ ਕੀਤੀ: -ਜਰਨੈਲ ਸਿੰਘ ਸਖੀਰਾਟਾਂਗਰਾ - ਸੁਰਜੀਤ ਸਿੰਘ ਖਾਲਸਾਅੰਮ੍ਰਿਤਸਰ: ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸਲਾਨਾ 31ਵੀਂ ਸ਼ਹੀਦੀ ਬਰਸੀ ਮਿਤੀ 31 ਅਗਸਤ ਦਿਨ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਤੇ ਸ਼ਹੀਦੀ ਰਹੁ^ਰੀਤਾਂ, ਰਵਾਇਤਾ ਤੇ ਪਰੰਪਰਾਵਾਂ ਦੇ ਅਨੁਕੂਲ ਮਨਾਈ ਜਾਵੇਗੀ। ਇਸ ਵਿੱਚ ਪੰਥਕ ਹਿਤੈਸ਼ੀਆਂ, ਪੰਥਕ ਦਰਦੀਆਂ ਤੇ ਸ਼ਹੀਦ ਪਰਿਵਾਰਾਂ ਨਾਲ ਸੰਬੰਧਤ ਮੈਂਬਰਾਂ ਨੂੰ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

Aug 26, 2026 04:55 PM (Asia/Kolkata)

ਸ੍ਰੀ ਅੰਮ੍ਰਿਤਸਰ, 26 ਅਗਸਤ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਅਪੀਲ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਜੋ ਅਰਦਾਸ ਦਾ ਸਮਾਗਮ ਉਲੀਕਿਆ ਹੈ ਉਸ ਤਹਿਤ ਦੇਸ਼ ਦੁਨੀਆ ਦੀ ਸਮੂਹ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੀ ਜ਼ਰੂਰ ਆਪੋ ਆਪਣੇ ਥਾਵਾਂ ਉੱਤੇ ਵੀ ਅਰਦਾਸ ਕਰਨ।ਉਨ੍ਹਾਂ ਕਿਹਾ ਕਿ...

ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਵਲੋਂ ਪੈਨਸ਼ਨਰਾਂ/ਮੁਲਾਜਮਾਂ ਦੇ ਹਿਤਾਂ ਲਈ  ਸ਼ੰਘਰਸ਼ ਦਾ ਬਿਗਲ ਵਜਾ ਦਿਤਾ ਹੈ - ਰਣਜੀਤ ਸਿੰਘ ਗਿਲ ਤਲਵੰਡੀ

ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਵਲੋਂ ਪੈਨਸ਼ਨਰਾਂ/ਮੁਲਾਜਮਾਂ ਦੇ ਹਿਤਾਂ ਲਈ ਸ਼ੰਘਰਸ਼ ਦਾ ਬਿਗਲ ਵਜਾ ਦਿਤਾ ਹੈ - ਰਣਜੀਤ ਸਿੰਘ ਗਿਲ ਤਲਵੰਡੀ

Aug 26, 2026 04:52 PM (Asia/Kolkata)

ਟਾਂਗਰਾ, ਸੁਰਜੀਤ ਸਿੰਘ ਖ਼ਾਲਸਾ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਦਿਹਾਤੀ ਸਰਕਲ ਦੇ ਪ੍ਰਧਾਨ ਰਣਜੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪਾਵਰਕਾਮ ਟਰਾਂਸਕੋ ਸਬਅਰਬਨ ਸਰਕਲ ਦੇ ਸਾਰੇ ਸਤਿਕਾਰਯੋਗ ਸਾਥੀਆਂ ਨੂੰ ਅਪੀਲ ਹੈ ਕਿ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਦਿੱਤੇ ਮਹਾਬੰਦ ਦੇ ਪ੍ਰੋਗਰਾਮ ਦਾ ਸਮਰਥਨ ਕਰਦੇ ਹੋਏ ਮਿਤੀ 27-08-26 ਨੂੰ ਸਮਾਂ 10 ਵਜੇ ਸਾਰੇ ਪੈਨਸ਼ਨਰਜ਼ ਸਾਥੀ ਸਰਕਲ ਪੱਧਰੀ ਰੋਸ ਮੁਜ਼ਾਹਰੇ ਵਿੱਚ...

PIMS ਹਸਪਤਾਲ ਵਿੱਚ ਭਿਆਨਕ ਅੱਗ, 14 ਨਵਜੰਮੇ ਬੱਚਿਆਂ ਦੀ ਮੌਤ; PM ਨੇ ਜਾਂਚ ਦੇ ਹੁਕਮ ਦਿੱਤੇ

PIMS ਹਸਪਤਾਲ ਵਿੱਚ ਭਿਆਨਕ ਅੱਗ, 14 ਨਵਜੰਮੇ ਬੱਚਿਆਂ ਦੀ ਮੌਤ; PM ਨੇ ਜਾਂਚ ਦੇ ਹੁਕਮ ਦਿੱਤੇ

Aug 26, 2026 03:48 PM (Asia/Kolkata)

ਇਸਲਾਮਾਬਾਦ ਅਲੀ ਇਮਰਾਨ ਚੱਠਾ ਨਜ਼ਰਾਨਾ ਟਾਈਮਜ਼ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਸਥਿਤ Pakistan Institute of Medical Sciences (PIMS) ਦੇ Mother and Child Health Ward ਦੀ ਨਰਸਰੀ ਵਿੱਚ ਬੁੱਧਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 14 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚੇ ਨੂੰ ਬਚਾ ਲਿਆ ਗਿਆ।ਅੱਗ ਸਵੇਰੇ ਕਰੀਬ 6:45 ਤੋਂ 7 ਵਜੇ ਦੇ ਵਿਚਕਾਰ ਹਸਪਤਾਲ ਦੀ ਤੀਜੀ ਮੰਜ਼ਿਲ 'ਤੇ ਸਥਿਤ ਨਰਸਰੀ ਵਿੱਚ ਲੱਗੀ। ਅਧਿਕਾਰੀਆਂ ਮੁਤਾਬਕ ਉਸ ਸਮੇਂ ਨਰਸਰੀ ਵਿੱਚ...

  • Previous
  • 1
  • Next
Loading…
Loading the web debug toolbar…
Attempt #