26 July 2025 ਦੀਆਂ ਖ਼ਬਰਾਂ

6 published stories
ਆਪ' ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਨਾਚ-ਗਾਣੇ ਕਰਵਾ ਕੇ  ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ- ਬ੍ਰਹਮਪੁਰਾ

ਆਪ' ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਨਾਚ-ਗਾਣੇ ਕਰਵਾ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ- ਬ੍ਰਹਮਪੁਰਾ

Jul 27, 2025 02:55 AM (Asia/Kolkata)

' 'ਆਪ' ਸਰਕਾਰ ਦੀ ਸੋਚ 'ਇਤਿਹਾਸ-ਹੀਣ' ਅਤੇ 'ਸਿੱਖ-ਵਿਰੋਧੀ' - ਬ੍ਰਹਮਪੁਰਾ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,26 ਜੁਲਾਈ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ 'ਆਪ' ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਉਸ 'ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀਨਗਰ ਦੇ ਟੈਗੋਰ ਹਾਲ ਵਿਖੇ ਗੀਤ-ਸੰਗੀਤ ਅਤੇ ਨਾਚ ਦਾ ਪ੍ਰੋਗਰਾਮ ਕਰਵਾ ਕੇ ਗੰਭੀਰ ਧਾਰਮਿਕ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ।ਇੱਕ ਪ੍ਰੈੱਸ ਬਿਆਨ ਵਿੱਚ,ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ...

ਭਾਰਤ-ਪਾਕਿਸਤਾਨ ਦੀ ਟੱਕਰ ਏਸ਼ੀਆ ਕੱਪ 2025 ਵਿੱਚ ਨਿਸ਼ਚਿਤ

ਭਾਰਤ-ਪਾਕਿਸਤਾਨ ਦੀ ਟੱਕਰ ਏਸ਼ੀਆ ਕੱਪ 2025 ਵਿੱਚ ਨਿਸ਼ਚਿਤ

Jul 27, 2025 12:11 AM (Asia/Kolkata)

ਭਾਰਤ ਨੇ ਏਸ਼ੀਆ ਕੱਪ 2025 ਲਈ ਮਨਜ਼ੂਰੀ ਦਿੱਤੀ, ਸੰਭਵ ਹੈ ਪਾਕਿਸਤਾਨ ਨਾਲ ਮੁਕਾਬਲਾ UAE ਵਿੱਚ  ਇਸਲਾਮਾਬਾਦ/ਨਵੀਂ ਦਿੱਲੀ  26 ਜੁਲਾਈ  ਅਲੀ ਇਮਰਾਨ ਚਠਾ ਭਾਰਤ ਸਰਕਾਰ ਨੇ ਆਪਣੀ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ 2025 'ਚ ਹਿੱਸਾ ਲੈਣ ਦੀ ਆਧਿਕਾਰਿਕ ਇਜਾਜ਼ਤ ਦੇ ਦਿੱਤੀ ਹੈ। ਇਹ ਟੂਰਨਾਮੈਂਟ 9 ਤੋਂ 28 ਸਤੰਬਰ ਤੱਕ ਸੰਯੁਕਤ ਅਰਬ ਅਮੀਰਾਤ (UAE) ਵਿੱਚ ਹੋਵੇਗਾ। ਇਸ ਨਾਲ ਭਾਰਤ ਅਤੇ ਪਾਕਿਸਤਾਨ ਦਰਮਿਆਨ ਇੱਕ ਉੱਚ-ਪੱਧਰੀ ਟੱਕਰ ਦੀ ਸੰਭਾਵਨਾ ਬਣ ਗਈ ਹੈ। ਇਹ ਫੈਸਲਾ ਭਾਰਤ ਦੇ ਵਿਦੇਸ਼...

ਹਮਾਰਾ ਕਤਲ ਭੀ ਕੀਆ, ਔਰ ਮੁਜ਼ਰਿਮ ਭੀ ਹਮ ਹੂਏ!  ਗੁਰੂ ਰਾਖਾ ਹੈ ਭਾਈ ਸਿੱਖੜੇ ਕਾ!

ਹਮਾਰਾ ਕਤਲ ਭੀ ਕੀਆ, ਔਰ ਮੁਜ਼ਰਿਮ ਭੀ ਹਮ ਹੂਏ! ਗੁਰੂ ਰਾਖਾ ਹੈ ਭਾਈ ਸਿੱਖੜੇ ਕਾ!

Jul 26, 2025 10:18 PM (Asia/Kolkata)

ਹਮਾਰਾ ਕਤਲ ਭੀ ਕੀਆ, ਔਰ ਮੁਜ਼ਰਿਮ ਭੀ ਹਮ ਹੂਏ!  ਗੁਰੂ ਰਾਖਾ ਹੈ ਭਾਈ ਸਿੱਖੜੇ ਕਾ! ਕਾਸ਼! 1947 ’ਚ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਆਜ਼ਾਦ ਸਿੱਖ ਰਾਜ (ਖ਼ਾਲਿਸਤਾਨ) ਵੀ ਹੋਂਦ ਵਿੱਚ ਆ ਜਾਂਦਾ, ਜਿੱਥੇ ਸਿੱਖ ਵੀ ਅਜ਼ਾਦੀ ਦਾ ਨਿੱਘ ਮਾਣ ਸਕਦੇ। ਜਿੱਥੇ ਸਾਡੀ ਕਿਰਪਾਨ-ਦਸਤਾਰ ਅਤੇ ਬੋਲੀ ’ਤੇ ਪਾਬੰਦੀ ਨਾ ਲੱਗਦੀ, ਜਿੱਥੇ ਸਿੱਖਾਂ ਦੀ ਸਰੀਰਕ ਅਤੇ ਮਾਨਸਿਕ ਨਸਲਕੁਸ਼ੀ ਨਾ ਹੁੰਦੀ। ਜਿੱਥੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਭਗਤੀ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ

Jul 26, 2025 07:43 PM (Asia/Kolkata)

ਅੰਮ੍ਰਿਤਸਰ, 26 ਜੁਲਾਈ-ਨਜ਼ਰਾਨਾ ਟਾਈਮਜ਼ ਬਿਊਰੋ   ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰ ਸ. ਹਰਜੋਤ ਸਿੰਘ ਅਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ...

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ, ਹਰ ਪੱਧਰ ਉੱਤੇ ਸਹਿਯੋਗ ਦਾ ਦਿੱਤਾ ਭਰੋਸਾ

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ, ਹਰ ਪੱਧਰ ਉੱਤੇ ਸਹਿਯੋਗ ਦਾ ਦਿੱਤਾ ਭਰੋਸਾ

Jul 26, 2025 07:36 PM (Asia/Kolkata)

 ਅੰਮ੍ਰਿਤਸਰ, 26 ਜੁਲਾਈ-ਨਜ਼ਰਾਨਾ ਟਾਈਮਜ਼ ਬਿਊਰੋ   ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸ੍ਰੀ ਦਰਬਾਰ ਸਾਹਿਬ ਸਥਿਤ ਆਪਣੀ ਰਿਹਾਇਸ਼ ਵਿਖੇ ਸੱਦ ਕੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...

ਗੁਰੂ ਤੇਗ ਬਹਾਦਰ ਸਾਹਿਬ ਦੀ ਸਹਾਦਤ ਦੇ ਵਰ੍ਹੇ ਨੂੰ ਸਮਰਪਿਤ ਸਮਾਗਮ ਭਾਸ਼ਾ ਵਿਭਾਗ ਦਾ ਸ਼ਰਮਨਾਕ ਵਰਤਾਰਾ

ਗੁਰੂ ਤੇਗ ਬਹਾਦਰ ਸਾਹਿਬ ਦੀ ਸਹਾਦਤ ਦੇ ਵਰ੍ਹੇ ਨੂੰ ਸਮਰਪਿਤ ਸਮਾਗਮ ਭਾਸ਼ਾ ਵਿਭਾਗ ਦਾ ਸ਼ਰਮਨਾਕ ਵਰਤਾਰਾ

Jul 26, 2025 01:16 PM (Asia/Kolkata)

ਗੁਰੂ ਤੇਗ ਬਹਾਦਰ ਸਾਹਿਬ ਦੀ ਸਹਾਦਤ ਦੇ ਵਰ੍ਹੇ ਨੂੰ ਸਮਰਪਿਤ ਸਮਾਗਮ ਭਾਸ਼ਾ ਵਿਭਾਗ ਦਾ ਸ਼ਰਮਨਾਕ ਵਰਤਾਰਾ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ੍ਰੀਨਗਰ ਵਿੱਚ ਕਰਵਾਏ ਗਏ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਵਰੇ ਨੂੰ ਸਮਰਪਿਤ ਸਮਾਗਮ ਨੂੰ ਬੇਹੱਦ ਸ਼ਰਨਾਕ ਨਿੰਦਨਯੋਗ ਅਤੇ ਘਟੀਆ ਵਰਤਾਰੇ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਸਿੱਖ ਸੱਭਿਆਚਾਰ ਅਤੇ ਸਿੱਖ ਫਲਸਫੇ ਦਾ ਆਪਣਾ ਇੱਕ ਵਿਲੱਖਣ ਨਿਵੇਕਲਾ ਅਤੇ ਵਿਸ਼ਾਲ ਦਾਇਰਾ ਹੈ,ਜਿਸ ਵਿੱਚ ਕਿਧਰੇ ਵੀ ਲੱਚਰਤਾ ਅਤੇ ਅਨੈਤਿਕਤਾ ਵਰਗੇ ਔਗਣਾਂ...

  • Previous
  • 1
  • Next
Loading…
Loading the web debug toolbar…
Attempt #