ਮੋਦੀ ਸਰਕਾਰ ਦੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ- ਹਰਜੀਤ ਸੰਧੂ
ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਤਰਨਤਾਰਨ ਸ਼ਹਿਰ ਵਿੱਚ ਵਿਸ਼ਾਲ ਕੈਂਪ ਆਯੋਜਿਤ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,26 ਮਈ ਭਾਰਤ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ...