ਐਸਐਚਓ ਚੋਹਲਾ ਸਾਹਿਬ ਵਲੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ
ਸਮਾਜ ਵਿਰੋਧੀ ਅਨਸਰਾਂ ਨੂੰ ਕੀਤੀ ਸਖ਼ਤ ਤਾੜਨਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੂਰੀ ਗੰਭੀਰਤਾ ਨਾਲ ਕੀਤਾ ਜਾ ਰਿਹੈ ਕੰਮ-ਥਾਣਾ ਮੁਖੀ ਰਾਜ ਕੁਮਾਰ ਨਈਅਰ ਚੋਹਲਾ ਸਾਹਿਬ/ਤਰਨਤਾਰਨ,27 ਅਪ੍ਰੈਲ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਐਸਐਚਓ ਸਬ-ਇੰਸਪੈਕਟਰ ਰਾਜ ਕੁਮਾਰ ਵਲੋਂ ਸਮੇਤ ਪੁਲਿਸ ਪਾਰਟੀ ਵੱਖ-ਵੱਖ ਜਗ੍ਹਾ 'ਤੇ ਵਿਸ਼ੇਸ਼ ਨਾਕੇਬੰਦੀ ਦੌਰਾਨ ਜਿਥੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ,ਉਥੇ ਹੀ ਰਾਹਗੀਰਾਂ ਨੂੰ ਅਪੀਲ ਕੀਤੀ ਗਈ ਕਿ ਡਰਾਈਵਿੰਗ ਦੌਰਾਨ ਵਾਹਨਾਂ ਦੇ ਪੂਰੇ...