ਪੰਥਕ ਸਿਆਸਤ ‘ਚ ਵੱਡਾ ਧਮਾਕਾ, ਸੁਖਬੀਰ ਬਾਦਲ ਨੂੰ ਦੁਬਾਰਾ ਤਲਬ ਕਰਨ ਦੀ ਮੰਗ, SGPC ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ , ਨਜ਼ਰਾਨਾ ਟਾਈਮਜ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ SGPC (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਇੱਕ ਵਫ਼ਦ ਨੇ ਮਾਸਟਰ ਮਿੱਠੂ ਸਿੰਘ ਕਾਨਕੇ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇੱਕ ਮੰਗ ਪੱਤਰ ਸੌਂਪ ਕੇ ਸੁਖਬੀਰ ਬਾਦਲ ਨੂੰ ਦੁਬਾਰਾ ਤਲਬ ਕਰਨ ਦੀ ਅਪੀਲ ਕੀਤੀ ਹੈ।ਅਕਾਲ ਤਖ਼ਤ ਦੀ ਮਰਿਆਦਾ ਨੂੰ ਚੁਣੌਤੀ ਦੇਣ ਦੇ ਇਲਜ਼ਾਮਮੀਡੀਆ...