ਕੰਵਰਦੀਪ ਸਿੰਘ ਬ੍ਰਹਮਪੁਰਾ ਵਲੋਂ ਚੋਹਲਾ ਸਾਹਿਬ ਵਿਖੇ ਮਾਤਾ ਦਰਸ਼ਨ ਕੌਰ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਰਾਕੇਸ਼ ਨਈਅਰ ,ਚੋਹਲਾ ਸਾਹਿਬ/ਤਰਨਤਾਰਨ,27 ਅਕਤੂਬਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਮਰਹੂਮ ਸਾਬਕਾ ਕੈਬਨਿਟ ਮੰਤਰੀ ਜਥੇ.ਰਣਜੀਤ ਸਿੰਘ ਬ੍ਰਹਮਪੁਰਾ ਦੇ ਪੋਤਰੇ,ਨੌਜਵਾਨ ਯੂਥ ਆਗੂ ਕੰਵਰਦੀਪ ਸਿੰਘ ਬ੍ਰਹਮਪੁਰਾ (ਸਪੁੱਤਰ ਸਾਬਕਾ ਐਮਐਲਏ ਰਵਿੰਦਰ ਸਿੰਘ ਬ੍ਰਹਮਪੁਰਾ) ਵਲੋਂ ਕਸਬਾ ਚੋਹਲਾ ਸਾਹਿਬ ਵਿਖੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ,ਵਫ਼ਾਦਾਰ ਸਮਰਥਕ ਅਤੇ ਬ੍ਰਹਮਪੁਰਾ ਪਰਿਵਾਰ ਦੇ ਬੇਹੱਦ ਨਜ਼ਦੀਕੀ ਸ੍ਰ.ਦੁਸਾਂਧਾ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਧਰਮ ਪਤਨੀ,ਮਾਤਾ ਦਰਸ਼ਨ ਕੌਰ...