ਭਾਰਤ ਸਰਕਾਰ ਵੱਲੋਂ ਸਿੱਖ ਕੌਮ ਉੱਤੇ ਥੋਪੇ ਜਾ ਰਹੇ ਵੰਦੇ ਮਾਤਰਮ ਗੀਤ ਨੂੰ ਹਰਗਿਜ਼ ਨਹੀਂ ਗਾਉਣਗੇ ਸਿੱਖ : ਈਮਾਨ ਸਿੰਘ ਮਾਨ/ਰਣਜੀਤ ਸਿੰਘ ਦਮਦਮੀ ਟਕਸਾਲ
ਸ੍ਰੀ ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਕੁਲਵਿੰਦਰ ਸਿੰਘ ਚੰਦੀ): ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਕਿਲ੍ਹਾ ਹਰਨਾਮ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਭਾਈ ਈਮਾਨ ਸਿੰਘ ਮਾਨ (ਸਪੁੱਤਰ ਸਰਦਾਰ ਸਿਮਰਨਜੀਤ ਸਿੰਘ ਮਾਨ) ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਪੰਥਕ ਵਿਚਾਰਾਂ ਦੀ ਸਾਂਝ ਕੀਤੀ ਅਤੇ ਉਨ੍ਹਾਂ ਨੇ ਫ਼ੈਸਲਾ ਲਿਆ ਕਿ ਭਾਰਤ ਸਰਕਾਰ ਵੱਲੋਂ ਸਿੱਖ...