28 May 2025 ਦੀਆਂ ਖ਼ਬਰਾਂ

7 published stories
ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ- ਐਡਵੋਕੇਟ ਧਾਮੀ

ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ- ਐਡਵੋਕੇਟ ਧਾਮੀ

May 29, 2025 02:12 AM (Asia/Kolkata)

ਸਰਾਵਾਂ ਦੇ ਨਿਰਮਾਣ ਕਾਰਜਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਜਾਇਜ਼ਾ ਅੰਮ੍ਰਿਤਸਰ, 28 ਮਈ-ਨਜ਼ਰਾਨਾ ਟਾਈਮਜ ਬਿਊਰੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਦੇ ਠਹਿਰਣ ਲਈ ਨਵੀਆਂ ਸਰਾਵਾਂ ਦਾ ਨਿਰਮਾਣ ਕਾਰਜ ਤੇਜੀ ਨਾਲ ਜਾਰੀ ਹੈ ਅਤੇ ਇਸ ਤਹਿਤ ਤਿੰਨ ਸਰਾਵਾਂ ਇਸੇ ਸਾਲ ਵਿਚ ਮੁਕੰਮਲ ਕਰਕੇ ਸੰਗਤ ਅਰਪਣ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਵਾਂ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ...

ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿਚ ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀਆਂ ਮੀਟਿੰਗਾਂ

ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿਚ ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀਆਂ ਮੀਟਿੰਗਾਂ

May 29, 2025 02:09 AM (Asia/Kolkata)

ਅੰਮ੍ਰਿਤਸਰ, 28 ਮਈ-ਨਜ਼ਰਾਨਾ ਟਾਈਮਜ ਬਿਊਰੋ ਜੂਨ 1984 ਵਿਚ ਭਾਰਤ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਧਾਮਾਂ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਸਾਲਾਨਾ ਯਾਦ ਵਿਚ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੱਖ-ਵੱਖ ਮੀਟਿੰਗਾਂ ਕਰਕੇ ਪ੍ਰਬੰਧਾਂ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ...

ਜਥੇਦਾਰ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਜਲਦ ਬਣਾਈ ਜਾਵੇਗੀ ਕਮੇਟੀ-ਐਡਵੋਕੇਟ ਧਾਮੀ

ਜਥੇਦਾਰ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਜਲਦ ਬਣਾਈ ਜਾਵੇਗੀ ਕਮੇਟੀ-ਐਡਵੋਕੇਟ ਧਾਮੀ

May 29, 2025 02:05 AM (Asia/Kolkata)

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਹਾਈਕੋਰਟ ਪਹੁੰਚੀ ਅੰਮ੍ਰਿਤਸਰ, 28 ਮਈ- ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਯੋਗਤਾ, ਜ਼ੁੰਮੇਵਾਰੀਆਂ ਅਤੇ ਸੇਵਾ ਮੁਕਤੀ ਦੇ ਸਬੰਧ ਵਿਚ ਪੁੱਜੇ ਸੁਝਾਵਾਂ ਨੂੰ ਵਿਚਾਰ ਲਈ ਜਲਦ ਹੀ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇੱਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ...

ਕਾਨਵੈਂਟ ਸਕੂਲ ਦੇ ਡਾਇਰੈਕਟਰ, ਪ੍ਰਿੰਸੀਪਲ ਅਤੇ ਅਧਿਆਪਕ ਦੇ ਮਾੜੇ ਵਤੀਰੇ ਤੋਂ ਦੁਖੀ ਵਿਦਿਆਰਥੀਆਂ ਤੇ ਉਹਨਾ ਮਾਪਿਆਂ ਨੇ ਲਾਇਆ ਧਰਨਾ

ਕਾਨਵੈਂਟ ਸਕੂਲ ਦੇ ਡਾਇਰੈਕਟਰ, ਪ੍ਰਿੰਸੀਪਲ ਅਤੇ ਅਧਿਆਪਕ ਦੇ ਮਾੜੇ ਵਤੀਰੇ ਤੋਂ ਦੁਖੀ ਵਿਦਿਆਰਥੀਆਂ ਤੇ ਉਹਨਾ ਮਾਪਿਆਂ ਨੇ ਲਾਇਆ ਧਰਨਾ

May 29, 2025 01:43 AM (Asia/Kolkata)

ਲੋਕ ਰੋਹ ਨੂੰ ਦੇਖਦਿਆਂ ਸਕੂਲ ਮੈਨੇਜਮੈਂਟ ਨੇ ਤਿੰਨਾਂ ਨੂੰ ਸਸਪੈਂਡ ਕਰਕੇ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ ਚੋਹਲਾ ਸਾਹਿਬ /ਸਰਹਾਲੀ ਕਲਾਂ , 28 ਮਈ , ਯੁਗਰਾਜ ਸਿੰਘ ਸਰਹਾਲੀ ਇਲਾਕੇ ਦੀ ਉੱਘੀ ਵਿਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਪਿੰਡ ਸੁਹਾਵਾ ਦੇ ਵਿਚ ਅੱਜ ਸਿਖਰ ਦੁਪਹਿਰੇ ਅੱਤ ਦੀ ਗਰਮੀ ਵਿਚ ਸਕੂਲ ਸੈਕੜੇ ਵਿਦਿਆਰਥੀਆਂ /ਵਿਦਿਆਰਥਣਾ ਉਹਨਾਂ ਦੇ ਮਾਪਿਆਂ ਨੇ ਸਕੂਲ ਡਾਇਰੈਕਟਰਸ਼ਤੀਸ਼ ਦੁੱਗਲ , ਪ੍ਰਿੰਸੀਪਲ ਡਾਕਟਰ ਰਿਤੁ ਅਤੇ ਸਕੂਲ ਦੇ ਅਧਿਆਪਕ ਯੋਗੇਸ ਕੁਮਾਰ ਵਲੋ ਸਕੂਲ ਦੇ...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਸੁਖਦੇਵ ਸਿੰਘ ਢੀਂਡਸਾ ਦੇ ਚਲਾਣੇ ਉੱਤੇ ਕੀਤੀ ਸੰਵੇਦਨਾ ਪ੍ਰਗਟ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਸੁਖਦੇਵ ਸਿੰਘ ਢੀਂਡਸਾ ਦੇ ਚਲਾਣੇ ਉੱਤੇ ਕੀਤੀ ਸੰਵੇਦਨਾ ਪ੍ਰਗਟ

May 29, 2025 01:12 AM (Asia/Kolkata)

ਸ੍ਰੀ ਅੰਮ੍ਰਿਤਸਰ, 28 ਮਈ- ਨਜ਼ਰਾਨਾ ਟਾਈਮਜ ਬਿਊਰੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਸੰਵੇਦਨਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਨੇ ਜ਼ਮੀਨੀ ਪੱਧਰ ਤੋਂ ਸ਼ੁਰੂ ਕਰਕੇ ਪੰਜਾਬ ਦੀ ਸਿਆਸਤ ਅੰਦਰ ਉੱਘੀ ਤੇ ਅਹਿਮ ਭੂਮਿਕਾ ਨਿਭਾਈ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਜਥੇਦਾਰ ਕੁਲਦੀਪ ਸਿੰਘ...

ਆਪ ਐਮ ਐਲ ਏ ਰਮਨ ਅਰੋੜਾ ਦੇ ਬਾਰੇ ਵੱਡਾ ਖੁਲਾਸਾ, ਫਰਜੀ ਜਬਰ ਜ਼ਨਾਹ ਮਾਮਲੇ ਵਿੱਚ ਹੋਇਆ 30 ਦਾ ਲੈਣ ਦੇਣ

ਆਪ ਐਮ ਐਲ ਏ ਰਮਨ ਅਰੋੜਾ ਦੇ ਬਾਰੇ ਵੱਡਾ ਖੁਲਾਸਾ, ਫਰਜੀ ਜਬਰ ਜ਼ਨਾਹ ਮਾਮਲੇ ਵਿੱਚ ਹੋਇਆ 30 ਦਾ ਲੈਣ ਦੇਣ

May 28, 2025 09:38 PM (Asia/Kolkata)

ਜਲੰਧਰ 28 ਮਈ , ਨਜ਼ਰਾਨਾ ਟਾਈਮਜ ਬਿਊਰੋ ਵਿਧਾਇਕ ਰਮਨ ਅਰੋੜਾ ਨੇ ਆਪਣੇ ਅਹੁਦੇ ਦੀ ਇੰਨੀ ਜ਼ਿਆਦਾ ਦੁਰਵਰਤੋਂ ਕੀਤੀ ਕਿ ਪੈਸਿਆਂ ਦੇ ਲਾਲਚ ਵਿਚ ਇਕ ਪਾਰਟੀ ਆਗੂ ਦੇ ਬੇਟੇ ਨੂੰ ਫਰਜ਼ੀ ਜਬਰ-ਜ਼ਿਨਾਹ ਕੇਸ ਵਿਚ ਫਸਾ ਦਿੱਤਾ। ਇਸ ਮਾਮਲੇ ਵਿਚ ਲਗਭਗ 30 ਲੱਖ ਰੁਪਏ ਦਾ ਲੈਣ-ਦੇਣ ਹੋਇਆ, ਜਿਸ ਵਿਚ ਐੱਸ. ਐੱਚ. ਓ. ਨੂੰ 5 ਲੱਖ ਅਤੇ ਸਭ ਤੋਂ ਜ਼ਿਆਦਾ ਵੱਡੀ ਰਕਮ ਵਿਧਾਇਕ ਅਤੇ ਪੀੜਤ ਲੜਕੀ ਨੂੰ ਦਿੱਤੀ ਗਈ। ਵਿਧਾਇਕ ਨੂੰ ਇਸ ਜਗ੍ਹਾ ’ਤੇ ਪਹੁੰਚਾਉਣ ਵਾਲਾ ਕੋਈ ਹੋਰ ਨਹੀਂ, ਸਗੋਂ ਉਸ ਦਾ ਨਜ਼ਦੀਕੀ ਸਾਥੀ ਹੀ ਹੈ...

ਜਲੰਧਰ 'ਚ ਗੋਲ਼ੀ ਮਾਰ ਕੇ ਕਤਲ ਕੀਤੇ ਵਕੀਲ ਦੇ  ਮਾਮਲੇ 'ਚ ਵੱਡਾ ਖ਼ੁਲਾਸਾ,

ਜਲੰਧਰ 'ਚ ਗੋਲ਼ੀ ਮਾਰ ਕੇ ਕਤਲ ਕੀਤੇ ਵਕੀਲ ਦੇ ਮਾਮਲੇ 'ਚ ਵੱਡਾ ਖ਼ੁਲਾਸਾ,

May 28, 2025 08:12 PM (Asia/Kolkata)

ਜਲੰਧਰ 28 ਮਈ , ਨਜ਼ਰਾਨਾ ਟਾਈਮਜ ਬਿਊਰੋ  ਜਲੰਧਰ ਵਿਖੇ ਮੰਗਲਵਾਰ ਨੂੰ ਦਿਲਬਾਗ ਨਗਰ ਐਕਸਟੈਂਸ਼ਨ ਦੀ ਕੋਠੀ ਨੰਬਰ 801 'ਚ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਵਿੱਚ ਵਰਤੀ ਗਈ ਪਿਸਤੌਲ ਰਾਸ਼ਟਰੀ ਨਿਸ਼ਾਨੇਬਾਜ਼ੀ ਖਿਡਾਰੀ ਬੰਕਿਮ ਸ਼ਰਮਾ ਦਾ ਸੀ। ਇਸ ਮਾਮਲੇ ਵਿਚ ਹੁਣ ਵੱਡਾ ਖ਼ੁਲਾਸਾ ਹੋਇਆ ਕਿ ਵਕੀਲ ਨੂੰ ਇਕ ਖਿਡਾਰੀ ਦੀ ਮਾਂ ਪਰਮਿੰਦਰ ਕੌਰ ਨੇ ਗੋਲ਼ੀ ਮਾਰੀ ਸੀ। ਗੋਲ਼ੀ ਉਸ ਦੇ ਪੱਟ ਵਿੱਚ ਲੱਗੀ ਅਤੇ ਉਸ ਦੀ ਲਾਸ਼ ਪੌੜ੍ਹੀਆਂ ਦੇ ਕੋਲ ਮਿਲੀ। ਸਿਰ...

  • Previous
  • 1
  • Next
Loading…
Loading the web debug toolbar…
Attempt #