ਵੱਡੀ ਖਬਰ: ਅਕਾਲੀ ਲੀਡਰ ਕੰਚਨਪ੍ਰੀਤ ਕੌਰ ਗ੍ਰਿਫਤਾਰ
ਕੰਚਨਪ੍ਰੀਤ ਕੌਰ, ਤਰਨ ਤਾਰਨ ਜ਼ਿਮਨੀ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਤਾਰੇ ਗਏ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਹੈ ਚੰਡੀਗੜ੍ਹ, 28 ਨਵੰਬਰ 2025 –ਨਜ਼ਰਾਨਾ ਟਾਈਮਜ ਬਿਊਰੋ ਅਕਾਲੀ ਦਲ ਦੀ ਸੀਨੀਅਰ ਲੀਡਰ ਬੀਬੀ ਕੰਚਨਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਦੇ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਾਣਕਾਰੀ ਅਨੁਸਾਰ, ਪੁਲਿਸ ਨੇ ਮਹਿਲਾ ਆਗੂ ਕੰਚਨਪ੍ਰੀਤ ਕੌਰ ਦੀ ਝਬਾਲ ਵਿਖੇ ਦਰਜ 208/25 ਨੰਬਰ FIR ਤਹਿਤ ਗ੍ਰਿਫ਼ਤਾਰੀ ਵਿਖਾਈ ਗਈ ਹੈ।ਦੱਸ ਦਈਏ ਕਿ...